Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    4:03:11 PM

  • punjab congress news

    ਪੰਜਾਬ ਕਾਂਗਰਸ 'ਚ ਹਲਚਲ! ਸਾਬਕਾ ਮੁੱਖ ਮੰਤਰੀ ਨੇ...

  • bir singh

    ਸੁਰਾਂ ਦੇ ਜਾਦੂਗਰ ਬੀਰ ਸਿੰਘ ਦੀ ਜ਼ਿੰਦਗੀ ਦੇ...

  • building collapses in south delhis satya niketan

    ਦਿੱਲੀ : ਤਾਸ਼ ਦੇ ਪੱਤਿਆਂ ਵਾਂਗ ਢੇਰੀ ਹੋ ਗਈ...

  • sewa kendra strike

    15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੁਖਵਿੰਦਰ ਸਿੱਧੂ ਦੇ ਪਰਿਵਾਰ ਖ਼ਿਲਾਫ ਖੁਫੀਆ ਵਿਭਾਗ ਦੀ ਕਾਰਵਾਈ ਅਤਿ ਨਿੰਦਣਯੋਗ : ਚਰਨਜੀਤ ਚੰਨੀ

PUNJAB News Punjabi(ਪੰਜਾਬ)

ਸੁਖਵਿੰਦਰ ਸਿੱਧੂ ਦੇ ਪਰਿਵਾਰ ਖ਼ਿਲਾਫ ਖੁਫੀਆ ਵਿਭਾਗ ਦੀ ਕਾਰਵਾਈ ਅਤਿ ਨਿੰਦਣਯੋਗ : ਚਰਨਜੀਤ ਚੰਨੀ

  • Edited By Harpreet Singh,
  • Updated: 25 Feb, 2026 05:12 PM
Jalandhar
charanjit channi on aap
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪਿਛਲੇ ਕੁਝ ਸਮੇਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੱਚ ਲਈ ਆਵਾਜ਼ ਉਠਾਉਣ ਵਾਲੇ ਮੀਡੀਆ ਹਾਊਸਾਂ ਤੇ ਪੱਤਰਕਾਰਾਂ ਖ਼ਿਲਾਫ਼ ਕਾਰਵਾਈ 'ਚ ਰੁੱਝੀ ਹੋਈ ਹੈ। ਇਸੇ ਦੌਰਾਨ ਮਾਨ ਸਰਕਾਰ ਦੀ ਇਕ ਹੋਰ ਅਜਿਹੀ ਕਾਰਵਾਈ ਸਾਹਮਣੇ ਆਈ ਹੈ, ਜਿੱਥੋ 'ਲੋਕ ਨਾਦ ਟੀਵੀ' ਦੇ ਪੱਤਰਕਾਰ ਸੁਖਵਿੰਦਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਖੁਫੀਆ ਵਿਭਾਗ ਵੱਲੋਂ ਉਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਡਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਿੱਛਾ ਕਰਨ ਤੋਂ ਇਲਾਵਾ ਉਨ੍ਹਾਂ ਦੇ ਗੁਆਂਢੀਆਂ ਤੇ ਸਾਥੀ-ਸੱਜਣਾਂ ਤੋਂ ਵੀ ਫੋਨ ਕਰ ਕੇ ਉਨ੍ਹਾਂ ਬਾਰੇ ਜਾਣਕਾਰੀ ਲਈ ਜਾ ਰਹੀ ਹੈ। ਸਿੱਧੂ ਨੇ ਅੱਗੇ ਦੱਸਿਆ ਕਿ ਸਰਕਾਰ ਉਨ੍ਹਾਂ ਖਿਲਾਫ਼ ਇਹ ਕਾਰਵਾਈ ਇਸ ਲਈ ਕਰ ਰਹੀ ਹੈ ਕਿਉਂਕਿ ਉਹ ਪਿਛਲੇ ਲੰਬੇ ਸਮੇਂ ਤੋਂ ਸੱਚ ਦਾ ਸਾਥ ਦਿੰਦੇ ਆ ਰਹੇ ਹਨ। ਉਨ੍ਹਾਂ ਨੇ ਅੱਗੇ ਇਹ ਵੀ ਕਿਹਾ ਕਿ ਅਗਲੇ ਕੁਝ ਮਹੀਨਿਆਂ ਦੌਰਾਨ ਆਪ ਸਰਕਾਰ ਹੋਰ ਪੱਤਰਕਾਰਾਂ ਤੇ ਸੁਖਪਾਲ ਸਿੰਘ ਖਹਿਰਾ ਵਰਗੇ ਆਗੂ, ਜੋ ਸੱਚ ਦਾ ਸਾਥ ਦੇ ਰਹੇ ਹਨ, ਖ਼ਿਲਾਫ਼ ਵੀ ਕਾਰਵਾਈ ਕਰ ਸਕਦੀ ਹੈ। 

ਪੱਤਰਕਾਰ ਦੀ ਇਸ ਪੋਸਟ ਮਗਰੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਪ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ, ''ਪੱਤਰਕਾਰ ਸੁਖਵਿੰਦਰ ਸਿੰਘ ਸਿੱਧੂ ਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਖੁਫੀਆ ਵਿਭਾਗ ਦੀ ਕਾਰਵਾਈ ਅਤਿ ਨਿੰਦਣਯੋਗ ਹੈ। 'ਆਪ' ਸਰਕਾਰ ਸੱਚ ਬੋਲਣ ਵਾਲੇ ਪੱਤਰਕਾਰਾਂ ਦੀਆਂ ਆਵਾਜ਼ਾਂ ਨੂੰ ਇਨ੍ਹਾਂ ਕੋਝੀਆਂ ਚਾਲਾਂ ਨਾਲ ਦਬਾ ਨਹੀਂ ਸਕਦੀ।''

This video of @rozanaloknaadtv journalist Sukhwinder Singh Sidhu exposes how the @BhagwantMann govt is deploying intelligence sleuths to threaten & silence him & his family for speaking truth.
This frustrated, failed and non-democratic regime is now targeting all independent… pic.twitter.com/r9TC9ZH8gf

— Sukhbir Singh Badal (@officeofssbadal) February 24, 2026

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਵੀ ਆਪ ਸਰਕਾਰ ਦੀ ਇਸ ਕਾਰਵਾਈ ਦੀ ਨਿੰਦਾ ਕੀਤੀ ਸੀ। ਉਨ੍ਹਾਂ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਇਹ ਕਾਰਵਾਈ ਇਸ ਗੱਲ ਦਾ ਸਬੂਤ ਹੈ ਕਿ 'ਆਪ' ਸਰਕਾਰ ਆਪਣੇ ਖੁਫ਼ੀਆ ਰਾਹੀਂ ਸੱਚ ਬੋਲਣ ਵਾਲੇ ਪੱਤਰਕਾਰ ਤੇ ਉਸ ਦੇ ਪਰਿਵਾਰ ਨੂੰ ਡਰਾ ਕੇ ਉਸ ਨੂੰ ਚੁੱਪ ਕਰਵਾਉਣਾ ਚਾਹੁੰਦੀ ਹੈ। ਇਹ ਨਾਕਾਮ ਸਰਕਾਰ ਹੁਣ ਆਜ਼ਾਦ ਪੱਤਰਕਾਰਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਕਦੇ ਵੀ ਆਪ ਸਰਕਾਰ ਨੂੰ ਪੰਜਾਬ ਦੀ ਆਵਾਜ਼ ਦਬਾਉਣ 'ਚ ਕਾਮਯਾਬ ਨਹੀਂ ਹੋਣ ਦੇਵੇਗਾ। ਅਸੀਂ ਪ੍ਰੈੱਸ ਦੀ ਆਜ਼ਾਦੀ ਦੀ ਹਰ ਕੀਮਤ 'ਤੇ ਰੱਖਿਆ ਕਰਾਂਗੇ।''

ਇਹ ਵੀ ਪੜ੍ਹੋ- ਤਾਂ ਮਾਰਿਆ ਜਾਣਾ ਸੀ ਪਾਕਿਸਤਾਨ ਦਾ PM..!' ਇਰਾਨ ਨਾਲ ਜੰਗ ਦੀ ਤਿਆਰੀ 'ਚ ਬੈਠੇ ਟਰੰਪ ਨੇ ਦੇ'ਤਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • AAP Government
  • Press Freedom
  • Action
  • Charanjit Singh Channi

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

NEXT STORY

Stories You May Like

  • excise department takes major action
    ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਛੱਜਲਵੱਡੀ 'ਚ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ
  • balbir sidhu
    ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
  • police torture on gursikh youth condemnable  dhami
    ਗੁਰਸਿੱਖ ਨੌਜਵਾਨ 'ਤੇ ਪੁਲਸ ਤਸ਼ੱਦਦ ਨਿੰਦਣਯੋਗ : ਧਾਮੀ
  • top professors dismissed
    ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ
  • food safety department raids tea shops in nehru complex
    ਨਹਿਰੂ ਕੰਪਲੈਕਸ ’ਚ ਚਾਹ ਦੀਆਂ ਦੁਕਾਨਾਂ ’ਤੇ ਫੂਡ ਸੇਫ਼ਟੀ ਵਿਭਾਗ ਦੀ ਦਸਤਕ,  3 ਸੈਂਪਲ ਭਰੇ,  2 ਦੁਕਾਨਾਂ ’ਤੇ ਕਾਰਵਾਈ
  • important meeting of punjab congress leaders held in delhi
    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
  • cbi tightens grip on subhash chandra
    ਸੁਭਾਸ਼ ਚੰਦਰਾ ਦੇ ਖ਼ਿਲਾਫ CBI ਨੇ ਕੱਸਿਆ ਸ਼ਿਕੰਜਾ ! ਇਸ ਮਾਮਲੇ ’ਚ ਐੱਫ. ਆਈ. ਆਰ. ਦਰਜ
  • police raid office of pakistani sikh anchor
    ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ ਖ਼ਬਰ ਚਲਾਉਣ ’ਤੇ ਕਾਰਵਾਈ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
Trending
Ek Nazar
nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • prtc bus theft
      ਹੈਂ..! ਪੰਜਾਬ 'ਚ PRTC ਬੱਸ ਹੀ ਹੋ ਗਈ ਚੋਰੀ, ਫ਼ਿਲਮੀ ਕਹਾਣੀ ਵਾਂਗ ਦਿੱਤਾ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • big action by ed 7 properties worth rs 1 50 crore attached
      BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • armed robbers entered the college and beat up the watchman
      ਪੰਜਾਬ: ਅੱਧੀ ਰਾਤ ਕਾਲਜ 'ਚ ਵੜ ਆਏ ਲੁਟੇਰੇ, ਬੰਨ੍ਹ ਲਿਆ ਚੌਕੀਦਾਰ, ਫਿਰ...
    • new mid day meal rules create trouble in punjab payments stalled for 3 months
      ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ...
    • malik demands railway minister to run amritsar mumbai vande bharat sleeper train
      ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ...
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • unfortunate incident happened to two friends
      ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ,...
    • a young man who came to buy medicine from a medical store
      ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +