Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    6:28:22 PM

  • man dies suspicious circumstances

    ਕੁਝ ਦਿਨ ਪਹਿਲਾਂ ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ...

  • punjab schools private schools

    Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ,...

  • punjab government employees da

    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ...

  • electricity bills advisory electricity department

    ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਮੁੱਖ ਮੰਤਰੀ ਚੰਨੀ ਵੱਲੋਂ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ

PUNJAB News Punjabi(ਪੰਜਾਬ)

ਮੁੱਖ ਮੰਤਰੀ ਚੰਨੀ ਵੱਲੋਂ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ

  • Edited By Babita,
  • Updated: 01 Nov, 2021 12:24 PM
Mohali
charanjit singh channi
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਵੱਢੀ-ਖੋਰੀ ਵਿੱਚ ਸ਼ਾਮਲ ਅਤੇ ਲੋਕਾਂ ਦੇ ਕੰਮਾਂ ਵਿੱਚ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਚੰਡੀਗੜ੍ਹ ਨਜ਼ਦੀਕ ਖਰੜ-ਲਾਂਡਰਾਂ ਰੋਡ 'ਤੇ ਪੈਂਦੇ ਗਰੈਂਡ ਇੰਪੀਰੀਅਲ ਪੈਲੇਸ ਵਿੱਚ ਸਹਿਕਾਰਤਾ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਨਿਯੁਕਤੀ ਪੱਤਰ ਵੰਡ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸੂਬੇ ਵਿੱਚ ਪਾਰਦਰਸ਼ੀ ਤੇ ਲੋਕ-ਪੱਖੀ ਨਿਜ਼ਾਮ ਸਿਰਜਣ ਦਾ ਅਹਿਦ ਲੈਂਦਿਆਂ ਕਿਹਾ ਕਿ ਅੱਜ ਤੋਂ ਸਾਰੇ ਸੂਬੇ ਵਿੱਚ ਮਾਈਨਿੰਗ ਮਾਫ਼ੀਆ ਦੇ ਅੰਤ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਮਾਈਨਿੰਗ ਵਾਲੀ ਹਰੇਕ ਥਾਂ 'ਤੇ ਪੁਲਸ ਦਾ ਪਹਿਰਾ ਬਿਠਾ ਦਿੱਤਾ ਗਿਆ ਹੈ ਤਾਂ ਕਿ ਰੇਤੇ ਦੀ ਕਾਲਾਬਾਜ਼ਾਰੀ ਨੂੰ ਠੱਲ੍ਹ ਪਾਈ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੁਲਸ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਹਰੇਕ ਨੂੰ ਰੇਤਾ 9 ਰੁਪਏ ਪ੍ਰਤੀ ਫੁੱਟ ਦੇ ਸਰਕਾਰੀ ਭਾਅ ਦੇ ਹਿਸਾਬ ਨਾਲ ਮਿਲੇ ਅਤੇ ਜੇਕਰ ਡਿਊਟੀ 'ਤੇ ਤਾਇਨਾਤ ਪੁਲਸ ਮੁਲਾਜ਼ਮ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਇਕ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਸਿਵਲ ਤੇ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ ਕੀਤੀ ਕਿ ਹਫ਼ਤੇ ਤੇ ਮਹੀਨੇ ਲੈਣੇ ਤੁਰੰਤ ਬੰਦ ਕਰਨ ਲਈ ਆਖਿਆ ਤਾਂ ਜੋ ਲੋਕਾਂ ਦਾ ਵਿਸ਼ਵਾਸ ਸਰਕਾਰ ਵਿੱਚ ਮਜ਼ਬੂਤ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਵਿਜੀਲੈਂਸ ਨੂੰ ਵੀ ਹੁਕਮ ਦਿੱਤੇ ਕਿ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ 'ਤੇ ਫੌਰੀ ਅਮਲ ਯਕੀਨੀ ਬਣਾਇਆ ਜਾਵੇ ਅਤੇ ਭ੍ਰਿਸ਼ਟਾਚਾਰੀਆਂ ਨੂੰ ਫੜ੍ਹਨ ਦੀ ਕਾਰਜ ਪ੍ਰਣਾਲੀ ਨੂੰ ਚੁਸਤ-ਦਰੁੱਸਤ ਕੀਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 16 IAS ਤੇ 2 ਡੀ. ਸੀਜ਼. ਸਮੇਤ 46 ਅਧਿਕਾਰੀਆਂ ਦੇ ਤਬਾਦਲੇ

ਮੁੱਖ ਮੰਤਰੀ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸਹਿਕਾਰਤਾ ਵਿਭਾਗ ਦੇ ਵੱਖ-ਵੱਖ ਅਦਾਰਿਆਂ ਵਿੱਚ ਨੌਕਰੀ ਹਾਸਲ ਕਰਨ ਵਾਲੇ 750 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵੱਡਾ ਐਲਾਨ ਕੀਤਾ ਕਿ ਸਰਕਾਰੀ ਪੈਸੇ ਦਾ ਸਾਰਾ ਲੈਣ-ਦੇਣ ਪ੍ਰਾਈਵੇਟ ਬੈਂਕਾਂ ਦੀ ਥਾਂ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇਗਾ। ਇਸ ਫ਼ੈਸਲੇ ਨੂੰ ਲਾਗੂ ਕਰਨ ਲਈ ਜਲਦੀ ਮਤਾ ਲਿਆ ਕੇ ਪੰਜਾਬ ਕੈਬਨਿਟ ਵੱਲੋਂ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਅਰਧ ਸਰਕਾਰੀ ਅਦਾਰਿਆਂ ਦਾ ਲੈਣ-ਦੇਣ ਵੀ ਸਹਿਕਾਰੀ ਬੈਂਕਾਂ ਰਾਹੀਂ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਫ਼ੈਸਲੇ ਨੂੰ 15 ਦਿਨਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ। ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਸ. ਚੰਨੀ ਨੇ ਕਿਹਾ ਕਿ ਸੂਬੇ ਵਿੱਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਇਸ ਨੂੰ ਜਲਦੀ ਮੁਕੰਮਲ ਕਰਨ ਤੋਂ ਬਾਅਦ ਹੋਰ ਭਰਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਾਰੀ ਭਰਤੀ ਬਿਨਾਂ ਕਿਸੇ ਪੱਖਪਾਤ ਤੋਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ। ਪੰਜਾਬ ਦੀ ਨੌਜਵਾਨੀ ਨੂੰ ਸਿਸਟਮ ਵਿੱਚ ਸੁਧਾਰ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਸਰਕਾਰ ਜਿੱਥੇ ਆਪਣੀ ਜ਼ਿੰਮੇਵਾਰੀ ਨਿਭਾਅ ਰਹੀ ਹੈ, ਉਥੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਬਿਨਾਂ ਕਿਸੇ ਵਿਤਕਰੇ ਤੇ ਦੇਰੀ ਦੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਕੀਤਾ ਗਿਆ ਫ਼ੈਸਲਾ ਇਨ੍ਹਾਂ ਬੈਂਕਾਂ ਨੂੰ ਸੁਰਜੀਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ।

ਇਹ ਵੀ ਪੜ੍ਹੋ : ਲੰਡਨ 'ਚ ਵਾਪਰਿਆ ਵੱਡਾ ਹਾਦਸਾ, ਸੁਰੰਗ ਅੰਦਰ 2 ਟਰੇਨਾਂ ਦੀ ਆਹਮੋ-ਸਾਹਮਣੇ ਟੱਕਰ

ਇਸ ਮੌਕੇ ਸ. ਰੰਧਾਵਾ ਨੇ ਦੱਸਿਆ ਕਿ ਅੱਜ ਸਹਿਕਾਰਤਾ ਵਿਭਾਗ ਦੇ ਤਿੰਨਾਂ ਅਦਾਰਿਆਂ ਸਹਿਕਾਰੀ ਬੈਂਕਾਂ, ਵੇਅਰਹਾਊਸਿੰਗ ਅਤੇ ਸ਼ੂਗਰਫੈੱਡ ਵਿੱਚ 747 ਨਵੇਂ ਮੁਲਾਜ਼ਮ ਭਰਤੀ ਕੀਤੇ ਗਏ ਹਨ, ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ। ਇਨ੍ਹਾਂ ਵਿੱਚ ਸਹਿਕਾਰੀ ਬੈਂਕਾਂ ਦੇ 623, ਵੇਅਰਹਾਊਸਿੰਗ ਕਾਰਪੋਰੇਸ਼ਨ ਦੇ 97 ਅਤੇ ਸ਼ੂਗਰਫੈੱਡ ਦੇ 27 ਮੁਲਾਜ਼ਮ ਸ਼ਾਮਲ ਹਨ। ਅੱਜ ਸੀਨੀਅਰ ਮੈਨੇਜਰ, ਮੈਨੇਜਰ, ਆਈ.ਟੀ.ਓ., ਕਲਰਕ, ਤਕਨੀਕੀ ਸਹਾਇਕ ਅਤੇ ਡੇਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਸ. ਰੰਧਾਵਾ ਨੇ ਦੱਸਿਆ ਕਿ ਤਰਸ ਦੇ ਆਧਾਰ 'ਤੇ ਨਿਯੁਕਤੀਆਂ ਦਾ ਬੈਕਲਾਗ ਪੂਰਾ ਕਰਦਿਆਂ 1996 ਤੋਂ ਬਾਅਦ 27 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਗਈ ਹੈ। ਉਨ੍ਹਾਂ ਪੰਜਾਬ ਦਿਵਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਨੂੰ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਪਾਇਆ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ। ਸਮਾਗਮ ਦੌਰਾਨ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਨਵੀਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਆਪਣਾ ਕੰਮ ਸਮਰਪਣ ਭਾਵਨਾ ਨਾਲ ਕਰਨ ਲਈ ਆਖਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 3.33 ਮੀਟ੍ਰਿਕ ਟਨ ਯੂਰੀਆ ਦੀ ਸਪਲਾਈ ਨਿਰਧਾਰਿਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਡੀ. ਏ. ਪੀ. ਦੀ ਕਿਸਾਨਾਂ ਨੂੰ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ, ਜਿਸ ਦੀ ਸਪਲਾਈ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸਮਾਗਮ ਦੌਰਾਨ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅਗਰਵਾਲ, ਵਿੱਤ ਕਮਿਸ਼ਨਰ (ਵਿਕਾਸ) ਡੀ.ਕੇ. ਤਿਵਾੜੀ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਪੰਜਾਬ ਰਾਜ ਸਹਿਕਾਰੀ ਬੈਂਕਾਂ ਦੇ ਐਮ.ਡੀ. ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਮੋਹਾਲੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਮੋਹਾਲੀ ਨਵਜੋਤ ਸਿੰਘ ਮਾਹਲ ਹਾਜ਼ਰ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

  • Charanjit Singh Channi
  • Youth
  • Appointment Letters
  • Mohali
  • ਚਰਨਜੀਤ ਸਿੰਘ ਚੰਨੀ
  • ਨੌਜਵਾਨ
  • ਨਿਯੁਕਤੀ ਪੱਤਰ
  • ਮੋਹਾਲੀ

ਢੀਂਡਸਾ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਤੇ ਹੋਰ ਕਈ ਆਗੂ ਮਜੀਠੀਆ ਦੀ ਅਗਵਾਈ ’ਚ ਅਕਾਲੀ ਦਲ ’ਚ ਹੋਏ ਸ਼ਾਮਲ

NEXT STORY

Stories You May Like

  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • rbi withdraws rs 75 026 crore from banks
    RBI ਨੇ ਰਿਵਰਸ ਰੈਪੋ ਨੀਲਾਮੀ ਰਾਹੀਂ ਬੈਂਕਾਂ ’ਚੋਂ ਕੱਢੇ 75,026 ਕਰੋੜ ਰੁਪਏ
  • upi transactions fees jairam ramesh
    UPI ਲੈਣ-ਦੇਣ 'ਤੇ ਫੀਸ ਲਗਾਉਣ ਦੀ ਤਿਆਰੀ 'ਤੇ ਜੈਰਾਮ ਰਮੇਸ਼ ਦਾ ਖ਼ਾਸ ਬਿਆਨ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • government holiday declared on september 12
    12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
  • prtc bus punjab roadways
    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ, ਇਸ ਤਾਰੀਖ਼ ਤੋਂ ਲੱਗੇਗੀ ਬ੍ਰੇਕ
  • congress leader harish rawat resigns party posts
    ਕਾਂਗਰਸ ਆਗੂ ਹਰੀਸ਼ ਰਾਵਤ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਕੀਤਾ ਐਲਾਨ, ਜਾਣੋ ਵਜ੍ਹਾ
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ban on burning of straw in nawanshahr district
      ਨਵਾਂਸ਼ਹਿਰ 'ਚ 1 ਅਕਤੂਬਰ ਤੋਂ 15 ਨਵੰਬਰ ਤੱਕ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 6...
    • sukhminderpal singh grewal  lok janshakti party
      ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਲੋਕ ਜਨਸ਼ਕਤੀ ਪਾਰਟੀ ਵਿਚ ਸ਼ਾਮਲ
    • big revelation in gulzar singh murder case in tanda
      ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ...
    • bjp leader dies in horrific accident in punjab
      ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ...
    • fraud case
      ਫੋਨ ਹੈਕ ਕਰਕੇ 11.48 ਲੱਖ ਰੁਪਏ ਉਡਾਏੇ
    • ration card  verification  duty
      ਰਾਸ਼ਨ ਕਾਰਡਾਂ ਦੀ ਵੈਰੀਫ਼ਿਕੇਸ਼ਨ ਡਿਊਟੀ ਦਾ ਆਸ਼ਾ ਵਰਕਰਾਂ ਵੱਲੋਂ ਬਾਈਕਾਟ
    • former ed officer niranjan singh joins   akali dal waris punjab de
      ਸਾਬਕਾ ED ਅਫ਼ਸਰ ਨਿਰੰਜਨ ਸਿੰਘ ਨੇ ਸਿਆਸੀ ਪਾਰੀ ਕੀਤੀ ਸ਼ੁਰੂ, 'ਅਕਾਲੀ ਦਲ ਵਾਰਿਸ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • man arrested case
      ਇਕ ਕਿੱਲੋ ਹੈਰੋਇਨ, 50 ਹਜ਼ਾਰ ਡਰੱਗ ਮਨੀ ਅਤੇ 2 ਪਿਸਤੌਲਾਂ ਸਣੇ ਵਿਅਕਤੀ ਕਾਬੂ
    • fir case
      ਸਰਪੰਚ ਦੇ ਘਰ ਫਾਇਰਿੰਗ ਕਰਨ ਵਾਲੇ ਪਿੰਡ ਦੇ ਹੀ ਅਰੁਣ ਮਾਕੜ ਸਮੇਤ ਤਿੰਨ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +