Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    10:45:32 AM

  • punjabi singer  ammy virk  incident

    ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ...

  • indian share market

    ਲਗਾਤਾਰ ਤੀਜੇ ਦਿਨ ਹੇਠਾਂ ਡਿੱਗੇ ਸ਼ੇਅਰ ਬਾਜ਼ਾਰ !...

  • youth dies due to electrocution in patiala

    ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ,...

  • flights cancelled in britain

    ਵੱਡੀ ਖ਼ਬਰ : 1,000 ਤੋਂ ਵੱਧ ਉਡਾਣਾਂ ਹੋਈਆਂ ਰੱਦ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਪੰਜਾਬ ਸਰਕਾਰ ਇਕ ਲੱਖ ਤੋਂ ਵੱਧ ਸਰਕਾਰੀ ਨੌਕਰੀਆਂ ਲਈ ਭਰਤੀ ਕਰਨ ਦੀ ਪ੍ਰਕਿਰਿਆ 'ਚ : ਚੰਨੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਇਕ ਲੱਖ ਤੋਂ ਵੱਧ ਸਰਕਾਰੀ ਨੌਕਰੀਆਂ ਲਈ ਭਰਤੀ ਕਰਨ ਦੀ ਪ੍ਰਕਿਰਿਆ 'ਚ : ਚੰਨੀ

  • Edited By Shivani Attri,
  • Updated: 10 Sep, 2019 12:25 PM
Kapurthala
charanjit singh channi
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਕਪੂਰਥਲਾ (ਜ.ਬ.)— ਪੰਜਾਬ ਸਰਕਾਰ ਇਕ ਲੱਖ ਤੋਂ ਵੀ ਵੱਧ ਸਰਕਾਰੀ ਨੌਕਰੀਆਂ ਲਈ ਭਰਤੀ ਦੀ ਪ੍ਰਕਿਰਿਆ ਲਈ ਲੋੜੀਂਦੀ ਕਾਰਵਾਈ ਪੂਰੀ ਕਰ ਚੁੱਕੀ ਹੈ। ਜਲਦ ਹੀ ਭਰਤੀਆਂ ਸ਼ੁਰੂ ਕੀਤੀਆਂ ਜਾਣਗੀਆਂ। ਕੁਝ ਵਿਭਾਗਾਂ ਲਈ ਤਾਂ ਇਸ਼ਤਿਹਾਰ ਵੀ ਜਾਰੀ ਹੋ ਚੁੱਕੇ ਹਨ। ਇਹ ਭਰਤੀਆਂ ਰਾਜ ਦੇ ਵੱਖ-ਵੱਖ ਵਿਭਾਗਾਂ 'ਚ ਕੀਤੀ ਜਾਵੇਗੀ। ਇਹ ਜਾਣਕਾਰੀ ਰਾਜ ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੀ ਗਈ ਹੈ। ਕੈਬਨਿਟ ਮੰਤਰੀ ਚੰਨੀ ਸੋਮਵਾਰ ਨੂੰ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਆਯੋਜਿਤ ਰਾਜ ਦੇ ਪੰਜਵੇਂ ਮੈਗਾ ਜੌਬ ਫੇਅਰ ਦਾ ਉਦਘਾਟਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਮੁਲਾਕਾਤ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਵੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ। ਉਦਘਾਟਨ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਿੱਜੀ ਖੇਤਰ ਦੇ ਨਾਲ-ਨਾਲ ਸਰਕਾਰੀ ਖੇਤਰ 'ਚ ਵੀ ਨੌਕਰੀਆਂ ਦੇ ਮੌਕੇ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਵਾਂ ਮੈਗਾ ਜੌਬ ਫੇਅਰ 30 ਸਤੰਬਰ ਤਕ ਜਾਰੀ ਰਹੇਗਾ, ਜਦੋਂਕਿ ਇਸ 'ਚ ਇਕ ਲੱਖ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲੋਨ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਿੱਜੀ ਖੇਤਰ 'ਚ ਮੈਗਾ ਜੌਬ ਫੇਅਰ ਤਹਿਤ 2.10 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ, ਜੋ ਕਿ ਮਿਡਲ ਕਲਾਸ ਦੀ ਪੜ੍ਹਾਈ ਤੋਂ ਲੈ ਕੇ ਪੀ. ਐੱਚ. ਡੀ. ਦੀ ਯੋਗਤਾ ਰੱਖਣ ਵਾਲਿਆਂ ਤਕ ਨੂੰ ਦਿੱਤੀਆਂ ਜਾਣਗੀਆਂ। ਚੰਨੀ ਨੇ ਕਿਹਾ ਕਿ ਸਰਕਾਰ ਰਾਜ 'ਚ ਕੁੱਲ 70 ਤੋਂ ਵੀ ਵੱਧ ਸਥਾਨਾਂ 'ਤੇ 5ਵੇਂ ਜੌਬ ਫੇਅਰ ਦਾ ਆਯੋਜਨ ਕਰ ਰਹੀ ਹੈ, ਜਿਸ 'ਚ 2000 ਦੇ ਕਰੀਬ ਕੰਪਨੀਆਂ ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਜਾ ਰਹੀਆਂ ਹਨ। ਮੰਤਰੀ ਚੰਨੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ 18 ਸਤੰਬਰ ਨੂੰ ਆਈ. ਐੱਸ. ਬੀ. ਮੋਹਾਲੀ 'ਚ ਇਕ ਹਾਈਐਂਡ ਜੌਬ ਫੇਅਰ ਦਾ ਵੀ ਆਯੋਜਨ ਕੀਤਾ ਜਾਵੇਗਾ।

ਚੰਨੀ ਨੇ ਦੱਸਿਆ ਕਿ ਵਰਤਮਾਨ 'ਚ ਪੰਜਾਬ ਸਰਕਾਰ ਨੇ 4 ਰਾਜ ਪੱਧਰੀ ਮੈਗਾ ਫੇਅਰ ਅਤੇ ਇਕ ਅੰਤਰਰਾਸ਼ਟਰੀ ਜੌਬ ਫੇਅਰ ਦਾ ਆਯੋਜਨ ਕੀਤਾ ਹੈ, ਜਦੋਂਕਿ 2017 ਤੋਂ ਹੁਣ ਤੱਕ 8 ਲੱਖ ਤੋਂ ਜ਼ਿਆਦਾ ਲਾਭਪਾਤਰੀਆਂ ਨੂੰ ਨਿੱਜੀ/ਸਰਕਾਰੀ ਖੇਤਰ 'ਚ ਰੋਜ਼ਗਾਰ/ਸਵੈ-ਰੋਜ਼ਗਾਰ ਦੇ ਮੌਕਿਆਂ ਦੇ ਨਾਲ ਸੁਵਿਧਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਆਈ. ਕੇ. ਜੀ. ਪੀ. ਟੀ. ਯੂ. ਦੇ ਉੱਪ ਕੁਲਪਤੀ ਪ੍ਰੋ. (ਡਾ.) ਅਜੇ ਕੁਮਾਰ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਪੰਜਾਬੀ ਨੌਜਵਾਨਾਂ ਦੇ ਨੌਕਰੀ ਦੇ ਸੁਪਨੇ ਜਾਂ ਸੁਪਨਿਆਂ ਦੀ ਨੌਕਰੀ ਦਿਵਾਉਣ 'ਚ ਅਜਿਹੇ ਜੌਬ ਫੇਅਰ ਬੇਹੱਦ ਮਦਦਗਾਰ ਤੇ ਲਾਭਕਾਰੀ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਹਮੇਸ਼ਾ ਤੋਂ ਹੀ ਸਰਕਾਰ ਦੀਆਂ ਬਿਹਤਰ ਪਹਿਲਕਦਮੀਆਂ ਦੇ ਨਾਲ ਰਹੀ ਹੈ ਅਤੇ ਭਵਿੱਖ 'ਚ ਵੀ ਰਹੇਗੀ।

ਉੱਪ ਕੁਲਪਤੀ ਸ਼ਰਮਾ ਨੇ ਕਿਹਾ ਕਿ ਯੂਨੀਵਰਸਿਟੀ ਲਈ ਮਾਣ ਦੀ ਗੱਲ ਹੈ ਕਿ ਸਰਕਾਰ ਹੁਣ ਰੋਜ਼ਗਾਰ ਮੁਹੱਈਆ ਕਰਵਾਉਣ 'ਚ ਵਿੱਦਿਅਕ ਅਦਾਰਿਆਂ ਦੀ ਜ਼ਿੰਮੇਵਾਰੀ ਨੂੰ ਆਪ ਗੰਭੀਰਤਾ ਨਾਲ ਲੈਂਦੇ ਹੋਏ ਰਾਬਤੇ ਕਰ ਰਹੀ ਹੈ। ਸਰਕਾਰ ਦੀ ਭਾਗੇਦਾਰੀ ਨਾਲ ਵਿੱਦਿਅਕ ਅਦਾਰਿਆਂ ਦੇ ਹੌਸਲੇ ਹੋਰ ਵਧੇ ਹਨ। ਉਨ੍ਹਾਂ ਨੇ ਦੱਸਿਆ ਕਿ ਅੱਜ ਯੂਨੀਵਰਸਿਟੀ ਕੈਂਪਸ 'ਚ ਆਯੋਜਿਤ ਇਸ ਜੌਬ ਫੇਅਰ 'ਚ 30 ਤੋਂ ਵੱਧ ਕੰਪਨੀਆਂ 2300 ਨੌਕਰੀਆਂ ਦੇਣ ਲਈ ਉਪਲਬਧ ਹਨ ਅਤੇ 1500 ਤੋਂ ਵੱਧ ਵਿਦਿਆਰਥੀ ਆਵੇਦਕ ਦੇ ਤੌਰ 'ਤੇ ਰਜਿਸਟਰਡ ਹੋਏ ਹਨ। ਸਮਾਰੋਹ ਨੂੰ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਵੀ ਸੰਬੋਧਨ ਕੀਤਾ ਗਿਆ। ਉਨ੍ਹਾਂ ਵਲੋਂ ਯੋਗਤਾ 'ਤੇ ਆਧਾਰਿਤ ਨੌਕਰੀਆਂ ਬਾਰੇ ਆਪਣੇ ਵਿਚਾਰ ਰੱਖੇ ਗਏ। ਧੰਨਵਾਦ ਦਾ ਪ੍ਰਸਤਾਵ ਅੰਤ 'ਚ ਯੂਨੀਵਰਸਿਟੀਆਂ ਦੇ ਰਜਿਸਟਰਾਰ ਡਾ. ਸੁਖਬੀਰ ਵਾਲੀਆ ਵੱਲੋਂ ਪੜ੍ਹਿਆ ਗਿਆ। ਇਸ ਮੌਕੇ ਜ਼ਿਲਾ ਪ੍ਰਸ਼ਾਸਨ ਵੱਲੋਂ ਕਪੂਰਥਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਵਤਾਰ ਸਿੰਘ ਭੁੱਲਰ, ਐੱਸ. ਡੀ. ਐੱਮ. ਵਰਿੰਦਰਪਾਲ ਸਿੰਘ ਬਾਜਵਾ, ਜ਼ਿਲਾ ਰੋਜ਼ਗਾਰ ਅਫਸਰ ਨੀਲਮ ਮਹੇ ਅਤੇ ਰੋਜ਼ਗਾਰ ਵਿਭਾਗ ਦੇ ਡਿਪਟੀ ਡਾਇਰੈਕਟਰ ਜਤਿੰਦਰ ਸਰੀਨ ਵੀ ਹਾਜ਼ਰ ਸਨ।

  • charanjit singh channi
  • punjab government
  • ਪੰਜਾਬ ਸਰਕਾਰ
  • ਸਰਕਾਰੀ ਨੌਕਰੀਆਂ

ਬੀਬੀ ਜਗੀਰ ਕੌਰ ਨੇ ਕੈਪਟਨ ਨੂੰ ਪਾਇਆ ਸਿਰੋਪਾਓ (ਵੀਡੀਓ)

NEXT STORY

Stories You May Like

  • structural succession process essential in hdfc bank  moody  s
    HDFC ਬੈਂਕ ’ਚ ਭਰੋਸਾ ਬਰਕਰਾਰ ਰੱਖਣ ਲਈ ਢਾਂਚਾਗਤ ਉਤਰਾਧਿਕਾਰ ਪ੍ਰਕਿਰਿਆ ਜ਼ਰੂਰੀ : ਮੂਡੀਜ਼
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • government employees in punjab will not work today
    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ
  • high command s plan to end strife in punjab congress
    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ ਦਾ ਮਾਸਟਰ ਪਲਾਨ, ਹੁਣ ਚੰਨੀ, ਰੰਧਾਵਾ ਤੇ...
  • two wheeler manufacturer hero motocorp
    ਘਰੇਲੂ ਬਾਜ਼ਾਰ 'ਚ ਹੀਰੋ ਦੀ ਬੱਲੇ-ਬੱਲੇ: ਅਗਸਤ ਮਹੀਨੇ 'ਚ ਵੇਚੇ 5.68 ਲੱਖ ਤੋਂ ਵੱਧ ਵਾਹਨ
  • important meeting of punjab congress leaders held in delhi
    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab boy jackpot
      ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ 1,50,00,000 ਰੁਪਏ!
    • jalandhar bypass chowk jam
      ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਜਲੰਧਰ ਬਾਈਪਾਸ ਚੌਕ ਜਾਮ
    • drug smuglers arrested
      20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ
    • preet nagar woman
      ਪ੍ਰੀਤ ਨਗਰ 'ਚ ਦੋ ਧੀਆਂ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ
    • sukhbir badal sit summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • electricity cut power cut pspcl
      ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ...
    • sir duty  government school  lecturer
      ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਹਾਦਸੇ ’ਚ ਮੌਤ
    • blood donation camp
      ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਨੂੰ ਸਮਰਪਿਤ ਕੈਂਪ 'ਚ 44 ਨੌਜਵਾਨਾਂ...
    • punjab tarn taran punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +