Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:48:44 PM

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਿਜਲੀ ਸਮਝੌਤਿਆਂ ਬਾਰੇ ‘ਵ੍ਹਾਈਟ ਪੇਪਰ’ ਪੇਸ਼ ਕਰ ਕੇ ਚੰਨੀ ਸਰਕਾਰ ਨੇ ਕੀਤਾ ਡਰਾਮਾ : ਅਮਨ ਅਰੋੜਾ

PUNJAB News Punjabi(ਪੰਜਾਬ)

ਬਿਜਲੀ ਸਮਝੌਤਿਆਂ ਬਾਰੇ ‘ਵ੍ਹਾਈਟ ਪੇਪਰ’ ਪੇਸ਼ ਕਰ ਕੇ ਚੰਨੀ ਸਰਕਾਰ ਨੇ ਕੀਤਾ ਡਰਾਮਾ : ਅਮਨ ਅਰੋੜਾ

  • Updated: 16 Nov, 2021 08:54 PM
Chandigarh
channi government dramatizes    white paper   on power deals  aman arora
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਕਾਂਗਰਸ ਦੀ ਚੰਨੀ ਸਰਕਾਰ ਬਿਜਲੀ ਸਮਝੌਤਿਆਂ ਬਾਰੇ ‘ਵ੍ਹਾਈਟ ਪੇਪਰ’ ਪੇਸ਼ ਕਰਕੇ ਸਿਰਫ਼ ਡਰਾਮਾ ਹੀ ਕਰ ਰਹੀ ਹੈ ਕਿਉਂਕਿ ਬਿਜਲੀ ਸਮਝੌਤਿਆਂ ਨਾਲ ਜੁੜੇ ਸਵਾਲਾਂ ਦੇ ਜਵਾਬ ਨਾ ਤਾਂ ਕੈਪਟਨ ਸਰਕਾਰ ਨੇ ਦਿੱਤੇ ਸਨ ਅਤੇ ਨਾ ਹੀ ਹੁਣ ਚੰਨੀ ਸਰਕਾਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੀ ਅਕਾਲੀ-ਭਾਜਪਾ ਸਰਕਾਰ ਵਾਂਗ ਬਿਜਲੀ ਖ਼ਰੀਦ ਸਮਝੌਤਿਆਂ ਬਾਰੇ ਪੰਜਾਬ ਨਾਲ ਧੋਖ਼ਾ ਕਰ ਰਹੀ ਹੈ ਅਤੇ ਕਾਂਗਰਸ, ਅਕਾਲੀ ਤੇ ਭਾਜਪਾ ਇਕੋ ਥੈਲੀ ਦੇ ਚੱਟੇ ਵੱਟੇ ਹਨ ਕਿਉਂਕਿ ਬਿਜਲੀ ਸਮਝੌਤਿਆਂ ਦੇ ਆਧਾਰ ’ਤੇ ਵ੍ਹਾਈਟ ਕਾਲਰ ਮਾਫੀਆ ਪੌਣੇ ਪੰਜ ਸਾਲਾਂ ਤੋਂ ਜਿਉਂ ਦੀ ਤਿਉਂ ਪੰਜਾਬ ਵਾਸੀਆਂ ਨੂੰ ਲੁੱਟ ਰਿਹਾ ਹੈ। ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਬਿਜਲੀ ਮਾਫੀਆ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨੱਕ ਥੱਲੇ ਕੰਮ ਕਰ ਰਿਹਾ ਹੈ ਅਤੇ ਤਿੰਨੋਂ ਪ੍ਰਾਈਵੇਟ ਬਿਜਲੀ ਪਲਾਂਟ ਹਰ ਸਾਲ ਪੰਜਾਬ ਨੂੰ ਕਰੋੜਾਂ ਰੁਪਿਆਂ ਦਾ ਚੂਨਾ ਲਾ ਰਹੇ ਹਨ।

ਉਨ੍ਹਾਂ ਕਿਹਾ ਕਿ ਬੀਤੇ ਦਸ ਸਾਲਾਂ ਦੌਰਾਨ ਅਕਾਲੀ-ਭਾਜਪਾ ਸਰਕਾਰ ਵੇਲੇ ਬਿਜਲੀ ਸਮਝੌਤੇ ਕਰਨ ’ਚ ਸ਼ਾਮਲ ਅਤੇ ਮੌਜੂਦਾ ਕਾਂਗਰਸ ਸਰਕਾਰ ਵੇਲੇ ਵ੍ਹਾਈਟ ਪੇਪਰ ਜਾਰੀ ਕਰਨ ਵਾਲੇ ਮਨਪ੍ਰੀਤ ਸਿੰਘ ਬਾਦਲ ਨੇ ਵਿਧਾਨ ਸਭਾ ’ਚ ਬਿਜਲੀ ਸਮਝੌਤਿਆਂ ਬਾਰੇ ਸਿਰਫ ਝੂਠ ਦੇ ਪੁਲੰਦੇ ਪੇਸ਼ ਕੀਤੇ ਹਨ ਕਿਉਂਕਿ ਮਨਪ੍ਰੀਤ ਬਾਦਲ ਵੱਲੋਂ ਅਕਾਲੀ-ਭਾਜਪਾ ਸਰਕਾਰ ਵੇਲੇ ਹੋਏ ਸਮਝੌਤੇ ਤਾਂ ਬਿਆਨ ਕੀਤੇ ਗਏ ਪਰ ਕਾਂਗਰਸ ਸਰਕਾਰ ਵੇਲੇ 2006 ’ਚ ਅਤੇ ਬਾਅਦ ’ਚ ਕੀਤੇ ਸਮਝੌਤਿਆਂ ਨੂੰ ਛੁਪਾ ਲਿਆ ਗਿਆ। ਅਮਨ ਅਰੋੜਾ ਅਨੁਸਾਰ ਮਨਪ੍ਰੀਤ ਬਾਦਲ ਨੇ ਬਿਜਲੀ ਸਮਝੌਤਿਆਂ ਬਾਰੇ ਸਾਲ 2007 ਤੋਂ ਜਾਣਕਾਰੀ ਸਾਂਝੀ ਕੀਤੀ ਹੈ, ਜਦਕਿ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਮਾਰਚ 2006 ’ਚ ਮਨਜ਼ੂਰੀ ਦਿੱਤੀ ਸੀ। ਬਣਾਂਵਾਲੀ ਅਤੇ ਰਾਜਪੁਰਾ ਪਲਾਟਾਂ ਤੋਂ ਇਕ ਹਜ਼ਾਰ ਦੀਆਂ ਦੋ ਯੂਨਿਟਾਂ ਲਾਉਣ ਦੀ ਮਨਜ਼ੂਰੀ ਕੈਪਟਨ ਸਰਕਾਰ ਨੇ 2017 ’ਚ ਦਿੱਤੀ ਸੀ। ਉਨ੍ਹਾਂ ਕਿਹਾ ਕਿ 10 ਅਕਤੂਬਰ 2007 ਨੂੰ ਅਕਾਲੀ-ਭਾਜਪਾ ਸਰਕਾਰ ’ਚ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਸਨ, ਉਸ ਸਮੇਂ ਬਿੱਲ ਹੋਮ ਅਪਰੇਟ ਐਂਡ ਟਰਾਂਸਫਰ (ਬੀ.ਓ.ਓ.ਟੀ.) ਦੀ ਥਾਂ ਬੀ.ਓ.ਓ. ਗਲਤੀ ਨਾਲ ਲਿਖੇ ਜਾਣ ਦੀ ਦਲੀਲ ਦਿੱਤੀ ਸੀ ਕਿਉਂਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ, ਫਿਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ’ਚ ਸਾਂਝਾ ਬੰਦਾ ਮਨਪ੍ਰੀਤ ਸਿੰਘ ਬਾਦਲ ਸੀ, ਜੋ ਹੁਣ ਚੰਨੀ ਸਰਕਾਰ ’ਚ ਵੀ ਕੈਬਨਿਟ ਮੰਤਰੀ ਹੈ।

ਅਰੋੜਾ ਨੇ ਦੱਸਿਆ ਕਿ ਕਰੀਬ ਸਾਢੇ 2200 ਏਕੜ ਜ਼ਮੀਨ ਵੀ ਪੰਜਾਬ ਸਰਕਾਰ ਨੇ ਖ਼ਰੀਦ ਕੇ ਦਿੱਤੀ ਸੀ, ਮਨਪ੍ਰੀਤ ਬਾਦਲ ਅਤੇ ਪੰਜਾਬ ਸਰਕਾਰ ਨੇ ਮੰਨਿਆ ਕਿ ਕੇਂਦਰ ਸਰਕਾਰ ਨੂੰ 1482 ਕਰੋੜ ਅਤੇ ਤਿੰਨਾਂ ਬਿਜਲੀ ਪਲਾਂਟਾਂ ਨੂੰ ਐੱਨ.ਪੀ.ਏ. ਜੀ.ਬੀ.ਕੇ. 3620 ਕਰੋੜ ਰੁਪਏ ਚਾਰ ਸਾਲਾਂ ਭਾਵ 5 ਹਜ਼ਾਰ ਕਰੋੜ ਤੋਂ ਜ਼ਿਆਦਾ ਦੀ ਰਕਮ ਇਨ੍ਹਾਂ ਪਲਾਂਟਾਂ ਨੂੰ ਫਿਕਸ ਚਾਰਜ ਦੇ ਰੂਪ ’ਚ ਦਿੱਤੀ ਗਈ ਹੈ। 'ਆਪ' ਆਗੂ ਨੇ ਕਿਹਾ ਕਿ ਸਰਕਾਰ ਨੇ ਬਿਜਲੀ ਸਮਝੌਤੇ ਕਰਦਿਆਂ ਕੋਈ ਸੇਫ਼ ਗਾਰਡ ਨਹੀਂ ਰੱਖਿਆ। ਪੰਜਾਬ ਨੂੰ ਗਰਮੀਆਂ ’ਚ 14 ਹਜ਼ਾਰ ਮੈਗਾਵਾਟ ਬਿਜਲੀ ਦੀ ਲੋੜ ਹੁੰਦੀ ਹੈ, ਜਦਕਿ ਸਰਦੀਆਂ ’ਚ 6 ਹਜ਼ਾਰ ਤੇ 3 ਹਜ਼ਾਰ ਮੈਗਾਵਾਟ ਦੀ ਜ਼ਰੂਰਤ ਹੁੰਦੀ ਹੈ ਪਰ ਬਿਜਲੀ ਸਮਝੌਤਿਆਂ ਵੇਲੇ ਇਨ੍ਹਾਂ ਸਥਿਤੀਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਜੇ ਸਰਕਾਰ ਸਮੇਂ ਅਨੁਸਾਰ ਮੰਗ ਲਿਖ ਕੇ ਸਮਝੌਤੇ ਕਰਦੀ ਤਾਂ ਫਿਕਸ ਚਾਰਜ ਦੀ ਲੁੱਟ ਤੋਂ ਬਚਿਆ ਜਾ ਸਕਦਾ ਸੀ। ਬਿਜਲੀ ਸਮਝੌਤੇ ਗ਼ਲਤ ਹੋਣ ਕਰਕੇ 7600 ਕਰੋੜ ਰੁਪਏ ਪੰਜਾਬ ਨੂੰ ਵਾਧੂ ’ਚ ਕੰਪਨੀਆਂ ਦੇ ਦੇਣੇ ਪਏ। ਅਰੋੜਾ ਨੇ ਦੱਸਿਆ ਕਿ ਕੋਲਾ ਟਰਾਂਸਪੋਰਟੇਸ਼ਨ ਚਾਰਜ ਦੇ ਰੂਪ ’ਚ ਵੀ ਪੰਜਾਬ ਨੂੰ 3400 ਕਰੋੜ ਰੁਪਏ ਦੇਣੇ ਪਏ। ਇਸੇ ਤਰ੍ਹਾਂ ਬਿਜਲੀ ਦੀ ਯੂਨਿਟ ਦਾ ਮੁੱਲ ਨਿਰਧਾਰਿਤ ਕਰਨ ’ਚ ਕੰਪਨੀਆਂ ਦੇ ਪੱਖ ’ਚ ਹੀ ਸਮਝੌਤੇ ਕੀਤੇ ਗਏ ਅਤੇ ਮਹਿੰਗੇ ਮੁੱਲ ਦੀ ਬਿਜਲੀ ਖ਼ਰੀਦੀ ਗਈ। ਅਰੋੜਾ ਨੇ ਚੰਨੀ ਸਰਕਾਰ ’ਤੇ ਕੈਪਟਨ ਅਤੇ ਬਾਦਲਾਂ ਦੇ ਰਾਹ ਚੱਲਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਤਿੰਨ ਰੁਪਏ ਯੂਨਿਟ ਬਿਜਲੀ ਸਸਤੀ ਕੀਤੀ ਹੈ ਪਰ ਇਹ ਨਹੀਂ ਦੱਸਿਆ ਕਿ ਪੈਸਾ ਕਿੱਥੋਂ ਆਵੇਗਾ, ਪੰਜਾਬ ਸਰਕਾਰ ਪੰਜਾਬ ਨੂੰ ਦੀਵਾਲੀਆ ਕਰਨ ’ਤੇ ਲੱਗੀ ਹੋਈ ਹੈ।

  • Power Deals
  • White Paper
  • Aman Arora
  • Aam Aadmi Party
  • Aman Arora
  • Channi Government
  • ਬਿਜਲੀ ਸਮਝੌਤੇ
  • ਵ੍ਹਾਈਟ ਪੇਪਰ
  • ਅਮਨ ਅਰੋੜਾ
  • ਆਮ ਆਦਮੀ ਪਾਰਟੀ
  • ਅਮਨ ਅਰੋੜਾ
  • ਚੰਨੀ ਸਰਕਾਰ

ਸੁਖਬੀਰ ਸਿੰਘ ਬਾਦਲ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਸਵਾਗਤ

NEXT STORY

Stories You May Like

  • charanjit channi conducted a raid at an illegal mining site in ropar
    ਰੋਪੜ ਵਿਖੇ ਦੇਰ ਰਾਤ ਚਰਨਜੀਤ ਚੰਨੀ ਨੇ ਗੈਰ-ਕਾਨੂੰਨੀ ਮਾਈਨਿੰਗ ਵਾਲੀ ਥਾਂ ਦਾ ਕੀਤਾ ਦੌਰਾ
  • canada warns punjabi
    'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝਟਕਾ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • high court rejects sanjeev arora s bail plea
    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
  • trump media company appoints new   white house   secretary
    ਟਰੰਪ ਨੇ ਆਪਣੀ ਮੀਡੀਆ ਕੰਪਨੀ ਦੀ ਸਲਾਹਕਾਰ ਨੂੰ 'ਵ੍ਹਾਈਟ ਹਾਊਸ' ਦਾ ਨਵਾਂ ਸਕੱਤਰ ਕੀਤਾ ਨਿਯੁਕਤ
  • big relief on electricity bills in punjab
    ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ ਕੀਤੀ ਟੈਨਸ਼ਨ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • high voltage drama during the ind vs wi match
    IND Vs WI ਮੈਚ ਦੌਰਾਨ ਹਾਈ ਵੋਲਟੇਜ਼ ਡਰਾਮਾ ! 2 ਖਿਡਾਰੀ ਦੋਸ਼ੀ ਕਰਾਰ, ICC ਨੇ ਕਰ 'ਤੀ ਕਾਰਵਾਈ
  • neet paper leak case  cbi  charge sheet
    ਨੀਟ ਪੇਪਰ ਲੀਕ ਮਾਮਲੇ ’ਚ CBI ਨੇ ਇਕ ਮੁਲਜ਼ਮ ਖ਼ਿਲਾਫ਼ ਦਾਇਰ ਕੀਤੀ ਚਾਰਜਸ਼ੀਟ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • farmer case
      ਗੁਆਂਢੀ ਕਿਸਾਨ ’ਤੇ ਨਦੀਨਾਸ਼ਕ ਦਵਾਈ ਮਿਲਾ ਕੇ ਝੋਨੇ ਦੀ ਫ਼ਸਲ ਬਰਬਾਦ ਕਰਨ ਦੇ ਕਥਿਤ...
    • bjp kewal singh dhillon visit mansa
      ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ...
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ, CBI...
    • raid in moga
      ਇਕ ਹੋਰ ਮੈਡੀਕਲ ਸਟੋਰ 'ਤੇ ਪੈ ਗਈ RAID! ਤਲਾਸ਼ੀ ਮਗਰੋਂ ਮਾਲਕ ਗ੍ਰਿਫ਼ਤਾਰ
    • 10 kg of heroin recovered based on information provided by a head constable
      ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ...
    • sweets in festivals
      ਮਿਲਾਵਟ ਰਹਿਤ ਮਠਿਆਈਆਂ ਬਣਾਉਣ ਲਈ ਹਲਵਾਈ ਹੋਏ ਚੌਕੰਨੇ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • neeru bajwa puts a stop to the release of the film thapi
      'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!', ਨੀਰੂ ਬਾਜਵਾ ਨੇ 'ਥਾਪੀ'...
    • punjab congress incharge sachin pilot
      ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +