Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    1:48:35 PM

  • birthday party  young boy  car parking

    ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ...

  • beware of those who buy khoy s barfi

    ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ...

  • sgpc president dhami announces support for punjab bandh on august 21

    21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ

  • designer water tanks of punjab have become as popular as lassi and phulkari

    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ਦੀ ਰਾਜਨੀਤੀ ਦਾ ਬਦਲਦਾ ਸਾਫ਼ ਨਜ਼ਰ ਆਉਂਦੈ ਚਿਹਰਾ: RP ਸਿੰਘ

PUNJAB News Punjabi(ਪੰਜਾਬ)

ਪੰਜਾਬ ਦੀ ਰਾਜਨੀਤੀ ਦਾ ਬਦਲਦਾ ਸਾਫ਼ ਨਜ਼ਰ ਆਉਂਦੈ ਚਿਹਰਾ: RP ਸਿੰਘ

  • Edited By Inder Prajapati,
  • Updated: 29 May, 2026 10:01 PM
Punjab
changing face of punjab politics clearly visible
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਜਪਾ ਦੇ ਰਾਸ਼ਟਰੀ ਬੁਲਾਰਾ ਸਰਦਾਰ ਆਰ.ਪੀ. ਸਿੰਘ ਨੇ ਪੰਜਾਬ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ (AAP) 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਇਨ੍ਹਾਂ ਨਤੀਜਿਆਂ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵੱਡੀ ਤਬਦੀਲੀ ਦੀ ਆਹਟ ਦੱਸਿਆ ਹੈ।

ਉਨ੍ਹਾਂ ਨੇ ਆਪਣੇ ਟਵੀਟ ਵਿਚ ਕਿਹਾ ਕਿ, ਪੰਜਾਬ ਦੇ ਸ਼ਹਿਰੀ ਨਿਗਮ ਚੋਣਾਂ ਤੋਂ ਨਿਕਲਦੀ ਸਭ ਤੋਂ ਵੱਡੀ ਤਸਵੀਰ ਇਹ ਹੈ ਕਿ ਆਮ ਆਦਮੀ ਪਾਰਟੀ 1000 ਸੀਟਾਂ ਦੇ ਅੰਕੜੇ ਤੱਕ ਪਹੁੰਚਣ ਵਿੱਚ ਅਸਫਲ ਰਹੀ ਹੈ, ਜਦਕਿ ਭਾਜਪਾ ਕਈ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਆਪਣਾ ਮੇਅਰ ਅਤੇ ਚੇਅਰਮੈਨ ਬਣਾਉਣ ਦੀ ਸਥਿਤੀ ਵਿੱਚ ਪਹੁੰਚ ਚੁੱਕੀ ਹੈ।
ਜੇ ਪਿਛਲੇ ਇੱਕ ਦਹਾਕੇ ਦੀਆਂ ਸਥਾਨਕ ਨਿਗਮ ਚੋਣਾਂ ਵੱਲ ਨਜ਼ਰ ਮਾਰੀਏ ਤਾਂ ਪੰਜਾਬ ਦੀ ਰਾਜਨੀਤੀ ਦਾ ਬਦਲਦਾ ਚਿਹਰਾ ਸਾਫ਼ ਨਜ਼ਰ ਆਉਂਦਾ ਹੈ।

2015 ਸਥਾਨਕ ਨਿਗਮ ਚੋਣਾਂ:
SAD : 1060
BJP : 360
Congress : 356
Others : 400+

ਉਸ ਵੇਲੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਬਹੁਤ ਮਜ਼ਬੂਤ ਦਿਖਾਈ ਦਿੰਦਾ ਸੀ, ਪਰ ਇਸ ਦੇ ਬਾਵਜੂਦ ਉਹ ਅਗਲੀ ਵਿਧਾਨ ਸਭਾ ਚੋਣ ਹਾਰ ਗਿਆ।
2021 ਸਥਾਨਕ ਨਿਗਮ ਚੋਣਾਂ:
Congress : 1432
SAD : 284
BJP : 59
AAP : 69
Independents : 364

ਉਸ ਸਮੇਂ ਕਾਂਗਰਸ ਅਜੇਤੂ ਦਿਖਾਈ ਦੇ ਰਹੀ ਸੀ, ਪਰ ਉਹ ਵੀ ਅਗਲੀ ਵਿਧਾਨ ਸਭਾ ਚੋਣ ਵਿੱਚ ਸੱਤਾ ਤੋਂ ਬਾਹਰ ਹੋ ਗਈ।
ਹੁਣ 2026 ਦੇ ਨਤੀਜਿਆਂ ‘ਤੇ ਨਜ਼ਰ ਮਾਰੋ: (1977 ਵਿੱਚੋਂ 1941 ਸੀਟਾਂ ਦੇ ਨਤੀਜੇ ਐਲਾਨੇ ਗਏ)
AAP : 945
Congress : 380
SAD : 191
BJP : 169
BSP : 7
Independents : 249

ਉਨ੍ਹਾਂ ਕਿਹਾ ਕਿ, ਪਿਛਲੇ 11 ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੀ ਸੱਤਾਰੂੜ ਪਾਰਟੀ ਸਥਾਨਕ ਨਿਗਮ ਚੋਣਾਂ ਵਿੱਚ 1000 ਸੀਟਾਂ ਦਾ ਅੰਕੜਾ ਪਾਰ ਨਹੀਂ ਕਰ ਸਕੀ। ਖ਼ਾਸ ਗੱਲ ਇਹ ਹੈ ਕਿ ਇਹ ਹਾਲਾਤ ਉਸ ਵੇਲੇ ਬਣੇ ਜਦੋਂ ਚੋਣ ਪ੍ਰਚਾਰ ਦੌਰਾਨ ਵਿਰੋਧੀ ਧਿਰ ਵੱਲੋਂ ਲਗਾਤਾਰ ਗੰਭੀਰ ਦੋਸ਼ ਲਗਾਏ ਗਏ। ਵਿਰੋਧੀ ਉਮੀਦਵਾਰਾਂ ਨੇ ਦੋਸ਼ ਲਗਾਇਆ ਕਿ ਕਈ ਨਾਮਜ਼ਦਗੀਆਂ ਤਕਨੀਕੀ ਆਧਾਰਾਂ ‘ਤੇ ਰੱਦ ਕੀਤੀਆਂ ਗਈਆਂ। 63 ਵਾਰਡਾਂ ਵਿੱਚ AAP ਦੇ ਉਮੀਦਵਾਰ ਬਿਨਾਂ ਮੁਕਾਬਲੇ ਜਿੱਤ ਗਏ ਕਿਉਂਕਿ ਉਥੇ ਵਿਰੋਧੀ ਉਮੀਦਵਾਰ ਨਾਮਜ਼ਦਗੀ ਹੀ ਦਾਖਲ ਨਹੀਂ ਕਰ ਸਕੇ। ਕਾਂਗਰਸ ਅਤੇ ਹੋਰ ਪਾਰਟੀਆਂ ਨੇ ਇਹ ਵੀ ਦੋਸ਼ ਲਗਾਇਆ ਕਿ AAP ਵਿਧਾਇਕਾਂ ਨੇ ਚੋਣਾਂ ਦੌਰਾਨ ਵਿਰੋਧੀ ਸਮਰਥਕਾਂ ਨੂੰ ਡਰਾਉਣ-ਧਮਕਾਉਣ ਦਾ ਕੰਮ ਕੀਤਾ।

ਆਰ.ਪੀ. ਸਿੰਘ ਨੇ ਕਿਹਾ ਕਿ, ਇਸ ਤੋਂ ਇਲਾਵਾ ਪੁਲਸ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਦੇ ਦੁਰਪਯੋਗ, ਬੂਥ ਕੈਪਚਰਿੰਗ ਅਤੇ ਵਿਰੋਧੀ ਉਮੀਦਵਾਰਾਂ ‘ਤੇ ਹਿੰਸਾ ਵਰਗੀਆਂ ਸ਼ਿਕਾਇਤਾਂ ਵੀ ਸਾਹਮਣੇ ਆਈਆਂ। ਇਸ ਸਭ ਦੇ ਬਾਵਜੂਦ AAP 1000 ਸੀਟਾਂ ਦੇ ਮਨੋਵਿਗਿਆਨਕ ਅੰਕੜੇ ਤੱਕ ਨਹੀਂ ਪਹੁੰਚ ਸਕੀ। ਇਸਨੂੰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਧ ਰਹੀ ਐਂਟੀ-ਇਨਕੰਬੈਂਸੀ ਅਤੇ ਲੋਕ ਨਾਰਾਜ਼ਗੀ ਦਾ ਸਪਸ਼ਟ ਸੰਕੇਤ ਮੰਨਿਆ ਜਾ ਰਿਹਾ ਹੈ। ਕਾਂਗਰਸ ਅਜੇ ਵੀ ਅਗਵਾਈ ਅਤੇ ਦਿਸ਼ਾ ਦੇ ਸੰਕਟ ਨਾਲ ਜੂਝ ਰਹੀ ਹੈ, ਜਦਕਿ ਅਕਾਲੀ ਦਲ ਹਾਲੇ ਤੱਕ ਪੂਰੀ ਤਰ੍ਹਾਂ ਰਾਜਨੀਤਿਕ ਤੌਰ ‘ਤੇ ਖੁਦ ਨੂੰ ਦੁਬਾਰਾ ਖੜ੍ਹਾ ਨਹੀਂ ਕਰ ਸਕਿਆ।
ਇਸ ਰਾਜਨੀਤਿਕ ਉਥਲ-ਪੁਥਲ ਦੇ ਦਰਮਿਆਨ ਭਾਜਪਾ ਦਾ ਪ੍ਰਦਰਸ਼ਨ ਖਾਸ ਤੌਰ ‘ਤੇ ਧਿਆਨ ਖਿੱਚਦਾ ਹੈ।

ਉਨ੍ਹਾਂ ਕਿਹਾ, 2021 ਵਿੱਚ ਭਾਜਪਾ ਨੇ ਇਕੱਲੇ ਚੋਣ ਲੜਦਿਆਂ ਸਿਰਫ਼ 59 ਵਾਰਡ ਜਿੱਤੇ ਸਨ। 2026 ਵਿੱਚ ਵੀ ਬਿਨਾਂ ਕਿਸੇ ਗਠਜੋੜ ਦੇ ਚੋਣ ਲੜਦਿਆਂ ਭਾਜਪਾ 169 ਵਾਰਡਾਂ ਦਾ ਅੰਕੜਾ ਪਾਰ ਕਰ ਚੁੱਕੀ ਹੈ — ਅਰਥਾਤ ਕੇਵਲ ਪੰਜ ਸਾਲਾਂ ਵਿੱਚ 110 ਵਾਰਡਾਂ ਦਾ ਵਾਧਾ। ਨਾ ਤਾਂ ਪ੍ਰਸ਼ਾਸਨਿਕ ਸਹਿਯੋਗ ਅਤੇ ਨਾ ਹੀ ਗਠਜੋੜ ਦੀ ਗਣਿਤ, ਫਿਰ ਵੀ ਭਾਜਪਾ ਨੇ ਉਮੀਦਾਂ ਤੋਂ ਕਾਫ਼ੀ ਵਧੀਆ ਪ੍ਰਦਰਸ਼ਨ ਕੀਤਾ ਹੈ।
ਪੰਜਾਬ ਦੀ ਰਾਜਨੀਤੀ ਵਿੱਚ ਬਦਲਾਅ ਦੀ ਆਹਟ ਸਾਫ਼ ਸੁਣਾਈ ਦੇ ਰਹੀ ਹੈ ਅਤੇ ਭਗਵਾ ਲਹਿਰ ਹੌਲੀ-ਹੌਲੀ ਮਜ਼ਬੂਤ ਹੋ ਰਹੀ ਹੈ।
 

  • RP Singh
  • Punjab politics
  • Aam Aadmi Party
  • Municipal Corporation elections

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

NEXT STORY

Stories You May Like

  • rp singh condemns transfer of police officer gurpreet singh bhullar
    ਆਰਪੀ ਸਿੰਘ ਨੇ ਪੁਲਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ਦੀ ਕੀਤੀ ਨਿੰਦਾ
  • rp singh condemns speaker kultar singh sandhwan  s statement
    ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਬਿਆਨ ਦੀ ਆਰਪੀ ਸਿੰਘ ਨੇ ਕੀਤੀ ਨਿੰਦਾ
  • two political incidents shook punjab politics
    ਦੋ ਸਿਆਸੀ ਘਟਨਾਵਾਂ ਨੇ ਹਿਲਾਈ ਪੰਜਾਬ ਦੀ ਰਾਜਨੀਤੀ
  • water clean  toxic  iit  electronic eye machine
    ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ ਦੱਸੇਗੀ ਸੱਚ
  • gill and abhishek will be seen in sher e punjab t20 league
    ਸ਼ੇਰ-ਏ-ਪੰਜਾਬ T20 ਲੀਗ 'ਚ ਚੌਕੇ-ਛੱਕੇ ਲਾਉਂਦੇ ਨਜ਼ਰ ਆਉਣਗੇ ਗਿੱਲ ਤੇ ਅਭਿਸ਼ੇਕ, ਜਾਣੋ ਕਦੋਂ ਸ਼ੁਰੂ ਹੋਵੇਗਾ ਟੂਰਨਾਮੈਂਟ
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • chandigarh tricity  s real estate will change
    ਚੰਡੀਗੜ੍ਹ ਟ੍ਰਾਈਸਿਟੀ ਦੇ ਰੀਅਲ ਅਸਟੇਟ ਦਾ ਬਦਲੇਗਾ ਚਿਹਰਾ! ਸਲਮਾਨ ਖਾਨ ਤੇ GB ਰਿਐਲਟੀ ਨੇ ਕੀਤਾ ਵੱਡਾ ਐਲਾਨ
  • satnam singh sandhu rajya sabha
    MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ ਮੁੱਦਾ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dog attack tanda
      ਕੁੱਤੇ ਨੇ 6 ਸਾਲਾ ਬੱਚੀ 'ਤੇ ਕੀਤਾ ਹਮਲਾ! ਮਾਂ ਨੇ ਮਸਾਂ ਬਚਾਈ ਧੀ ਦੀ ਜਾਨ, FIR...
    • bjp takes big action against senior leader
      ਭਾਜਪਾ ਦਾ ਸੀਨੀਅਰ ਆਗੂ ਖ਼ਿਲਾਫ਼ ਵੱਡਾ ਐਕਸ਼ਨ, 'ਇਮੋਸ਼ਨਲ ਫੂਲ' ਵਾਲੇ ਬਿਆਨ 'ਤੇ ਭਖੀ...
    • highway blocked for arrest of doctor in rape case
      ਜਬਰ-ਜ਼ਿਨਾਹ ਮਾਮਲੇ 'ਚ ਡਾਕਟਰ ਦੀ ਗ੍ਰਿਫ਼ਤਾਰੀ ਲਈ ਹਾਈਵੇ ਜਾਮ, ਪੁਲਸ ਨੂੰ ਦਿੱਤਾ...
    • female ias kanwalpreet brar appears before ed in money laundering case
      ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
    • tarun chugh  national office  bjp office
      ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • bjp incharges announced
      ਭਾਜਪਾ ਨੇ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ ! ਤਰੁਣ ਚੁੱਘ ਨੂੰ ਦਿੱਤੀ ਵੱਡੀ...
    • bail of then manager rejected in gurdwara amb sahib land sale case
      ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ 'ਚ ਤਤਕਾਲੀ ਮੈਨੇਜਰ ਦੀ ਜ਼ਮਾਨਤ...
    • 357 bags of wheat stolen from pangrain godown
      ਪਨਗ੍ਰੇਨ ਗੋਦਾਮ ’ਚੋਂ ਕਣਕ ਦੀਆਂ 357 ਬੋਰੀਆਂ ਚੋਰੀ, ਚੌਕੀਦਾਰਾਂ ਨੂੰ ਬੰਧਕ ਬਣਾ...
    • a tragic accident happened to a young man who had gone abroad
      ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +