Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    5:54:41 PM

  • heartbreaking incident in punjab lover kills girlfriend s daughter

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ...

  • iran strikes kuwait and bahrain

    ਇਰਾਨ ਨੇ ਕੁਵੈਤ-ਬਹਿਰੀਨ 'ਤੇ ਦਾਗ'ਤੀਆਂ...

  • major weather warning in 7 districts of punjab

    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ...

  • a globally renowned company can bring a  1 billion ipo to india

    ਦੁਨੀਆ ਭਰ 'ਚ ਮਸ਼ਹੂਰ ਕੰਪਨੀ ਭਾਰਤ 'ਚ ਲਿਆ ਸਕਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਪੰਥਕ ਸੀਟ ਖਡੂਰ ਸਾਹਿਬ 'ਤੇ ਬਦਲੇ ਸਮੀਕਰਣ, ਅੰਮ੍ਰਿਤਪਾਲ ਸਿੰਘ ਨੇ ਪਲਟ ਦਿੱਤੀ ਸਾਰੀ ਖੇਡ

PUNJAB News Punjabi(ਪੰਜਾਬ)

ਪੰਥਕ ਸੀਟ ਖਡੂਰ ਸਾਹਿਬ 'ਤੇ ਬਦਲੇ ਸਮੀਕਰਣ, ਅੰਮ੍ਰਿਤਪਾਲ ਸਿੰਘ ਨੇ ਪਲਟ ਦਿੱਤੀ ਸਾਰੀ ਖੇਡ

  • Edited By Gurminder Singh,
  • Updated: 04 Jun, 2024 07:36 PM
Tarn Taran
changed equation at panthak seat khadur sahib
  • Share
    • Facebook
    • Tumblr
    • Linkedin
    • Twitter
  • Comment

ਖਡੂਰ ਸਾਹਿਬ : ਪੰਜਾਬ ਦੇ ਸਿਆਸੀ ਹਲਕਿਆਂ ਵਿਚ ਪੰਥਕ ਮੰਨੀ ਜਾਣ ਵਾਲੀ ਖਡੂਰ ਸਾਹਿਬ ਲੋਕ ਸਭਾ ਸੀਟ 'ਤੇ ਹੈਰਾਨ ਕਰ ਦੇਣ ਵਾਲੇ ਨਤੀਜੇ ਸਾਹਮਣੇ ਆਇਆ ਹੈ। ਆਜ਼ਾਦ ਤੌਰ 'ਤੇ ਮੈਦਾਨ ਵਿਚ ਉਤਰੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ 197120 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਅੰਮ੍ਰਿਤਪਾਲ ਦੀ ਇਹ ਜਿੱਤ ਪੰਜਾਬ ਭਰ ਵਿਚੋਂ ਸਭ ਤੋਂ ਵੱਡੀ ਜਿੱਤ ਹੈ। ਉਂਝ ਸਿਆਸੀ ਮਾਹਿਰ ਕਾਂਗਰਸ ਦੇ ਕੁਲਬੀਰ ਜ਼ੀਰਾ ਅਤੇ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਚਾਲੇ ਅਸਲ ਮੁਕਾਬਲਾ ਮੰਨ ਰਹੇ ਸਨ ਪਰ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਦੀ ਪੰਥਕ ਸੀਟ 'ਤੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਸੀਟ 'ਤੇ ਸਭ ਤੋਂ ਵੱਡਾ ਨੁਕਸਾਨ ਅਕਾਲੀ ਦਲ ਨੂੰ ਪਹੁੰਚਿਆ ਹੈ, ਜਿਸ ਦੇ ਵਿਰਸਾ ਸਿੰਘ ਵਲਟੋਹਾ ਚੌਥੇ ਨੰਬਰ 'ਤੇ ਆ ਗਏ ਹਨ। ਆਲਮ ਇਹ ਹੈ ਕਿ ਪੰਥ ਹਿਤੈਸ਼ੀ ਕਹਾਉਣ ਵਾਲਾ ਅਕਾਲੀ ਦਲ ਇਥੇ ਭਾਜਪਾ ਤੋਂ ਸਿਰਫ 43 ਵੋਟਾਂ ਅੱਗੇ ਹੈ। ਭਾਜਪਾ ਦੇ ਉਮੀਦਵਾਰ ਮਨਜੀਤ ਸਿੰਘ ਨੂੰ ਇਥੇ 86373 ਵੋਟਾਂ ਹਾਸਲ ਹੋਈਆਂ ਹਨ, ਜਦਕਿ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ 86416 'ਤੇ ਹਨ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ 404430 ਰਿਕਾਰਡ ਵੋਟਾਂ ਹਾਸਲ ਹੋਈਆਂ ਹਨ। 

ਇਹ ਵੀ ਪੜ੍ਹੋ : ਖਡੂਰ ਸਾਹਿਬ ਸੀਟ 'ਤੇ ਅੰਮ੍ਰਿਤਪਾਲ ਸਿੰਘ ਦੀ ਪੰਜਾਬ 'ਚੋਂ ਸਭ ਤੋਂ ਵੱਡੀ ਜਿੱਤ, 197120 ਵੋਟਾਂ ਦੇ ਫਰਕ ਨਾਲ ਦਿੱਤੀ ਮਾਤ

ਕੀ ਹੈ ਖਡੂਰ ਸਾਹਿਬ ਹਲਕੇ ਦਾ ਇਤਿਹਾਸ

ਖਡੂਰ ਸਾਹਿਬ ਲੋਕ ਸਭਾ ਸੀਟ ਚੋਣ ਕਮਿਸ਼ਨ ਦੇ ਹਲਕਿਆਂ ਦੀ ਸੂਚੀ ਵਿਚ ਹਲਕਾ ਨੰਬਰ 3। ਭਾਰਤੀ ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਿਕ ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ 75.15 ਫੀਸਦੀ ਵਸੋਂ ਸਿੱਖਾਂ ਦੀ ਹੈ।ਇਸ ਲੋਕ ਸਭਾ ਹਲਕੇ ਅਧੀਨ ਵਿਧਾਨ ਸਭਾ ਦੇ 9 ਹਲਕੇ ਪੈਂਦੇ ਹਨ, ਜਿਸ ਵਿੱਚ ਜੰਡਿਆਲਾ, ਖੇਮਕਰਨ, ਤਰਨਤਾਰਨ, ਪੱਟੀ, ਖਡੂਰ ਸਾਹਿਬ, ਬਾਬਾ ਬਕਾਲਾ, ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਜੀਰਾ ਸ਼ਾਮਲ ਹਨ। ਚੋਣ ਕਮਿਸ਼ਨ ਮੁਤਾਬਕ ਇਸ ਵਾਰ 15 ਲੱਖ 63 ਹਜ਼ਾਰ 409 ਵੋਟਰ ਆਪਣਾ ਫ਼ੈਸਲਾ ਸੁਣਾਉਣਗੇ।  2009, 2014 ਅਤੇ 2019 ਵਿੱਚ ਇਸ ਸੀਟ 'ਤੇ ਹੋਈਆਂ ਆਮ ਚੋਣਾਂ ਵਿਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਦਬਦਬਾ ਰਿਹਾ ਸੀ। 2009 ਅਤੇ 2014 ਵਿਚ ਇਹ ਸੀਟ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਨੇ ਜਿੱਤ ਹਾਸਲ ਕੀਤੀ ਸੀ। 2009 ਵਿਚ ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਰਤਨ ਸਿੰਘ ਅਜਨਾਲਾ ਚੁਣੇ ਗਏ ਸਨ, ਜਦੋਂ ਕਿ ਪੰਜ ਸਾਲ ਬਾਅਦ 2014 ਵਿਚ ਹੋਈਆਂ ਆਮ ਚੋਣਾਂ ਵਿਚ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਹਿੱਸੇ ਗਈ ਸੀ। ਬ੍ਰਹਮਪੁਰਾ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਸਬੀਰ ਸਿੰਘ ਗਿੱਲ 2019 ਵਿੱਚ ਇਸ ਸੀਟ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਸਨ। ਜੇਕਰ 2019 ਦੀਆਂ ਆਮ ਚੋਣਾਂ 'ਤੇ ਨਜ਼ਰ ਮਾਰੀਏ ਤਾਂ ਇਸ ਸੀਟ 'ਤੇ ਮੁੱਖ ਮੁਕਾਬਲਾ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਏਕਤਾ ਪਾਰਟੀ ਵਿਚਾਲੇ ਸੀ। ਇੰਡੀਅਨ ਨੈਸ਼ਨਲ ਕਾਂਗਰਸ ਦੇ ਜਸਬੀਰ ਸਿੰਘ ਗਿੱਲ 44 ਫੀਸਦੀ (4 ਲੱਖ 59 ਹਜ਼ਾਰ 710) ਵੋਟਾਂ ਲੈ ਕੇ ਜੇਤੂ ਰਹੇ, ਜਦਕਿ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਜਗੀਰ ਕੌਰ ਕਰੀਬ 31 ਫੀਸਦੀ ਵੋਟਾਂ ਲੈ ਕੇ ਦੂਜੇ ਸਥਾਨ 'ਤੇ ਰਹੀ। ਤੀਜੇ ਨੰਬਰ 'ਤੇ ਪੰਜਾਬ ਏਕਤਾ ਪਾਰਟੀ ਦੀ ਬੀਬੀ ਪਰਮਜੀਤ ਕੌਰ ਖਾਲੜਾ ਰਹੀ, ਜਿਨ੍ਹਾਂ ਨੂੰ ਕੁੱਲ ਵੋਟਾਂ ਦਾ ਲਗਭਗ 21 ਫੀਸਦੀ ਵੋਟਾਂ ਮਿਲੀਆਂ।

 

  • Lok Sabha Elections
  • Khadur Sahib
  • Amritpal Singh
  • ਲੋਕ ਸਭਾ ਚੋਣਾਂ
  • ਖਡੂਰ ਸਾਹਿਬ
  • ਅੰਮ੍ਰਿਤਪਾਲ ਸਿੰਘ

ਰਾਜਾ ਵੜਿੰਗ ਨੇ ਬਚਾਇਆ ਕਾਂਗਰਸ ਦਾ ਕਿਲ੍ਹਾ! ਲੁਧਿਆਣਾ 'ਚ ਬਿੱਟੂ ਨੂੰ 20 ਹਜ਼ਾਰ ਵੋਟਾਂ ਨਾਲ ਦਿੱਤੀ ਸ਼ਿਕਸਤ

NEXT STORY

Stories You May Like

  • amritpal singh  s father submitted a memorandum to jatha gargajj
    ਜਥੇ. ਗੜਗੱਜ ਨੂੰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਮੰਗ ਪੱਤਰ, ਕਿਹਾ-ਅਸੀਂ ਪੰਥਕ ਫੈਸਲੇ ਨਾਲ ਹਮੇਸ਼ਾ ਖੜ੍ਹੇ...
  • cockroach janta party punjab
    ਪੰਜਾਬ 'ਚ Cockroach Janta Party ਦੇ ਨਾਂ 'ਤੇ ਸ਼ੁਰੂ ਹੋਈ ਵੱਡੀ ਖੇਡ! ਪੁਲਸ ਨੇ ਦਿੱਤੀ ਚੇਤਾਵਨੀ
  • kuldeep singh gargaj statement
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ: ਜਥੇਦਾਰ ਕੁਲਦੀਪ ਸਿੰਘ ਗੜਗੱਜ
  • sri darbar sahib on the occasion of ghallughara anniversary
    ਘੱਲੂਘਾਰਾ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ ਨਿਹੰਗ ਸਿੰਘ ਜਥੇਬੰਦੀਆਂ
  • charanjit channi paid obeisance at sri harmandir sahib with 20 mps
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 20 ਸੰਸਦ ਮੈਂਬਰਾਂ ਦੇ ਵਫ਼ਦ ਨਾਲ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ
  • municipal council jandiala guru results
    ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਤੀਜੇ: ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 1-1 ਸੀਟ ਜਿੱਤੀ
  • gurdwara baba deep singh ji  amritsar
    ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
  • dhami expresses grief over the demise of raja randhir singh
    ਕੈਪਟਨ ਅਮਰਿੰਦਰ ਸਿੰਘ ਦੇ ਭਰਾ ਰਾਜਾ ਰਣਧੀਰ ਸਿੰਘ ਦੇ ਅਕਾਲ ਚਲਾਣੇ 'ਤੇ ਧਾਮੀ ਨੇ ਪ੍ਰਗਟਾਇਆ ਦੁੱਖ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • clashes between two parties at bhargo camp police station
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
    • akali dal  budget meeting  municipal council
      ਜਿਹੜੇ ਕੌਂਸਲਰ ਕਰਦੇ ਸੀ ਵਿਰੋਧ ਅੱਜ ਉਹ ਪ੍ਰਧਾਨ ਦਾ ਮੂੰਹ ਮਿੱਠਾ ਕਰਵਾਉਂਦੇ ਦਿਖਾਈ...
    • kewal singh dhillon  jp nadda  meeting
      ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ ਨਾਲ ਕੀਤੀ ਮੁਲਾਕਾਤ,...
    • snatching in ludhiana
      ਦਵਾਈ ਲੈਣ ਜਾ ਰਹੀ ਮਹਿਲਾ ਨਾਲ ਲੁੱਟ! ਕੈਮਰੇ 'ਚ ਕੈਦ ਹੋਈ ਵਾਰਦਾਤ
    • additional coaches will be installed in trains
      ਰੇਲ ਯਾਤਰੀਆਂ ਦੀ ਸਹੂਲਤ ਲਈ ਟਰੇਨਾਂ 'ਚ ਲਗਾਏ ਜਾਣਗੇ ਵਾਧੂ ਕੋਚ
    • punjab police news
      ਪੰਜਾਬ: ਮੁਲਾਜ਼ਮ ਨਾਲ ਲੁੱਟ! ਖੋਹ ਕੇ ਲੈ ਗਿਆ ਹਥਿਆਰ, ਪੁਲਸ ਨੇ ਕੀਤਾ ਐਨਕਾਊਂਟਰ
    • congress     plan   ready for 2027
      2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਹੈ...
    • summer holidays  good news  punjab
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
    • us donkey route
      44 ਲੱਖ ਲਾ ਕੇ ਡੰਕੀ ਰੂਟ 'ਤੇ ਅਮਰੀਕਾ ਤੋਰ'ਤਾ ਜਵਾਨ ਪੁੱਤ ! 4 ਮਹੀਨਿਆਂ ਤੋਂ...
    • national highway jammed in punjab
      ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਚੱਕਾ ਜਾਮ! ਪੁਲਸ ਨੂੰ ਮਿਲਿਆ ਸ਼ਾਮ ਤਕ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +