Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    4:24:01 PM

  • sgpc organizes event on 100th martyrdom anniversary of teja singh samundri

    SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ...

  • pm narendra modi reaches jalandhar

    ਜਲੰਧਰ ਪਹੁੰਚੇ PM ਨਰਿੰਦਰ ਮੋਦੀ

  • punjab lottery rs 5 lakh rs 7 ticket

    ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ...

  • 10 20 rupee paper notes to be discontinued rbi

    ਬੰਦ ਹੋਣ ਵਾਲੇ ਹਨ 10-20 ਰੁਪਏ ਦੇ ਕਾਗਜ਼ ਦੇ ਨੋਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਧਾਨ ਸਭਾ 'ਚ CM ਚੰਨੀ ਦਾ ਵੱਡਾ ਦਾਅਵਾ, ਮੁੜ ਸੱਤਾ 'ਚ ਆਵੇਗੀ ਕਾਂਗਰਸ

PUNJAB News Punjabi(ਪੰਜਾਬ)

ਵਿਧਾਨ ਸਭਾ 'ਚ CM ਚੰਨੀ ਦਾ ਵੱਡਾ ਦਾਅਵਾ, ਮੁੜ ਸੱਤਾ 'ਚ ਆਵੇਗੀ ਕਾਂਗਰਸ

  • Updated: 11 Nov, 2021 07:39 PM
Chandigarh
channi big claim in the assembly congress will come back to power
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕਰਦੇ ਹੋਏ ਵੱਡੇ ਐਲਾਨ ਕੀਤੇ ਹਨ। ਚੰਨੀ ਨੇ ਕਿਹਾ ਕਿ ਇਸ ਵਾਰ ਲੋਕਾਂ ਦੇ ਨਾਲ 500 ਨਹੀਂ ਸਗੋਂ 13 ਵਾਅਦੇ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 36 ਹਜ਼ਾਰ ਮੁਲਾਜਮਾਂ ਨੂੰ ਪੱਕੇ ਕਰਨ ਦੀ ਬਿੱਲ ਆ ਰਿਹਾ ਹੈ ਅਤੇ ਪੰਜਾਬ 'ਚ ਰੇਤ ਮਾਫੀਆ ਖਤਮ ਕੀਤਾ ਜਾਵੇਗਾ। ਇਕ ਵਾਰ ਫਿਰ ਪੰਜਾਬ 'ਚ ਕਾਂਗਰਸ ਸਰਕਾਰ ਬਣੇਗੀ।  ਮੁੱਖ ਮੰਤਰੀ ਚੰਨੀ ਨੇ ਬਿਜਲੀ ਦੀਆਂ ਘੱਟ ਕੀਤੀਆਂ ਕੀਮਤਾਂ ਨੂੰ ਲੈ ਕੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਫਾਇਦਾ ਹੋਵੇਗਾ। ਅਕਾਲੀ ਦਲ ਸਰਕਾਰ 'ਤੇ ਮੁੱਖ ਮੰਤਰੀ ਚੰਨੀ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਅਕਾਲੀਆਂ ਨੇ ਪੰਜਾਬ ਨੂੰ ਧੋਖਾ ਦਿੱਤਾ ਹੈ।

ਇਹ ਵੀ ਪੜ੍ਹੋ : ਲੋਫਵੇਨ ਨੇ ਦਿੱਤਾ ਅਸਤੀਫਾ, ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਲਈ ਰਾਹ ਕੀਤਾ ਪੱਧਰਾ

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ ਦੋ ਅਹਿਮ ਬਿੱਲ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021’ ਤੇ ‘ਪੰਜਾਬ ਰਾਜ ਭਾਸ਼ਾ (ਸੋਧਨਾ) ਬਿੱਲ-2021’ ਪੇਸ਼ ਕੀਤੇ ਗਏ ਜੋ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ। ਸੂਬਾ ਭਰ ਦੇ ਸਕੂਲਾਂ ਵਿਚ ਪਹਿਲੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਲਈ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021 ’ ਪਾਸ ਕੀਤਾ ਗਿਆ।

ਇਹ ਵੀ ਪੜ੍ਹੋ : ਸਿੰਗਾਪੁਰ 'ਚ ਭਾਰਤੀ ਮੂਲ ਦੇ ਸੇਵਾਮੁਕਤ ਫੌਜੀ ਅਧਿਕਾਰੀ ਦੀ ਸਜ਼ਾ ਘਟਾਉਣ ਦੀ ਅਪੀਲ ਨਾਮਨਜ਼ੂਰ

ਇਸ ਕਦਮ ਨਾਲ ਜੁਰਮਾਨਾ ਰਾਸ਼ੀ 25,000, 50,000 ਅਤੇ ਇਕ ਲੱਖ ਰੁਪਏ ਤੋਂ ਵਧਾ ਕੇ ਕ੍ਰਮਵਾਰ 50,000, ਇਕ ਲੱਖ ਰੁਪਏ ਅਤੇ ਦੋ ਲੱਖ ਰੁਪਏ ਹੋ ਜਾਵੇਗੀ। ਕੋਈ ਵੀ ਸਕੂਲ ਜਿਹੜਾ ਐਕਟ ਦੇ ਉਪਬੰਧਾਂ ਜਾਂ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਪਹਿਲੀ ਵਾਰ ਉਲੰਘਣਾ ਕਰੇਗਾ, ਉਹ 50,000 ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਬਸ਼ਰਤੇ ਕਿ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਦੂਜੀ ਵਾਰ ਉਲੰਘਣਾ ਕਰੇਗਾ ਤਾਂ ਉਹ ਇੱਕ ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਬਸ਼ਰਤੇ ਕਿ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਤੀਜੀ ਵਾਰ ਉਲੰਘਣਾ ਕਰੇਗਾ ਤਾਂ ਉਹ ਦੋ ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ।

ਇਹ ਵੀ ਪੜ੍ਹੋ : BSF ਵਿਰੁੱਧ ਪਾਸ ਹੋਏ ਮਤੇ 'ਤੇ ਚੁੱਘ ਦਾ ਵੱਡਾ ਬਿਆਨ, ਕਿਹਾ- ਪਾਕਿ ਤੇ ISI ਦੀ ਧੁੰਨ 'ਤੇ ਨੱਚ ਰਹੀ ਕਾਂਗਰਸ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Promise
  • Channi
  • Time
  • ਵਾਅਦਾ
  • ਚੰਨੀ
  • ਵਾਰ

ਬਿਕਰਮ ਮਜੀਠੀਆ ਦਾ CM ਚੰਨੀ ਤੇ ਸਿੱਧੂ ’ਤੇ ਪਲਟਵਾਰ, ਕਹੀਆਂ ਵੱਡੀਆਂ ਗੱਲਾਂ

NEXT STORY

Stories You May Like

  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ ਬਗਾਵਤੀ ਸੁਰਾਂ
  • former cm charanjit singh channi faction s big meeting in chandigarh
    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • cm mohan yadav  s big statement
    ਮੱਧ ਪ੍ਰਦੇਸ਼ ’ਚ ਇਕਸਾਰ ਸਿਵਲ ਕੋਡ ਬਿੱਲ ਲਿਆਉਣ ਦੀ ਤਿਆਰੀ ; CM ਮੋਹਨ ਯਾਦਵ ਦਾ ਵੱਡਾ ਬਿਆਨ
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • changing political equations in barnala congress
    ਬਰਨਾਲਾ ਕਾਂਗਰਸ 'ਚ ਬਦਲਦੇ ਸਿਆਸੀ ਸਮੀਕਰਨ : ਇੱਕ ਪਾਸੇ ਚੰਨੀ ਨਾਲ ਮੁਲਾਕਾਤਾਂ ਤੇ ਦੂਜੇ ਪਾਸੇ...
  • charanjit channi  punjab congress
    ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ
  • haryana cm saini visits pathankot
    ਹਰਿਆਣਾ ਦੇ CM ਸੈਣੀ ਦਾ ਪਠਾਨਕੋਟ ਦੌਰਾ, ਹਲਕਾ ਸੁਜਾਨਪੁਰ ਵਿਖੇ ਜਨ ਸਭਾ ਨੂੰ ਕੀਤਾ ਸੰਬੋਧਨ
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the skies of punjab meteor village mysterious lights
      ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ, ਰਾਤ ਨੂੰ ਚੜ੍ਹ ਗਿਆ ਦਿਨ
    • neet exam neet exam results village of punjab
      ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ...
    • impact preparations for pm modi visit  administrative work affected in jalandhar
      PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
    • punjab painful death of two innocents
      ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ...
    • shameful incident in chandigarh
      ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ...
    • bjp in election mode pm narendra modi s second visit to punjab this year
      ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ ਸਾਲ ਪੰਜਾਬ 'ਚ ਦੂਜਾ ਦੌਰਾ
    • pm modi visit
      PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ ਦੇਣ ਵਾਲਾ ਮੁਲਜ਼ਮ ਚੜ੍ਹਿਆ...
    • punjab congress rift
      ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ ਹੋਈ ਸੁਲ੍ਹਾ ਪਰ ਪੰਜਾਬ 'ਚ...
    • charanjit channi s big statement after meeting with the high command
      ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
    • players made their name shine in the mr india competition
      ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +