helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, MAR 07, 2025
ਸਰਕਾਰ ਦਾ ਵੱਡਾ ਫੈਸਲਾ; ਮਲਟੀਪਲੈਕਸਾਂ ਅਤੇ ਸਿਨੇਮਾ...
ਪੰਜਾਬ ਸ਼ਰਮਸਾਰ ! ਘਰ ਆਉਂਦੇ ਦੋਸਤ ਨੇ ਦੋਸਤ ਦੀ ਭੈਣ...
ਆਸ਼ਰਮ 'ਚ ਗੋਲ਼ੀਆਂ ਨਾਲ ਭੁੰਨ'ਤੇ 2 ਸਾਧੂ, BJP...
ਜਲੰਧਰ 'ਚ ਚੱਲੀਆਂ ਗੋਲ਼ੀਆਂ, ਅਫ਼ਵਾਹ ਜਾਂ...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਲਾਲ ਲਕੀਰ ਅੰਦਰ ਵੱਸਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਜਿਹੜੇ ਲੋਕ ਲਾਲ ਲਾਈਨ ਦੇ ਅੰਦਰ ਰਹਿੰਦੇ ਹਨ, ਉਨ੍ਹਾਂ ਕੋਲ ਮਾਲਕੀ ਦੇ ਹੱਕ ਨਹੀਂ ਹਨ। ਉਨ੍ਹਾਂ ਕਿਹਾ ਕਿ ਲਾਲ ਡੋਰੇ ਅੰਦਰ ਜਿੰਨੀ ਪੁਰਾਣੀ ਆਬਾਦੀ ਬੈਠੀ ਹੋਈ ਹੈ, ਉਨ੍ਹਾਂ ਸਭ ਨੂੰ ਮਾਲਕਾਨਾ ਹੱਕ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੂਰਾ ਸਿਸਟਮ ਤਿਆਰ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 'ਮੇਰਾ ਘਰ ਮੇਰੇ ਨਾਮ' ਸਕੀਮ ਵੀ ਲਾਂਚ ਕੀਤੀ ਗਈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦੇ ਪੁੱਤ ਨੂੰ ਵਿਆਹ 'ਤੇ ਆਸ਼ੀਰਵਾਦ ਦੇਣ ਨਹੀਂ ਪੁੱਜੇ 'ਨਵਜੋਤ ਸਿੱਧੂ', ਗੈਰ ਮੌਜੂਦਗੀ ਸਭ ਨੂੰ ਰੜਕੀ
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਲ ਲਕੀਰ ਅੰਦਰ ਜਾਇਦਾਦ ਦੀ ਰਜਿਸਟਰੀ ਤਿਆਰ ਕਰਵਾ ਕੇ ਲੋਕਾਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਲਾਭ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਦਿੱਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਇਸ ਸਬੰਧੀ ਕੋਈ ਦਿੱਕਤ ਹੋਵੇਗੀ ਤਾਂ ਉਹ 15 ਦਿਨਾਂ ਦੇ ਅੰਦਰ ਆਪਣੀ ਦਰਖ਼ਾਸਤ ਜਮ੍ਹਾਂ ਕਰਵਾ ਸਕਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਐੱਨ. ਆਰ. ਆਈਜ਼ ਦੀ ਜਾਇਦਾਦ ਦੀ ਰਾਖੀ ਲਈ ਕਾਨੂੰਨ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਇਸ ਤਾਰੀਖ਼ ਤੱਕ ਲੱਗਣਗੇ 'ਬਿਜਲੀ ਕੱਟ', ਨਿੱਜੀ ਪਲਾਂਟਾਂ ਕੋਲ ਬਚਿਆ ਡੇਢ ਦਿਨ ਦਾ ਕੋਲਾ ਬਿਜਲੀ ਬਿੱਲਾਂ ਦੇ ਬਕਾਏ ਬਾਰੇ ਕਹੀ ਇਹ ਗੱਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਜਲੀ ਬਿੱਲਾਂ ਦੇ ਬਕਾਏ ਬਾਰੇ ਬੋਲਦਿਆਂ ਕਿਹਾ ਕਿ ਪਿੰਡਾਂ 'ਚ ਜਿਨ੍ਹਾਂ ਲੋਕਾਂ ਕੋਲ 2 ਕਿੱਲੋਵਾਟ ਦੀ ਸਮਰੱਥਾ ਵਾਲਾ ਕੁਨੈਕਸ਼ਨ ਹੈ, ਉਨ੍ਹਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ ਫਿਰ ਭਾਵੇਂ ਉਕਤ ਲੋਕ ਕਿਸੇ ਵੀ ਜਾਤੀ, ਧਰਮ ਆਦਿ ਨਾਲ ਸਬੰਧ ਰੱਖਦੇ ਹੋਣ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ, ਲਾਲ ਲਕੀਰ ਵਾਲੇ ਘਰਾਂ 'ਚ ਵੱਸਦੇ ਲੋਕਾਂ ਨੂੰ ਮਿਲੇਗੀ ਮਾਲਕੀ
ਉਨ੍ਹਾਂ ਕਿਹਾ ਕਿ ਇਸ ਦਾ ਲਾਭ 52 ਲੱਖ ਦੇ ਕਰੀਬ ਪਰਿਵਾਰਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲ ਮੁਆਫ਼ ਕਰਨ ਲਈ ਲੋਕਾਂ ਨੂੰ ਇਕ ਫਾਰਮ ਭਰਨਾ ਪਵੇਗਾ ਅਤੇ ਉਨ੍ਹਾਂ ਦੇ ਪਿਛਲੇ ਬਿੱਲ 'ਚ ਆਇਆ ਬਕਾਇਆ ਮੁਆਫ਼ ਕਰ ਦਿੱਤਾ ਜਾਵੇਗਾ। ਅਫ਼ਸਰਸ਼ਾਹੀ ਬਾਰੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਅਫ਼ਸਰਸ਼ਾਹੀ ਤੋਂ ਚੰਗੀ ਤਰ੍ਹਾਂ ਕੰਮ ਲੈਣਾ ਆਉਂਦਾ ਹੈ, ਇਸ ਲਈ ਲੋਕ ਕਿਸੇ ਤਰ੍ਹਾਂ ਦੀ ਕੋਈ ਫ਼ਿਕਰ ਨਾ ਕਰਨ। ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹਾਈਕਮਾਨ ਦੀ ਘੁਰਕੀ ਦਾ ਅਸਰ : ਅਸਤੀਫ਼ਾ ਰੱਦ ਹੋਏ ਬਿਨਾਂ ਸਿੱਧੂ ਮਗਰੋਂ ਹੁਣ ਰਜ਼ੀਆ ਸੁਲਤਾਨਾ ਦੀ ਵੀ ਵਾਪਸੀ
Stories You May Like
ਜਲੰਧਰ 'ਚ ਚੱਲੀਆਂ ਗੋਲ਼ੀਆਂ, ਅਫ਼ਵਾਹ ਜਾਂ ਐਨਕਾਊਂਟਰ, ਮਿੰਟਾਂ 'ਚ ਪਈਆਂ ਭਾਜੜਾਂ
12 ਸਾਲਾ ਲੇਖਿਕਾ ਐਸ਼ਲੀਨ ਖੇਲਾ ਨੂੰ ਮਿਲਿਆ ਆਸਟ੍ਰੇਲੀਆ 'ਚ ਰਾਜ ਪੁਰਸਕਾਰ (ਤਸਵੀਰਾਂ)
ਗੋਵਿੰਦਾ ਦੇ ਸੈਕਟਰੀ ਸ਼ਸ਼ੀ ਸਿਨਹਾ ਨੇ ਮੌਤ ਦੀਆਂ ਖਬਰਾਂ ਨੂੰ ਦੱਸਿਆ ਝੂਠਾ, 'ਕਿਹਾ...
ਸਿੰਗਾਪੁਰ ਹਵਾਈ ਅੱਡੇ 'ਤੇ ਤਾਇਨਾਤ ਭਾਰਤੀ ਨਾਗਰਿਕ 'ਤੇ ਲੱਗਿਆ ਵਿਸ਼ਵਾਸਘਾਤ ਦਾ...
ਸਿਡਨੀ ਕਰੇਗਾ ਮੇਜ਼ਬਾਨੀ 18,19, ਅਤੇ 20 ਅਪ੍ਰੈਲ ਨੂੰ ਹੋਣ ਵਾਲੀਆਂ 37ਵੀਆਂ ਸਿੱਖ...
ਰੇਲ ਪਟੜੀਆਂ ਨੇੜੇ ਮਿਲਿਆ ਦੂਜੇ ਵਿਸ਼ਵ ਯੁੱਧ ਦਾ ਬੰਬ, ਸੇਵਾਵਾਂ ਠੱਪ
ਚੱਕਰਵਾਤ ਐਲਫ੍ਰੇਡ ਦੀ ਦਸਤਕ, ਘਰਾਂ ਦੀ ਬਿਜਲੀ ਗੁੱਲ, ਲੋਕਾਂ ਨੂੰ ਘਰ ਖਾਲੀ ਕਰਨ ਦੇ...
ਦੱਖਣੀ ਕੋਰੀਆ ਦੀ ਅਦਾਲਤ ਨੇ ਰਾਸ਼ਟਰਪਤੀ ਯੂਨ ਨੂੰ ਰਿਹਾਅ ਕਰਨ ਦਾ ਦਿੱਤਾ ਹੁਕਮ
ਮਹਿਲਾ ਯਾਤਰੀ ਨੇ ਫਲਾਈਟ 'ਚ ਉਤਾਰ 'ਤੇ ਕੱਪੜੇ, ਅਟੈਂਡੈਂਟ ਨਾਲ ਕੀਤਾ ਦੁਰਵਿਵਹਾਰ...
CBSE ਦੇ ਇਸ ਵੱਡੇ ਫ਼ੈਸਲੇ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਖੜ੍ਹੀ ਕੀਤੀ ਨਵੀਂ...
Trump ਪ੍ਰਸ਼ਾਸਨ ਨੂੰ USAID ਅਤੇ ਵਿਦੇਸ਼ ਵਿਭਾਗ ਨੂੰ ਲਗਭਗ 2 ਬਿਲੀਅਨ ਡਾਲਰ ਦੇਣ...
ਸ਼੍ਰੀਲੰਕਾ ਦੀ ਜਲ ਸੈਨਾ ਨੇ 14 ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ
OMG: ਆਈਸ ਕਰੀਮ 'ਚੋਂ ਨਿਕਲਿਆ ਜੰਮਿਆ ਹੋਇਆ ਸੱਪ, ਲੋਕਾਂ ਦੇ ਉੱਡੇ ਹੋਸ਼
ਮਹਿਲਾ ਦਿਵਸ 'ਤੇ ਵਿਸ਼ੇਸ਼ : NYPD ਦੀ ਪਹਿਲੀ ਮਹਿਲਾ ਭਾਰਤੀ ਕਮਾਂਡਿੰਗ ਅਫਸਰ ਦੇ...
ਅਸਦ ਸਮਰਥਕਾਂ ਨੇ ਸੀਰੀਆਈ ਫੌਜ 'ਤੇ ਕੀਤਾ ਹਮਲਾ, 13 ਪੁਲਸ ਅਧਿਕਾਰੀਆਂ ਦੀ ਮੌਤ
ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਤਹਿਸੀਲ ਜਾਣ ਵਾਲੇ ਲੋਕ ਦੇਣ ਧਿਆਨ
ਪੰਜਾਬ ਲਈ ਖ਼ਤਰੇ ਦੀ ਘੰਟੀ, ਨਵੀਂ ਮੁਸੀਬਤ 'ਚ ਘਿਰੇ ਕਿਸਾਨ
ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ...
Subscribe Now!