Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    8:19:52 AM

  • burger restaurant incident

    ਬਰਗਰ ਰੈਸਟੋਰੈਂਟ 'ਤੇ ਤਾਬੜਤੋੜ ਫਾਇਰਿੰਗ, ਕਈ ਲੋਕਾਂ...

  • tourist plane crashes in peru

    ਪੇਰੂ 'ਚ ਟੂਰਿਸਟ ਜਹਾਜ਼ ਕ੍ਰੈਸ਼, ਪਾਇਲਟ ਸਣੇ ਸਾਰੇ...

  • ram temple investigation  purchase of flowers

    ਰਾਮ ਮੰਦਰ ਚੜ੍ਹਾਵਾ ਜਾਂਚ : ਫੁੱਲਾਂ ਦੀ ਖਰੀਦ ਤੇ...

  • major explosion in moscow restaurant

    ਮਾਸਕੋ ਦੇ ਲਗਜ਼ਰੀ ਰੈਸਟੋਰੈਂਟ 'ਚ ਜ਼ਬਰਦਸਤ ਧਮਾਕਾ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ‘ਸਵਾ 3 ਘੰਟੇ ਮੰਥਨ, ਚੰਨੀ ਨੇ ਮੰਤਰੀ ਮੰਡਲ ’ਚ ਕਈ ਫੈਸਲੇ ਅਗਲੀ ਬੈਠਕ ’ਤੇ ਛੱਡੇ’

PUNJAB News Punjabi(ਪੰਜਾਬ)

‘ਸਵਾ 3 ਘੰਟੇ ਮੰਥਨ, ਚੰਨੀ ਨੇ ਮੰਤਰੀ ਮੰਡਲ ’ਚ ਕਈ ਫੈਸਲੇ ਅਗਲੀ ਬੈਠਕ ’ਤੇ ਛੱਡੇ’

  • Edited By Anuradha,
  • Updated: 21 Sep, 2021 11:42 AM
Chandigarh
channy left several decisions in the cabinet at the next meeting
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਰਾਤ 8 ਵਜੇ ਤੋਂ ਤਕਰੀਬਨ ਸਵਾ 3 ਘੰਟੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਚੱਲੀ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਨ੍ਹਾਂ ’ਚੋਂ ਕਈ ਫੈਸਲਿਆਂ ਨੂੰ ਅਗਲੀ ਮੀਟਿੰਗ ’ਤੇ ਛੱਡ ਦਿੱਤਾ ਗਿਆ। ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਇਨ੍ਹਾਂ ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ’ਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਸਿੱਖਿਆ ਅਤੇ ਸਿਹਤ ਦੇ ਪ੍ਰਮੁੱਖ ਖੇਤਰਾਂ ’ਤੇ ਵਿਸ਼ੇਸ਼ ਧਿਆਨ ਦੇਣ ’ਤੇ ਜ਼ੋਰ ਦਿੱਤਾ ਤਾਂ ਕਿ ਮਿਆਰੀ ਸਿਹਤ ਸੇਵਾਵਾਂ ਅਤੇ ਸਿੱਖਿਆ ਸਹੂਲਤ ਮੁਹੱਈਆ ਕਰਵਾਈ ਜਾ ਸਕੇ।
► ਮੰਤਰੀ ਮੰਡਲ ਨੇ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਨਿਰਦੇਸ਼ ਦਿੱਤਾ ਕਿ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ 32,000 ਘਰਾਂ ਦਾ ਨਿਰਮਾਣ ਤੁਰੰਤ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਇਹ ਘਰ ਯੋਗ ਲਾਭਪਾਤਰੀਆਂ ਨੂੰ ਵਾਜਿਬ ਕਿਸ਼ਤਾਂ ’ਤੇ ਉਪਲਬਧ ਕਰਵਾਏ ਜਾਣਗੇ। ਮੰਤਰੀ ਮੰਡਲ ਵਲੋਂ ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਚੱਲ ਰਹੇ ਟਿਊਬਵੈੱਲਾਂ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ ਕਰਨ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੇਂਡੂ ਇਲਾਕਿਆਂ ਵਿਚ ਪਾਣੀ ਦੀ ਮੁਫਤ ਸਪਲਾਈ ਵੀ ਕੀਤੀ ਜਾਵੇਗੀ।
►  ਮੰਤਰੀ ਮੰਡਲ ਨੇ ਸ਼ਹਿਰੀ ਖੇਤਰਾਂ ਦੇ ਖਪਤਕਾਰਾਂ ਨੂੰ ਘਰੇਲੂ ਪਾਣੀ ਅਤੇ ਸੀਵਰੇਜ ਦਰਾਂ ਤੋਂ ਰਾਹਤ ਦੇਣ ਲਈ ਵਿਚਾਰ ਕੀਤਾ। ਇਹ ਫੈਸਲਾ ਕੀਤਾ ਗਿਆ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਵਲੋਂ ਇਸ ਸਬੰਧ ਵਿਚ ਅਗਲੀ ਕੈਬਨਿਟ ਵਿਚ ਪ੍ਰਸਤਾਵ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ : ਸਿੱਧੂ ਨੇ ਦਿੱਤਾ ਬ੍ਰਹਮ ਮਹਿੰਦਰਾ ਨੂੰ ਝਟਕਾ : ਡਿਪਟੀ ਸੀ. ਐੱਮ. ਦੇ ਵਧਾਈ ਬੋਰਡ ਵੀ ਰਹਿ ਗਏ ਨਾਤੇ ਧੋਤੇ

►  ਮੰਤਰੀ ਮੰਡਲ ਨੇ ਪੰਜ ਮਰਲੇ ਦੇ ਪਲਾਟ ਅਲਾਟ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਕਰ ਦਿੱਤਾ ਅਤੇ ਇਨ੍ਹਾਂ ਕੇਸਾਂ ਦਾ ਫੈਸਲਾ ਕਰਨ ਦੇ ਅਧਿਕਾਰ ਪੰਚਾਇਤ ਸੰਮਤੀਆਂ ਨੂੰ ਦਿੱਤੇ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਕਿ ਯੋਗ ਲਾਭਪਾਤਰੀਆਂ ਦੀ ਸ਼ਨਾਖਤ ਕਰ ਕੇ 2 ਮਹੀਨਿਆਂ ਦੇ ਅੰਦਰ ਪਲਾਟਾਂ ਦੀ ਅਲਾਟਮੈਂਟ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ। 
► ਇਸੇ ਤਰ੍ਹਾਂ ਮੰਤਰੀ ਮੰਡਲ ਨੇ ਵਿਭਾਗ ਨੂੰ ਜਿੱਥੇ ਕਿਤੇ ਵੀ ਛੱਪੜ, ਸ਼ਮਸ਼ਾਨਘਾਟ ਅਤੇ ਕਬਰਿਸਤਾਨ ਲਈ ਜ਼ਮੀਨ ਖਰੀਦਣ ਦੀ ਲੋੜ ਹੈ, ਉਥੇ ਇਸ ਉਦੇਸ਼ ਲਈ ਨੀਤੀ ਲਿਆਉਣ ਲਈ ਕਿਹਾ। ਇਸ ਸਬੰਧੀ ਜ਼ਮੀਨ ਦੇ ਭਾਅ ਤੈਅ ਕਰਨ ਦੇ ਅਧਿਕਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਪੱਧਰ ’ਤੇ ਦਿੱਤੇ ਜਾਣਗੇ।
► ਇਹ ਵੀ ਫੈਸਲਾ ਕੀਤਾ ਗਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐੱਸ.ਸੀ.ਐੱਫ.ਸੀ.) ਵਲੋਂ ਕਾਬਜ਼ਕਾਰਾਂ ਨੂੰ ਵਾਜਿਬ ਕੀਮਤਾਂ ’ਤੇ ਜ਼ਮੀਨ ਅਲਾਟ ਕਰਨ ਲਈ ਨੀਤੀ ਘੜੀ ਜਾਵੇਗੀ।
► ਸਿੱਖਿਆ ਦੀ ਮਹੱਤਤਾ ਨੂੰ ਦਰਸਾਉਂਦਿਆਂ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਸਿੱਖਿਆ ਦੇ ਅਧਿਕਾਰ ਐਕਟ ਨੂੰ ਸਹੀ ਢੰਗ ਨਾਲ ਲਾਗੂ ਕਰਨ ਸਬੰਧੀ ਅਤੇ ਯੋਗ ਵਿੱਦਿਅਕ ਸੰਸਥਾਵਾਂ ਨੂੰ ਵਿੱਤੀ ਮਦਦ ਪ੍ਰਦਾਨ ਕਰਨ ਲਈ ਵਿਆਪਕ ਨੀਤੀ ਤਿਆਰ ਕੀਤੀ ਜਾਵੇਗੀ, ਜਿਸ ਨੂੰ ਅਗਲੀ ਮੀਟਿੰਗ ਵਿਚ ਪੇਸ਼ ਕੀਤਾ ਜਾਵੇਗਾ।
► ਹੁਸ਼ਿਆਰਪੁਰ ਜ਼ਿਲ੍ਹੇ ’ਚ ਸ੍ਰੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਦੀ ਪ੍ਰਬੰਧਕੀ ਕਮੇਟੀ ਦੀ ਮੰਗ ਪ੍ਰਵਾਨ ਕਰਦੇ ਹੋਏ ਮੰਤਰੀ ਮੰਡਲ ਨੇ ਕੰਪਲੈਕਸ ਦੇ ਅੰਦਰ ਤੁਰੰਤ ਨਵਾਂ ਟਿਊਬਵੈੱਲ ਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਕੈਪਟਨ ਦੀ ਨਾਰਾਜ਼ਗੀ 2022 ’ਚ ਕਾਂਗਰਸ ਨੂੰ ਪੈ ਸਕਦੀ ਹੈ ਭਾਰੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Cabinet
  • Decisions
  • Charanjit Singh Channi
  • ਮੰਤਰੀ ਮੰਡਲ
  • ਫੈਸਲੇ
  • ਚਰਨਜੀਤ ਸਿੰਘ ਚੰਨੀ

ਬਟਾਲਾ ’ਚ ਵੱਡੀ ਵਾਰਦਾਤ : ਕਿਸੇ ਹੋਰ ਦਾ ਝਗੜਾ ਸੁਲਝਾਉਣ ਗਏ ਨੌਜਵਾਨ ਨੂੰ ਮਾਰੀ ਗੋਲੀ

NEXT STORY

Stories You May Like

  • important decisions taken in union cabinet meeting
    ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ’ਚ ਅਹਿਮ ਫੈਸਲੇ, ਤੇਲ-ਗੈਸ ਦੀ ਖੋਜ ਲਈ ‘ਸਮੁੰਦਰ ਮੰਥਨ’ ਯੋਜਨਾ ਨੂੰ ਪ੍ਰਵਾਨਗੀ
  • mission punjab
    ਮਿਸ਼ਨ ਪੰਜਾਬ: ਭੂਪੇਸ਼ ਬਘੇਲ ਨੇ ਸੱਦੀ ਪੰਜਾਬ ਦੇ ਕਾਂਗਰਸੀ ਦਿੱਗਜਾਂ ਦੀ ਬੈਠਕ, ਚੰਨੀ ਸਣੇ ਕਈ ਸੀਨੀਅਰ ਆਗੂ ਹੋਏ ਸ਼ਾਮਲ
  • 3 days yours 3 days me 2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • 3 people arrested with heroin and narcotic pills
    ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਲੋਕ ਗ੍ਰਿਫ਼ਤਾਰ
  • 3 accused arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • be careful if you are traveling in punjab on august 3 4 and 5
    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • hdfc bank board imposes fine on 3 officials including md
    HDFC ਬੈਂਕ ਦੇ ਬੋਰਡ ਨੇ MD ਸਮੇਤ 3 ਅਧਿਕਾਰੀਆਂ ’ਤੇ ਲਾਇਆ ਜੁਰਮਾਨਾ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the holy soil of sri guru ravidas jis birthplace reached punjab
      ਸ੍ਰੀ ਗੁਰੂ ਰਵਿਦਾਸ ਜੀ ਦੀ ਜਨਮਭੂਮੀ ਦੀ ਪਵਿੱਤਰ ਮਿੱਟੀ ਪਹੁੰਚੀ ਪੰਜਾਬ, ਭਾਜਪਾ ਨੇ...
    • police raid at royal spa center in jalandhar 3 young women and a man arrested
      ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
    • leopards cause panic in village khera kalmot advisory issued for people
      ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ ਅਚਾਨਕ ਜਾਰੀ ਹੋਈ ਐਡਵਾਈਜ਼ਰੀ
    • councilor burnt in flames during protest in jalandhar
      ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
    • latest on punjab weather department gives new indications
      ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
    • punjab one accused arrested with 20 kg heroin
      ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ...
    • flood threat in punjab
      ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ...
    • sri kartarpur sahib corridor keeping in mind sikh sentiments advocate dhami
      ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ...
    • youth missing missing in canal youth from moga
      ਪੰਜਾਬ ਦੁਖਦ ਘਟਨਾ, ਨਹਿਰ 'ਚ ਨਹਾਉਂਦਿਆਂ ਲਾਪਤਾ ਹੋਇਆ ਮੁੰਡਾ
    • illicit liquor  faridkot police
      ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਪੰਜਾਬ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +