Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:55:37 PM

  • punjab weather imd alert

    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ...

  • punjab police head constable video

    ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ...

  • army indian army soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

  • farmers protest ends in chandigarh

    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਵਾਂਗ ਮੋਦੀ ਸਰਕਾਰ ਦੀ ਕਠਪੁਤਲੀ ਬਣੇ ਮੁੱਖ ਮੰਤਰੀ ਚੰਨੀ: ਹਰਪਾਲ ਚੀਮਾ

PUNJAB News Punjabi(ਪੰਜਾਬ)

ਕੈਪਟਨ ਵਾਂਗ ਮੋਦੀ ਸਰਕਾਰ ਦੀ ਕਠਪੁਤਲੀ ਬਣੇ ਮੁੱਖ ਮੰਤਰੀ ਚੰਨੀ: ਹਰਪਾਲ ਚੀਮਾ

  • Updated: 10 Nov, 2021 08:16 PM
Chandigarh
channi becomes puppet of modi government like captain  harpal cheema
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ’ਚ ਡੀ.ਏ.ਪੀ. ਖਾਦ ਦੇ ਹੋਰ ਡੂੰਘੇ ਹੋਏ ਸੰਕਟ ਲਈ ਸੱਤਾਧਾਰੀ ਕਾਂਗਰਸ ਨੂੰ ਵੀ ਕੇਂਦਰ ਦੀ ਮੋਦੀ ਸਰਕਾਰ ਜਿੰਨਾਂ ਜ਼ਿੰਮੇਵਾਰ ਠਹਿਰਾਇਆ ਹੈ। 
ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਸਾਬਕਾ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਂਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਕੇਂਦਰ (ਮੋਦੀ) ਸਰਕਾਰ ਦੀ ਕਠਪੁਤਲੀ ਬਣ ਚੁੱਕੇ ਹਨ। ਆਪਣੀਆਂ ਅਣਗਿਣਤ ਕਮਜ਼ੋਰੀਆਂ ਕਾਰਨ ਬੇਹੱਦ ਕਮਜ਼ੋਰ ਸਾਬਿਤ ਹੋਈ ਚੰਨੀ ਸਰਕਾਰ ਕਾਰਨ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਵਿਰੁੱਧ ਕਿੜ੍ਹ ਕੱਢਣ ਦੀ ਜ਼ੁਅੱਰਤ ਕਰ ਰਹੀ ਹੈ, ਕਿਉਂਕਿ ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਭਰ ਦੇ ਅੰਨਦਾਤਾ ਦੀ ਅਗਵਾਈ ਕਰ ਰਿਹਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਪੰਜਾਬ ਦੇ ਅਧਿਕਾਰਾਂ ਅਤੇ ਕਿਸਾਨਾਂ ਦੇ ਹੱਕਾਂ 'ਤੇ ਸਿੱਧਾ ਹਮਲਾ ਕਰ ਰਹੀ ਕੇਂਦਰ ਸਰਕਾਰ 'ਤੇ ਚੰਨੀ ਸਰਕਾਰ ਦਾ ਥੋੜਾ- ਬਹੁਤਾ ਵੀ ਦਬਾਅ ਹੁੰਦਾ ਤਾਂ ਮੋਦੀ ਸਰਕਾਰ ਡੀ.ਏ.ਪੀ. ਖਾਦ ਦੀ ਸਪਲਾਈ ’ਚ ਪੰਜਾਬ ਨਾਲ ਇਸ ਹੱਦ ਤੱਕ ਪੱਖਪਾਤ ਨਾ ਕਰ ਸਕਦੀ। ਚੀਮਾ ਨੇ ਦੱਸਿਆ ਕਿ ਕਣਕ ਦੀ ਬਿਜਾਈ ਸਿਖਰਾਂ ’ਤੇ ਹੈ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਅਜੇ ਤੱਕ ਖਾਦ ਦਾ ਸਿਰਫ਼ 41 ਫ਼ੀਸਦੀ ਹਿੱਸਾ ਪ੍ਰਾਪਤ ਹੋਇਆ ਹੈ, ਜਦੋਂਕਿ ਕੁੱਲ 35 ਲੱਖ ਹੈਕਟੇਅਰ ਖੇਤਰ ਵਿੱਚ ਕਣਕ ਦੀ ਬਿਜਾਈ ਲਈ ਅਜੇ ਵੀ 3.50 ਲੱਖ ਟਨ ਡੀ.ਏ.ਪੀ. ਖਾਦ ਦੀ ਕਮੀ ਹੈ।

ਇਹ ਵੀ ਪੜ੍ਹੋ- 93 ਸਾਲਾ ਪੰਜਾਬ ਦੇ ਸੰਗੀਤ ਪ੍ਰੋਫੈਸਰ ਕਰਤਾਰ ਸਿੰਘ ਨੂੰ ਮਿਲਿਆ ਪਦਮ ਸ਼੍ਰੀ ਦਾ ਸਨਮਾਨ

ਕੇਂਦਰ ਵੱਲੋਂ ਕੀਤੇ ਪੱਖਪਾਤ ਉਪਰ ਚੰਨੀ ਸਰਕਾਰ ਵੱਲੋਂ ਹੱਥ ’ਤੇ ਹੱਥ ਧਰੇ ਬੈਠੇ ਰਹਿਣ ਦੀ ਨਿਖੇਧੀ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਪਣੀ ਕੁਰਸੀ ਬਚਾਉਣ ਲਈ ਜੋ ਮੁੱਖ ਮੰਤਰੀ ਹਰ ਦੂਜੇ ਦਿਨ ‘ਦਿੱਲੀ ਦਰਬਾਰ’ ਹਾਜ਼ਰੀ ਭਰਦੇ ਰਹੇ, ਉਹ ਡੀ.ਏ.ਪੀ. ਖਾਦ ਦੀ ਕਿਲਤ ਨੂੰ ਦੂਰ ਕਰਾਉਣ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਸੰਬੰਧਿਤ ਕੇਂਦਰੀ ਮੰਤਰੀਆਂ ਨੂੰ ਕਿਉਂ ਨਹੀਂ ਮਿਲੇ? ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਜਿਸ ਤਰ੍ਹਾਂ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ-ਕਾਰੋਬਾਰੀਆਂ ਵਿਰੁੱਧ ਬਦਲੇਖ਼ੋਰੀ ਨਾਲ ਮਾਰੂ ਫ਼ੈਸਲੇ ਲੈ ਰਹੀ ਹੈ, ਬਿਹਤਰ ਹੁੰਦਾ ਚੰਨੀ ਸਰਕਾਰ ਮੋਦੀ ਦਰਬਾਰ ਮੂਹਰੇ ਧਰਨਾ ਲਾ ਕੇ ਬੈਠ ਜਾਂਦੀ। ਕਿਉਂਕਿ ਜਿੱਥੇ ਪੰਜਾਬ ਨੂੰ ਡੀ.ਏ.ਪੀ. ਖਾਦ ਦੀ ਕੁੱਲ ਲੋੜ ਦੀ ਮਹਿਜ਼ 41 ਫ਼ੀਸਦੀ ਅਲਾਟਮੈਂਟ ਕੀਤੀ ਹੈ, ਉਥੇ ਹੀ ਹਰਿਆਣਾ ਨੂੰ 89 ਫ਼ੀਸਦੀ ਤੇ ਉਤਰ ਪ੍ਰਦੇਸ਼ 170 ਫ਼ੀਸਦੀ ਅਤੇ ਰਾਜਸਥਾਨ ਨੂੰ 88 ਫ਼ੀਸਦੀ ਡੀ.ਏ.ਪੀ. ਖਾਦ ਦੀ ਪੂਰਤੀ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ- ਅਕਾਲੀ ਆਗੂਆਂ ’ਤੇ ਹਮਲਾ ਕਰਨ ਵਾਲੇ ਕਾਂਗਰਸੀ ਗੁੰਡਿਆਂ ਖ਼ਿਲਾਫ਼ ਹੋਵੇ ਕੇਸ ਦਰਜ : ਹਰਸਿਮਰਤ ਬਾਦਲ
ਹਰਪਾਲ ਸਿੰਘ ਚੀਮਾ ਨੇ ਚੰਨੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਡੀ.ਏ.ਪੀ. ਖਾਦ ਦੀ ਕਿੱਲਤ ਕਾਰਨ ਕਾਲ਼ਾਬਾਜ਼ਾਰੀ ਸਿਖਰਾਂ ’ਤੇ ਹੈ, ਜਿਸ ਕਾਰਨ ਡੀ.ਏ.ਪੀ. ਖਾਦ ਦਾ ਥੈਲਾ ਦੁੱਗਣੇ ਭਾਅ (1200 ਰੁਪਏ ਥੈਲਾ) ਵਿਕ ਰਿਹਾ ਹੈ ਅਤੇ ਕਿਸਾਨਾਂ ਦੀ ਅੰਨ੍ਹੀ ਲੁੱਟ ਹੋ ਰਹੀ ਹੈ ਪਰ ਚੰਨੀ ਸਰਕਾਰ ਅਜੇ ਵੀ ਸੁੱਤੀ ਪਈ ਹੈ। ਚੀਮਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੀ.ਏ.ਪੀ. ਖਾਦ ਦੀ ਕਿੱਲਤ ਦੂਰ ਕਰਾਉਣ ਲਈ ਮੋਦੀ ਸਰਕਾਰ ਕੋਲ ਜਾ ਕੇ ਦਬਾਅ ਨਹੀਂ ਬਣਾਉਂਦੀ ਤਾਂ ‘ਆਪ’ ਮੁੱਖ ਮੰਤਰੀ ਚੰਨੀ ਖ਼ਿਲਾਫ਼ ਮੋਰਚਾ ਖੋਲ੍ਹੇਗੀ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Channi
  • Modi govt
  • puppet
  • Harpal Cheema
  • ਮੋਦੀ ਸਰਕਾਰ
  • ਹਰਪਾਲ ਚੀਮਾ

ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਸਰਕਾਰ ਬਣਨ ’ਤੇ ਬਣਾਇਆ ਜਾਵੇਗਾ ਪੂਰਵਾਂਚਲ ਭਲਾਈ ਬੋਰਡ : ਸੁਖਬੀਰ ਬਾਦਲ

NEXT STORY

Stories You May Like

  • punjab employees are getting the highest salaries in the country
    ਪੰਜਾਬ ਦੇ ਮੁਲਾਜ਼ਮਾਂ ਦੇਸ਼ 'ਚੋਂ ਸਭ ਤੋਂ ਵੱਧ ਲੈ ਰਹੇ ਤਨਖਾਹ, ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਹਰਪਾਲ ਚੀਮਾ ਨੇ...
  • captain amarinder singh asks pm modi about the meaning of   mental naxalism
    'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੱਛਿਆ ਅਰਥ
  • pm modi  shri krishna janmashtami
    ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ 'ਤੇ ਲੋਕਾਂ ਨੂੰ ਦਿੱਤੀਆਂ ਵਧਾਈਆਂ
  • modi government  india  amit shah
    ਮੋਦੀ ਸਰਕਾਰ ਨੇ ਭਾਰਤ ਨੂੰ 2029 ਤੱਕ ਨਸ਼ਾ ਮੁਕਤ ਬਣਾਉਣ ਦਾ ਰੋਡਮੈਪ ਕੀਤਾ ਤਿਆਰ : ਅਮਿਤ ਸ਼ਾਹ
  • omar abdullah  amit shah  meeting  jammu kashmir
    ਮੁੱਖ ਮੰਤਰੀ ਉਮਰ ਅਬਦੁੱਲਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • malkit hundal becomes senior vice president of sad punnar surjit
    ਸ਼੍ਰੋਮਣੀ ਅਕਾਲੀ ਦਲ ਪੁੰਨਰ ਸੁਰਜੀਤ ਯੂਥਵਿੰਗ ਪੰਜਾਬ ਦੇ ਮਲਕੀਤ ਹੁੰਦਲ ਸੀਨੀ.ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਬਣੇ
  • narendra modi  giorgia meloni  italy  prime minister  congratulations
    ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ
  • punjab congress news
    ਪੰਜਾਬ ਕਾਂਗਰਸ 'ਚ ਹਲਚਲ! ਸਾਬਕਾ ਮੁੱਖ ਮੰਤਰੀ ਨੇ ਚੋਣਾਂ ਨਾ ਲੜਣ ਦੀ ਜਤਾਈ ਇੱਛਾ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fazilka news students
      ਸਕੂਲ ਤੋਂ ਪਰਤਦੇ ਬੱਚਿਆਂ ਨੂੰ ਲੱਭੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • example of honesty  iphone  diamond earrings
      ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
    • accident case
      ਵੱਖ-ਵੱਖ ਹਾਦਸਿਆਂ 'ਚ ਇੱਕ ਔਰਤ ਸਮੇਤ ਦੋ ਜ਼ਖਮੀ
    • harpuneet singh from rupnagar becomes lieutenant in indian army
      ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ
    • police  missing children  family
      ਪੁਲਸ ਨੇ ਲਾਪਤਾ ਹੋਏ 5 ਮਾਸੂਮ ਬੱਚੇ ਕੁਝ ਹੀ ਸਮੇਂ ’ਚ ਲੱਭ ਕੇ ਮਾਪਿਆਂ ਹਵਾਲੇ ਕੀਤੇ
    • ludhiana irs officer
      ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ...
    • highcourt strict on da of employees in punjab
      ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
    • moga residents  terrible disease  swine flu
      ਮੋਗਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਹੋਰ ਵਧਿਆ ਇਕ ਭਿਆਨਕ ਬਿਮਾਰੀ ਦਾ ਖ਼ਤਰਾ
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +