Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    9:46:44 PM

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PUNJAB News Punjabi(ਪੰਜਾਬ)

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

  • Edited By Babita,
  • Updated: 24 Aug, 2026 02:16 PM
Chandigarh
channi s exam picture sparks new controversy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ੀਨਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਪੰਜਾਬ ਯੂਨੀਵਰਸਿਟੀ 'ਚ ਐੱਮ. ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ ਪ੍ਰੀਖਿਆ ਦਿੰਦਿਆਂ ਖਿੱਚੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਮਗਰੋਂ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ 'ਚ ਪੀ. ਯੂ. ਪ੍ਰਸ਼ਾਸਨ ਦੀ ਭੂਮਿਕਾ 'ਤੇ ਵੀ ਸਵਾਲ ਉੱਠ ਰਹੇ ਹਨ। ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ਭਾਜਪਾ ਨੇਤਾ ਅਰੁਣ ਸੂਦ ਨੇ ਦੋਸ਼ ਲਗਾਇਆ ਕਿ ਪ੍ਰੀਖਿਆ ਹਾਲ ਅੰਦਰ ਮੋਬਾਇਲ ਫ਼ੋਨ ਲਿਜਾਣ 'ਤੇ ਪਾਬੰਦੀ ਹੋਣ ਦੇ ਬਾਵਜੂਦ ਤਸਵੀਰ ਕਿਵੇਂ ਖਿੱਚੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ 'ਸਵਾਈਨ ਫਲੂ' ਦੀ ਦਸਤਕ, ਸਾਵਧਾਨ ਰਹਿਣ ਲੋਕ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰ-ਅੰਦਾਜ਼

ਉਨ੍ਹਾਂ ਨੇ ਇਸ ਨੂੰ ਪ੍ਰੀਖਿਆ ਨਿਯਮਾਂ ਦੀ ਉਲੰਘਣਾ ਦੱਸਦਿਆਂ ਪੂਰੇ ਮਾਮਲੇ ਦੀ ਸੁਤੰਤਰ ਜਾਂਚ ਅਤੇ ਸਬੰਧਿਤ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ ਹੈ।  ਦੂਜੇ ਪਾਸੇ ਚੰਨੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਛੱਡ ਕੇ ਪ੍ਰੀਖਿਆ ਦਿੱਤੀ ਸੀ ਕਿਉਂਕਿ ਇਹ ਪੇਪਰ ਛੱਡਣ ਨਾਲ ਉਨ੍ਹਾਂ ਦੀ ਡਿਗਰੀ ਇੱਕ ਸਾਲ ਲਈ ਲਟਕ ਸਕਦੀ ਸੀ।  ਹੁਣ ਪੀ. ਯੂ. ਪ੍ਰਸ਼ਾਸਨ 'ਤੇ ਦਬਾਅ ਹੈ ਕਿ ਉਹ ਵਾਇਰਲ ਤਸਵੀਰ ਦੀ ਸੱਚਾਈ, ਪ੍ਰੀਖਿਆ ਕੇਂਦਰ ਦੇ ਨਿਯਮਾਂ ਦੀ ਪਾਲਣਾ ਅਤੇ ਜ਼ਿੰਮੇਵਾਰੀ ਤੈਅ ਕਰਨ ਬਾਰੇ ਆਪਣਾ ਅਧਿਕਾਰਿਕ ਪੱਖ ਸਪੱਸ਼ਟ ਕਰੇ।

ਇਹ ਵੀ ਪੜ੍ਹੋ : ਅਧਿਆਪਕਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਰਾਹਤ, 9 ਸਾਲਾਂ ਬਾਅਦ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ

ਚੰਨੀ ਦੀ ਤਸਵੀਰ ਸਾਹਮਣੇ ਆਉਣ ’ਤੇ ਪੀ. ਯੂ. ਦੇਵੇ ਜਵਾਬ : ਮੌਦਗਿਲ
ਚੰਡੀਗੜ੍ਹ (ਅੰਕੁਰ) : ਪੰਜਾਬ ਯੂਨੀਵਰਸਿਟੀ ’ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 20 ਅਗਸਤ ਨੂੰ ਐੱਮ. ਏ. ਲੋਕ ਪ੍ਰਸ਼ਾਸਨ ਦੀ ਪ੍ਰੀਖਿਆ ਦੇਣ ਦੌਰਾਨ ਪ੍ਰੀਖਿਆ ਕਮਰੇ ਦੇ ਅੰਦਰ ਦੀ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੀ ਪ੍ਰੀਖਿਆ ਪ੍ਰਣਾਲੀ ਨੂੰ ਲੈ ਕੇ ਸਵਾਲ ਉੱਠਣ ਲੱਗੇ ਹਨ। ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਦੇ ਮੈਂਬਰ ਦੇਵੇਸ਼ ਮੌਦਗਿਲ ਨੇ ਇਸ ਮਾਮਲੇ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਨੇ ਉਪ-ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਸੀ. ਪੀ. ਰਾਧਾਕ੍ਰਿਸ਼ਣਨ, ਉਪ-ਕੁਲਪਤੀ ਮੀਨਾਕਸ਼ੀ ਗੋਇਲ, ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪ੍ਰੀਖਿਆ ਕੇਂਦਰ ਦੇ ਅੰਦਰ ਦੀ ਤਸਵੀਰ ਸਾਹਮਣੇ ਆਉਣ ਨੂੰ ਗੰਭੀਰ ਮਾਮਲਾ ਦੱਸਦਿਆਂ ਚੰਨੀ ’ਤੇ ਯੂ. ਐੱਮ. ਸੀ. ਤਹਿਤ ਮਾਮਲਾ ਦਰਜ ਕਰਨ, ਪ੍ਰੀਖਿਆ ਰੱਦ ਕਰਨ ਅਤੇ ਦੋ ਸਾਲ ਤੱਕ ਕਿਸੇ ਵੀ ਪ੍ਰੀਖਿਆ ’ਚ ਬੈਠਣ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਸਵਾਲ ਕੀਤਾ ਕਿ ਪ੍ਰੀਖਿਆ ਕਮਰੇ ਅੰਦਰ ਤਸਵੀਰ ਕਿਸ ਨੇ ਅਤੇ ਕਿਸ ਉਪਕਰਨ ਨਾਲ ਖਿੱਚੀ ਅਤ ਉਹ ਉਪਕਰਨ ਪ੍ਰੀਖਿਆ ਕੇਂਦਰ ਦੇ ਅੰਦਰ ਕਿਵੇਂ ਪਹੁੰਚਿਆ। ਉਨ੍ਹਾਂ ਸਵਾਲ ਕੀਤਾ ਕਿ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਪੀ. ਯੂ. ਪ੍ਰਸ਼ਾਸਨ ਨੇ ਤੁਰੰਤ ਜਾਂਚ ਕਿਉਂ ਨਹੀਂ ਕੀਤੀ ਤੇ ਜੇ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਇਸ ਦਾ ਕਾਰਨ ਕੀ ਹੈ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 

  • Charanjit Singh Channi
  • exam
  • picture
  • ਚਰਨਜੀਤ ਸਿੰਘ ਚੰਨੀ
  • ਪ੍ਰੀਖਿਆ
  • ਤਸਵੀਰ

ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

NEXT STORY

Stories You May Like

  • jee main  ugc net exams  nta
    ਇਸ ਦਿਨ ਹੋਣਗੀਆਂ JEE-Main, UGC-NET ਪ੍ਰੀਖਿਆਵਾਂ : NTA ਨੇ ਜਾਰੀ ਕੀਤੀਆਂ ਸੰਭਾਵੀ ਪ੍ਰੀਖਿਆ ਤਰੀਕਾਂ
  • earned rs 2 crore from garbage carbon and whale
    ਕੂੜੇ ਤੋਂ ਕੀਤੀ ਕਰੋੜਾਂ ਦੀ ਕਮਾਈ, 3 ਦੋਸਤਾਂ ਦੀ ਟੀਮ ਨੇ ਖੜ੍ਹਾ ਕੀਤਾ ਨਵਾਂ Startup
  • dhs post
    'ਤੁਹਾਨੂੰ ਗੱਡੀ ਨਹੀਂ ਚਲਾਉਣੀ ਆਉਂਦੀ Mr. Singh..!', ਅਮਰੀਕੀ ਪ੍ਰਸ਼ਾਸਨ ਦੀ ਪੋਸਟ ਨੇ ਖੜ੍ਹਾ ਕੀਤਾ ਵੱਡਾ ਵਿਵਾਦ
  • mpsc exam  question paper leak  candidates  opposition
    MPSC ਪ੍ਰੀਖਿਆ ਪ੍ਰਸ਼ਨ ਪੱਤਰ ਲੀਕ: ਉਮੀਦਵਾਰਾਂ ਦਾ ਵਿਰੋਧ, NCP-ਕਾਂਗਰਸ ਦਾ ਸਮਰਥਨ
  • students are being made aware to conduct cheating free exams
    ਨਕਲ ਰਹਿਤ ਪ੍ਰੀਖਿਆ ਕਰਵਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਜਾਗਰੂਕ: ਡੀ.ਈ.ਓ. ਰਾਜੇਸ਼ ਸ਼ਰਮਾ
  • pilot s entry changed the political picture
    ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ ਅਤੇ ਰਾਜਾ ਵੜਿੰਗ
  • from exams to relationships  gen z is suffocating under pressure
    ਪ੍ਰੀਖਿਆ ਤੋਂ ਪ੍ਰੇਮ ਸਬੰਧਾਂ ਤੱਕ ਦਬਾਅ ਹੇਠ ਘੁਟ ਰਿਹਾ ਜੈਨ-ਜੀ, ਤਣਾਅ ਲੈ ਰਿਹਾ ਨੌਜਵਾਨਾਂ ਦੀ ਜਾਨ
  • pakistan flag on uk fort
    ਬ੍ਰਿਟੇਨ ਦੇ ਕਿਲੇ ’ਤੇ ਪਾਕਿਸਤਾਨ ਦਾ ਝੰਡਾ ! ਖੜ੍ਹਾ ਹੋਇਆ ਵਿਵਾਦ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • kewal singh dhillon s statement drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ...
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • nayab singh saini statement
      ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਨਸ਼ੇ ਦੇ ਸੌਦਾਗਰਾਂ ਨਾਲ ਹੈ :...
    • punjab weather imd
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
    • suspended dig harcharan singh bhullar
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ...
    • sting video of mixing 12 kg water in 28 kg milk surfaced
      ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
    • clash in dirba
      ਪਿੰਡ ਰੋਗਲਾ ਵਿਖੇ ਕੁੱਟਮਾਰ ਮਗਰੋਂ ਨੌਜਵਾਨ ਦੀ ਇਲਾਜ ਦੌਰਾਨ ਮੌਤ, ਇਕ ਗ੍ਰਿਫ਼ਤਾਰ
    • giani harpreet singh press conference
      ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਦੇ ਵੱਡੇ ਖ਼ੁਲਾਸੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +