Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    7:24:11 AM

  • india is facing the threat of extreme heat and drought

    ਸਾਵਧਾਨ! ਭਾਰਤ 'ਤੇ ਮੰਡਰਾ ਰਿਹਾ ਭਿਆਨਕ ਗਰਮੀ ਤੇ...

  • blackout in these districts of punjab

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ

  • rcb vs gt

    ਕੋਹਲੀ-ਪਡਿੱਕਲ ਦੇ ਤੂਫ਼ਾਨ 'ਚ ਉੱਡੀ ਗੁਜਰਾਤ, RCB...

  • power cut jalandhar

    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਤਲਖੀ ਦਰਮਿਆਨ ਕੇਦਾਰਨਾਥ ਪਹੁੰਚੇ ਚੰਨੀ ਤੇ ਸਿੱਧੂ, ਤਸਵੀਰਾਂ ਰਾਹੀਂ ਦਿੱਤਾ ‘ਸੁੱਖ ਸਾਂਦ’ ਦਾ ਸੁਨੇਹਾ

PUNJAB News Punjabi(ਪੰਜਾਬ)

ਤਲਖੀ ਦਰਮਿਆਨ ਕੇਦਾਰਨਾਥ ਪਹੁੰਚੇ ਚੰਨੀ ਤੇ ਸਿੱਧੂ, ਤਸਵੀਰਾਂ ਰਾਹੀਂ ਦਿੱਤਾ ‘ਸੁੱਖ ਸਾਂਦ’ ਦਾ ਸੁਨੇਹਾ

  • Edited By Gurminder Singh,
  • Updated: 02 Nov, 2021 04:15 PM
Chandigarh
charanjit channi navjot sidhu kedarnath congress
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਮਚੀ ਕਲ੍ਹਾ ਦਰਮਿਆਨ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ, ਨਵਜੋਤ ਸਿੱਧੂ, ਸਪੀਕਰ ਰਾਣਾ ਕੇ. ਪੀ. ਸਿੰਘ ਅਤੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਕੇਦਾਰਨਾਥ ਧਾਮ ਦੇ ਦਰਸ਼ਨ ਕਰਨ ਪਹੁੰਚੇ। ਪੰਜਾਬ ਕਾਂਗਰਸ ਦੇ ਲੀਡਰਾਂ ਦੇ ਇਸ ਦੌਰੇ ਨੂੰ ਚੰਨੀ ਅਤੇ ਨਵਜੋਤ ਸਿੱਧੂ ਵਿਚਾਲੇ ਸੁਲ੍ਹਾ ਲਈ ਵਰਤੇ ਗਏ ਕਦਮ ਵਜੋਂ ਵੀ ਦੇਖਿਆ ਜਾ ਰਿਹਾ ਹੈ। ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਹੀ ਸਿੱਧੂ ਅਤੇ ਚੰਨੀ ਵਿਚਾਲੇ ਤਲਖੀ ਨਜ਼ਰ ਆ ਰਹੀ ਸੀ। ਕੈਪਟਨ ਸਰਕਾਰ ਵਾਂਗ ਸਿੱਧੂ ਚੰਨੀ ਸਰਕਾਰ ਨੂੰ ਵੀ ਜਨਤਕ ਤੌਰ ’ਤੇ ਘੇਰ ਰਹੇ ਸਨ।

ਇਹ ਵੀ ਪੜ੍ਹੋ : ਕਾਂਗਰਸੀ ਸਰਪੰਚ ਦੇ ਘਰ ’ਚ ਪੁਲਸ ਦੀ ਵੱਡੀ ਰੇਡ, ਜੀਜਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ (ਵੀਡੀਓ)

PunjabKesari

ਇਸ ਦਰਮਿਆਨ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਉਤਰਾਖੰਡ ਲਈ ਰਵਾਨਾ ਹੋਏ।ਇਥੇ ਪਹੁੰਚਣ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਚੰਨੀ ਨਾਲ ਮਹਾਕਾਲ ਤੋਂ ਅਸ਼ੀਰਵਾਦ ਲੈਣ ਜਾ ਰਿਹਾ ਹਾਂ। ਮੈਂ ਇਹ ਅਸ਼ੀਰਵਾਦ ਮੰਗਾਂਗਾ ਕਿ ਪੰਜਾਬ ਦੇ ਭਲੇ ਨਾਲ ਸਾਡਾ ਵੀ ਭਲਾ ਹੋਵੇ। ਪੰਜਾਬ ਵਿਚ ਭਾਈਚਾਰਾ ਬਣਿਆ ਰਿਹਾ। ਇਸ ਤੋਂ ਬਾਅਦ ਉਹ ਕੇਦਾਰਨਾਥ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਨਾਲ ਵੀ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦੀ ਗੱਲ ਮੰਨੇ ਸਿੱਧੂ, ਪੰਜਾਬ ਕਾਂਗਰਸ ਪ੍ਰਧਾਨ ਦੇ ਸਾਰੇ ਕੰਮ ਸੰਭਾਲੇ

PunjabKesari

ਚੰਨੀ ਦੇ ਖਜ਼ਾਨੇ ਵਾਲੇ ਬਿਆਨ ’ਤੇ ਸਿੱਧੂ ਨੇ ਕੀਤਾ ਸੀ ਵੱਡਾ ਹਮਲਾ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਦੇ ਖਜ਼ਾਨੇ ’ਤੇ ਦਿੱਤੇ ਗਏ ਬਿਆਨ ਦੇ 14 ਦਿਨ ਬਾਅਦ ਨਵਜੋਤ ਸਿੰਘ ਸਿੱਧੂ ਨੇ ਜਨਤਕ ਮੰਚ ਤੋਂ ਕਿਹਾ ਕਿ ਝੂਠ ਬੋਲਦਾ ਹੈ ਉਹ ਵਿਅਕਤੀ, ਜੋ ਕਹਿੰਦਾ ਹੈ ਖਜ਼ਾਨੇ ਭਰੇ ਹੋਏ ਹਨ। ਮੁੱਖ ਮੰਤਰੀ ਚੰਨੀ ਨੇ ਕਰੀਬ 14 ਦਿਨ ਪਹਿਲਾਂ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਕਿਹਾ ਸੀ ਕਿ ਕਈ ਵਿਰੋਧੀ ਕਹਿੰਦੇ ਹਨ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ ਤਾਂ ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਪੰਜਾਬ ਦਾ ਖਜ਼ਾਨਾ ਕਦੇ ਖਾਲੀ ਨਹੀਂ ਹੁੰਦਾ, ਨਾ ਹੀ ਸਰਕਾਰ ਨੇ ਖਾਲੀ ਹੋਣ ਦੇਣਾ ਹੈ। ਹਮੇਸ਼ਾ ਖਜ਼ਾਨਾ ਭਰਿਆ ਰਹੇਗਾ। ਇਸ ’ਤੇ ਸਿੱਧੂ ਨੇ ਤੰਜ ਕਸਦਿਆਂ ਕਿਹਾ ਕਿ ਪੰਜਾਬ ’ਤੇ 5 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਨਗਰ ਨਿਗਮ, ਰੈਸਟ ਹਾਊਸ ਗਹਿਣੇ ਰੱਖੇ ਹੋਏ ਹਨ। ਇਹ ਕਰਜ਼ਾ ਸਰਕਾਰ ਨੇ ਵਾਪਸ ਨਹੀਂ ਕਰਨਾ ਹੈ, ਪੰਜਾਬ ਦੀ ਜਨਤਾ ਨੇ ਮੋੜਨਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਨਾਂ ’ਤੇ ਰਜਿਸਟਰ ਹੋਣ ਲੱਗੀਆਂ ਪਾਰਟੀਆਂ, ਚੋਣ ਕਮਿਸ਼ਨ ਦੀ ਵੈੱਬ ਸਾਈਟ ’ਤੇ ਪਿਆ ਬਿਓਰਾ

PunjabKesari

ਚੰਡੀਗੜ੍ਹ ’ਚ ਕਾਂਗਰਸ ਨੇਤਾ ਅਸ਼ਵਨੀ ਸੇਖੜੀ ਦੀ ਅਗਵਾਈ ’ਚ ਸੰਯੁਕਤ ਹਿੰਦੂ ਮਹਾਸਭਾ ਦੇ ਮੰਚ ਤੋਂ ਨਵਜੋਤ ਸਿੱਧੂ ਨੇ ਚੰਨੀ ਸਰਕਾਰ ’ਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਜੇਕਰ ਖਜ਼ਾਨਾ ਭਰਿਆ ਹੋਇਆ ਹੈ ਤਾਂ ਈ.ਟੀ.ਟੀ. ਟੀਚਰਜ਼ ਨੂੰ ਨੌਕਰੀ ਕਿਉਂ ਨਹੀਂ ਮਿਲਦੀ। ਕਿਉਂ ਉਹ ਟੰਕੀਆਂ ’ਤੇ ਚੜ੍ਹੇ ਹੋਏ ਹਨ। ਖਜ਼ਾਨਾ ਭਰਿਆ ਹੈ ਤਾਂ ਕੱਚੇ ਕਰਮਚਾਰੀਆਂ ਨੂੰ ਦੇਵੋ। 2004 ਤੋਂ ਜਿਨ੍ਹਾਂ ਨੂੰ ਪੈਨਸ਼ਨ ਨਹੀਂ ਮਿਲੀ, ਉਨ੍ਹਾਂ ਨੂੰ ਦੇਵੋ ਕਿਉਂਕਿ ਖਜ਼ਾਨਾ ਆਖਰੀ ਲਾਈਨ ’ਚ ਖੜ੍ਹੇ ਵਿਅਕਤੀ ਲਈ ਹੀ ਤਾਂ ਹੁੰਦਾ ਹੈ। ਪਹਿਲੀ ਲਾਈਨ ’ਚ ਖੜ੍ਹੇ ਵਿਅਕਤੀ ਲਈ ਖਜ਼ਾਨਾ ਨਹੀਂ ਹੁੰਦਾ। ਉਨ੍ਹਾਂ ਲਈ ਨਹੀਂ ਹੁੰਦਾ, ਜੋ ਰੇਤਾ ਵੇਚਦਾ ਹੈ, ਸ਼ਰਾਬ ਵੇਚਦਾ ਹੈ। ਜੇਕਰ ਖਜ਼ਾਨਾ ਭਰਿਆ ਹੋਇਆ ਹੈ ਤਾਂ ਇਹ ਹੰਗਾਮਾ ਕਿਉਂ ਹੋ ਰਿਹਾ ਹੈ। ਕਿਉਂ ਹਰ ਵਿਅਕਤੀ ਹੜਤਾਲ ’ਤੇ ਹੈ। ਕਿਉਂ ਕਰਜ਼ਾ ਲੈ ਕੇ ਵਾਪਸ ਕੀਤਾ ਜਾ ਰਿਹਾ ਹੈ। ਫਿਰ ਕਿਉਂ 10 ਸਾਲ ਸਰਕਾਰ ਆਉਂਦੀ ਹੈ ਤਾਂ ਡੇਢ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਜਾਂਦਾ ਹੈ ਅਤੇ ਦੂਜੀ ਸਰਕਾਰ ਆਉਂਦੀ ਹੈ ਤਾਂ 5 ਸਾਲ ’ਚ 1 ਲੱਖ ਕਰੋੜ ਰੁਪਏ ਦਾ ਵਾਧੂ ਕਰਜ਼ਾ ਚੜ੍ਹਾ ਦਿੰਦੀ ਹੈ। ਇੰਡਸਟਰੀ ਨੂੰ ਸਬਸਿਡੀ ਕਿਉਂ ਨਹੀਂ ਮਿਲ ਰਹੀ। ਇੰਡਸਟਰੀ ਕਿਉਂ ਪੰਜਾਬ ਤੋਂ ਭੱਜ ਰਹੀ ਹੈ। ਕਿਉਂ ਪੰਜਾਬ 1 ਨੰਬਰ ਤੋਂ 17-18 ਨੰਬਰ ’ਤੇ ਚਲਾ ਗਿਆ। ਕਿਉਂ ਹਿਮਾਚਲ ਜਿਹੇ ਸੂਬੇ 7-8 ਰੈਂਕਿੰਗ ’ਤੇ ਚਲੇ ਗਏ। ਸਿੱਧੂ ਨੇ ਕਿਹਾ ਕਿ ਪੰਜਾਬ ’ਤੇ ਟੈਕਸੀ ਦੇ ਮੀਟਰ ਦੀ ਤਰ੍ਹਾਂ ਸੂਦ ਵੱਧ ਰਿਹਾ ਹੈ। ਇਹ ਪੰਜਾਬ ਦੀ ਜਨਤਾ ਅਦਾ ਕਰ ਰਹੀ ਹੈ। ਇਹ ਇਸ ਲਈ ਵੀ ਹੈ ਕਿ ਪੌਣੇ 5 ਸਾਲ ’ਚ ਜੋ ਵਾਅਦੇ ਕੀਤੇ ਗਏ ਸਨ, ਉਹ ਪੂਰੇ ਨਹੀਂ ਹੋ ਸਕੇ ਕਿਉਂਕਿ ‘ਗੰਨੇ ਚੂਪਣ ਨੂੰ ਬਾਂਦਰੀ, ਡੰਡੇ ਖਾਣ ਨੂੰ ਰਿੱਛ’ ਹੈ।

ਇਹ ਵੀ ਪੜ੍ਹੋ : ਨਵੀਂ ਪਾਰਟੀ ਬਨਾਉਣ ’ਤੇ ਕੈਪਟਨ ਦਾ ਵੱਡਾ ਐਲਾਨ, ਕਈ ਕਾਂਗਰਸੀ ਸੰਪਰਕ ’ਚ ਹੋਣ ਦਾ ਦਾਅਵਾ

PunjabKesari

ਚੰਨੀ ਦੇ ਐਲਾਨਾਂ ’ਤੇ ਵੀ ਸਿੱਧੂ ਦੇ ਬੋਲ, ਆਖਰੀ ਦੋ ਮਹੀਨੇ ਲੌਲੀਪਾਪ ਕਿਉਂ, ਦੀਵਾਲੀ ਗਿਫ਼ਟ ਕਿਉਂ
ਨਵਜੋਤ ਸਿੱਧੂ ਨੇ ਮੁੱਖ ਮੰਤਰੀ ਚੰਨੀ ਵਲੋਂ ਸੋਮਵਾਰ ਨੂੰ ਕੀਤੇ ਗਏ ਐਲਾਨਾਂ ’ਤੇ ਵੀ ਤੰਜ ਕੱਸਿਆ। ਸਿੱਧੂ ਨੇ ਪੁੱਛਿਆ ਕਿ ਆਖਰੀ ਦੋ ਮਹੀਨਿਆਂ ’ਚ ਹੀ ਲੌਲੀਪਾਪ ਕਿਉਂ। ਕੀ ਪੰਜਾਬ ’ਚ ਮਕਸਦ ਸਿਰਫ਼ ਸਰਕਾਰ ਬਣਾਉਣਾ ਹੈ। ਝੂਠ ਬੋਲ ਕੇ। 500-500 ਵਾਅਦੇ ਕਰਕੇ। ਸਿੱਧੂ ਨੇ ਜਨਤਾ ਨੂੰ ਸੱਦਾ ਦਿੰਦਿਆਂ ਕਿਹਾ ਕਿ ਇਸ ਵਾਰ ਵੋਟ ਗਿਫ਼ਟ ’ਤੇ ਨਾ ਦਿਓ। ਗਲੀ-ਨੁੱਕੜ ’ਚ ਦੱਸੋ, ਦੀਵਾਲੀ ਗਿਫਟ ਨਹੀਂ ਚਾਹੀਦਾ। ਉਨ੍ਹਾਂ ਨੂੰ ਪੁੱਛੋ ਕਿ ਪੰਜਾਬ ਨੂੰ ਦਲਦਲ ਵਿਚੋਂ ਕੌਣ ਕੱਢੇਗਾ। ਉਸ ਦਾ ਰੋਡਮੈਪ ਕੀ ਹੈ। ਉਪਰ ਚੋਰ ਬਿਠਾਓਗੇ ਜਾਂ ਇਮਾਨਦਾਰ ਬਿਠਾਓਗੇ। ਸਿੱਧੂ ਨੂੰ ਕੁੱਝ ਨਹੀਂ ਚਾਹੀਦਾ। ਬੱਸ ਇਹ ਯਕੀਨੀ ਹੋਣਾ ਚਾਹੀਦਾ ਹੈ ਕਿ ਕੋਈ ਦੋ-ਦੋ ਹਜ਼ਾਰ ’ਚ ਨਹੀਂ ਵਿਕੇ। ਕੋਈ ਲੌਲੀਪਾਪ ਲਈ ਨਹੀਂ ਵਿਕੇ। ਕੋਈ ਇਮਾਨ ਨਹੀਂ ਵੇਚੇ। ਇਸ ਵਾਰ ਇਕ ਨਵਾਂ ਪੰਜਾਬ ਬਣਾਇਆ ਜਾਵੇ। ਸਿੱਧੂ ਨੇ ਕਿਹਾ ਕਿ ਮਰਦਾ ਮਰ ਜਾਵਾਂਗਾ ਪਰ ਪੰਜਾਬ ਨੂੰ ਨਹੀਂ ਵੇਚਾਂਗਾ। ਕਮਾਊ ਪੁੱਤ ਨਹੀਂ ਬਣਾਂਗਾ। ਸ਼ੀਸ਼ਾ ਦਿਖਾਵਾਂਗਾ। ਦੱਸਾਂਗਾ ਪੰਜਾਬ ਕਿਵੇਂ ਸੰਵਰਦਾ ਹੈ। ਸਿੱਧੂ ਨੇ ਕਿਹਾ ਕਿ ਜਨਤਾ ਨੂੰ ਪੁੱਛਣਾ ਚਾਹੀਦਾ ਹੈ ਕਿ ਦਿਵਾਲੀ ਗਿਫਟ ਤੋਂ ਪਹਿਲਾਂ ਇਹ ਦੱਸੋ ਕਿ ਉਪਰ ਕੀ ਬੇਈਮਾਨ ਬਿਠਾਓਗੇ ਜਾਂ ਇਮਾਨਦਾਰ।

ਇਹ ਵੀ ਪੜ੍ਹੋ : ਕੈਪਟਨ ਲਾਈਵ : ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ 92 ਫੀਸਦੀ ਵਾਅਦੇ ਕੀਤੇ ਪੂਰੇ

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Charanjit Channi
  • Navjot Sidhu
  • Kedarnath
  • Congress
  • ਚਰਨਜੀਤ ਚੰਨੀ
  • ਨਵਜੋਤ ਸਿੱਧੂ
  • ਕੇਦਾਰਨਾਥ
  • ਕਾਂਗਰਸ

ਚੰਨੀ-ਸਿੱਧੂ ਦੀ ਜੋੜੀ 'ਤੇ ਜਾਖੜ ਮਗਰੋਂ ਹੁਣ ਰਵਨੀਤ ਬਿੱਟੂ ਨੇ ਵਿੰਨ੍ਹਿਆ ਨਿਸ਼ਾਨਾ, ਟਵੀਟ ਕਰਕੇ ਸਾਂਝੀ ਕੀਤੀ ਤਸਵੀਰ

NEXT STORY

Stories You May Like

  • chardham yatra kedarnath temple priest rules
    6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼ ਇਸ ਭਾਈਚਾਰੇ ਨੂੰ ਅਧਿਕਾਰ
  • kedarnath dham  door opening devotees
    ਖੁੱਲ੍ਹ ਗਏ ਕੇਦਾਰਨਾਥ ਧਾਮ ਦੇ ਕਿਵਾੜ, "ਹਰ ਹਰ ਮਹਾਦੇਵ" ਤੇ "ਜੈ ਬਾਬਾ ਕੇਦਾਰ" ਦੇ ਜੈਕਾਰਿਆਂ ਨਾਲ ਗੂੰਜੀ ਘਾਟੀ
  • jd vance message to immigrants
    "ਅਮਰੀਕਾ 'ਚ ਰਹਿਣਾ ਹੈ ਤਾਂ ਅਮਰੀਕੀ ਬਣੋ"; ਉਪ-ਰਾਸ਼ਟਰਪਤੀ ਵੈਂਸ ਦਾ ਪ੍ਰਵਾਸੀਆਂ ਨੂੰ ਸਪੱਸ਼ਟ ਸੁਨੇਹਾ
  • appointment of honey tosas as in charge of balachaur constituency
    ਬਲਾਚੌਰ ਹਲਕੇ ਦੇ ਇੰਚਾਰਜ ਵਜੋਂ ਹਨੀ ਟੌਸਾਂ ਦੀ ਨਿਯੁਕਤੀ, ਟਕਸਾਲੀ ਅਕਾਲੀਆਂ ਲਈ ਪਾਰਟੀ ਦਾ ਵੱਡਾ ਸੁਨੇਹਾ
  • navjot kaur sidhu s big statement
    'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ
  • amit bhalla   ninja   attends bhasma aarti at mahakaleshwar temple in ujjain
    ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ ਦਾ ਅਸ਼ੀਰਵਾਦ
  • complaint against channi
    ਦੁੱਧ ਕਾਰੋਬਾਰੀਆਂ ਨੇ ਸਾਬਕਾ CM ਚਰਨਜੀਤ ਚੰਨੀ ਖ਼ਿਲਾਫ਼ ਦਿੱਤੀ ਸ਼ਿਕਾਇਤ
  • controversy broke out during a wedding ceremony in jalandhar
    ਜਲੰਧਰ 'ਚ ਵਿਆਹ ਸਮਾਰੋਹ ਦੌਰਾਨ ਹੋਇਆ ਵਿਵਾਦ ਹੁਣ ਰਾਜਨੀਤਿਕ ਤੇ ਕਾਨੂੰਨੀ ਵਿਵਾਦ 'ਚ ਬਦਲਿਆ, ਪਰਿਵਾਰ ਨੇ ਦਿੱਤਾ ਧਰਨਾ
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • manoranjan kalia welcomed raghav chadha to the party
    ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • punjab blackout occurred
    ਪੰਜਾਬ 'ਚ ਵੱਜਣ ਲੱਗੇ ਖਤਰੇ ਦੇ ਘੁੱਗੂ! ਹੋ ਗਿਆ ਬਲੈਕਆਊਟ (ਵੀਡੀਓ)
Trending
Ek Nazar
ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • vikramjit singh sahni will work together with bjp
      ਸੂਬੇ ਦੀ ਬਿਹਤਰੀ ਲਈ ਭਾਜਪਾ ਨਾਲ ਮਿਲ ਕੇ ਕਰਾਂਗੇ ਕੰਮ : ਵਿਕਰਮਜੀਤ ਸਿੰਘ ਸਾਹਨੀ
    • golden opportunity to work in uae
      UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
    • punjab blackout occurred
      ਪੰਜਾਬ 'ਚ ਵੱਜਣ ਲੱਗੇ ਖਤਰੇ ਦੇ ਘੁੱਗੂ! ਹੋ ਗਿਆ ਬਲੈਕਆਊਟ (ਵੀਡੀਓ)
    • long power cut in punjab on saturday electricity will remain shut
      ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
    • big announcement made in punjab on may 20
      ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
    • understanding the anti defection law as 7 aap parliamentarians move to bjp
      ਭਾਜਪਾ 'ਚ ਸ਼ਾਮਲ ਹੋਣ ਵਾਲੇ 7 MPs ਦਾ ਕੀ ਬਣੂ! ਬਚੇਗੀ ਕੁਰਸੀ ਜਾਂ ਫਿਰ...
    • punjab weather change thunderstorm alert in 12 districts
      ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ...
    • father rapes daughter in nawanshahr
      ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ,...
    • liv in partner
      ਲਿਵ-ਇਨ ਪਾਰਟਨਰ ਦੀ ਹੈਵਾਨੀਅਤ: ਸ਼ਰਾਬ ਪੀਣ ਤੋਂ ਰੋਕਿਆ ਤਾਂ ਮਸ਼ੀਨ ਨਾਲ...
    • shameful act of mother
      ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ ਜਵਾਕ ਦੀਆਂ ਲੱਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +