Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:22:56 AM

  • trump halts tariff law

    ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ...

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ, ਜਲੰਧਰ 'ਚ ਬਣੇਗਾ ਸਪੋਰਟਸ ਹੱਬ

PUNJAB News Punjabi(ਪੰਜਾਬ)

ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ, ਜਲੰਧਰ 'ਚ ਬਣੇਗਾ ਸਪੋਰਟਸ ਹੱਬ

  • Edited By Shivani Attri,
  • Updated: 17 Dec, 2021 06:27 PM
Jalandhar
charanjit singh channi punjab government
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਚੋਪੜਾ)— ਜਲੰਧਰ ਦੇ ਕੈਂਟ ਹਲਕੇ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕਾਂਗਰਸ ਵੱਲੋਂ ਵਿਸ਼ਾਲ ਰੈਲੀ ਕੀਤੀ ਗਈ | ਇਸ ਦੌਰਾਨ ਉਨ੍ਹਾਂ ਜਲੰਧਰ 'ਚ ਕਈ ਵੱਡੇ ਐਲਾਨ ਵੀ ਕੀਤੇ | ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਆਪਣੇ ਸੰਬੋਧਨ ਦੌਰਾਨ ਬੋਲਦੇ ਹੋਏ ਜਲੰਧਰ 'ਚ ਸਪੋਰਟਸ ਹੱਬ ਬਣਾਉਣ ਦਾ ਐਲਾਨ ਕੀਤਾ | ਇਸ ਦੇ ਨਾਲ ਹੀ ਬੂਟਾ ਮੰਡੀ 'ਚ ਡਾ. ਬੀ. ਆਰ. ਅੰਬੇਡਕਰ ਕਾਲਜ ਬਣਾਉਣ ਦਾ ਵੀ ਐਲਾਨ ਕੀਤਾ | ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ 120 ਫੁੱਟੀ ਰੋਡ 'ਤੇ ਕਬੀਰ ਭਵਨ ਬਣਾਇਆ ਜਾਵੇਗਾ | ਕਰਤਾਰਪੁਰ ਅਤੇ ਆਦਮਪੁਰ ਨੂੰ  ਸਬ ਡਿਵੀਜ਼ਨ ਬਣਾਉਣ ਦਾ ਵੀ ਐਲਾਨ ਕੀਤਾ | ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਦੋਆਬਾ ਇਲਾਕੇ ਦੇ ਉਨ੍ਹਾਂ ਲੋਕਾਂ, ਜਿਹੜੇ ਖ਼ੁਦ ਆਪਣੇ ਫੰਡਾਂ ਨਾਲ ਸਹਿਕਾਰੀ ਸਭਾਵਾਂ ਚਲਾਉਂਦੇ ਹਨ, ਨੂੰ ਵੱਡੀ ਰਾਹਤ ਦਿੰਦਿਆਂ ਇਨ੍ਹਾਂ ਸੋਸਾਇਟੀਆਂ ਦੀ 64 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਪੰਜਾਬ ਸਰਕਾਰ ਵੱਲੋਂ ਮੁਆਫ਼ ਕਰ ਦਿੱਤੀ ਹੈ। ਸ੍ਰੀ ਗੁਰੂ ਰਵਿਦਾਸ ਅਧਿਐਨ ਸੈਂਟਰ ਦੀ ਸਥਾਪਤੀ ਸਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਿੰਡ ਬੱਲਾਂ ਵਿਚ 100 ਏਕੜ ਰਕਬੇ ਵਿਚ ਇਹ ਕੇਂਦਰ ਸਥਾਪਤ ਕੀਤਾ ਜਾਵੇਗਾ। ਇਸੇ ਤਰ੍ਹਾਂ ਪਟਿਆਲਾ ਵਿਚ ਸ਼੍ਰੀਮਦ ਭਗਵਤ ਗੀਤਾ ਅਧਿਐਨ ਕੇਂਦਰ ਦੀ ਸਥਾਪਤੀ ਦਾ ਵੀ ਐਲਾਨ ਕੀਤਾ।

ਇਹ ਵੀ ਪੜ੍ਹੋ: ਸੁਨੀਲ ਜਾਖੜ ਨੇ 'ਆਪ' 'ਤੇ ਚੁੱਕੇ ਸਵਾਲ, ਕਿਹਾ-ਕੇਜਰੀਵਾਲ ਪੰਜਾਬੀਆਂ ਨੂੰ ਬੇਵਕੂਫ਼ ਨਾ ਸਮਝਣ

PunjabKesari

ਮੁੱਖ ਮੰਤਰੀ ਚੰਨੀ ਨੇ ਕਰਤਾਰਪੁਰ ਅਤੇ ਆਦਮਪੁਰ ਹਲਕਿਆਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਸਥਾਨਾਂ ਨੂੰ ਸਬ-ਡਿਵੀਜ਼ਨ ਦਾ ਦਰਜਾ ਦਿੱਤਾ ਜਾ ਰਿਹਾ ਹੈ ਅਤੇ ਆਦਮਪੁਰ ਵਿਚ ਡਿਗਰੀ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਬਾਬਾ ਸੈਣ ਜੀ ਅਤੇ ਬਾਬਾ ਨਾਮਦੇਵ ਜੀ ਦੀ ਚੇਅਰ ਵੀ ਸਥਾਪਤ ਕੀਤੀ ਜਾਵੇਗੀ। ਇਸ ਮੌਕੇ ਮੇਅਰ ਜਗਦੀਸ਼ ਰਾਜਾ, ਸਰਵਣ ਸਿੰਘ ਫਿਲੌਰ, ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ, ਕਾਕੂ ਆਹਲੂਵਾਲੀਆ, ਜ਼ਿਲਾ ਕਾਂਗਰਸ ਸ਼ਹਿਰੀ ਦੇ ਕਾਰਜਕਾਰੀ ਪ੍ਰਧਾਨ ਵਿਜੇ ਦਕੋਹਾ, ਹਰਜਿੰਦਰ ਲਾਡਾ, ਨਿਰਮਲ ਸਿੰਘ ਨਿੰਮਾ, ਰਾਜੇਸ਼ ਭੱਟੀ, ਰਸ਼ਪਾਲ ਸਿੰਘ ਪਾਲ, ਰਾਜੇਸ਼ ਜਿੰਦਲ ਅਤੇ ਹੋਰ ਆਗੂ ਸ਼ਾਮਲ ਸਨ।

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ 'ਤੇ ਤਿੱਖੇ ਨਿਸ਼ਾਨੇ ਲਾਉਂਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਜਾਤ, ਧਰਮ ਇਕ ਹੀ ਹੈ | ਇਨ੍ਹਾਂ ਦੀ ਜਾਤ ਵੀ ਅਮੀਰੀ ਸੀ ਅਤੇ ਧਰਮ ਵੀ ਅਮੀਰੀ ਹੈ | ਇਨ੍ਹਾਂ ਨੇ ਸਿਸਟਮ ਨੂੰ  ਬਣਾਇਆ ਹੋਇਆ ਸੀ ਕਿ ਇਕ ਸੱਤਾ ਤੋਂ ਜਾਂਦਾ ਹੈ ਤਾਂ ਦੂਜਾ ਆਉਂਦਾ ਹੈ | ਇਨ੍ਹਾਂ ਦੇ ਖ਼ਰੀਦੇ ਜਹਾਜ਼ ਹੀ ਹੁਣ ਇਸ ਗ਼ਰੀਬ ਦੇ ਕੰਮ ਆ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ  ਕੀ ਪਤਾ ਕਿ ਗ਼ਰੀਬੀ ਕੀ ਹੁੰਦੀ ਹੈ | ਕਿਵੇਂ ਮਿਡਲ ਕਲਾਸ ਦਾ ਨੌਜਵਾਨ ਪੜ੍ਹ-ਲਿਖ ਕੇ ਅੱਗੇ ਵੱਧਣਾ ਚਾਹੁੰਦਾ ਹੈ? ਉਥੇ ਹੀ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ 'ਤੇ ਤੰਜ ਕੱਸਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਨ੍ਹਾਂ ਦੇ ਆਪਣੇ ਲੀਡਰਾਂ ਨੂੰ  ਹੀ ਇਨ੍ਹਾਂ 'ਤੇ ਭਰੋਸਾ ਨਹੀਂ ਹੈ ਤਾਂ ਪੰਜਾਬ ਦੇ ਲੋਕ ਇਨ੍ਹਾਂ 'ਤੇ ਕਿਵੇਂ ਭਰੋਸਾ ਕਰਨ | ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਨੂੰ  ਕਿਹਾ ਸੀ ਕਿ ਅੰਗਰੇਜ਼ ਜਦੋਂ ਆਏ ਸਨ ਤਾਂ ਵਪਾਰਕ ਕੰਪਨੀ ਬਣਾ ਕੇ ਆਏ ਸਨ ਫਿਰ ਉਨ੍ਹਾਂ ਨੇ ਹਿੰਦੂਸਤਾਨ 'ਤੇ ਕਬਜ਼ਾ ਕੀਤਾ | ਹੁਣ ਕੇਜਰੀਵਾਲ ਦਿੱਲੀ ਤੋਂ ਆਉਂਦੇ ਹਨ ਤਾਂ ਲੋਕ ਲੁਭਾਉ ਨੀਤੀਆਂ ਦੀ ਗੱਲਾਂ ਕਰਕੇ ਪੰਜਾਬ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ | ਮੈਂ ਇਨ੍ਹਾਂ ਨੂੰ  ਜਦੋਂ ਕਾਲਾ ਅੰਗਰੇਜ਼ ਕਿਹਾ ਤਾਂ ਇਨ੍ਹਾਂ ਨੇ ਕਿਹਾ ਕਿ ਕਾਲਾ ਅੰਗਰੇਜ਼ ਕਿਉਂ ਕਹਿੰਦੇ ਹੋ, ਹੁਣ ਮੈਂ ਇਨ੍ਹਾਂ ਨੂੰ  ਚਿੱਟਾ ਅੰਗਰੇਜ਼ ਕਹਿ ਦਿੰਦਾ ਹਾਂ ਜੋ ਬਾਹਰੋਂ ਆ ਕੇ ਇਥੇ ਕਬਜ਼ਾ ਕਰਨਾ ਚਾਹੁੰਦੇ ਹਨ |

ਇਹ ਵੀ ਪੜ੍ਹੋ: ਟਾਂਡਾ 'ਚ ਗਰਜੇ ਸੁਖਬੀਰ ਸਿੰਘ ਬਾਦਲ, ਪੰਜਾਬ ਸਰਕਾਰ ਸਣੇ ਅਰਵਿੰਦ ਕੇਜਰੀਵਾਲ 'ਤੇ ਸਾਧੇ ਤਿੱਖੇ ਨਿਸ਼ਾਨੇ

PunjabKesari

ਅਰਵਿੰਦ ਕੇਜਰੀਵਾਲ ਨੂੰ  ਦੱਸਿਆ ਚਿੱਟਾ ਅੰਗਰੇਜ਼ 
ਉਥੇ ਹੀ ਬੀਤੇ ਦਿਨੀਂ ਅਰਵਿੰਦ ਕੇਜੀਵਾਲ ਵੱਲੋਂ ਜਲੰਧਰ 'ਚ ਕੱਢੀ ਗਈ ਤਿਰੰਗਾ ਯਾਤਰਾ 'ਤੇ ਸਵਾਲ ਚੁੱਕਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਸਾਡੇ 'ਚ ਦੇਸ਼ ਭਗਤੀ ਦੀ ਭਾਵਨਾ ਨੂੰ  ਚੈਲੰਜ ਕਰ ਰਹੇ ਹਨ ਜੋ ਇਹ ਤਿਰੰਗਾ ਮਾਰਚ ਕਰ ਰਹੇ ਹਨ | ਪੰਜਾਬ ਨੇ ਜਿੰਨੀਆਂ ਕੁਰਬਾਨੀਆਂ ਦਿੱਤੀਆਂ ਹਨ, ਉਹ ਕਿਸੇ ਨੇ ਨਹੀਂ ਦਿੱਤੀਆਂ | ਮੈਨੂੰ ਤਾਂ ਸਮਝ ਨਹੀਂ ਆਉਂਦੀ ਇਹ ਤਿਰੰਗਾ ਮਾਰਚ ਕਿਉਂ ਕੱਢ ਰਹੇ ਹਨ | ਤਿਰੰਗਾ ਮਾਰਚ ਤਾਂ ਪੁਲਸ ਉਦੋਂ ਕੱਢਦੀ ਹੈ ਜਦੋਂ ਹਾਲਾਤ ਵਿਗੜ ਜਾਣ ਪਰ ਸਾਡੇ ਇਥੇ ਬਿਲਕੁਲ ਅਮਨ ਸ਼ਾਂਤੀ ਹੈ ਤਾਂ ਫਿਰ ਇਹ ਕਿਉਂ ਤਿੰਰਗਾ ਮਾਰਚ ਕੱਢ ਰਹੇ ਹਨ | ਪੰਜਾਬ ਨੇ ਹਮੇਸ਼ਾ ਹੀ ਦੇਸ਼ ਭਗਤੀ ਦੀ ਗੱਲ ਕੀਤੀ ਹੈ ਅਤੇ ਦੇਸ਼ ਲਈ ਕਾਂਗਰਸ ਨੇ ਜਾਨਾਂ ਦਿੱਤੀਆਂ ਹਨ |   

ਮੋਦੀ ਦੀ ਗੋਦੀ 'ਚ ਬੈਠੇ ਸੀ ਕੈਪਟਨ ਅਮਰਿੰਦਰ ਸਿੰਘ: ਹਰੀਸ਼ ਚੌਧਰੀ
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਕਿ ਪੁਰਾ ਦੇਸ਼ ਸਵਾਲ ਕਰ ਰਿਹਾ ਸੀ ਕਿ ਪੰਜਾਬ ਦਾ ਮੁੱਖ ਮੰਤਰੀ ਕਿਉਂ ਬਦਲਿਆ ਗਿਆ। ਮੁੱਖ ਮੰਤਰੀ ਨੂੰ ਇਸ ਲਈ ਬਦਲਿਆ ਕਿਉਂਕਿ ਕੈਪਟਨ ਅਮਰਿੰਦਰ ਅੰਦਰ ਖਾਤੇ ਭਾਜਪਾ ਨਾਲ ਮਿਲੇ ਹੋਏ ਸਨ। ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਧਰਨਾ ਦੇ ਰਹੇ ਸਨ ਤਾਂ ਉਦੋਂ ਕੈਪਟਨ ਮੋਦੀ ਅਤੇ ਅਮਿਤ ਸ਼ਾਹ ਨਾਲ ਗੁਪਤ ਮੀਟਿੰਗਾਂ ਕਰਦੇ ਸਨ। ਹਰੀਸ਼ ਚੌਧਰੀ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਮੋਦੀ ਦੀ ਗੋਦੀ ਵਿਚ ਬੈਠੇ ਸਨ ਇਸ ਲਈ ਕਾਂਗਰਸ ਨੇ ਮੁੱਖ ਮੰਤਰੀ ਬਦਲਿਆ। 

ਇਹ ਵੀ ਪੜ੍ਹੋ: ਦਸੂਹਾ ਦੇ ਪਿੰਡ ਬਹਿਬੋਵਾਲ ਛੰਨੀਆਂ 'ਚੋਂ ਅਗਵਾ ਹੋਇਆ 9 ਸਾਲਾ ਬੱਚਾ ਬਰਾਮਦ, ਲੀਕ ਹੋਈ ਆਡੀਓ ਨੇ ਖੋਲ੍ਹੇ ਕਈ ਰਾਜ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • charanjit singh channi
  • punjab government
  • ਚਰਨਜੀਤ ਸਿੰਘ ਚੰਨੀ
  • ਸਪੋਰਟਸ ਹੱਬ
  • ਐਲਾਨ

ਸੁਨੀਲ ਜਾਖੜ ਨੇ 'ਆਪ' 'ਤੇ ਚੁੱਕੇ ਸਵਾਲ, ਕਿਹਾ-ਕੇਜਰੀਵਾਲ ਪੰਜਾਬੀਆਂ ਨੂੰ ਬੇਵਕੂਫ਼ ਨਾ ਸਮਝਣ

NEXT STORY

Stories You May Like

  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'
  • mp charanjit singh channi statement on parwinder singh jhota case
    ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • parvinder jhota punjab government bhagwant mann
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • emergency in kpk
    ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ 'ਚ
  • jalandhar cantt  aam aadmi party  resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ ਦੇਣ ਦਾ ਐਲਾਨ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +