Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    8:24:36 AM

  • assam floods

    ਅਸਾਮ 'ਚ ਹੜ੍ਹ ਦਾ ਕਹਿਰ ਜਾਰੀ, 97 ਹੋਈ ਮਰਨ...

  • canada student visa

    ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ...

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • OCI ਕਾਰਡ ਨਿਯਮਾਂ 'ਚ ਵੱਡਾ ਬਦਲਾਅ : ਜਾਣੋ ਅਪਲਾਈ ਕਰਨ, ਨਵੇਂ ਫ਼ੀਸ ਸਟਰੱਕਚਰ ਤੇ ਸ਼ਰਤਾਂ ਬਾਰੇ

PUNJAB News Punjabi(ਪੰਜਾਬ)

OCI ਕਾਰਡ ਨਿਯਮਾਂ 'ਚ ਵੱਡਾ ਬਦਲਾਅ : ਜਾਣੋ ਅਪਲਾਈ ਕਰਨ, ਨਵੇਂ ਫ਼ੀਸ ਸਟਰੱਕਚਰ ਤੇ ਸ਼ਰਤਾਂ ਬਾਰੇ

  • Edited By Harinder Kaur,
  • Updated: 18 Apr, 2026 12:11 PM
Punjab
change in oci card rules  application  new fee structure and conditions
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਭਾਰਤ ਸਰਕਾਰ ਨੇ ਵਿਦੇਸ਼ੀ ਭਾਰਤੀ ਨਾਗਰਿਕਤਾ (OCI) ਦੇ ਨਿਯਮਾਂ ਵਿੱਚ ਇੱਕ ਅਹਿਮ ਬਦਲਾਅ ਕਰਦਿਆਂ ਪ੍ਰਵਾਸੀ ਭਾਰਤੀਆਂ ਲਈ ਇਸ ਪ੍ਰਕਿਰਿਆ ਨੂੰ ਬੇਹੱਦ ਆਸਾਨ ਅਤੇ ਡਿਜੀਟਲ ਬਣਾ ਦਿੱਤਾ ਹੈ। 1 ਅਪ੍ਰੈਲ 2026 ਤੋਂ ਲਾਗੂ ਹੋਏ ਇਨ੍ਹਾਂ ਨਵੇਂ ਨਿਯਮਾਂ ਨਾਲ ਹੁਣ ਕਾਗਜ਼ੀ ਕਾਰਵਾਈ ਘੱਟ ਜਾਵੇਗੀ ਅਤੇ OCI ਕਾਰਡ ਲੈਣ ਦੀ ਪ੍ਰਕਿਰਿਆ ਹੋਰ ਸੁਖਾਲੀ ਹੋਵੇਗੀ।

ਇਹ ਵੀ ਪੜ੍ਹੋ :    ਅਕਸ਼ੈ ਤ੍ਰਿਤੀਆ ਦੇ ਤਿਉਹਾਰ ਮੌਕੇ ਘਰ ਬੈਠੇ ਖ਼ਰੀਦੋ ਸਿਰਫ਼ 1 ਰੁਪਏ 'ਚ Gold, ਜਾਣੋ ਨਿਵੇਸ਼ ਦੇ ਤਰੀਕੇ

6 ਮਹੀਨੇ ਰਹਿਣ ਦੀ ਮਜਬੂਰੀ ਹੋਈ ਖ਼ਤਮ 

ਪੁਰਾਣੇ ਨਿਯਮਾਂ ਮੁਤਾਬਕ, ਜੇਕਰ ਕੋਈ ਵਿਦੇਸ਼ੀ ਨਾਗਰਿਕ ਭਾਰਤ ਵਿੱਚ ਰਹਿ ਕੇ OCI ਕਾਰਡ ਲਈ ਅਪਲਾਈ ਕਰਨਾ ਚਾਹੁੰਦਾ ਸੀ, ਤਾਂ ਉਸ ਲਈ ਘੱਟੋ-ਘੱਟ 6 ਮਹੀਨੇ ਭਾਰਤ ਵਿੱਚ ਰਹਿਣਾ ਲਾਜ਼ਮੀ ਸੀ। ਪਰ 8 ਅਪ੍ਰੈਲ 2026 ਤੋਂ ਇਸ ਸ਼ਰਤ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ। ਹੁਣ ਕੋਈ ਵੀ ਯੋਗ ਵਿਦੇਸ਼ੀ ਨਾਗਰਿਕ ਭਾਰਤ ਪਹੁੰਚਦੇ ਹੀ ਅਪਲਾਈ ਕਰ ਸਕਦਾ ਹੈ, ਬਸ਼ਰਤੇ ਉਸ ਕੋਲ ਵੈਧ ਵੀਜ਼ਾ ਅਤੇ ਸਾਰੇ ਲੋੜੀਂਦੇ ਦਸਤਾਵੇਜ਼ ਹੋਣ।

ਡਿਜੀਟਲ ਈ-ਅਰਾਈਵਲ ਕਾਰਡ ਹੋਇਆ ਲਾਜ਼ਮੀ 

ਨਵੇਂ ਨਿਯਮਾਂ ਤਹਿਤ ਹੁਣ OCI ਕਾਰਡ ਧਾਰਕਾਂ ਲਈ Digital e-Arrival Card ਲਾਜ਼ਮੀ ਕਰ ਦਿੱਤਾ ਗਿਆ ਹੈ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਇਸ ਨੂੰ ਆਨਲਾਈਨ ਪ੍ਰਾਪਤ ਕਰਨਾ ਜ਼ਰੂਰੀ ਹੋਵੇਗਾ। ਇਸ ਤੋਂ ਇਲਾਵਾ, ਸਰਕਾਰ ਨੇ ਹੁਣ PIO ਕਾਰਡ ਨੂੰ ਯਾਤਰਾ ਦਸਤਾਵੇਜ਼ ਵਜੋਂ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ :   10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ

ਨਵਾਂ ਫ਼ੀਸ ਸਟ੍ਰਕਚਰ (Fee Structure) 

ਸਰਕਾਰ ਵੱਲੋਂ ਵੱਖ-ਵੱਖ ਸੇਵਾਵਾਂ ਲਈ ਨਵੀਂ ਫ਼ੀਸ ਨਿਰਧਾਰਿਤ ਕੀਤੀ ਗਈ ਹੈ:

ਭਾਰਤ ਵਿੱਚ ਨਵੀਂ ਅਰਜ਼ੀ: 15,000 ਰੁਪਏ
ਵਿਦੇਸ਼ ਵਿੱਚ ਨਵੀਂ ਅਰਜ਼ੀ: 275 USD
ਕਾਰਡ ਗੁੰਮ ਜਾਂ ਖ਼ਰਾਬ ਹੋਣ 'ਤੇ: 100 USD (ਕਰੀਬ 8,300 ਰੁਪਏ)
ਜਾਣਕਾਰੀ ਅਪਡੇਟ ਜਾਂ ਰੀ-ਇਸ਼ੂ (20 ਸਾਲ ਦੀ ਉਮਰ ਤੋਂ ਬਾਅਦ): 25 USD (ਕਰੀਬ 2,100 ਰੁਪਏ)
ਦੇਰੀ ਨਾਲ ਪਾਸਪੋਰਟ ਅਪਡੇਟ ਕਰਨ 'ਤੇ: 25 USD ਲੇਟ ਫ਼ੀਸ

ਇਹ ਵੀ ਪੜ੍ਹੋ :  ਬੱਚਿਆਂ ਨੂੰ ਨਕਦ ਦੇਣ ਤੋਂ ਮਿਲੇਗਾ ਛੁਟਕਾਰਾ, ਜੇਬਖ਼ਰਚ 'ਤੇ ਵੀ ਰਹੇਗੀ ਨਜ਼ਰ, ਲਾਂਚ ਹੋਇਆ ਨਵਾਂ ਫ਼ੀਚਰ

ਬੱਚਿਆਂ ਅਤੇ ਜੀਵਨ ਸਾਥੀ ਲਈ ਖ਼ਾਸ ਨਿਯਮ

ਬੱਚਿਆਂ ਲਈ: ਹੁਣ ਬੱਚਿਆਂ ਦੇ ਬਰਥ ਸਰਟੀਫਿਕੇਟ ਦਾ 'ਅਪੋਸਟਿਲ' (Apostille) ਹੋਣਾ ਜ਼ਰੂਰੀ ਹੈ। ਹਾਲਾਂਕਿ, ਮਾਪਿਆਂ ਦੀ ਸਹਿਮਤੀ ਹੋਣ 'ਤੇ ਹੁਣ ਬੱਚਿਆਂ ਨੂੰ ਵਾਰ-ਵਾਰ ਵੈਰੀਫਿਕੇਸ਼ਨ ਲਈ VFS ਸੈਂਟਰ ਜਾਣ ਦੀ ਲੋੜ ਨਹੀਂ ਪਵੇਗੀ।
ਜੀਵਨ ਸਾਥੀ ਲਈ: ਜੇਕਰ ਤੁਸੀਂ ਕਿਸੇ ਭਾਰਤੀ ਨਾਗਰਿਕ ਜਾਂ OCI ਕਾਰਡ ਧਾਰਕ ਦੇ ਵਿਦੇਸ਼ੀ ਜੀਵਨ ਸਾਥੀ ਹੋ, ਤਾਂ ਪਾਸਪੋਰਟ ਰੀਨਿਊ ਹੋਣ 'ਤੇ ਨਵੀਂ ਫੋਟੋ ਅਤੇ ਮੈਰਿਜ ਡਿਕਲੇਰੇਸ਼ਨ ਆਨਲਾਈਨ ਅਪਲੋਡ ਕਰਨਾ ਲਾਜ਼ਮੀ ਹੋਵੇਗਾ।
ਲੋੜੀਂਦੇ ਦਸਤਾਵੇਜ਼ ਅਪਲਾਈ ਕਰਨ ਲਈ ਵਿਦੇਸ਼ੀ ਪਾਸਪੋਰਟ, ਨਾਗਰਿਕਤਾ ਪ੍ਰਮਾਣ ਪੱਤਰ, ਪੁਰਾਣੇ ਭਾਰਤੀ ਪਾਸਪੋਰਟ ਦੀ ਕਾਪੀ (ਮੂਲ ਨਿਵਾਸ ਦੇ ਸਬੂਤ ਵਜੋਂ) ਅਤੇ ਭਾਰਤ ਵਿੱਚ ਰਹਿਣ ਦੇ ਪਤੇ ਦਾ ਸਬੂਤ ਵਰਗੇ ਦਸਤਾਵੇਜ਼ ਤਿਆਰ ਰੱਖਣੇ ਹੋਣਗੇ।

ਇਹ ਵੀ ਪੜ੍ਹੋ :  LPG ਸੰਕਟ ਦਰਮਿਆਨ ਸਰਕਾਰ ਦਾ ਵੱਡਾ ਐਲਾਨ; ਹੁਣ ਇਨ੍ਹਾਂ ਲੋਕਾਂ ਨੂੰ ਮਿਲਣਗੇ ਡਬਲ ਸਿਲੰਡਰ
ਇਹ ਵੀ ਪੜ੍ਹੋ :  ਵਿਦੇਸ਼ਾਂ ਤੋਂ ਪੈਸਾ ਮੰਗਵਾਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ, RBI ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ
ਇਹ ਵੀ ਪੜ੍ਹੋ :    ਕਰਮਚਾਰੀਆਂ ਨੂੰ ਲੱਗੇਗਾ ਝਟਕਾ! ਅਪ੍ਰੈਲ ਮਹੀਨੇ ਤੋਂ ਘਟ ਕੇ ਆਵੇਗੀ ਤੁਹਾਡੀ ਸੈਲਰੀ, ਜਾਣੋ ਕਾਰਨ
ਇਹ ਵੀ ਪੜ੍ਹੋ :  Lenskart 'ਤੇ ਲੱਗੇ ਧਾਰਮਿਕ ਵਿਤਕਰੇ ਦੇ ਇਲਜ਼ਾਮ: ਹਿਜਾਬ ਨੂੰ ਇਜਾਜ਼ਤ ਪਰ ਬਿੰਦੀ-ਤਿਲਕ 'ਤੇ ਪਾਬੰਦੀ!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


 

  • OIC card
  • application
  • fee structure
  • conditions
  • ਓਆਈਸੀ ਕਾਰਡ
  • ਅਪਲਾਈ
  •  ਫ਼ੀਸ ਸਟਰੱਕਚਰ
  • ਸ਼ਰਤ

ਮੋਬਾਇਲ ਸਨੈਚਿੰਗ ਮਾਮਲੇ ’ਚ 2 ਦੋਸ਼ੀਆਂ ਨੂੰ 5-5 ਸਾਲ ਦੀ ਕੈਦ

NEXT STORY

Stories You May Like

  • major changes in gas cylinder rules   indane hp bharat gas customers
    ਗੈਸ ਸਿਲੰਡਰ ਦੇ ਨਿਯਮਾਂ 'ਚ ਵੱਡੇ ਬਦਲਾਅ, Indane-HP-Bharat Gas ਗਾਹਕਾਂ ਲਈ ਜ਼ਰੂਰੀ ਹਨ ਅਪਡੇਟ
  • is aadhaar necessary for a child  s passport  know rules
    ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ ਬਾਰੇ
  • voter id  aadhar card  pan card indian citizenship
    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ ਨਾਗਰਿਕਤਾ ਦਾ ਸਬੂਤ ਨਹੀਂ', ਹਾਈ ਕੋਰਟ ਦਾ ਵੱਡਾ ਬਿਆਨ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • big change in up from august 1
    ਯੂਪੀ 'ਚ 1 ਅਗਸਤ ਤੋਂ ਵੱਡਾ ਬਦਲਾਅ: ਹੁਣ ਕਾਗਜ਼ੀ RC ਹੋਵੇਗੀ ਬੰਦ, ਮਿਲੇਗਾ ਹਾਈ-ਟੈਕ 'ਸਮਾਰਟ ਕਾਰਡ'
  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • a big problem has arisen in punjab regarding the rc of vehicles
    ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ ਨਵੇਂ ਨਿਯਮਾਂ ਨੇ ਪਾਈ ਮੁਸੀਬਤ
  • article 370  jammu kashmir  ladakh  pm modi
    ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਤੇ ਲੱਦਾਖ 'ਚ ਹੋਏ ਵੱਡੇ ਬਦਲਾਅ : PM ਮੋਦੀ
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi sikh youth truck driver in america
      ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
    • road accident in punjab sultanpur lodhi car explodes two boys die
      ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +