Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:33:38 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ...

  • major incident similar to the case of parvinder jhota

    ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ...

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

  • mark carney statement

    ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ ਵਧਣਗੀਆਂ ਮੁਸ਼ਕਿਲਾਂ

PUNJAB News Punjabi(ਪੰਜਾਬ)

ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ ਵਧਣਗੀਆਂ ਮੁਸ਼ਕਿਲਾਂ

  • Edited By Inder Prajapati,
  • Updated: 25 May, 2026 06:21 AM
Punjab
changed timings of government offices
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ) - ਪੰਜਾਬ ਸਰਕਾਰ ਵੱਲੋਂ ਭਿਆਨਕ ਗਰਮੀ ਅਤੇ ਹੀਟ ਵੇਵ (ਲੂ) ਨੂੰ ਦੇਖਦੇ ਹੋਏ ਅੱਜ (ਸੋਮਵਾਰ) ਤੋਂ ਸਰਕਾਰੀ ਦਫ਼ਤਰਾਂ ਅਤੇ ਵਿਦਿਅਕ ਅਦਾਰਿਆਂ ਦੇ ਸਮੇਂ ਵਿਚ ਬਦਲਾਅ ਲਾਗੂ ਕਰ ਦਿੱਤਾ ਗਿਆ ਹੈ। ਨਵੇਂ ਹੁਕਮਾਂ ਅਨੁਸਾਰ ਹੁਣ ਪੰਜਾਬ ਅਤੇ ਚੰਡੀਗੜ੍ਹ ਸਥਿਤ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਤੋਂ ਦੁਪਹਿਰ 1.30 ਵਜੇ ਤੱਕ ਕੰਮ ਕਰਨਗੇ। ਸਰਕਾਰ ਦੇ ਇਸ ਫ਼ੈਸਲੇ ਨਾਲ ਲੋਕਾਂ ਅਤੇ ਮੁਲਾਜ਼ਮਾਂ ਨੂੰ ਦੁਪਹਿਰ ਦੀ ਤੇਜ਼ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ, ਪਰ ਇਸ ਦੇ ਨਾਲ ਹੀ ਕਈ ਵਿਹਾਰਿਕ ਦਿੱਕਤਾਂ ਵੀ ਸਾਹਮਣੇ ਆਉਣੀਆਂ ਤੈਅ ਹਨ।

ਨਵੇਂ ਸਮੇਂ ਦੇ ਲਾਗੂ ਹੋਣ ਤੋਂ ਬਾਅਦ ਹੁਣ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਵੇਰੇ 7.30 ਵਜੇ ਤੱਕ ਆਪਣੇ-ਆਪਣੇ ਦਫ਼ਤਰਾਂ ਵਿਚ ਪਹੁੰਚਣਾ ਲਾਜ਼ਮੀ ਹੋਵੇਗਾ। ਖ਼ਾਸ ਕਰ ਕੇ ਦੂਰ-ਦੁਰਾਡੇ ਇਲਾਕਿਆਂ ਤੋਂ ਜ਼ਿਲ੍ਹਾ ਪ੍ਰਸ਼ਾਸਨਿਕ ਦਫ਼ਤਰਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਵਿਚ ਆਉਣ ਵਾਲੇ ਮੁਲਾਜ਼ਮਾਂ ਲਈ ਇਹ ਵੱਡਾ ਚੁਣੌਤੀਪੂਰਨ ਸਾਬਤ ਹੋ ਸਕਦਾ ਹੈ। ਕਈ ਮੁਲਾਜ਼ਮਾਂ ਨੂੰ ਸਵੇਰੇ ਜਲਦੀ ਘਰੋਂ ਨਿਕਲਣਾ ਪੈ ਰਿਹਾ ਹੈ ਤਾਂ ਜੋ ਉਹ ਸਮੇਂ ਸਿਰ ਦਫ਼ਤਰ ਪਹੁੰਚ ਸਕਣ।

ਇਸੇ ਤਰ੍ਹਾਂ ਆਮ ਲੋਕਾਂ ਨੂੰ ਵੀ ਆਪਣੇ ਸਰਕਾਰੀ ਕੰਮ ਕਰਵਾਉਣ ਲਈ ਪਹਿਲਾਂ ਦੇ ਮੁਕਾਬਲੇ ਕਾਫ਼ੀ ਜਲਦੀ ਘਰੋਂ ਨਿਕਲਣਾ ਪਵੇਗਾ। ਦਿਹਾਤੀ ਇਲਾਕਿਆਂ ਅਤੇ ਬਾਹਰੀ ਖੇਤਰਾਂ ਤੋਂ ਆਉਣ ਵਾਲੇ ਲੋਕਾਂ ਨੂੰ ਬੱਸਾਂ ਅਤੇ ਹੋਰ ਜਨਤਕ ਟਰਾਂਸਪੋਰਟ ਦੇ ਸਮੇਂ ਕਾਰਨ ਪ੍ਰੇਸ਼ਾਨੀ ਝੱਲਣੀ ਪੈ ਸਕਦੀ ਹੈ। ਕਈ ਲੋਕਾਂ ਦਾ ਕਹਿਣਾ ਹੈ ਕਿ ਸਵੇਰੇ ਇੰਨੀ ਜਲਦੀ ਸਰਕਾਰੀ ਦਫ਼ਤਰ ਪਹੁੰਚਣਾ ਉਨ੍ਹਾਂ ਲਈ ਆਸਾਨ ਨਹੀਂ ਹੋਵੇਗਾ।

ਮਹਿਲਾ ਮੁਲਾਜ਼ਮਾਂ ਲਈ ਸਰਕਾਰੀ ਦਫ਼ਤਰਾਂ ਦਾ ਨਵਾਂ ਸਮਾਂ ਕਈ ਨਵੀਆਂ ਚੁਣੌਤੀਆਂ ਵੀ ਲੈ ਕੇ ਆਇਆ ਹੈ। ਸਵੇਰੇ 7.30 ਵਜੇ ਦਫ਼ਤਰ ਪਹੁੰਚਣਾ ਲਾਜ਼ਮੀ ਹੋਣ ਕਾਰਨ ਕੰਮਕਾਜੀ ਔਰਤਾਂ ਨੂੰ ਹੁਣ ਪਹਿਲਾਂ ਨਾਲੋਂ ਕਾਫ਼ੀ ਜਲਦੀ ਉੱਠ ਕੇ ਘਰ ਅਤੇ ਦਫ਼ਤਰ ਦੋਵਾਂ ਦੀਆਂ ਜ਼ਿੰਮੇਵਾਰੀਆਂ ਸੰਭਾਲਣੀਆਂ ਪੈ ਰਹੀਆਂ ਹਨ।

ਵਧੇਰੇ ਮਹਿਲਾ ਮੁਲਾਜ਼ਮਾਂ ਨੂੰ ਸਵੇਰੇ ਬੱਚਿਆਂ ਨੂੰ ਸਕੂਲ ਲਈ ਤਿਆਰ ਕਰਨਾ, ਉਨ੍ਹਾਂ ਦਾ ਟਿਫ਼ਨ ਬਣਾਉਣਾ ਅਤੇ ਘਰ ਦੇ ਹੋਰ ਜ਼ਰੂਰੀ ਕੰਮ ਨਿਪਟਾਉਣੇ ਹੁੰਦੇ ਹਨ। ਕਈ ਔਰਤਾਂ ਨੇ ਕਿਹਾ ਕਿ ਸਕੂਲਾਂ ਦੇ ਸਮੇਂ ਅਤੇ ਸਰਕਾਰੀ ਦਫ਼ਤਰਾਂ ਦੇ ਨਵੇਂ ਸਮੇਂ ਵਿਚ ਤਾਲਮੇਲ ਬਿਠਾਉਣਾ ਉਨ੍ਹਾਂ ਲਈ ਮੁਸ਼ਕਿਲ ਸਾਬਤ ਹੋ ਰਿਹਾ ਹੈ।

ਇਸ ਤੋਂ ਇਲਾਵਾ ਘਰ ਵਿਚ ਬਜ਼ੁਰਗਾਂ ਦੀ ਦੇਖਭਾਲ, ਸਵੇਰੇ ਖਾਣਾ ਤਿਆਰ ਕਰਨਾ, ਸਫ਼ਾਈ ਅਤੇ ਘਰੇਲੂ ਵਿਵਸਥਾ ਨੂੰ ਚਲਾਉਣਾ ਵੀ ਔਰਤਾਂ ਦੀ ਵੱਡੀ ਜ਼ਿੰਮੇਵਾਰੀ ਹੁੰਦੀ ਹੈ। ਕਈ ਪਰਿਵਾਰਾਂ ਵਿਚ ਔਰਤਾਂ ਨੂੰ ਹੀ ਪੂਰੇ ਘਰ ਦੀ ਰੁਟੀਨ ਸੰਭਾਲਣੀ ਪੈਂਦੀ ਹੈ, ਅਜਿਹੇ ਵਿਚ ਸਵੇਰੇ ਜਲਦੀ ਦਫ਼ਤਰ ਪਹੁੰਚਣ ਦਾ ਦਬਾਅ ਉਨ੍ਹਾਂ ਦੀ ਪ੍ਰੇਸ਼ਾਨੀ ਵਧਾ ਸਕਦਾ ਹੈ।

ਹਾਲਾਂਕਿ ਕਈ ਮਹਿਲਾ ਮੁਲਾਜ਼ਮਾਂ ਦਾ ਮੰਨਣਾ ਹੈ ਕਿ ਦੁਪਹਿਰ ਦੀ ਭਿਆਨਕ ਗਰਮੀ ਤੋਂ ਰਾਹਤ ਜ਼ਰੂਰ ਮਿਲੇਗੀ, ਪਰ ਸਵੇਰ ਦੀ ਭੱਜ-ਦੌੜ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਵਿਚਾਲੇ ਸੰਤੁਲਨ ਬਣਾਉਣਾ ਹੁਣ ਪਹਿਲਾਂ ਨਾਲੋਂ ਵੱਧ ਚੁਣੌਤੀਪੂਰਨ ਹੋ ਜਾਵੇਗਾ।

ਦੂਜੇ ਪਾਸੇ ਸਰਕਾਰ ਦਾ ਮੰਨਣਾ ਹੈ ਕਿ ਇਹ ਫ਼ੈਸਲਾ ਲੋਕਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਲਿਆ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਤਾਪਮਾਨ ਲਗਾਤਾਰ ਵਧ ਰਿਹਾ ਹੈ ਅਤੇ ਦੁਪਹਿਰ ਵੇਲੇ ਲੂ ਵਰਗੇ ਹਾਲਾਤ ਬਣੇ ਹੋਏ ਹਨ। ਅਜਿਹੇ ਵਿਚ ਦੁਪਹਿਰ ਤੋਂ ਪਹਿਲਾਂ ਦਫ਼ਤਰ ਬੰਦ ਹੋਣ ਨਾਲ ਮੁਲਾਜ਼ਮਾਂ ਅਤੇ ਆਮ ਜਨਤਾ ਨੂੰ ਭਿਆਨਕ ਗਰਮੀ ਤੋਂ ਕਾਫ਼ੀ ਰਾਹਤ ਮਿਲੇਗੀ। ਕੁਝ ਮੁਲਾਜ਼ਮਾਂ ਨੇ ਕਿਹਾ ਕਿ ਸਵੇਰ ਦਾ ਮੌਸਮ ਮੁਕਾਬਲਤਨ ਠੰਢਾ ਰਹਿਣ ਕਾਰਨ ਕੰਮਕਾਜ ਵਿਚ ਆਸਾਨੀ ਰਹੇਗੀ ਅਤੇ ਦੁਪਹਿਰ ਦੀ ਤਪਦੀ ਗਰਮੀ ਵਿਚ ਸਫ਼ਰ ਨਹੀਂ ਕਰਨਾ ਪਵੇਗਾ।

ਸਰਕਾਰ ਵੱਲੋਂ ਸਾਰੇ ਵਿਭਾਗਾਂ ਨੂੰ ਨਵੇਂ ਸਮੇਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਈ ਸਰਕਾਰੀ ਦਫ਼ਤਰਾਂ ਵਿਚ ਨਵੇਂ ਸਮੇਂ ਸਬੰਧੀ ਨੋਟਿਸ ਵੀ ਲਾਏ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਫਿਲਹਾਲ ਲੋਕਾਂ ਨੂੰ ਨਵੀਂ ਵਿਵਸਥਾ ਅਨੁਸਾਰ ਆਪਣੀ ਰੁਟੀਨ ਵਿਚ ਬਦਲਾਅ ਕਰਨਾ ਪਵੇਗਾ।
 

  • government offices
  • heat wave
  • Punjab government

ਅਦਾਕਾਰ ਧਰਮਿੰਦਰ ਦੇ ਪਿੰਡ ਨਸਰਾਲੀ ਦਾ ਗੱਭਰੂ ਕੈਨੇਡਾ 'ਚ ਬਣਿਆ ਜੱਜ! ਪੰਜਾਬੀ ਭਾਈਚਾਰੇ 'ਚ ਖੁਸ਼ੀ ਦੀ ਲਹਿਰ

NEXT STORY

Stories You May Like

  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • protest on highway
    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਨੈਸ਼ਨਲ ਹਾਈਵੇਅ ਜਾਮ
  • important news traveling in government buses
    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ
  • government employees will now face fines
    ਸਰਕਾਰੀ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
  • weather changes in punjab rain in several areas and hailstorms in others
    ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • latest on the da issue for punjab employees
    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ 'ਚ ਕੀ ਹੋਇਆ
  • gherao of sdm office by bharatiya kisan union
    5 ਅਕਤੂਬਰ ਤੋਂ ਡੀ. ਸੀ ਤੇ ਐੱਸਡੀਐੱਮ ਦਫ਼ਤਰਾਂ ਦੇ 24 ਘੰਟਿਆਂ ਦੇ ਘਿਰਾਓ ਦਾ ਐਲਾਨ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • out of control school bus collided with the gate of a house
      ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
    • diwali  gurpurab  sale of firecrackers
      ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਅਰਜ਼ੀਆਂ...
    • high court rejects sanjeev arora s bail plea
      ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • harsimrat kaur badal visited parvinder jhota s home to share in the grief
      ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ ਬਾਦਲ, ਕਿਹਾ- 'ਇਨਸਾਫ਼ ਦਵਾਉਣ...
    • punjab police  s instagram account shows arrested accused injured
      ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗ੍ਰਿਫ਼ਤਾਰ ਮੁਲਜ਼ਮ ਵਿਖਾਏ ਜ਼ਖ਼ਮੀ,...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • body of farmer swept away in river recovered from pakistan after 18 days
      ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +