Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    1:49:41 PM

  • sleeping woman was bitten by a snake then dead

    ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6...

  • death of a young man who went to america

    ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ...

  • nepal genz protests

    ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3...

  • punjab s national highway jam

    ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 170 ਕਰੋੜ ਰੁਪਏ ਦੀ ਜਾਇਦਾਦ ਵਾਲਾ ਚੰਨੀ, ਰਾਹੁਲ ਗਾਂਧੀ ਲਈ ਹੀ ਗਰੀਬ ਹੋ ਸਕਦਾ-ਭਗਵੰਤ ਮਾਨ

PUNJAB News Punjabi(ਪੰਜਾਬ)

170 ਕਰੋੜ ਰੁਪਏ ਦੀ ਜਾਇਦਾਦ ਵਾਲਾ ਚੰਨੀ, ਰਾਹੁਲ ਗਾਂਧੀ ਲਈ ਹੀ ਗਰੀਬ ਹੋ ਸਕਦਾ-ਭਗਵੰਤ ਮਾਨ

  • Updated: 08 Feb, 2022 06:54 PM
Punjab
channi with assets worth rs 170 crore can poor rahul gandhi bhagwant
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਬਠਿੰਡਾ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਗਰੀਬ ਦੱਸਣ ਵਾਲੇ ਬਿਆਨ 'ਤੇ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਕਾਂਗਰਸ ਨੇ ਜਿਸ ਚਰਨਜੀਤ ਸਿੰਘ ਚੰਨੀ ਨੂੰ ਗਰੀਬ ਦੱਸ ਕੇ ਆਪਣਾ ਮੁੱਖ ਮੰਤਰੀ ਉਮੀਦਵਾਰ ਬਣਾਇਆ ਹੈ, ਉਸ ਨੇ ਚੋਣ ਕਮਿਸ਼ਨ ਨੂੰ ਦਿੱਤੇ ਆਪਣੇ ਹਲਫ਼ਨਾਮੇ 'ਚ ਆਪਣੇ ਪਰਿਵਾਰ ਦੀ ਜਾਇਦਾਦ 170 ਕਰੋੜ ਰੁਪਏ ਦੱਸੀ ਹੈ। ਚੰਨੀ ਗਰੀਬ ਨਹੀਂ, ਅਰਬਪਤੀ ਹੈ। ਮਾਨ ਨੇ ਕਿਹਾ ਕਿ 170 ਕਰੋੜ ਰੁਪਏ ਵਾਲਾ ਵਿਅਕਤੀ ਰਾਹੁਲ ਗਾਂਧੀ ਵਰਗੇ ਸ਼ਹਿਜ਼ਾਦੇ ਲਈ ਹੀ ਗਰੀਬ ਹੋ ਸਕਦਾ ਹੈ ,ਆਮ ਜਨਤਾ ਲਈ ਨਹੀਂ। ਜਿਹੜੇ ਅਸਲੀ ਗਰੀਬ ਹੁੰਦੇ ਹਨ, ਉਨ੍ਹਾਂ ਦੇ ਘਰ ਰੋਜ਼ ਰੋਟੀ ਨਹੀਂ ਬਣਦੀ। ਉਨ੍ਹਾਂ ਦੀ ਰਸੋਈ 'ਚ ਕਦੇ ਆਟਾ ਨਹੀਂ ਹੁੰਦਾ, ਕਦੇ ਦਾਲ ਅਤੇ ਕਦੇ ਸਬਜ਼ੀ ਨਹੀਂ ਹੁੰਦੀ। ਬਿਨਾਂ ਕੰਬਲ ਅਤੇ ਰਜਾਈ ਤੋਂ ਉਨ੍ਹਾਂ ਨੂੰ ਠੰਢ ਕੱਟਣੀ ਪੈਂਦੀ ਹੈ।

ਇਹ ਵੀ ਪੜ੍ਹੋ : ਕਾਂਗਰਸ ਨੇ ਗ਼ਰੀਬ ਘਰ ਦਾ ਨਹੀਂ, ਮਾਫ਼ੀਆ ਮੁੱਖ ਮੰਤਰੀ ਚਿਹਰਾ ਚੁਣਿਆ: ਭਗਵੰਤ ਮਾਨ

ਗਰੀਬਾਂ ਦੇ ਬੱਚਿਆਂ ਕੋਲ ਠੰਢ ਰੋਕਣ ਵਾਲੇ ਚੰਗੇ ਸਵੈਟਰ ਅਤੇ ਜੈਕਟ ਤੱਕ ਨਹੀਂ ਹੁੰਦੇ। ਬੱਚਿਆਂ ਦੀ ਪੜ੍ਹਾਈ ਅਤੇ ਇਲਾਜ ਲਈ ਉਨ੍ਹਾਂ ਕੋਲ ਪੈਸੇ ਨਹੀਂ ਬਚਦੇ। ਜੇਕਰ ਘਰ 'ਚ ਕੋਈ ਬੀਮਾਰ ਪੈ ਜਾਵੇ ਤਾਂ ਉਨ੍ਹਾਂ ਨੂੰ ਕਰਜ਼ਾ ਲੈਣਾ ਪੈਂਦਾ ਹੈ। ਪ੍ਰਧਾਨ ਮੰਤਰੀ ਦੇ ਘਰ ਜਨਮੇ ਰਾਹੁਲ ਗਾਂਧੀ ਗਰੀਬ ਦਾ ਹਾਲ ਕੀ ਜਾਨਣਗੇ!
ਮਾਨ ਨੇ ਰਾਹੁਲ ਗਾਂਧੀ ਦੇ ਉਸ ਬਿਆਨ, ਜਿਸ 'ਚ ਉਨ੍ਹਾਂ ਕਿਹਾ ਸੀ ਕਿ 'ਗਰੀਬ ਲੋਕ ਇਸ ਬਾਰ ਚਿਹਰਾ ਦੇਖ ਕੇ ਵੋਟ ਪਾਉਣਗੇ' 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਨੇ ਬਿਲਕੁਲ ਸਹੀ ਕਿਹਾ ਹੈ। ਇਸ ਵਾਰ ਪੰਜਾਬ ਦੇ ਲੋਕ ਜ਼ਰੂਰ ਚਿਹਰਾ ਦੇਖ ਕੇ ਵੋਟ ਪਾਉਣਗੇ। ਪਰ ਲੋਕ ਚਰਨਜੀਤ ਸਿੰਘ ਚੰਨੀ ਦਾ ਨਹੀਂ, ਆਪਣੇ ਬੱਚਿਆਂ ਦਾ ਚਿਹਰਾ ਦੇਖ ਕੇ ਵੋਟ ਪਾਉਣਗੇ। ਲੋਕ ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਨੂੰ ਦੇਖ ਕੇ ਵੋਟ ਪਾਉਣਗੇ।

ਇਹ ਵੀ ਪੜ੍ਹੋ : CM ਚਿਹਰਾ ਐਲਾਨਣ ਮਗਰੋਂ ਰਾਘਵ ਚੱਢਾ ਨੇ ਘੇਰੀ ਕਾਂਗਰਸ

ਕਾਂਗਰਸ 'ਤੇ ਚੁਟਕੀ ਲੈਂਦਿਆਂ ਮਾਨ ਨੇ ਕਿਹਾ ਕਿ 2017 'ਚ ਵੀ ਮਹਾਰਾਜਾ ਪਰਿਵਾਰ ਦੇ ਕੈਪਟਨ ਅਮਰਿੰਦਰ ਸਿੰਘ ਨੂੰ ਗਰੀਬਾਂ ਦਾ ਨੇਤਾ ਦੱਸਿਆ ਗਿਆ ਸੀ, ਜਿਨ੍ਹਾਂ ਦਾ ਦਰਵਾਜ਼ਾ ਗਰੀਬਾਂ ਲਈ ਸਾਢੇ ਚਾਰ ਸਾਲ ਤੱਕ ਬੰਦ ਰਿਹਾ ਅਤੇ ਉਹ ਆਪਣੇ ਫਾਰਮ ਹਾਊਸ 'ਚ ਬੈਠੇ ਰਹੇ। ਫਿਰ 2021 'ਚ ਕਾਂਗਰਸ ਨੇ ਆਮ ਆਦਮੀ ਦਾ ਡਰਾਮਾ ਕਰਨ ਵਾਲੇ ਅਰਬਪਤੀ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਗਰੀਬ ਕਹਿ ਕੇ ਲੋਕਾਂ ਸਾਹਮਣੇ ਪੇਸ਼ ਕੀਤਾ। ਪਰ ਇਸ ਵਾਰ ਪੰਜਾਬ ਦੀ ਜਨਤਾ ਅਸਲੀ ਗਰੀਬ ਅਤੇ ਨਕਲੀ ਗਰੀਬ ਦਾ ਫਰਕ ਸਮਝ ਚੁੱਕੀ ਹੈ। ਇਸ ਵਾਰ ਪੰਜਾਬ ਦੇ ਲੋਕ ਗਰੀਬੀ ਦਾ ਨਾਟਕ ਕਰਨ ਵਾਲੇ ਨੂੰ ਨਹੀਂ, ਗਰੀਬੀ ਦੂਰ ਕਰਨ ਵਾਲੇ ਨੂੰ ਆਪਣਾ ਮੁੱਖ ਮੰਤਰੀ ਚੁਣਨਗੇ। ਮਾਨ ਨੇ ਕਿਹਾ ਕਿ ਲੋਕਾਂ ਦਾ ਮਾਹੌਲ ਦੇਖ ਕੇ ਇਹ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਪੰਜਾਬ ਦੇ ਲੋਕ ਅਕਾਲੀ-ਭਾਜਪਾ, ਕਾਂਗਰਸ ਅਤੇ ਕੈਪਟਨ ਤੋਂ ਤੰਗ ਆ ਚੁੱਕੇ ਹਨ। ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਇਸ ਵਾਰ ਬਦਲਾਅ ਲਈ ਹੀ ਵੋਟ ਕਰਨਗੇ। 10 ਮਾਰਚ (ਚੋਣ ਨਤੀਜਿਆਂ ਦਾ ਦਿਨ) ਪੰਜਾਬ ਲਈ ਇਤਿਹਾਸਕ ਦਿਨ ਹੋਵੇਗਾ।

ਇਹ ਵੀ ਪੜ੍ਹੋ : 20 ਫਰਵਰੀ ਤੱਕ ਜ਼ਿੰਮੇਵਾਰੀ ਤੁਹਾਡੀ, ਉਸ ਤੋਂ ਬਾਅਦ ਪੰਜਾਬ ਦੀ ਸਾਰੀ ਜ਼ਿੰਮੇਵਾਰੀ ਸਾਡੀ : ਭਗਵੰਤ ਮਾਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 

  • Channi
  • Crore
  • Bhagwant Mann
  • ਚੰਨੀ
  • ਕਰੋੜ

PM ਮੋਦੀ 14 ਫਰਵਰੀ ਨੂੰ ਆਉਣਗੇ ਜਲੰਧਰ, ਕਰਨਗੇ ਚੋਣ ਪ੍ਰਚਾਰ

NEXT STORY

Stories You May Like

  • punjab congress news
    ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • suspense continues over the new leadership of punjab congress
    ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ ਵਾਪਸੀ ਮਗਰੋਂ ਹੋਵੇਗਾ ਵੱਡਾ ਐਲਾਨ?
  • major action against 47 leaders
    2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ
  • 300 crores property dsp house raid
    '27 ਸਾਲਾਂ 'ਚ 300 ਕਰੋੜ ਦੀ ਜਾਇਦਾਦ...', DSP ਦੇ ਘਰ ਤੇਲੰਗਾਨਾ ਪੁਲਸ ਨੇ ਮਾਰਿਆ ਛਾਪਾ, ਕੀਤਾ ਗ੍ਰਿਫ਼ਤਾਰ
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • will the channi faction meet with baghel
    ਪੰਜਾਬ ਕਾਂਗਰਸ ਲਈ ਅੱਜ ਅਹਿਮ ਦਿਨ, ਕੀ ਬਘੇਲ ਨਾਲ ਹੋਵੇਗੀ ਚੰਨੀ ਧੜੇ ਦੀ ਮੀਟਿੰਗ? ਸਸਪੈਂਸ ਬਰਕਰਾਰ
  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
Trending
Ek Nazar
man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਤੇਜ਼ ਰਫ਼ਤਾਰ ਕਾਰ ਨੇ ਮਾਂ-ਧੀਆਂ ਨੂੰ ਮਾਰੀ ਟੱਕਰ, ਮਾਂ ਦੀ ਮੌਤ
    • jalandhar police commissioner satinder singh issues strict orders on action
      ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
    • protest march taken out in jalandhar against ban on   sutlej   movie
      ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
    • fan falls on sleeping child
      ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ
    • warning of heavy rain in punjab
      ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
    • painful accident in punjab
      ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
    • murder case
      ਬੁਰਜ ਮਹਿਮਾ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • fir case
      ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 8 ਖ਼ਿਲਾਫ਼ ਮਾਮਲਾ ਦਰਜ
    • friends who went fishing in the ghaggar river got drowned
      ਘੱਗਰ ਦਰਿਆ 'ਚ ਮੱਛੀਆਂ ਫੜ੍ਹਨ ਗਏ 2 ਦੋਸਤਾਂ 'ਤੇ ਵਰ੍ਹਿਆ ਕਹਿਰ, ਪਾਣੀ ਦੇ ਤੇਜ਼...
    • congress leaderss double standards fuel political debate
      ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +