Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    6:56:23 PM

  • important news regarding the employee s d a

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ,...

  • sukhbir badal assembly elections alliance

    ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ

  • punjab schools  education department  decision

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ...

  • supreme court  justice sheel nagu  petition

    ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤੇ ਵੱਡੇ ਐਲਾਨ, BSF ਮੁੱਦੇ 'ਤੇ ਵਿਸ਼ੇਸ਼ ਇਜਲਾਸ ਸੱਦਣ ਦੀ ਆਖੀ ਗੱਲ

PUNJAB News Punjabi(ਪੰਜਾਬ)

ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤੇ ਵੱਡੇ ਐਲਾਨ, BSF ਮੁੱਦੇ 'ਤੇ ਵਿਸ਼ੇਸ਼ ਇਜਲਾਸ ਸੱਦਣ ਦੀ ਆਖੀ ਗੱਲ

  • Edited By Babita,
  • Updated: 18 Oct, 2021 12:39 PM
Chandigarh
charanjit singh channi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਪ੍ਰੈੱਸ ਕਾਨਫਰੰਸ ਦੌਰਾਨ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਸ਼ਹਿਰਾਂ 'ਚ ਪਾਣੀ ਦੇ 700 ਕਰੋੜ ਰੁਪਏ ਦੇ ਬਕਾਇਆ ਬਿੱਲ ਨੂੰ ਮੁਆਫ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ 'ਚ ਪਾਣੀ ਦਾ ਬਿੱਲ ਫਿਕਸ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹਿਰ ਦੇ ਵਾਟਰ ਵਰਕਸ ਦਾ ਬਿੱਲ ਹੁਣ ਸਰਕਾਰ ਵੱਲੋਂ ਭਰਿਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਟਿਊਬਵੈੱਲਾਂ ਦੇ ਬਿੱਲ ਵੀ ਪੰਜਾਬ ਸਰਕਾਰ ਵੱਲੋਂ ਭਰੇ ਜਾਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਚੌਥਾ ਦਰਜਾ ਮੁਲਾਜ਼ਮਾਂ ਦੀਆਂ ਵੀ ਰੈਗੂਲਰ ਭਰਤੀਆਂ ਹੋਣਗੀਆਂ ਅਤੇ ਕਿਸੇ ਨੂੰ ਠੇਕੇ 'ਤੇ ਭਰਤੀ ਨਹੀਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖਜ਼ਾਨਾ ਕਦੇ ਖ਼ਾਲੀ ਨਹੀਂ ਹੁੰਦਾ ਅਤੇ ਨਾ ਹੀ ਹੋਣ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ 'ਚ ਰੋਕੀਆਂ ਜਾਣਗੀਆਂ 'ਟਰੇਨਾਂ', ਰੇਲ ਅਧਿਕਾਰੀਆਂ ਨੇ ਵਧਾਈ ਸੁਰੱਖਿਆ
ਬੀ. ਐੱਸ. ਐੱਫ. ਮੁੱਦੇ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਵਾਂਗੇ : ਮੁੱਖ ਮੰਤਰੀ ਚੰਨੀ
ਮੁੱਖ ਮੰਤਰੀ ਚੰਨੀ ਨੇ ਬੀ. ਐੱਸ. ਐੱਫ. ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਕੁੱਝ ਦਿਨਾਂ ਅੰਦਰ ਇਸ ਮੁੱਦੇ 'ਤੇ ਪੰਜਾਬ ਕੈਬਨਿਟ ਦੀ ਦੁਬਾਰਾ ਬੈਠਕ ਬੁਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਸੂਬਾ ਸਰਕਾਰਾਂ ਤੋਂ ਪੁੱਛੇ ਬਿਨਾਂ ਅਜਿਹੇ ਫ਼ੈਸਲੇ ਨਹੀਂ ਲਏ ਜਾਣੇ ਚਾਹੀਦੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ 'ਚ ਲਾਅ ਅਤੇ ਆਰਡਰ ਬਣਾਈ ਰੱਖਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਸ ਅੱਤਵਾਦ ਨੂੰ ਖ਼ਤਮ ਕਰ ਸਕਦੀ ਹੈ ਤਾਂ ਕਿਸੇ ਵੀ ਘਟਨਾ ਨੂੰ ਰੋਕਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਅਸੀਂ ਵਿਰੋਧ ਕਰਦੇ ਹਾਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਇਸ ਮੁੱਦੇ 'ਤੇ ਆਲ ਪਾਰਟੀ ਮੀਟਿੰਗ ਵੀ ਸੱਦੀ ਜਾਵੇਗੀ ਅਤੇ ਸਾਰੀਆਂ ਪਾਰਟੀਆਂ ਨੂੰ ਨਾਲ ਲੈ ਕੇ ਚੱਲਾਂਗੇ ਕਿਉਂਕਿ ਇਹ ਸਾਰੇ ਪੰਜਾਬ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਇਸ ਮੁੱਦੇ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਬੁਲਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ, ਪਹਿਲ ਦੇ ਆਧਾਰ 'ਤੇ 13 ਵਾਅਦੇ ਪੂਰੇ ਕਰਨ ਦੀ ਕੀਤੀ ਮੰਗ
BSF ਮੁੱਦੇ 'ਤੇ ਸੁਖਬੀਰ ਬਾਦਲ ਨੂੰ ਦਿੱਤਾ ਠੋਕਵਾਂ ਜਵਾਬ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਬੀ. ਐੱਸ. ਐੱਫ. ਦੇ ਮੁੱਦੇ 'ਤੇ ਜਵਾਬ ਦਿੰਦਿਆਂ ਕਿਹਾ ਕਿ ਇਹ ਇਕ ਗੰਭੀਰ ਮੁੱਦਾ ਹੈ ਅਤੇ ਪੂਰੇ ਸੂਬੇ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਭੜਕਾਊ ਸ਼ਬਦਾਵਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ਅਮਨ-ਸ਼ਾਂਤੀ ਬਹਾਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਉਸ 'ਤੇ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਇਸ ਮੁੱਦੇ ਸਬੰਧੀ ਸਾਡੀ ਸਰਕਾਰ 'ਤੇ ਸੁਖਬੀਰ ਵੱਲੋਂ ਦੋਸ਼ ਲਾਏ ਗਏ ਹਨ ਪਰ ਕੇਂਦਰ ਸਰਕਾਰ ਨੇ ਤਾਂ ਇਹ ਫ਼ੈਸਲਾ ਕਿਸੇ ਨੂੰ ਵੀ ਪੁੱਛ ਕੇ ਨਹੀਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ 'ਚ ਜਿਹੜਾ ਅੱਤਵਾਦ ਪਹਿਲਾਂ ਆਇਆ, ਉਸ ਲਈ ਅਕਾਲੀ ਦਲ ਜ਼ਿੰਮੇਵਾਰ ਹੈ। ਇਸ ਕਾਰਨ ਪੰਜਾਬ ਦੀ ਜਵਾਨੀ ਦਾ ਬੇਹੱਦ ਘਾਣ ਹੋਇਆ ਹੈ।

ਇਹ ਵੀ ਪੜ੍ਹੋ : ਪਟਿਆਲਾਂ 'ਚ ਕਿਸਾਨਾਂ ਨੇ ਰੋਕੀ ਰੇਲ, ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ (ਤਸਵੀਰਾਂ)
ਅਗਲੀ ਮੀਟਿੰਗ 'ਚ ਨਵਜੋਤ ਸਿੱਧੂ ਨੂੰ ਨਾਲ ਬਿਠਾਵਾਂਗੇ : ਮੁੱਖ ਮੰਤਰੀ ਚੰਨੀ
ਮੁੱਖ ਮੰਤਰੀ ਚੰਨੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ 18 ਨੁਕਤੀ ਏਜੰਡੇ ਬਾਰੇ ਬੋਲਦਿਆਂ ਕਿਹਾ ਕਿ ਜੋ ਵੀ ਏਜੰਡਾ ਹੈ, ਅਸੀਂ ਉਸ ਨੂੰ ਇੰਨ-ਬਿੰਨ ਲਾਗੂ ਕਰ ਰਹੇ ਹਾਂ ਅਤੇ ਕੋਈ ਵੀ ਪੁਆਇੰਟ ਛੱਡਿਆ ਨਹੀਂ ਜਾਵੇਗਾ। ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਜੇਕਰ ਕਿਸੇ ਤਰ੍ਹਾਂ ਦਾ ਕੋਈ ਫ਼ਰਕ ਲੱਗ ਰਿਹਾ ਹੈ ਤਾਂ ਉਹ ਉਨ੍ਹਾਂ ਨੂੰ ਅਗਲੀ ਮੀਟਿੰਗ 'ਚ ਆਪਣੇ ਨਾਲ ਬਿਠਾ ਲੈਣਗੇ। ਉਨ੍ਹਾਂ ਕਿਹਾ ਕਿ ਜਿਹੜੇ ਮੁੱਦੇ ਉਨ੍ਹਾਂ ਨੇ ਚੁੱਕੇ ਹਨ, ਉਹ ਪਾਰਟੀ ਪ੍ਰਧਾਨ ਹੋਣ ਦੇ ਨਾਤੇ ਉਨ੍ਹਾਂ ਦਾ ਹੱਕ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Punjab Cabinet
  • Meeting
  • Charanjit Singh Channi
  • Press Conference
  • ਪੰਜਾਬ ਕੈਬਨਿਟ
  • ਮੀਟਿੰਗ
  • ਚਰਨਜੀਤ ਸਿੰਘ ਚੰਨੀ
  • ਪ੍ਰੈੱਸ ਕਾਨਫਰੰਸ

ਸਰਕਾਰ ਬਣਨ ’ਤੇ ਦੋਆਬਾ ’ਚ ਭਗਵਾਨ ਵਾਲਮੀਕਿ ਜੀ ਦੇ ਨਾਂ ’ਤੇ ਯੂਨੀਵਰਸਿਟੀ ਬਣਾਈ ਜਾਵੇਗੀ : ਸੁਖਬੀਰ ਬਾਦਲ

NEXT STORY

Stories You May Like

  • harjinder singh dhami
    SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ
  • bsf constable
    BSF ਦੀ ਮਹਿਲਾ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ
  • pakistan bsf nationals
    BSF ਵੱਲੋਂ ਮਾਰੇ ਗਏ ਨਾਗਰਿਕਾਂ 'ਤੇ ਭੜਕਿਆ ਪਾਕਿਸਤਾਨ ! ਭਾਰਤੀ ਡਿਪਲੋਮੈਟ ਨੂੰ ਕੀਤਾ ਤਲਬ
  • pakistani drone  heroin  bsf
    ਪਾਕਿਸਤਾਨੀ ਤਸਕਰਾਂ ਨੇ ਡਰੋਨ ਰਾਹੀਂ ਭੇਜੀ ਹੈਰੋਇਨ ! BSF ਨੇ ਕੀਤੀ ਬਰਾਮਦ
  • charanjit singh channi
    ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
  • major bsf operation in amritsar  one kilogram of heroin and a drone seized
    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
  • bsf and police recover 30 bore pistol
    ਖੇਮਕਰਨ ਸਰਹੱਦੀ ਖੇਤਰ ’ਚ BSF ਤੇ ਪੁਲਸ ਵੱਲੋਂ 30 ਬੋਰ ਦੀ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਬਰਾਮਦ
  • action by bsf in amritsar  heroin and opium recovered
    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
Trending
Ek Nazar
labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pastor balwinder over suspicion of illicit relations
      ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • grocery store  thief  theft
      ਮੋਗਾ : ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ...
    • saudi arabia young man dies in road accident
      ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • dispute over train departure superintendent attacks manager with a stick
      ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
    • fiancé  young man  suicide
      ਮੰਗੇਤਰ ਤੇ ਉਸ ਦੇ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਚਾਰ...
    • storm  states  weather update  imd
      10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ...
    • boy dies of drug overdose
      ਨਸ਼ੇ ਨੇ ਉਜਾੜਿਆ ਘਰ! ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਖੇਤਾਂ 'ਚੋਂ ਮਿਲੀ ਲਾਸ਼
    • bibi roop kaur sandhu reached the akal takht secretariat
      ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +