Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    11:45:44 AM

  • find out when these two films starring nana patekar will be released

    ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ...

  • dinesh flahari premanand maharaj apology virat kohli

    ਦਿਨੇਸ਼ ਫਲਾਹਾਰੀ ਦਾ 5 ਕਰੋੜ ਵਾਲੇ ਬਿਆਨ 'ਤੇ...

  • punjab  dgp  notification

    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ...

  • charanjit singh channi to launch pagri sambhal yatra

    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ ਅਪਡੇਟ

PUNJAB News Punjabi(ਪੰਜਾਬ)

6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ ਅਪਡੇਟ

  • Edited By Shivani Attri,
  • Updated: 07 Jun, 2026 07:15 PM
Jalandhar
change in punjab s weather thunderstorm alert in 6 districts
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੈ 12 ਜੂਨ ਤੱਕ ਪੰਜਾਬ ਦੇ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਲਈ ਵਿਭਾਗ ਨੇ 6 ਜ਼ਿਲ੍ਹਿਆਂ 'ਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਲਈ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ 50-60 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਬਿਜਲੀ ਗਰਜਣ ਅਤੇ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ, 17 ਜ਼ਿਲ੍ਹਿਆਂ 'ਚ ਹੋਵੇਗਾ ਅੰਦੋਲਨ

ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਰਹੇਗਾ ਯੈਲੋ ਅਲਰਟ
ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਮੁਕਤਸਰ, ਬਠਿੰਡਾ ਅਤੇ ਮਾਨਸਾ ਵੀ ਹਨ੍ਹੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ।  8 ਜੂਨ ਲਈ ਕੀਤੀ ਗਈ ਭਵਿੱਖਬਾਣੀ ਮੁਕਾਬਕ ਪੰਜਾਬ ਵਿਚ ਮੌਸਮ ਖ਼ੁਸ਼ਕ ਰਹੇਗਾ। ਵਿਭਾਗ ਨੇ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਵਿਚ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

PunjabKesari

ਉਥੇ ਹੀ 9 ਜੂਨ ਲਈ ਵਿਭਾਗ ਨੇ ਪੰਜਾਬ 'ਚ ਮੌਸਮ ਖ਼ੁਸ਼ਕ ਰਹਿਣ ਦੀ ਹੀ ਭਵਿੱਖਬਾਣੀ ਕੀਤੀ ਹੈ। ਹੀਟ ਵੇਵ ਦਾ ਕਹਿਰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਵੇਖਣ ਨੂੰ ਮਿਲੇਗਾ। 10 ਜੂਨ ਨੂੰ ਪੂਰੇ ਸੂਬੇ ਲਈ ਮੌਸਮ ਵਿਭਾਗ ਨੇ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। 11 ਜੂਨ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਹੀਟ ਵੇਵ ਰਹੇਗੀ ਅਤੇ ਕੁਝ ਜ਼ਿਲ੍ਹਿਆਂ ਵਿਚ ਮੌਸਮ ਵਿਚ ਤਬਦੀਲੀ ਵੇਖਣ ਨੂੰ ਮਿਲੇਗੀ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਵਿਚ ਮੌਸਮ ਖ਼ਰਾਬ ਰਹਿਣ ਦੇ ਸੰਕੇਤ ਮਿਲੇ ਹਨ। ਇਨ੍ਹਾਂ ਜ਼ਿਲ੍ਹਿਆਂ ਵਿਚ ਬੱਦਲ ਗਰਜਣ ਦੇ ਨਾਲ-ਨਾਲ ਬਿਜਲੀ ਚਮਕੇਗੀ ਅਤੇ ਬਾਰਿਸ਼ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ:  ਧੂਰੀ ਪੁੱਜੇ ਹਰਿਆਣਾ ਦੇ CM ਨਾਇਬ ਸੈਣੀ, ਕਿਹਾ-ਹਰਿਆਣਾ 'ਚ ਸਾਰੀਆਂ ਫ਼ਸਲਾਂ 'ਤੇ ਖ਼ਰੀਦੀ ਜਾ ਰਹੀ MSP

ਫਿਲਹਾਲ 8 ਜੂਨ ਤੋਂ ਲੈ ਕੇ 10 ਜੂਨ ਤੱਕ ਗਰਮੀ ਕਹਿਰ ਵਰਾਏਗੀ ਅਤੇ ਹੀਟ ਵੇਵ ਦੀ ਚਿਤਾਵਨੀ ਰਹੇਗੀ। 12 ਤਾਰੀਖ਼ ਨੂੰ ਫਿਰ ਮੌਸਮ 'ਚ ਬਦਲਾਅ ਆਉਣਗੇ। ਵਿਭਾਗ ਮੁਤਾਬਕ ਜੰਮੂ-ਕਸ਼ਮੀਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇਕ ਪੱਛਮੀ ਗੜਬੜੀ ਸਰਗਰਮ ਹੈ। ਇਸ ਨਾਲ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ।

ਇਹ ਵੀ ਪੜ੍ਹੋ:  Punjab: ਚਾਚਾ-ਭਤੀਜੇ ਦਾ ਕਾਰਾ ਜਾਣ ਹੋਵੋਗੇ ਹੈਰਾਨ! ਚੱਕਰਾਂ 'ਚ ਪਾ ਦਿੱਤੀ ਪੁਲਸ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


 

  • change in Punjabs weather
  • Thunderstorm alert
  • ਮੌਸਮ ਚ ਬਦਲਾਅ
  • ਹੀਟ ਵੇਵ ਚਿਤਾਵਨੀ
  • ਹਨ੍ਹੇਰੀ ਤੂਫ਼ਾਨ ਦਾ ਅਲਰਟ

ਅਟਾਰੀ ਬਾਰਡਰ 'ਤੇ AR ਰਹਿਮਾਨ ਰਚਣਗੇ ਇਤਿਹਾਸ! ਬੀਟਿੰਗ ਰਿਟਰੀਟ 'ਚ ਪਹਿਲੀ ਵਾਰ ਕਰਨਗੇ ਲਾਈਵ ਪਰਫਾਰਮ

NEXT STORY

Stories You May Like

  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • rain alert 6 days imd  weather
    Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...
  • weather update  rain  imd  country  states
    ਅੱਜ ਪਵੇਗਾ ਮੀਂਹ ! ਦੇਸ਼ ਦੇ ਕਈ ਸੂਬਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • imd  rain  weather update  storm
    ਲਗਾਤਾਰ 3 ਦਿਨ ਪਵੇਗਾ ਮੀਂਹ ! ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • heavy rain alert  rain 5 days imd
    25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • possibility of heavy rain and storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
Trending
Ek Nazar
government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cricket match batting
      ਕ੍ਰਿਕਟ ਮੈਚਾਂ ਤੇ ਦੜਾ ਸੱਟਾ ਲਾਉਣ ਦੇ ਧੰਦੇ ਦਾ ਪਰਦਾਫਾਸ਼, JTPL ਸਿਟੀ 'ਚ 6...
    • pakistan sangat amritsar
      ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ...
    • punjab police dig
      ਵੱਡੀ ਖ਼ਬਰ: ਪੰਜਾਬ ਪੁਲਸ ਦੇ DIG ਦਫ਼ਤਰ ਮੂਹਰੇ ਫ਼ਾਇਰਿੰਗ! ਗੱਡੀ ਦੇ ਸ਼ੀਸ਼ੇ ਵੀ...
    • punjab vigilance action
      ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਅਫ਼ਸਰ ਰੰਗੇ ਹੱਥੀਂ ਕਾਬੂ!...
    • punjab long power cut in punjab on friday electricity will remain shut
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +