Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    11:29:15 PM

  • law and order in punjab under threat  gangster rule prevails  ashwani sharma

    ਪੰਜਾਬ 'ਚ ਕਾਨੂੰਨ-ਵਿਵਸਥਾ ਖ਼ਤਰੇ ’ਚ, ਗੁੰਡਾ ਰਾਜ...

  • india creates history world champion for the 6th time

    ਅੰਡਰ-19 ਵਰਲਡ ਕੱਪ : ਭਾਰਤ ਨੇ ਰਚਿਆ ਇਤਿਹਾਸ,...

  • roshan healthcare ayurvedic treatment

    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ...

  • sukhbir singh badal said cm bhagwant mann should resign

    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪੁੱਤ ਦੇ ਵਿਆਹ ’ਤੇ ਬੋਲੇ ਢੱਡਰੀਆਂਵਾਲੇ, ਜਾਣੋ ਕੀ ਦਿੱਤਾ ਬਿਆਨ

PUNJAB News Punjabi(ਪੰਜਾਬ)

ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪੁੱਤ ਦੇ ਵਿਆਹ ’ਤੇ ਬੋਲੇ ਢੱਡਰੀਆਂਵਾਲੇ, ਜਾਣੋ ਕੀ ਦਿੱਤਾ ਬਿਆਨ

  • Edited By Gurminder Singh,
  • Updated: 12 Oct, 2021 12:19 PM
Chandigarh
charanjit channi  son  ranjit singh dhadrianwale
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਟੱਕਰ) : ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਪੁੱਤਰ ਦੇ ਕੀਤੇ ਸਾਦਗੀ ਭਰੇ ਵਿਆਹ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਕੋਈ ਆਗੂ ਚੰਗਾ ਕੰਮ ਕਰਦਾ ਹੈ ਤਾਂ ਉਸ ਦੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪ੍ਰਸ਼ੰਸਾ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਪੁੱਤਰ ਦੇ ਵਿਆਹ ਦੀਆਂ ਉਨ੍ਹਾਂ ਸੋਸ਼ਲ ਮੀਡੀਆ ’ਤੇ ਫੋਟੋਆਂ ਅਤੇ ਵੀਡੀਓ ਦੇਖੀਆਂ, ਜਿਸ ਵਿਚ ਉਹ ਪੰਗਤ ਵਿਚ ਬੈਠ ਕੇ ਬੜੇ ਸਾਦੇ ਢੰਗ ਨਾਲ ਲੰਗਰ ਛਕ ਰਹੇ ਹਨ ਜਿਸ ਦੀ ਸਾਰੇ ਹੀ ਬੁੱਧੀਜੀਵੀਆਂ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਚੰਗਾ ਲੱਗਿਆ ਕਿ ਸਾਡਾ ਮੁੱਖ ਮੰਤਰੀ ਇਕ ਆਮ ਵਿਅਕਤੀ ਬਣ ਕੇ ਜੀਵਨ ਬਤੀਤ ਕਰਦਾ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਅਸਤੀਫ਼ੇ ’ਤੇ ਹਰੀਸ਼ ਰਾਵਤ ਦਾ ਵੱਡਾ ਬਿਆਨ

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਜਦੋਂ ਚੰਨੀ ਮੁੱਖ ਮੰਤਰੀ ਬਣੇ ਤਾਂ ਕਈ ਲੋਕਾਂ ਵਲੋਂ ਬਿਆਨ ਦਿੱਤੇ ਗਏ ਕਿ ਦਲਿਤ ਚਿਹਰਾ ਅੱਗੇ ਆਇਆ ਜਦਕਿ ਜਾਤ ਕੋਈ ਉੱਚੀ ਨੀਵੀਂ ਨਹੀਂ ਬਲਕਿ ਸਾਨੂੰ ਸੋਚ ਉੱਚੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਅਜਿਹੇ ਹਨ ਜੋ ਕੁਰਸੀਆਂ ਦੇ ਹੰਕਾਰ ਵਿਚ ਦੱਬੇ ਹੋਏ ਹਨ ਅਤੇ ਬੰਦੇ ਨੂੰ ਬੰਦਾ ਨਹੀਂ ਸਮਝਦੇ, ਜਿਸ ਦੀ ਮਿਸਾਲ ਪਿਛਲੇ ਦਿਨਾਂ ਵਿਚ ਕਿਸਾਨੀ ਸੰਘਰਸ਼ ਦੌਰਾਨ ਹੰਕਾਰੀ ਆਗੂਆਂ ਦੀਆਂ ਗੱਡੀਆਂ ਨੇ ਕਿਸਾਨਾਂ ਨੂੰ ਦਰੜ ਦਿੱਤਾ ਅਤੇ ਅਜਿਹੇ ਉੱਚੀਆਂ ਜਾਤਾਂ ਅਤੇ ਵੱਡੀਆਂ ਬਰਾਦਰੀਆਂ ਨੂੰ ਕੀ ਕਰੋਗੇ। ਢੱਡਰੀਆਂ ਵਾਲਿਆਂ ਨੇ ਮੁੱਖ ਮੰਤਰੀ ਚੰਨੀ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਅਤੇ ਆਮ ਜਨਤਾ ਵਿਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਦੇ ਢੰਗ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਆਪਣੇ ਵਾਅਦਿਆਂ ’ਤੇ ਖ਼ਰਾ ਉਤਰਨ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਨੇ ਬਿਆਨ ਦਿੱਤਾ ਕਿ ਸਾਡੇ ਸੂਬੇ ਦੇ ਲੋਕ ਮੁਫ਼ਤ ਆਟਾ-ਦਾਲ ਦੇ ਮੋਹਤਾਜ਼ ਨਾ ਹੋ ਕੇ ਬੱਚਿਆਂ ਨੂੰ ਉੱਚ ਸਿੱਖਿਆ ਵੱਲ ਪ੍ਰੇਰਿਤ ਕਰੀਏ ਜਿਸ ਦੀ ਉਹ ਹਮੇਸ਼ਾ ਹੀ ਆਪਣੇ ਪ੍ਰਚਾਰ ਦੌਰਾਨ ਸੰਗਤ ਨੂੰ ਅਪੀਲ ਕਰਦੇ ਰਹਿੰਦੇ ਹਨ।

ਇਹ ਵੀ ਪੜ੍ਹੋ : ਫਾਜ਼ਿਲਕਾ ’ਚ ਕਾਂਗਰਸੀ ਆਗੂ ਰੂਬੀ ਗਿੱਲ ’ਤੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਸਰਕਾਰਾਂ ਲੋਕਾਂ ਨੂੰ ਭਿਖਾਰੀ ਨਾ ਬਣਾਉਣ ਬਲਕਿ ਨੌਜਵਾਨਾਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾ ਆਤਮ-ਨਿਰਭਰ ਕਰਕੇ ਆਪਣੇ ਪੈਰਾਂ ’ਤੇ ਖੜ੍ਹਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਤਾਂ ਜੋ ਉਹ ਇੱਜ਼ਤ ਨਾਲ ਆਟਾ-ਦਾਲ ਖਰੀਦ ਕੇ ਲਿਆਵੇ ਅਤੇ ਵਧੀਆ ਜ਼ਿੰਦਗੀ ਬਤੀਤ ਕਰੇ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਚੰਨੀ ਦੀ ਇਹ ਸੋਚ ਦੇਖ ਉਨ੍ਹਾਂ ਖੁਸ਼ੀ ਮਹਿਸੂਸ ਹੋਈ ਕਿ ਉਹ ਲੋਕਾਂ ਨੂੰ ਮੁਫ਼ਤ ਆਟਾ-ਦਾਲ ਦੇਣ ਦੀ ਬਜਾਏ ਆਤਮ-ਨਿਰਭਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਜੋ ਕਿ ਕਹਿ ਰਹੇ ਹਨ ਉਹ ਪੂਰਾ ਕਰਕੇ ਜ਼ਰੂਰ ਦਿਖਾਉਣ ਕਿਉਂਕਿ ਪਿਛਲੇ ਸਮਿਆਂ ਦੌਰਾਨ ਦੇਖਿਆ ਗਿਆ ਕਿ ਸਰਕਾਰਾਂ ਵਲੋਂ ਲੋਕਾਂ ਨਾਲ ਵਾਅਦੇ ਤਾਂ ਕਰ ਲਏ ਜਾਂਦੇ ਹਨ ਪਰ ਪੂਰੇ ਨਹੀਂ ਕੀਤੇ ਜਾਂਦੇ।

ਇਹ ਵੀ ਪੜ੍ਹੋ : ਪੁੱਤ ਦੇ ਵਿਆਹ ਦੀ ਖ਼ੁਸ਼ੀ ’ਚ ਖੀਵੇ ਹੋਏ ਮੁੱਖ ਮੰਤਰੀ ਚੰਨੀ, ਖੁਦ ਚਲਾਈ ਫੁੱਲਾਂ ਵਾਲੀ ਗੱਡੀ, ਤਸਵੀਰਾਂ ਆਈਆਂ ਸਾਹਮਣੇ

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਅਜਿਹੇ ਲੋਕ ਭਲਾਈ ਵਾਲੇ ਕਾਰਜ ਜਿਸ ’ਚ ਨੌਜਵਾਨਾਂ ਨੂੰ ਰੋਜ਼ਗਾਰ, ਨਸ਼ਿਆਂ ਦਾ ਖਾਤਮਾ ਕਰੇ, ਉਹ ਕੋਈ ਵੀ ਸਿਆਸੀ ਪਾਰਟੀ ਕਰੇ ਉਨ੍ਹਾਂ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਿੱਖਣਾ ਜ਼ਰੂਰ ਚਾਹੀਦਾ ਕਿ ਮੁੱਖ ਮੰਤਰੀ ਚੰਨੀ ਇਕ ਆਮ ਜਿਹੇ ਘਰ ਵਿਚ ਜਨਮ ਲੈ ਕੇ ਬੁਲੰਦੀਆਂ ਨੂੰ ਛੂਹ ਸਕਦਾ ਹੈ, ਜਾਤ ਕੋਈ ਵੀ ਹੋਵੇ ਪਰ ਸੋਚ ਉੱਚੀ ਰੱਖਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪੁੱਤ ਦੇ ਵਿਆਹ ’ਚ ਲੱਗੀਆਂ ਰੌਣਕਾਂ, ਦੇਖੋ ਅੰਦਰਲੀਆਂ ਤਸਵੀਰਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Charanjit Channi
  • son
  • Ranjit Singh Dhadrianwale
  • ਚਰਨਜੀਤ ਚੰਨੀ
  • ਪੁੱਤ
  • ਰਣਜੀਤ ਸਿੰਘ ਢੱਡਰੀਆਂਵਾਲੇ

ਪ੍ਰੇਮ ਸਬੰਧਾਂ ’ਚ ਰੋੜਾ ਬਣਿਆ ਪਤੀ, ਪਤਨੀ ਨੇ ਪ੍ਰੇਮੀ ਤੇ ਭਰਾ ਨਾਲ ਮਿਲ ਕੇ ਕੀਤਾ ਕਤਲ

NEXT STORY

Stories You May Like

  • charanjit channi will make navjot kaur sidhu return
    ਚਰਨਜੀਤ ਚੰਨੀ ਕਰਵਾਉਣਗੇ ਮੈਡਮ ਸਿੱਧੂ ਦੀ ਵਾਪਸੀ! ਬੋਲੇ-ਫੋਨ 'ਤੇ ਕੀਤੀ ਗੱਲਬਾਤ (ਵੀਡੀਓ)
  • charanjit channi demands declaration of   national holiday   on february 1
    ਚਰਨਜੀਤ ਚੰਨੀ ਵੱਲੋਂ 1 ਫਰਵਰੀ ਨੂੰ 'ਰਾਸ਼ਟਰੀ ਛੁੱਟੀ' ਐਲਾਨਣ ਦੀ ਮੰਗ, ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ
  • charanjit channi met police commissioner
    ਜਲੰਧਰ ਦੇ ਹਾਲਾਤ ਪੂਰੇ ਪੰਜਾਬ 'ਚੋਂ ਸਭ ਤੋਂ ਖ਼ਰਾਬ: MP ਚਰਨਜੀਤ ਸਿੰਘ ਚੰਨੀ
  • adani group shares crash  stock falls 14
    ਅਡਾਨੀ ਗਰੁੱਪ ਦੇ ਸ਼ੇਅਰ Crash, 14% ਤੱਕ ਡਿੱਗੇ ਸਟਾਕ, ਜਾਣੋ ਵਜ੍ਹਾ
  • majithia  s big statement against cm mann
    ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ, ਬੋਲੇ-ਮੈਂ ਪਹਿਲਾਂ ਹੀ ਕਿਹਾ ਸੀ ਕਿ ਮੇਰੇ...(ਵੀਡੀਓ)
  • bcci strict on boycott of pakistan match
    ਪਾਕਿ ਦੇ ਮੈਚ ਦੇ ਬਾਈਕਾਟ 'ਤੇ BCCI ਸਖਤ,  ਰਾਜੀਵ ਸ਼ੁਕਲਾ ਦਾ ਵੱਡਾ ਬਿਆਨ ਆਇਆ ਸਾਹਮਣੇ
  • donald trump flirts with the wife of the us home secretary
    ਮੰਤਰੀ ਦੀ ਪਤਨੀ ਬਹੁਤ ਸੋਹਣੀ ਹੈ, ਇਸ ਲਈ ਦਿੱਤਾ ਵੱਡਾ ਅਹੁਦਾ : ਟਰੰਪ ਦੇ ਬਿਆਨ ਨੇ ਮਚਾਇਆ ਹੜਕੰਪ !
  • bjp  prime minister  jalandhar visit
    ਭਾਜਪਾ ਲਈ ਕਿਉਂ ਆਹਿਮ ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ, ਜਾਣੋ ਕੀ ਹਨ ਮਾਇਨੇ
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • sukhbir singh badal said cm bhagwant mann should resign
    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ...
  • new twist in lucky oberoi case in jalandhar
    Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ...
  • cold winds have started in punjab big weather forecast till february 10
    ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ...
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • sukhpal singh khaira statement
    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
  • bikram majithia slams bhagwant mann
    'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
Trending
Ek Nazar
the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • bikram majithia slams bhagwant mann
      'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
    • punjab government electricity bills
      ਪੰਜਾਬ ਸਰਕਾਰ ਦੇ ਮੁਫ਼ਤ ਬਿਜਲੀ ਦੀ ਦੇਖੋ ਅਸਲ ਸੱਚਾਈ, ਬਿਜਲੀ ਵਾਲੇ ਮੀਟਰਾਂ ਨੇ...
    • haryana chief minister naib saini  corruption in punjab
      ਪੰਜਾਬ 'ਚ ਭ੍ਰਿਸ਼ਟਾਚਾਰ ਸਿਖਰ 'ਤੇ, 2027 'ਚ ਭਾਜਪਾ ਲਿਆਵੇਗੀ ਵੱਡੇ ਬਦਲਾਅ :...
    • rahul gandhi navjot singh sidhu s statement
      ਰਾਹੁਲ ਗਾਂਧੀ 'ਤੇ ਭੜਕੇ ਨਵਜੋਤ ਕੌਰ ਸਿੱਧੂ, ਕਿਹਾ ਪੱਪੂ ਨੇ ਆਪਣੇ ਨਾਮ 'ਤੇ...
    • punjab dgp s big statement on lucky oberoi murder case in jalandhar
      ਜਲੰਧਰ 'ਚ ਹੋਏ ਲੱਕੀ ਓਬਰਾਏ ਕਤਲ ਕਾਂਡ 'ਚ DGP ਦਾ ਵੱਡਾ ਬਿਆਨ! ISI ਨਾਲ ਜੁੜੇ...
    • partap singh bajwa statement
      ਸੂਬੇ 'ਚ ਸੱਤਾਧਾਰੀ ਪਾਰਟੀ ਦੇ ਆਗੂ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਲਈ...
    • smart meters in punjab  punjab electricity department
      ਪੰਜਾਬ : ਸਮਾਰਟ ਮੀਟਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋ ਗਿਆ ਵੱਡਾ ਐਲਾਨ
    • raja warring speach
      ਰਾਜਾ ਵੜਿੰਗ ਨੇ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਵਿਚਾਲੇ ਹੋਏ ਵਿਵਾਦ ਦਾ ਕੀਤਾ...
    • ashwani sharma statement punjab kesari group
      ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਨਹੀਂ ਸਗੋਂ ਯੁੱਧ ਮੀਡੀਆ ਵਿਰੁੱਧ ਕੀਤਾ...
    • husband wife australia
      ਪੰਜਾਬ ਤੋਂ ਆਸਟ੍ਰੇਲੀਆ ਬੁਲਾ ਕੇ ਪਤੀ ਨਾਲ ਕੀਤੀ ਧੋਖਾਧੜੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +