Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    2:06:01 PM

  • mann ki baat

    ਮਨ ਕੀ ਬਾਤ ; ਜਨਗਣਨਾ 2027 ਦੌਰਾਨ 32 ਕਰੋੜ ਤੋਂ...

  • punjab police fake dsp

    ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ...

  • kewal singh dhillon statement

    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ...

  • narendra modi  mann ki baat  surgical strike  zero tolerance

    'ਸਰਜੀਕਲ ਸਟ੍ਰਾਈਕ' ਅੱਤਵਾਦ ਖ਼ਿਲਾਫ਼ ਭਾਰਤ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਦਿੱਲੀ ਪਹੁੰਚੇ ਚਰਨਜੀਤ ਸਿੰਘ ਚੰਨੀ, ਦੁਪਹਿਰ 3 ਵਜੇ ਵੇਣੂਗੋਪਾਲ ਨਾਲ ਕਰ ਸਕਦੇ ਮੁਲਾਕਾਤ

PUNJAB News Punjabi(ਪੰਜਾਬ)

ਦਿੱਲੀ ਪਹੁੰਚੇ ਚਰਨਜੀਤ ਸਿੰਘ ਚੰਨੀ, ਦੁਪਹਿਰ 3 ਵਜੇ ਵੇਣੂਗੋਪਾਲ ਨਾਲ ਕਰ ਸਕਦੇ ਮੁਲਾਕਾਤ

  • Edited By Rajwinder Kaur,
  • Updated: 16 Jul, 2026 11:42 AM
Chandigarh
charanjit singh channi  delhi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਪ੍ਰਧਾਨਗੀ ਨੂੰ ਲੈ ਕੇ ਚੱਲ ਰਿਹਾ ਕਾਟੋ-ਕਲੇਸ਼ ਦਿੱਲੀ ਹਾਈਕਮਾਨ ਕੋਲ ਪਹੁੰਚ ਗਿਆ ਹੈ। ਇਸ ਸਬੰਧ ਵਿਚ ਹੋ ਰਹੀਆਂ ਚਰਚਾਵਾਂ ਦਰਮਿਆਨ ਦਿੱਲੀ 'ਚ ਸਿਆਸੀ ਹਲਚਲ ਲਗਾਤਾਰ ਤੇਜ਼ ਹੋ ਰਹੀ ਹੈ। ਕਾਂਗਰਸ ਹਾਈਕਮਾਨ ਵੱਲੋਂ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸ ਮਾਮਲੇ ਦੇ ਸਬੰਧ ਵਿਚ ਅੱਜ ਦਿੱਲੀ ਵਿਚ ਪੰਜਾਬ ਕਾਂਗਰਸ ਦੇ ਨਾਰਾਜ਼ ਆਗੂਆਂ ਦੀ ਸੀਨੀਅਰ ਆਗੂਆਂ ਦੀ ਅਹਿਮ ਬੈਠਕ ਹੋ ਸਕਦੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਗਏ ਹਨ। ਇਸ ਦੌਰਾਨ ਦੁਪਹਿਰ 3 ਵਜੇ ਦੇ ਕਰੀਬ ਉਨ੍ਹਾਂ ਦੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨਾਲ ਅਹਿਮ ਬੈਠਕ ਹੋ ਸਕਦੀ ਹੈ।

ਪੜ੍ਹੋ ਇਹ ਵੀ - ਅੱਜ ਤੋਂ ਇਕ ਮਹੀਨੇ ਲਈ ਲਾਲ ਕਿਲ੍ਹੇ 'ਚ ਐਂਟਰੀ ਬੈਨ! ਘੁੰਮਣ ਦੇ ਸ਼ੌਕੀਨ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...

ਸੂਤਰਾਂ ਮੁਤਾਬਕ ਇਸ ਮੁਲਾਕਾਤ ਦੌਰਾਨ ਚਰਨਜੀਤ ਸਿੰਘ ਚੰਨੀ ਦੇ ਨਾਲ ਸੁਖਜਿੰਦਰ ਰੰਧਾਵਾ, ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ ਵੀ ਨਾਲ ਰਹਿ ਸਕਦੇ ਹਨ। ਇਸ ਬੈਠਕ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨਾਰਾਜ਼ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰ ਸਕਦੇ ਹਨ, ਜਿਸ ਨਾਲ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਨਾਰਾਜ਼ਗੀ ਅਤੇ ਅੰਦਰੂਨੀ ਮਤਭੇਦਾਂ ਨੂੰ ਹੱਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਦੂਜੇ ਪਾਸੇ ਪਾਰਟੀ ਹਾਈਕਮਾਨ ਸਾਰੇ ਆਗੂਆਂ ਨੂੰ ਇਕੱਠੇ ਕਰਕੇ ਚੋਣ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ ਕੰਮ ਕਰ ਰਹੀ ਹੈ। ਇਸ ਸਬੰਧ ਵਿਚ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਪ੍ਰਧਾਨਗੀ 'ਚ ਬਦਲਾਅ ਦੀਆਂ ਚਰਚਾਵਾਂ 'ਤੇ ਦੋ-ਟੁੱਕ ਜਵਾਬ ਦਿੰਦਿਆਂ ਕਿਹਾ, "ਜੋ ਹੋਣਾ ਸੀ, ਉਹ ਹੋ ਗਿਆ, ਪ੍ਰਧਾਨ ਬਦਲਣਾ ਕੋਈ ਗੁੱਡਾ-ਗੁੱਡੀ ਦਾ ਖੇਡ ਨਹੀਂ ਹੈ।" ਇਸ ਦੇ ਬਾਵਜੂਦ ਵੀ ਦਿੱਲੀ 'ਚ ਲਗਾਤਾਰ ਜਾਰੀ ਬੈਠਕਾਂ ਅਤੇ ਸੀਨੀਅਰ ਆਗੂਆਂ ਦੀਆਂ ਮੁਲਾਕਾਤਾਂ ਕਾਰਨ ਸਸਪੈਂਸ ਅਜੇ ਵੀ ਬਰਕਰਾਰ ਹੈ।

ਪੜ੍ਹੋ ਇਹ ਵੀ - ਬਦਲ ਜਾਵੇਗਾ ਸਕੂਲਾਂ ਦਾ SYLLABUS, ਹੁਣ ਇਹ ਵਿਸ਼ਾ ਹੋਵੇਗਾ ਲਾਜ਼ਮੀ, ਕੇਂਦਰ ਨੇ SC ਨੂੰ ਦਿੱਤਾ ਹਲਫਨਾਮਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjab Congress
  • angry leaders
  • high command
  • Former CM
  • Charanjit Singh Channi
  • Delhi
  • Venugopal
  • meeting
  • ਪੰਜਾਬ ਕਾਂਗਰਸ
  • ਚਰਨਜੀਤ ਸਿੰਘ ਚੰਨੀ
  • ਦਿੱਲੀ
  • ਮੀਟਿੰਗ

ਫਗਵਾੜਾ 'ਚ ਹੁਣ ਨਾਜਾਇਜ਼ ਕਬਜ਼ਾਧਾਰੀਆਂ ਦੀ ਖ਼ੈਰ ਨਹੀਂ, ਨਿਗਮ ਤੇ ਪੁਲਸ ਦੀਆਂ ਟੀਮਾਂ ਕਰਨਗੀਆਂ ਵੱਡਾ ਐਕਸ਼ਨ

NEXT STORY

Stories You May Like

  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ ਨਹੀਂ ਸਗੋਂ ...
  • union minister hardeep singh puri arrived in amritsar and met with traders
    ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ ਮੁਲਾਕਾਤ
  • sog jammu  delhi  3 accused arrested
    SOG Jammu ਦੀ ਦਿੱਲੀ ਵਿੱਚ ਵੱਡੀ ਕਾਰਵਾਈ! 'ਖੌਫ ਗੈਂਗ' ਦੇ 3 ਗੈਂਗਸਟਰ ਗ੍ਰਿਫ਼ਤਾਰ
  • rainwater 3 boys drowned
    ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ 'ਚ ਡੁੱਬੇ 3 ਮੁੰਡੇ, ਹੋਈ ਮੌਤ, ਬਾਰਾਬੰਕੀ ਪੁਲਸ ਕਰ ਰਹੀ ਜਾਂਚ
  • people of ludhiana do not go towards pakhowal road today
    ਲੁਧਿਆਣਾ ਵਾਲਿਓ! ਅੱਜ ਪੱਖੋਵਾਲ ਰੋਡ ਵੱਲ ਜਾਣ ਤੋਂ ਬਚੋ! ਦੁਪਹਿਰ 3 ਵਜੇ ਤੱਕ ਲਈ ਟ੍ਰੈਫਿਕ ਅਲਰਟ ਜਾਰੀ
  • migrant worker becomes a millionaire wins 3 crore prize
    ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ ਬਣਾਇਆ ਕਰੋੜਪਤੀ! ਨਿਕਲਿਆ 3 ਕਰੋੜ ਦਾ ਇਨਾਮ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
Trending
Ek Nazar
afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud in moga
      ਮੋਗਾ 'ਚ ਬਜ਼ੁਰਗ ਦੇ ਨਾਲ 32,50,000 ਰੁਪਏ ਦੀ ਠੱਗੀ! ਬੈਂਕ ਗਏ ਦਾ ਉੱਡ ਗਏ ਹੋਸ਼
    • punjab police fraud
      ਪੰਜਾਬ ਪੁਲਸ ਵਿਚ ਭਰਤੀ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ!
    • accident on bypass
      ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ...
    • punjab police employee found drunk in jalandhar viral video
      ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
    • sex racket busted
      ਹੋਟਲਾਂ-ਫਲੈਟਾਂ ’ਚ ਦੇਹ ਵਪਾਰ ਦਾ ਜਾਲ, ਮਾਲਕਾਂ ਅਤੇ ਪ੍ਰਬੰਧਕਾਂ ’ਤੇ ਪਰਚਾ
    • police raid former sgpc member amarjit chawla s house
      ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ...
    • bank closed
      28 ਤਾਰੀਖ਼ ਤੋਂ ਸਾਰੇ ਨੈਸ਼ਨਲਾਈਜ਼ਡ ਬੈਂਕਾਂ ਦਾ ਕੰਮ 3 ਦਿਨ ਲਈ ਬੰਦ ਰਹੇਗਾ
    • punjab major action to be taken against these defaulters
      ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ...
    • two arrested for snatching case
      ਬਜ਼ੁਰਗ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਨਕਦੀ ਖੋਹਣ ਵਾਲੇ 2 ਕਾਬੂ
    • lpu statement
      'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +