Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:06:50 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਮੀਟਿੰਗ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ

PUNJAB News Punjabi(ਪੰਜਾਬ)

ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਮੀਟਿੰਗ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ

  • Edited By Babita,
  • Updated: 11 Jul, 2026 01:12 PM
Chandigarh
channi faction s closed door meeting with bhupesh baghel begins
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ 'ਚ ਚੱਲ ਰਹੇ ਅੰਦਰੂਨੀ ਮਤਭੇਦਾਂ ਦੇ ਦਰਮਿਆਨ ਸ਼ਨੀਵਾਰ ਨੂੰ ਇੱਕ ਹੋਰ ਅਹਿਮ ਸਿਆਸੀ ਮੀਟਿੰਗ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਰਾਣਾ ਗੁਰਜੀਤ ਸਿੰਘ ਦੀ ਰਿਹਾਇਸ਼ 'ਤੇ ਪਹੁੰਚੇ, ਜਿੱਥੇ ਚਰਨਜੀਤ ਸਿੰਘ ਚੰਨੀ ਧੜੇ ਨਾਲ ਸਬੰਧਿਤ ਸੀਨੀਅਰ ਆਗੂਆਂ ਨਾਲ ਬੰਦ ਕਮਰਾ ਮੀਟਿੰਗ ਸ਼ੁਰੂ ਹੋ ਗਈ। ਭੂਪੇਸ਼ ਬਘੇਲ ਦਾ ਰਾਣਾ ਗੁਰਜੀਤ ਸਿੰਘ ਦੀ ਰਿਹਾਇਸ਼ 'ਤੇ ਪਹੁੰਚਣ ਮੌਕੇ ਲਾਡੀ ਸ਼ੇਰੋਵਾਲੀਆ ਅਤੇ ਵਰਿੰਦਰਮੀਤ ਸਿੰਘ ਪਾੜਾ ਸਮੇਤ ਹੋਰ ਆਗੂਆਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਇਹ ਮੀਟਿੰਗ ਇਸ ਲਈ ਵੀ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਪਿਛਲੇ ਚਾਰ ਦਿਨਾਂ ਤੋਂ ਭੂਪੇਸ਼ ਬਘੇਲ ਲਗਾਤਾਰ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਵੱਖ-ਵੱਖ ਦੌਰ ਦੀਆਂ ਮੀਟਿੰਗਾਂ ਕਰ ਰਹੇ ਹਨ। ਹੁਣ ਤੱਕ ਹੋਈਆਂ ਮੀਟਿੰਗਾਂ 'ਚ ਵੱਡੀ ਗਿਣਤੀ ਉਨ੍ਹਾਂ ਆਗੂਆਂ ਦੀ ਰਹੀ, ਜੋ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਨੇੜਲੇ ਮੰਨੇ ਜਾਂਦੇ ਹਨ। ਅੱਜ ਪਹਿਲੀ ਵਾਰ ਚੰਨੀ ਧੜੇ ਨਾਲ ਜੁੜੇ ਆਗੂਆਂ ਨੂੰ ਇਕੱਠੇ ਬੁਲਾਇਆ ਗਿਆ ਹੈ, ਜਿਸ ਕਾਰਨ ਇਸ ਮੀਟਿੰਗ ਨੂੰ ਖਾਸ ਅਹਿਮੀਅਤ ਦਿੱਤੀ ਜਾ ਰਹੀ ਹੈ। ਮੀਟਿੰਗ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜ਼ੀਆਂ ਸਮੇਤ ਕਈ ਸੀਨੀਅਰ ਆਗੂ ਮੌਜੂਦ ਹਨ।

PunjabKesari

ਇਹ ਵੀ ਪੜ੍ਹੋ : ਕੀ ਅੱਜ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼? ਪੰਜਾਬ 'ਚ ਵਧੀ ਸਿਆਸੀ ਹਲਚਲ

ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ 'ਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਮੌਜੂਦ ਹਨ। ਇਨ੍ਹਾਂ ਤੋਂ ਇਲਾਵਾ ਹੋਰ ਕਈ ਵਿਧਾਇਕ ਅਤੇ ਜ਼ਿਲ੍ਹਾ ਪੱਧਰ ਦੇ ਆਗੂ ਵੀ ਮੀਟਿੰਗ 'ਚ ਸ਼ਾਮਲ ਹੋਏ ਹਨ। ਸਿਆਸੀ ਹਲਕਿਆਂ 'ਚ ਇਸ ਗੱਲ ਨੂੰ ਲੈ ਕੇ ਚਰਚਾ ਹੈ ਕਿ ਭੂਪੇਸ਼ ਬਘੇਲ ਪੰਜਾਬ ਕਾਂਗਰਸ ਦੇ ਸਾਰੇ ਧੜਿਆਂ ਨੂੰ ਇੱਕ ਮੰਚ 'ਤੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ 'ਚ ਇਕਜੁੱਟਤਾ ਦਾ ਸੰਦੇਸ਼ ਦਿੱਤਾ ਜਾ ਸਕੇ। ਪਿਛਲੇ ਕੁੱਝ ਸਮੇਂ ਤੋਂ ਪੰਜਾਬ ਕਾਂਗਰਸ 'ਚ ਵੱਖ-ਵੱਖ ਧੜਿਆਂ ਵਿਚਾਲੇ ਚੱਲ ਰਹੀ ਖਿੱਚੋਤਾਣ ਨੇ ਪਾਰਟੀ ਦੀ ਸਿਆਸਤ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਹਾਈਕਮਾਨ ਵੀ ਇਸ ਸਥਿਤੀ 'ਤੇ ਲਗਾਤਾਰ ਨਜ਼ਰ ਬਣਾਈ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਦੀ ਮੀਟਿੰਗ 'ਚ ਸੰਗਠਨ ਦੀ ਮਜ਼ਬੂਤੀ, ਆਉਣ ਵਾਲੀਆਂ ਚੋਣਾਂ ਦੀ ਤਿਆਰੀ, ਜ਼ਿਲ੍ਹਾ ਪੱਧਰ ਦੇ ਢਾਂਚੇ ਅਤੇ ਆਗੂਆਂ ਦੀਆਂ ਸ਼ਿਕਾਇਤਾਂ ਸਮੇਤ ਕਈ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋ ਰਿਹਾ ਹੈ। ਨਾਲ ਹੀ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਭੂਪੇਸ਼ ਬਘੇਲ ਹਰ ਧੜੇ ਦੀ ਰਾਏ ਜਾਣ ਕੇ ਆਪਣੀ ਰਿਪੋਰਟ ਕਾਂਗਰਸ ਹਾਈਕਮਾਨ ਨੂੰ ਸੌਂਪਣਗੇ। 

PunjabKesari

ਇਹ ਵੀ ਪੜ੍ਹੋ : ਸੋਹਾਣਾ ਗੁਰਦੁਆਰਾ ਹੰਗਾਮਾ ਮਾਮਲਾ : 10 ਦਿਨਾਂ ਮਗਰੋਂ ਨਿਹੰਗ ਜਸਦੀਪ ਸਿੰਘ ਸਣੇ ਕਈਆਂ 'ਤੇ FIR
ਇਸ ਮੀਟਿੰਗ 'ਤੇ ਸਿਰਫ਼ ਕਾਂਗਰਸ ਆਗੂਆਂ ਦੀਆਂ ਹੀ ਨਹੀਂ, ਸਗੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀਆਂ ਵੀ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਦੇ ਨਾਲ ਹੀ ਕਾਂਗਰਸ ਹਾਈਕਮਾਨ ਅਤੇ ਵਿਰੋਧੀ ਪਾਰਟੀਆਂ ਵੀ ਇਹ ਦੇਖ ਰਹੀਆਂ ਹਨ ਕਿ ਚੰਨੀ ਧੜੇ ਦੇ ਕਿੰਨੇ ਆਗੂ ਮੀਟਿੰਗ 'ਚ ਸ਼ਾਮਲ ਹੁੰਦੇ ਹਨ ਅਤੇ ਮੀਟਿੰਗ ਤੋਂ ਬਾਅਦ ਕੀ ਸਿਆਸੀ ਸੰਦੇਸ਼ ਸਾਹਮਣੇ ਆਉਂਦਾ ਹੈ। ਫਿਲਹਾਲ ਮੀਟਿੰਗ ਬੰਦ ਕਮਰਾ ਚੱਲ ਰਹੀ ਹੈ ਅਤੇ ਅੰਦਰ ਹੋ ਰਹੀ ਚਰਚਾ ਨੂੰ ਲੈ ਕੇ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ। ਹਾਲਾਂਕਿ ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਇਸ ਮੀਟਿੰਗ ਦੇ ਨਤੀਜੇ ਪੰਜਾਬ ਕਾਂਗਰਸ ਦੀ ਅਗਲੀ ਰਣਨੀਤੀ ਨੂੰ ਪ੍ਰਭਾਵਿਤ ਕਰ ਸਕਦੇ ਹਨ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹਨ ਕਿ ਕੀ ਭੂਪੇਸ਼ ਬਘੇਲ ਦੀ ਇਹ ਪਹਿਲ ਪਾਰਟੀ ਦੇ ਅੰਦਰਲੇ ਮਤਭੇਦਾਂ ਨੂੰ ਘਟਾਉਣ 'ਚ ਸਫ਼ਲ ਰਹੇਗੀ ਜਾਂ ਫਿਰ ਆਉਣ ਵਾਲੇ ਦਿਨਾਂ 'ਚ ਪੰਜਾਬ ਕਾਂਗਰਸ ਦੀ ਸਿਆਸਤ ਵਿੱਚ ਹੋਰ ਨਵੇਂ ਸਮੀਕਰਨ ਦੇਖਣ ਨੂੰ ਮਿਲਣਗੇ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

  • Channi faction
  • Bhupesh Baghel
  • meeting
  • Punjab Congress
  • ਚੰਨੀ ਧੜਾ
  • ਭੂਪੇਸ਼ ਬਘੇਲ
  • ਮੀਟਿੰਗ
  • ਪੰਜਾਬ ਕਾਂਗਰਸ

ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

NEXT STORY

Stories You May Like

  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • fraud case
    ਐਕਸਿਸ ਬੈਂਕ ’ਚ ਪੈਸੇ ਜਮ੍ਹਾਂ ਕਰਵਾਉਣ ਆਈਆਂ ਕੁੜੀਆਂ ਨਾਲ ਧੋਖਾਧੜੀ
  • channi demands cbi probe into gulzar singh  s death case
    ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ
  • pilot succeeds in persuading channi
    ਚੰਨੀ ਨੂੰ ਮਨਾਉਣ ’ਚ ਕਾਮਯਾਬ ਹੋਏ ਪਾਇਲਟ! ਇੰਚਾਰਜ ਬਣਨ ਮਗਰੋਂ ਅੱਜ ਪਹਿਲੀ ਵਾਰ ਪੁੱਜਣਗੇ ਪੰਜਾਬ
  • akanksha chamola unfollows gaurav khanna  removes pics with estranged husband
    ਆਕਾਂਕਸ਼ਾ ਚਮੋਲਾ ਨੇ Insta ਤੋਂ ਗੌਰਵ ਖੰਨਾ ਨੂੰ ਕੀਤਾ ਅਨਫਾਲੋ, ਪਤੀ ਨਾਲ ਬਿਤਾਏ ਪਲਾਂ ਦੀਆਂ ਤਸਵੀਰਾਂ ਵੀ ਹਟਾਈਆਂ
  • two people dead on road accident
    ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਦੋ ਵਿਅਕਤੀਆਂ ਦੀ ਮੌਤ
  • uproar in gurdaspur jail two groups of inmates clash
    ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ ਵੱਜੇ ਇਮਰਜੈਂਸੀ ਹੂਟਰ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +