Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    8:53:18 PM

  • chandigarh university athletes won 3 gold medals at asian games

    Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ...

  • bjp captain amarinder singh congress

    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ...

  • major revelation in head constable murder case chandigarh

    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ...

  • punjab police sho arrested

    ਵੱਡੀ ਖ਼ਬਰ: ਪੰਜਾਬ ਪੁਲਸ ਨੇ ਆਪਣੇ ਹੀ SHO ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਟਰੂਡੋ ਦੇ ਬੇਤੁਕੇ ਦਾਅਵੇ ਨਾਲ ਚੰਨੀ ਸਹਿਮਤ! ਸਿੱਧੂ ਮੂਸੇਵਾਲਾ ਦੇ ਮਾਮਲੇ 'ਤੇ ਵੀ ਕਹਿ ਦਿੱਤੀ ਇਹ ਗੱਲ

PUNJAB News Punjabi(ਪੰਜਾਬ)

ਟਰੂਡੋ ਦੇ ਬੇਤੁਕੇ ਦਾਅਵੇ ਨਾਲ ਚੰਨੀ ਸਹਿਮਤ! ਸਿੱਧੂ ਮੂਸੇਵਾਲਾ ਦੇ ਮਾਮਲੇ 'ਤੇ ਵੀ ਕਹਿ ਦਿੱਤੀ ਇਹ ਗੱਲ

  • Edited By Anmol Tagra,
  • Updated: 18 Oct, 2024 08:32 AM
Jalandhar
channi on canada issue
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਇੰਟ.)- ਹਾਲ ਹੀ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਹੱਤਿਆਕਾਂਡ ਦੇ ਮੁੱਦੇ ’ਤੇ ਭਾਰਤੀ ਡਿਪਲੋਮੈਟਾਂ ’ਤੇ ਦੋਸ਼ ਲਾਏ ਸਨ ਅਤੇ ਨਾਲ ਹੀ ਲਾਰੈਂਸ ਬਿਸ਼ਨੋਈ ਗੈਂਗ ’ਤੇ ਦੇਸ਼ ’ਚ ਹਿੰਸਾ ’ਚ ਸ਼ਾਮਲ ਹੋਣ ਦਾ ਦੋਸ਼ ਲਾਇਆ ਸੀ। ਭਾਰਤ ਸਰਕਾਰ ਨੇ ਉਨ੍ਹਾਂ ਦੇ ਦੋਸ਼ਾਂ ਨੂੰ ਬੇਤੁਕਾ ਦੱਸਦੇ ਹੋਏ ਖਾਰਿਜ ਕੀਤਾ ਸੀ ਪਰ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਕੈਨੇਡਾ ਸਰਕਾਰ ਦੀਆਂ ਗੱਲਾਂ ਨਾਲ ਸਹਿਮਤ ਵਿਖਾਈ ਦਿੱਤੇ ਅਤੇ ਉਨ੍ਹਾਂ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਗੈਂਗਸਟਰਾਂ ਦੇ ਉਭਾਰ ’ਚ ਸਰਕਾਰੀ ਏਜੰਸੀਆਂ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਬਿਲਕੁੱਲ ਠੱਪ ਹੋਈ ਆਵਾਜਾਈ

ਜਲੰਧਰ ’ਚ ਇਕ ਸਮਾਰੋਹ ’ਚ ਸ਼ਾਮਲ ਹੋਣ ਆਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਡੇ ਲੋਕ ਵੱਡੀ ਗਿਣਤੀ ’ਚ ਕੈਨੇਡਾ ’ਚ ਰਹਿ ਰਹੇ ਹਨ। ਸਾਡੇ ਅਜ਼ੀਜ਼, ਸਾਡੇ ਰਿਸ਼ਤੇਦਾਰ ਉੱਥੇ ਰਹਿ ਰਹੇ ਹਨ ਅਤੇ ਸਾਡੇ ਕੈਨੇਡਾ ਨਾਲ ਬਹੁਤ ਚੰਗੇ ਸਬੰਧ ਹਨ, ਇਸ ਲਈ ਸਰਕਾਰ ਨੂੰ ਕੈਨੇਡਾ ਦੇ ਨਾਲ ਸਬੰਧ ਖ਼ਰਾਬ ਨਹੀਂ ਕਰਨੇ ਚਾਹੀਦੇ। ਸਾਡੀ ਸਰਕਾਰ ਨੂੰ ਦੋ-ਪੱਖੀ ਸਬੰਧਾਂ ਨੂੰ ਸੁਧਾਰਨ ਲਈ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹੁਣ ਸਾਫ਼ ਹੋ ਚੁੱਕਿਆ ਹੈ ਕਿ ਗੈਂਗਸਟਰਾਂ ਦੇ ਉਭਾਰ ਪਿੱਛੇ ਏਜੰਸੀਆਂ ਸ਼ਾਮਲ ਹਨ ਅਤੇ ਸਿੱਧੂ ਮੂਸੇਵਾਲਾ ਦੀ ਹੱਤਿਆ ਵੀ ਰਾਜਨੀਤਿਕ ਸੀ ਅਤੇ ਇਹ ਗੱਲ ਤੁਹਾਨੂੰ ਥੋੜ੍ਹੀ ਦੇਰ ਬਾਅਦ ਆਪਣੇ ਆਪ ਹੀ ਸਮਝ ਆ ਜਾਵੇਗੀ।

ਬਿਸ਼ਨੋਈ ਨੂੰ ਲੈ ਕੇ ਕੀ ਬੋਲੇ ਸਨ ਟਰੂਡੋ

ਟਰੂਡੋ ਨੇ ਕਿਹਾ ਸੀ ਕਿ ਭਾਰਤੀ ਡਿਪਲੋਮੇਟ ਪੀ. ਐੱਮ. ਨਰਿੰਦਰ ਮੋਦੀ ਸਰਕਾਰ ਦੀ ਆਲੋਚਨਾ ਕਰਨ ਵਾਲੇ ਕੈਨੇਡਾ ਦੇ ਲੋਕਾਂ ਬਾਰੇ ਸੂਚਨਾਵਾਂ ਇਕੱਠੀਆਂ ਕਰ ਰਹੇ ਸਨ ਅਤੇ ਉਸ ਨੂੰ ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਅਤੇ ਲਾਰੈਂਸ ਬਿਸ਼ਨੋਈ ਗਿਰੋਹ ਵਰਗੇ ਅਪਰਾਧਿਕ ਸੰਗਠਨਾਂ ਤੱਕ ਪਹੁੰਚਾ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ 2 ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਬੈਂਕ

ਟਰੂਡੋ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੀ ਖੁਫੀਆ ਏਜੰਸੀ ਅਤੇ ਸੰਭਵ ਹੈ ਕਿ ‘ਫਾਈਵ ਆਈਜ਼’ ਦੇ ਮੈਂਬਰ ਦੇਸ਼ਾਂ ਦੀਆਂ ਸਾਂਝੀਆਂ ਖੁਫੀਆ ਏਜੰਸੀਆਂ ਨੇ ਭਰੋਸੇਯੋਗ ਸੂਚਨਾ ਦਿੱਤੀ ਸੀ ਕਿ ਕੈਨੇਡਾ ਦੀ ਧਰਤੀ ’ਤੇ ਇਕ ਕੈਨੇਡਾਈ ਦੀ ਹੱਤਿਆ ’ਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਸਨ। ਇਹ ਕੁਝ ਅਜਿਹਾ ਸੀ, ਜਿਸ ਨੂੰ ਉਨ੍ਹਾਂ ਦੀ ਸਰਕਾਰ ਨੇ ਬਹੁਤ ਗੰਭੀਰਤਾ ਨਾਲ ਲਿਆ। ਫਾਈਵ ਆਈਜ਼ ’ਚ ਕੈਨੇਡਾ ਤੋਂ ਇਲਾਵਾ, ਅਮਰੀਕਾ, ਬ੍ਰਿਟੇਨ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਸ਼ਾਮਿਲ ਹਨ।

ਕੀ ਹੈ ਪੂਰਾ ਮਾਮਲਾ

ਦੱਸਣਯੋਗ ਹੈ ਕਿ ਕੈਨੇਡਾ ਅਤੇ ਭਾਰਤ ਵਿਚਾਲੇ ਵਿਵਾਦ ਪਿਛਲੇ ਸਾਲ ਜੂਨ ਮਹੀਨੇ ’ਚ ਨਿੱਝਰ ਦੀ ਹੱਤਿਆ ਤੋਂ ਬਾਅਦ ਵਧਣਾ ਸ਼ੁਰੂ ਹੋ ਗਿਆ ਸੀ। 18 ਜੂਨ 2023 ਨੂੰ ਕੈਨੇਡਾ ’ਚ ਇਕ ਗੁਰਦੁਆਰਾ ਸਾਹਿਬ ਤੋਂ ਨਿਕਲਦੇ ਸਮੇਂ ਖਾਲਿਸਤਾਨ ਸਮਰਥਕ ਨੇਤਾ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ ਹੀ ਭਾਰਤ ’ਤੇ ਇਹ ਦੋਸ਼ ਲਾਏ ਜਾਣ ਲੱਗੇ ਕਿ ਉਸ ਦੇ ਏਜੰਟਾਂ ਨੇ ਨਿੱਝਰ ਦੀ ਹੱਤਿਆ ਕਰਵਾਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Charanjit Singh Channi
  • Sidhu Moosewala
  • Justin Trudeau
  • Canada
  • India
  • Punjab
  • ਚਰਨਜੀਤ ਸਿੰਘ ਚੰਨੀ
  • ਸਿੱਧੂ ਮੂਸੇਵਾਲਾ
  • ਜਸਟਿਨ ਟਰੂਡੋ
  • ਕੈਨੇਡਾ
  • ਪੰਜਾਬ

ਰੇਲਵੇ ਦੇ ਯਾਤਰੀਆਂ ਲਈ ਅਹਿਮ ਖ਼ਬਰ ; ਜਲੰਧਰ ਨਹੀਂ ਆਉਣਗੀਆਂ ਇਹ ਟਰੇਨਾਂ

NEXT STORY

Stories You May Like

  • gulab sidhu case  father of moosewala  s former manager shaganpreet arrested
    ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦਾ ਪਿਤਾ ਗ੍ਰਿਫਤਾਰ !
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • cases of enforced disappearances of civilians in balochistan have risen
    ਬਲੋਚਿਸਤਾਨ ਵਿੱਚ ਨਾਗਰਿਕਾਂ ਨੂੰ ਜਬਰਨ ਲਾਪਤਾ ਕਰਨ ਦੇ ਮਾਮਲੇ ਵਧੇ, ਪਰਿਵਾਰਾਂ ਵਿੱਚ ਭਾਰੀ ਚਿੰਤਾ
  • congress  election process  jairam ramesh
    ਕਾਂਗਰਸ ਨੇ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ 'ਤੇ ਗੰਭੀਰਤਾ ਨਾਲ ਚੁੱਕੇ ਸਵਾਲ, ਆਖੀ ਇਹ ਗੱਲ
  • india  tank  ministry of defence  agreements  signing
    ਦੁਸ਼ਮਣ ਦੇ ਛੱਕੇ ਛੁਡਾਉਣਗੇ ਭਾਰਤ ਦੇ ਇਹ ਟੈਂਕ ! ਇੰਜਣ ਬੰਦ ਹੋਣ 'ਤੇ ਵੀ ਨਹੀਂ ਰੋਕਣਗੇ ਹਮਲੇ
  • gold prices falling  silver also became cheaper
    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ, ਚਾਂਦੀ ਵੀ ਹੋਈ ਸਸਤੀ
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana childs missing
      ਲੁਧਿਆਣਾ 'ਚ ਤਿੰਨ ਨਾਬਾਲਗ ਬੱਚੇ ਸ਼ੱਕੀ ਹਾਲਾਤ ’ਚ ਲਾਪਤਾ
    • baba farid purb
      ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਚ ਸੰਚਾਲਕ ਜਸਬੀਰ ਸਿੰਘ...
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • lottery shop owner jackpot wins a prize of one lakh rupees in jalandhar
      ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
    • gulab sidhu case father of moosewala s former manager shaganpreet arrested
      ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ...
    • haryana cm nayab saini s statement regarding bjp s alliance in punjab
      ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • police  attack  anil sarin
      ਪੁਲਸ ਉੱਤੇ ਹਮਲੇ, ਅਮਨ-ਕਾਨੂੰਨ ਦੀ ਹਾਲਤ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋਣ ਦਾ...
    • adulterated paneer  milk  factory seal
      ਮਿਲਾਵਟੀ ਪਨੀਰ ਤੇ ਦੁੱਧ ਤਿਆਰ ਕਰਨ ਵਾਲੀ ਫੈਕਟਰੀ ਸੀਲ, 1200 ਕਿਲੋ ਪਨੀਰ ਤੇ 1800...
    • fazilka drone recovered
      ਫਾਜ਼ਿਲਕਾ 'ਚ ਪਾਕਿਸਤਾਨ ਤੋਂ ਆਏ ਦੋ ਡਰੋਨ ਅਤੇ ਹੈਰੋਇਨ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +