Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    5:54:44 PM

  • young man brutally murdered

    ਪੰਜਾਬ: ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਰਦੇ-ਮਰਦੇ...

  • holidays of these punjab employees cancelled

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ,...

  • horrific road accident in amritsar

    ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਟਿੱਪਰ ਹੇਠ ਆਉਣ...

  • hearing of fir no 91 case against majithia completed

    ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ! ਲਿਆ ਗਿਆ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ! ਲਿਆ ਗਿਆ ਵੱਡਾ ਫ਼ੈਸਲਾ

  • Edited By Shivani Attri,
  • Updated: 03 Jul, 2026 04:19 PM
Roopnagar-Nawanshahr
charanjit channi punjab congress meeting
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਮੋਰਿੰਡਾ (ਅੰਕੁਰ)- ਪੰਜਾਬ ਕਾਂਗਰਸ 'ਚ ਨਵੀਆਂ ਸੰਗਠਨਾਤਮਕ ਨਿਯੁਕਤੀਆਂ ਤੋਂ ਬਾਅਦ ਸ਼ੁਰੂ ਹੋਈ ਅੰਦਰੂਨੀ ਨਾਰਾਜ਼ਗੀ ਹੁਣ ਖੁੱਲ੍ਹ ਕੇ ਸਾਹਮਣੇ ਆਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ 'ਤੇ ਸ਼ੁੱਕਰਵਾਰ ਨੂੰ ਕਈ ਘੰਟਿਆਂ ਤੱਕ ਚੱਲੀ ਮੀਟਿੰਗ 'ਚ ਪਾਰਟੀ ਦੇ ਸੀਨੀਅਰ ਆਗੂਆਂ ਨੇ ਸੰਗਠਨ ਨਾਲ ਜੁੜੇ ਮਾਮਲਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। 

'ਹਾਈਕਮਾਨ ਨੂੰ ਮੁੜ ਵਿਚਾਰ ਕਰਨਾ ਚਾਹੀਦਾ ਹੈ'
ਮੀਟਿੰਗ ਤੋਂ ਬਾਅਦ ਸੀਨੀਅਰ ਕਾਂਗਰਸੀ ਆਗੂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਾਡੀ ਹਾਈਕਮਾਨ ਨਾਲ ਕੋਈ ਲੜਾਈ ਨਹੀਂ ਹੈ। ਹਾਈਕਮਾਨ ਨਾਲ ਮੁਲਾਕਾਤ ਕੀਤੀ ਜਾਵੇਗੀ। ਮੀਟਿੰਗ 'ਚ ਮੌਜੂਦ ਸਾਰੇ ਆਗੂਆਂ ਦੀ ਸਾਂਝੀ ਰਾਏ ਹੈ ਕਿ ਕਾਂਗਰਸ ਹਾਈਕਮਾਨ ਨੂੰ ਆਪਣੇ ਤਾਜ਼ਾ ਫ਼ੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੀਟਿੰਗ 'ਚ ਸ਼ਾਮਲ ਸਾਰੇ ਆਗੂਆਂ ਦਾ ਮੰਨਣਾ ਹੈ ਕਿ ਸੰਗਠਨਾਤਮਕ ਨਿਯੁਕਤੀਆਂ ਸਬੰਧੀ ਲਏ ਗਏ ਫ਼ੈਸਲੇ 'ਤੇ ਇਕ ਵਾਰ ਫਿਰ ਵਿਚਾਰ ਕੀਤਾ ਜਾਣਾ ਚਾਹੀਦਾ ਹੈ। 
ਉਨ੍ਹਾਂ ਕਿਹਾ ਕਿ ਇਹ ਮੰਗ ਪਾਰਟੀ ਖ਼ਿਲਾਫ਼ ਨਹੀਂ, ਸਗੋਂ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਚੰਨੀ ਸਾਹਿਬ ਹਾਈਕਮਾਨ ਨਾਲ ਗੱਲ ਕਰਨਗੇ ਅਤੇ ਅਸੀਂ ਵੀ ਸਾਰੇ ਆਗੂ ਵੱਖਰੇ ਤੌਰ 'ਤੇ ਹਾਈਕਮਾਨ ਨੂੰ ਮਿਲ ਕੇ ਆਪਣਾ ਪੱਖ ਰੱਖਾਂਗੇ। ਸਾਡੀ ਬੇਨਤੀ ਹੋਵੇਗੀ ਕਿ ਲਏ ਗਏ ਫ਼ੈਸਲੇ ਨੂੰ ਇੱਕ ਵਾਰ ਮੁੜ ਵਿਚਾਰਿਆ ਜਾਵੇ।

PunjabKesari

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

'ਇਹ ਬਗਾਵਤ ਨਹੀਂ, ਆਪਣੀ ਗੱਲ ਰੱਖਣ ਦਾ ਲੋਕਤਾਂਤਰਿਕ ਤਰੀਕਾ'
ਮੀਟਿੰਗ ਨੂੰ ਲੈ ਕੇ ਕੁਝ ਆਗੂਆਂ ਵੱਲੋਂ 'ਬਗਾਵਤੀਆਂ ਦੀ ਮੀਟਿੰਗ' ਕਹੇ ਜਾਣ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਬਾਜਵਾ ਨੇ ਅਜਿਹੇ ਦੋਸ਼ਾਂ ਨੂੰ ਸਿੱਧੇ ਤੌਰ 'ਤੇ ਨਕਾਰਿਆ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਉਦੇਸ਼ ਕਿਸੇ ਤਰ੍ਹਾਂ ਦੀ ਬਗਾਵਤ ਕਰਨਾ ਨਹੀਂ ਸੀ, ਸਗੋਂ ਆਪਣੀਆਂ ਭਾਵਨਾਵਾਂ ਅਤੇ ਸੁਝਾਵ ਪਾਰਟੀ ਹਾਈਕਮਾਨ ਤੱਕ ਪਹੁੰਚਾਉਣਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਇਕ ਲੋਕਤਾਂਤਰਿਕ ਪਾਰਟੀ ਹੈ ਅਤੇ ਹਰ ਆਗੂ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਹੱਕ ਹੈ।

PunjabKesari

ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋ ਨੇ ਕਮੇਟੀ ਬਣਾਉਣ ਦਾ ਕੀਤਾ ਐਲਾਨ
ਮੀਟਿੰਗ ਤੋਂ ਬਾਅਦ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋ ਨੇ ਦੱਸਿਆ ਕਿ ਮੀਟਿੰਗ 'ਚ ਵੱਡੀ ਗਿਣਤੀ 'ਚ ਸਾਬਕਾ ਵਿਧਾਇਕਾਂ, ਹਲਕਾ ਇੰਚਾਰਜਾਂ, ਚੋਣ ਲੜ ਚੁੱਕੇ ਉਮੀਦਵਾਰਾਂ ਅਤੇ ਸੀਨੀਅਰ ਆਗੂਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਹਰ ਆਗੂ ਨੇ ਖੁੱਲ੍ਹ ਕੇ ਆਪਣੀ ਭਾਵਨਾ ਪ੍ਰਗਟ ਕੀਤੀ ਅਤੇ ਇਸ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਕਿ ਇੱਕ ਕਮੇਟੀ ਬਣਾਈ ਜਾਵੇਗੀ। ਇਹ ਕਮੇਟੀ ਮੀਟਿੰਗ ਦੌਰਾਨ ਸਾਹਮਣੇ ਆਈਆਂ ਸਾਰੀਆਂ ਗੱਲਾਂ ਅਤੇ ਸੁਝਾਵਾਂ ਨੂੰ ਇਕੱਠਾ ਕਰਕੇ ਪਾਰਟੀ ਹਾਈਕਮਾਨ ਤੱਕ ਪਹੁੰਚਾਏਗੀ। ਬਰਿੰਦਰ ਸਿੰਘ ਢਿੱਲੋ ਨੇ ਕਿਹਾ ਕਿ ਕਮੇਟੀ ਦੇ ਮੈਂਬਰਾਂ ਅਤੇ ਉਸ ਦੀ ਕਾਰਜ-ਪ੍ਰਣਾਲੀ ਬਾਰੇ ਜਲਦੀ ਹੀ ਫ਼ੈਸਲਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ ਵਾਇਰਲ ਹੋਣ ਮਗਰੋਂ ਡਿੱਗੀ ਗਾਜ

'ਮਾਮਲਾ ਸਿਰਫ਼ ਅਹੁਦਿਆਂ ਦਾ ਨਹੀਂ'
ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਸਿਰਫ਼ ਅਹੁਦਿਆਂ ਦੀ ਲੜਾਈ ਨਹੀਂ ਹੈ। ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮਜ਼ਬੂਤ ਬਣਾਉਣ ਵਾਸਤੇ ਸਾਰੇ ਆਗੂਆਂ ਨੂੰ ਨਾਲ ਲੈ ਕੇ ਚੱਲਣਾ ਲਾਜ਼ਮੀ ਹੈ। ਇਸ ਲਈ ਜਿਹੜੀਆਂ ਭਾਵਨਾਵਾਂ ਮੀਟਿੰਗ 'ਚ ਸਾਹਮਣੇ ਆਈਆਂ ਹਨ, ਉਹ ਪਾਰਟੀ ਹਾਈਕਮਾਨ ਤੱਕ ਪਹੁੰਚਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੀਟਿੰਗ 'ਚ ਕਿਸੇ ਵੀ ਆਗੂ ਨੇ ਪਾਰਟੀ ਛੱਡਣ ਜਾਂ ਵੱਖਰਾ ਧੜਾ ਬਣਾਉਣ ਦੀ ਗੱਲ ਨਹੀਂ ਕੀਤੀ।

PunjabKesari

'ਚੰਨੀ ਵੱਲੋਂ ਨਵੀਂ ਪਾਰਟੀ ਬਣਾਉਣ ਦੀਆਂ ਚਰਚਾਵਾਂ ਬੇਬੁਨਿਆਦ'
ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕੁਝ ਦਿਨਾਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਚਰਨਜੀਤ ਸਿੰਘ ਚੰਨੀ ਵੱਖਰੀ ਪਾਰਟੀ ਬਣਾ ਸਕਦੇ ਹਨ ਜਾਂ ਕੋਈ ਨਵਾਂ ਧੜਾ ਖੜ੍ਹਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਨੇ ਅਜਿਹੀਆਂ ਸਾਰੀਆਂ ਅਟਕਲਾਂ ਨੂੰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਰੇ ਆਗੂ ਕਾਂਗਰਸ ਪਾਰਟੀ ਦੇ ਅੰਦਰ ਰਹਿ ਕੇ ਹੀ ਆਪਣੇ ਵਿਚਾਰ ਰੱਖਣਾ ਚਾਹੁੰਦੇ ਹਨ ਅਤੇ ਹਾਈਕਮਾਨ ਦੇ ਫ਼ੈਸਲੇ 'ਤੇ ਮੁੜ ਵਿਚਾਰ ਦੀ ਮੰਗ ਕਰ ਰਹੇ ਹਨ।

ਚੰਨੀ ਦੀ ਮੀਟਿੰਗ 'ਚ ਪਹੁੰਚੇ ਇਹ ਆਗੂ 
ਚੰਨੀ ਦੇ ਸੱਦੇ 'ਤੇ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ, ਬਰਨਾਲਾ ਦੇ ਵਿਧਾਇਕ ਕਾਲਾ ਢਿੱਲੋਂ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ, ਸਾਬਕਾ ਉੱਪ ਮੁੱਖ ਮੰਤਰੀ ਓ. ਪੀ. ਸੋਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਕੋਟਲੀ, ਸਾਬਕਾ ਵਿਧਾਇਕ ਗੁਰਪ੍ਰੀਤ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਤਰਸੇਮ ਡੀ. ਸੀ., ਦਰਸ਼ਨ ਬਰਾੜ, ਹਰਮਿੰਦਰ ਸਿੰਘ ਗਿੱਲ, ਮਦਨ ਲਾਲ ਜਲਾਲਪੁਰ, ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ, ਕਮਲਜੀਤ ਕੜਵਲ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਸਮੇਤ ਸਾਬਕਾ ਵਿਧਾਇਕ ਜੋਗਿੰਦਰ ਪਾਲ, ਦਿਨੇਸ਼ ਬੱਸੀ, ਦਲਬੀਰ ਗੋਲਡੀ, ਸਾਬਕਾ ਵਿਧਾਇਕ ਪਿਰਮਲ ਸਿੰਘ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚੰਨੀ ਦੇ ਗ੍ਰਹਿ ਵਿਖੇ ਪੁੱਜੇ।

ਗੈਰ-ਹਾਜ਼ਰ ਆਗੂਆਂ ਨਾਲ ਵੀ ਹੋਵੇਗੀ ਗੱਲਬਾਤ
ਮੀਟਿੰਗ 'ਚ ਸ਼ਾਮਲ ਨਾ ਹੋ ਸਕੇ ਆਗੂਆਂ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨਾਲ ਵੀ ਸੰਪਰਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਵੱਖਰੇ ਨਹੀਂ ਕੀਤਾ ਜਾਵੇਗਾ ਅਤੇ ਸਾਰਿਆਂ ਦੀ ਰਾਏ ਨੂੰ ਮਹੱਤਵ ਦਿੱਤਾ ਜਾਵੇਗਾ।

ਚੰਨੀ ਨਹੀਂ ਆਏ ਮੀਡੀਆ ਸਾਹਮਣੇ
ਹਾਲਾਂਕਿ ਪੂਰੀ ਮੀਟਿੰਗ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ 'ਤੇ ਹੋਈ ਪਰ ਮੀਟਿੰਗ ਤੋਂ ਬਾਅਦ ਉਹ ਖ਼ੁਦ ਮੀਡੀਆ ਸਾਹਮਣੇ ਨਹੀਂ ਆਏ। ਉਨ੍ਹਾਂ ਦੀ ਥਾਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਬਰਿੰਦਰ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਕੇ ਮੀਟਿੰਗ ਦੇ ਫ਼ੈਸਲਿਆਂ ਅਤੇ ਮਾਹੌਲ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: 100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ ਕਾਰੇ ਦੀ ਵੀਡੀਓ ਵਾਇਰਲ

ਬਲਕੌਰ ਸਿੰਘ ਸਿੱਧੂ ਦੀ ਮੌਜੂਦਗੀ ਨੇ ਵੀ ਖਿੱਚਿਆ ਧਿਆਨ
ਮੀਟਿੰਗ ਦੌਰਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੀ ਚੰਨੀ ਦੀ ਰਿਹਾਇਸ਼ 'ਤੇ ਪਹੁੰਚੇ। ਹਾਲਾਂਕਿ ਉਨ੍ਹਾਂ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ ਪਰ ਉਨ੍ਹਾਂ ਦੀ ਮੌਜੂਦਗੀ ਸਿਆਸੀ ਗਲਿਆਰਿਆਂ 'ਚ ਚਰਚਾ ਦਾ ਵਿਸ਼ਾ ਬਣੀ ਰਹੀ।

ਹੁਣ ਹਾਈਕਮਾਨ ਦੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ
ਚੰਨੀ ਦੀ ਰਿਹਾਇਸ਼ 'ਤੇ ਹੋਈ ਇਸ ਮੀਟਿੰਗ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਕਾਂਗਰਸ ਦੇ ਇਕ ਵੱਡੇ ਵਰਗ ਵਿੱਚ ਸੰਗਠਨਾਤਮਕ ਨਿਯੁਕਤੀਆਂ ਨੂੰ ਲੈ ਕੇ ਅਸੰਤੁਸ਼ਟੀ ਮੌਜੂਦ ਹੈ। ਹਾਲਾਂਕਿ ਆਗੂਆਂ ਨੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਲੜਾਈ ਪਾਰਟੀ ਦੇ ਅੰਦਰ ਰਹਿ ਕੇ ਹੀ ਲੜੀ ਜਾਵੇਗੀ ਅਤੇ ਉਹ ਹਾਈਕਮਾਨ ਦੇ ਫ਼ੈਸਲੇ ਦਾ ਸਨਮਾਨ ਕਰਦੇ ਹੋਏ ਆਪਣੇ ਇਤਰਾਜ਼ ਉਸ ਦੇ ਸਾਹਮਣੇ ਰੱਖਣਗੇ। ਹੁਣ ਸਾਰਿਆਂ ਦੀਆਂ ਨਜ਼ਰਾਂ ਕਾਂਗਰਸ ਹਾਈਕਮਾਨ 'ਤੇ ਟਿਕੀਆਂ ਹਨ ਕਿ ਉਹ ਨਾਰਾਜ਼ ਆਗੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰਦੀ ਹੈ ਜਾਂ ਪਹਿਲਾਂ ਵਾਂਗ ਹੀ ਉਸ ਨੂੰ ਬਰਕਰਾਰ ਰੱਖਦੀ ਹੈ। ਇਸ ਦਾ ਸਿੱਧਾ ਅਸਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਏਕਤਾ ਅਤੇ ਚੋਣੀ ਰਣਨੀਤੀ 'ਤੇ ਪੈ ਸਕਦਾ ਹੈ।

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • charanjit channi
  • punjab congress leaders meeting ਨਾਰਾਜ਼ ਕਾਂਗਰਸੀ ਆਗੂ
  • ਵੱਡਾ ਫ਼ੈਸਲਾ 
  • ਪੰਜਾਬ ਕਾਂਗਰਸ
  • ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
  • ਮੀਟਿੰਗ

ਲੁਧਿਆਣਾ 'ਚ ਨੌਜਵਾਨ ਨੇ ਭੇਤਭਰੀ ਹਾਲਤ 'ਚ ਕੀਤੀ ਖ਼ੁਦਕੁਸ਼ੀ

NEXT STORY

Stories You May Like

  • charanjit channi  punjab congress
    ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ
  • charanjit channi  sukhjinder singh randhawa  congress
    ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
  • big decision regarding new dgp of punjab will be taken on this date
    ਪੰਜਾਬ ਦੇ ਨਵੇਂ DGP ਬਾਰੇ ਇਸ ਤਾਰੀਖ਼ ਨੂੰ ਆਵੇਗਾ ਵੱਡਾ ਫ਼ੈਸਲਾ! UPSC ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • kewal dhillon on punjab congress
    ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ
  • former chief minister charanjit channi called a meeting
    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ
  • alcohol banned
    ਸ਼ਰਾਬ 'ਤੇ ਲੱਗ ਗਿਆ ਬੈਨ! ਭਿਆਨਕ ਗਰਮੀ ਕਾਰਨ ਫ੍ਰੈਂਚ ਸਰਕਾਰ ਨੇ ਲਿਆ ਫ਼ੈਸਲਾ
  • bjp s action four leaders expelled from the party
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • study visa fraud
      Study Visa 'ਤੇ ਵਿਦੇਸ਼ ਭੇਜਣ ਦੇ ਨਾਂ 'ਤੇ 12 ਲੱਖ ਰੁਪਏ ਦੀ ਠੱਗੀ
    • charanjit channi punjab congress meeting
      ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ! ਲਿਆ ਗਿਆ...
    • married woman dies under suspicious circumstances in noorpurbdedi
      ਡੇਢ ਸਾਲ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ! ਧੀ ਦੀ ਲਾਸ਼ ਵੇਖ ਮਾਪਿਆਂ ਦੇ...
    • power department  pspcl  job
      ਬਿਜਲੀ ਮਹਿਕਮੇ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • incident in ludhiana
      ਲੁਧਿਆਣਾ 'ਚ ਨੌਜਵਾਨ ਨੇ ਭੇਤਭਰੀ ਹਾਲਤ 'ਚ ਕੀਤੀ ਖ਼ੁਦਕੁਸ਼ੀ
    • school bus checking
      ਸਕੂਲੀ ਬੱਸਾਂ ਦੀ ਚੈਕਿੰਗ; ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ 15 ਦਿਨਾਂ...
    • sangrur police action
      ਜ਼ਿਲ੍ਹਾ ਸੰਗਰੂਰ 'ਚ ਜੂਨ ਮਹੀਨੇ ’ਚ 199 ਮੁਲਜ਼ਮ ਗ੍ਰਿਫਤਾਰ
    • amritsar s daughter tia selected for international space mission
      ਅੰਮ੍ਰਿਤਸਰ ਦੀ ਧੀ ਟੀਆ ਦਾ ਕਮਾਲ, ‘ਇੰਟਰਨੈਸ਼ਨਲ ਸਪੇਸ ਮਿਸ਼ਨ’ ਲਈ ਹੋਈ ਚੋਣ
    • ravneet bittu s statement regarding punjab congress
      ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ
    • shiromani akali dal announces new office bearers
      ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +