Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    1:49:29 PM

  • jaskaran singh will be deported from usa

    ਅਮਰੀਕਾ ਤੋਂ ਡਿਪੋਰਟ ਹੋਵੇਗਾ ਜਸਕਰਨ ਸਿੰਘ !...

  • women of punjab  rs 1000 per month

    ਚਾਰ ਸਾਲ ਬਾਅਦ 'ਆਪ' ਵੱਲੋਂ ਔਰਤਾਂ ਨੂੰ 1000...

  • us israeli special forces will enter iran

    ਈਰਾਨ 'ਚ ਦਾਖਲ ਹੋਵੇਗੀ US-Israel ਦੀ 'ਸਪੈਸ਼ਲ...

  • sukhbir badal reaction on budget

    ਝੂਠ ਦਾ ਪੁਲੰਦਾ ਹੈ ਬਜਟ, 'ਆਪ' ਸਰਕਾਰ ਨੇ ਔਰਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਚੜ੍ਹਿਆ ਨੌਜਵਾਨ 80 ਫੁੱਟ ਉਚਾਈ ’ਤੇ 5 ਘੰਟੇ ਤੱਕ ਫਸਿਆ ਰਿਹਾ

BHATINDA-MANSA News Punjabi(ਬਠਿੰਡਾ-ਮਾਨਸਾ)

ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਚੜ੍ਹਿਆ ਨੌਜਵਾਨ 80 ਫੁੱਟ ਉਚਾਈ ’ਤੇ 5 ਘੰਟੇ ਤੱਕ ਫਸਿਆ ਰਿਹਾ

  • Updated: 17 Aug, 2018 03:02 AM
Bhatinda-Mansa
changing the clothes the young man is stuck
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ,   (ਮਨਚੰਦਾ)-  ਪਿੰਡ ਬੱਛੋਆਣਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਲਈ ਉਪਰ ਚਡ਼੍ਹਿਆ ਇਕ ਨੌਜਵਾਨ ਲਿਫਟ ਟਰਾਲੀ ਦੇ ਉਪਰਲੇ ਹਿੱਸੇ ’ਚ ਕੱਪਡ਼ਾ ਫਸ ਜਾਣ ਕਾਰਨ 5 ਘੰਟਿਆਂ ਤੱਕ 80 ਫੁੱਟ ਦੀ ਉਚਾਈ ’ਤੇ ਫਸਿਆ ਰਿਹਾ ਅਤੇ ਪਿੰਡ ਵਾਸੀਆਂ ਵੱਲੋਂ ਆਪਣੀਆਂ ਲਗਾਤਾਰ ਕੋਸ਼ਿਸ਼ਾਂ ਨਾਲ ਉਸ ਨੂੰ ਸੁਰੱਖਿਅਤ ਹੇਠਾਂ ਉਤਾਰ ਲਿਆ ਗਿਆ।
 ਗੁਰਦੁਆਰਾ ਸਾਹਿਬ ਦੀ ਲੋਕਲ ਕਮੇਟੀ ਦੇ ਸੀਨੀਅਰ ਮੈਂਬਰ ਸਿਕੰਦਰ ਸਿੰਘ ਲਾਡੀ ਤੇ ਨਛੱਤਰ ਸਿੰਘ ਸੰਧੂ ਨੇ ਦੱਸਿਆ ਕਿ  ਭਾਦੋਂ ਮਹੀਨੇ ਦੀ ਸੰਗਰਾਂਦ ਮਨਾਉਣ ਲਈ ਗੁਰੂ ਘਰ ਦੇ 105 ਫੁੱਟ ਉੱਚੇ ਨਿਸ਼ਾਨ ਸਾਹਿਬ ਉਪਰ ਨਵਾਂ ਚੋਲਾ ਚਡ਼੍ਹਾਉਣ ਲਈ ਪਿੰਡ ਦੇ ਨੌਜਵਾਨ ਗੁਰਚਰਨ ਸਿੰਘ ਪੁੱਤਰ ਸੁਖਦੇਵ ਸਿੰਘ ਸੇਖੋਂ ਨੂੰ ਸੰਗਤਾਂ ਨੇ ਲਿਫਟ ਟਰਾਲੀ ਰਾਹੀਂ ਨਿਸ਼ਾਨ ਸਾਹਿਬ ਉਪਰ ਚਡ਼੍ਹਾਇਆ ਗਿਆ। ਉਪਰ ਜਾ ਕੇ ਉਸ ਨੇ ਲਗਭਗ 15 ਫੁੱਟ ਹੇਠਾਂ ਵੱਲ ਨੂੰ ਇਹ ਨਵਾਂ ਚੋਲਾ ਚਡ਼੍ਹਾ ਦਿਤਾ ਸੀ ਪਰ ਅਚਾਨਕ ਤੇਜ਼ ਹਵਾ ਨਾਲ ਕੱਪਡ਼ਾ ਉਡ ਕੇ ਲਿਫਟ ਟਰਾਲੀ ਦੇ ਉਪਰਲੇ ਹਿੱਸੇ ’ਚ ਫਸ ਗਿਆ, ਜਿਸ ਕਰ ਕੇ ਇਹ ਟਰਾਲੀ ਨਾ ਉਪਰ ਤੇ ਨਾ ਹੀ ਹੇਠਾਂ ਜਾ ਰਹੀ ਸੀ। ਇਸ ਨਾਲ ਨੌਜਵਾਨ ਉਪਰ ਹੀ ਫਸ ਗਿਆ ਪਰ 5 ਘੰਟਿਆਂ ਤੋਂ ਕੀਤੀ ਜਾ ਰਹੀ  ਜੱਦੋ-ਜਹਿਦ ਆਖਰ ਖਤਮ ਹੋਈ ਤੇ ਨੌਜਵਾਨ ਨੂੰ ਸੁਰੱਖਿਅਤ ਹੇਠਾਂ ਉਤਾਰ ਲਿਆ।
 ਗੁਰਦੁਆਰਾ ਕਮੇਟੀ, ਗ੍ਰਾਮ ਪੰਚਾਇਤ ਤੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਇਸ ਨੌਜਵਾਨ ਦੀ ਇਸ ਦਲੇਰੀ ਲਈ ਉਸ ਨੂੰ ਸਿਰੋਪਾਓ  ਭੇਟ ਕੀਤੇ। ਇਸ ਮੌਕੇ ਤਹਿਸੀਲਦਾਰ ਬੁਢਲਾਡਾ ਅਮਰਜੀਤ ਸਿੰਘ, ਜ਼ਿਲਾ ਫਾਇਰ ਅਫਸਰ ਰਾਜ ਕੁਮਾਰ, ਥਾਣਾ ਸਦਰ ਬੁਢਲਾਡਾ ਦੇ ਮੁਖੀ ਗੁਰਮੀਤ ਸਿੰਘ, ਜਥੇਦਾਰ ਬਲਵੀਰ ਸਿੰਘ ਬੱਛੋਆਣਾ, ਬਿੰਦਰ ਸਿੰਘ ਕਟਾਰੀਆ  ਆਦਿ ਮੌਜੂਦ ਸਨ। 
 

  • ਚੋਲਾ ਬਦਲਣ
  • ਨੌਜਵਾਨ ਫਸਿਆ ਰਿਹਾ
  • 80 feet height
  • Young

ਕੀਡ਼ੇਮਾਰ ਦਵਾਈਆਂ ਤੇ ਖਾਦਾਂ ਦੇ ਗੈਰਕਾਨੂੰਨੀ ਚੱਲਦੇ ਗੋਦਾਮ ’ਤੇ ਛਾਪੇਮਾਰੀ

NEXT STORY

Stories You May Like

  • delhi airport  80 international flights  cancelled
    ਪੱਛਮੀ ਏਸ਼ੀਆ ਸੰਕਟ: ਦਿੱਲੀ ਹਵਾਈ ਅੱਡੇ 'ਤੇ 80 ਅੰਤਰਰਾਸ਼ਟਰੀ ਉਡਾਣਾਂ ਰੱਦ
  • naib singh saini paid obeisance at gurdwara sri chola sahib
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਹੋਏ ਨਤਮਸਤਕ
  • amritsar  5 accused and a minor arrested with dangerous weapons
    ਅੰਮ੍ਰਿਤਸਰ : ਖਤਰਨਾਕ ਹਥਿਆਰਾਂ ਨਾਲ 5 ਮੁਲਜ਼ਮ ਤੇ ਨਾਬਾਲਗ ਕਾਬੂ
  • the fortune of these 5 zodiac signs will shine
    ਕੱਲ ਬਣ ਰਿਹਾ 'ਬੁਧਾਦਿੱਤਿਆ ਰਾਜਯੋਗ', ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗਾ ਜ਼ਬਰਦਸਤ ਵਿੱਤੀ ਲਾਭ
  • 5 people injured in various accidents
    ਵੱਖ-ਵੱਖ ਹਾਦਸਿਆਂ ’ਚ 5 ਲੋਕ ਜ਼ਖਮੀ
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ ਤੇ ਸਰਬੱਤ ਦਾ ਭਲਾ ਸਾਢੇ 5-5 ਘੰਟੇ...
  • a yoga of 5 planets will be formed in aquarius
    ਮਾਰਚ 'ਚ ਗ੍ਰਹਿਆਂ ਦੀ ਵੱਡੀ ਹਲਚਲ: ਕੁੰਭ 'ਚ ਬਣੇਗਾ 5 ਗ੍ਰਹਿਆਂ ਦਾ ਯੋਗ, ਸਾਰੀਆਂ ਰਾਸ਼ੀਆਂ ਲਈ ਚੌਕਸ ਰਹਿਣ ਦਾ ਸਮਾਂ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2026)
  • ashwani sharma statement on punjab budget session 2026
    'ਆਪ' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ :...
  • case registered against one and a half dozen attackers in woman  s death case
    ਮੋਬਾਇਲ ਨਾ ਦੇਣ 'ਤੇ ਹੋਏ ਝਗੜੇ ਮਗਰੋਂ ਔਰਤ ਦੀ ਮੌਤ ਦੇ ਮਾਮਲੇ 'ਚ ਡੇਢ ਦਰਜਨ...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • pargat singh reaction on budget
    ਚੰਗਾ ਹੁੰਦਾ ਜੇ ਪੰਜਾਬ ਸਰਕਾਰ ਪੈਨਸ਼ਨ ਵਿਚ 1000-1000 ਰੁਪਏ ਦਾ ਵਾਧਾ ਕਰ ਦਿੰਦੀ:...
  • consumer commission issues non bailable warrant to chairman of improvement trust
    ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ’ਤੇ ਡਿੱਗੀ ਗਾਜ, ਖ਼ਪਤਕਾਰ ਕਮਿਸ਼ਨ ਨੇ ਜਾਰੀ...
  • punjab temperature will again
    ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ...
  • sunil jakhar statement
    ਅਮਿਤ ਸ਼ਾਹ ਆਧੁਨਿਕ ਭਾਰਤ ਦੇ ਲੋਹ ਪੁਰਸ਼, ਪੰਜਾਬ ਉਨ੍ਹਾਂ ਦੇ ਦੌਰੇ ਦਾ ਬੇਸਬਰੀ...
  • congress launches yudh gappa virudh against aap government
    ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ 'ਯੁੱਧ ਗੱਪਾਂ ਵਿਰੁੱਧ'! ਔਰਤਾਂ...
Trending
Ek Nazar
balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

kamal haasan tells donald trump to  mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over   tateeree

ਕਸੂਤਾ ਫਸਿਆ ਪੰਜਾਬੀ ਗਾਇਕ ! ਹੱਥ ਜੋੜ ਮੁਆਫੀ, ਫ਼ਿਰ ਵੀ ਨਹੀਂ ਛੁੱਟੀ ਜਾਨ, ਹੁਣ...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • arjunavis arrested in budhlada tehsil
      ਤਹਿਸੀਲ 'ਚੋਂ ਬਰੇਟਾ ਦਾ ਅਰਜੀਨਵੀਸ ਨੂੰ ਗ੍ਰਿਫਤਾਰ
    • punjab central university cancer research
      WHO ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕੈਂਸਰ ਖੋਜ ਨੂੰ ਮਾਨਤਾ, ਫਰਾਂਸ ਤੋਂ...
    • thousands of farmers and laborers protest against punjab government
      ਬਠਿੰਡਾ 'ਚ ਪੰਜਾਬ ਸਰਕਾਰ ਖ਼ਿਲਾਫ਼ ਗਰਜੇ ਹਜ਼ਾਰਾਂ ਕਿਸਾਨ-ਮਜ਼ਦੂਰ, ਇਕੱਠੇ ਹੋ ਕੇ...
    • fir case
      ਔਰਤ ’ਤੇ 8.10 ਲੱਖ ਰੁਪਏ ਦੀ ਧੋਖਾਦੇਹੀ ਦਾ ਮਾਮਲਾ ਦਰਜ
    • army son shoots father  brutally beats mother
      ਬਠਿੰਡਾ 'ਚ ਸਨਸਨੀ: ਫੌਜੀ ਪੁੱਤ ਨੇ ਪਿਤਾ ਨੂੰ ਮਾਰੀ ਗੋਲੀ, ਮਾਂ ਦੀ ਬੇਰਹਿਮੀ ਨਾਲ...
    • harsimrat kaur badal statement
      ਚੋਣਾਂ 'ਚ ਬੂਥ ਪੱਧਰ 'ਤੇ ਝਾਂਸੀ ਦੀ ਰਾਣੀ ਬਣ ਕੇ ਆਪਣੇ ਹੱਕਾਂ ਦੀ ਰਾਖੀ ਕਰਨ...
    • akali dal protests against government
      ਅਕਾਲੀ ਦਲ ਨੇ ਸਰਕਾਰ ਖ਼ਿਲਾਫ ਕੀਤੀ ਨਾਅਰੇਬਾਜ਼ੀ, ਲਾਏ ਧੱਕੇਸ਼ਾਹੀ ਦੇ ਦੋਸ਼
    • goniana mandi  food safety team
      ਖਬਰ ਦਾ ਅਸਰ : ਗੋਨਿਆਣਾ ਮੰਡੀ 'ਚ ਫੂਡ ਸੇਫਟੀ ਟੀਮ ਦੀ ਛਾਪੇਮਾਰੀ
    • pension scheme akali president sukhbir badal
      ਡੀ.ਏ. ਦੇ ਬਕਾਏ ਅਤੇ ਪੈਨਸ਼ਨ ਸਕੀਮ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਐਲਾਨ
    • municipal corporation bathinda elections
      ਨਗਰ ਨਿਗਮ ਚੋਣਾਂ ਅਦਾਲਤੀ ਪੇਚ ਵਿਚ ਫਸੀਆਂ, ਸਿਆਸੀ ਸਮੀਕਰਨ ਉਲਝੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +