Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    7:29:16 PM

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

  • commonwealth medal winners meet pm modi

    Commonwealth ਮੈਡਲ ਜੇਤੂਆਂ ਨੇ PM ਮੋਦੀ ਨਾਲ ਕੀਤੀ...

  • fmcg companies prepare to increase prices  know the reason

    ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ  ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਕਪੂਰਥਲਾ ’ਚ ਵਾਪਰੀ ਘਟਨਾ ’ਤੇ CM ਚੰਨੀ ਦਾ ਵੱਡਾ ਬਿਆਨ, ਕਿਹਾ-ਬੇਅਦਬੀ ਦੀ ਕੋਈ ਗੱਲ ਸਾਹਮਣੇ ਨਹੀਂ ਆਈ

PUNJAB News Punjabi(ਪੰਜਾਬ)

ਕਪੂਰਥਲਾ ’ਚ ਵਾਪਰੀ ਘਟਨਾ ’ਤੇ CM ਚੰਨੀ ਦਾ ਵੱਡਾ ਬਿਆਨ, ਕਿਹਾ-ਬੇਅਦਬੀ ਦੀ ਕੋਈ ਗੱਲ ਸਾਹਮਣੇ ਨਹੀਂ ਆਈ

  • Edited By Shivani Attri,
  • Updated: 24 Dec, 2021 11:58 AM
Kapurthala
charanjit singh channi statement on kapurthala disrespect case
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਵੈੱਬ ਡੈਸਕ)—  ਬੀਤੇ ਦਿਨੀਂ ਕਪੂਰਥਲਾ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੌਰਾਨ ਮਾਰੇ ਗਏ ਨੌਜਵਾਨ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਵੱਡਾ ਬਿਆਨ ਦਿੰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਪੂਰਥਲਾ ’ਚ ਹੋਈ ਘਟਨਾ ’ਤੇ ਹੁਣ ਤੱਕ ਇਹ ਸਾਹਮਣੇ ਆਇਆ ਹੈ ਕਿ ਕਪੂਰਥਲਾ ’ਚ ਕੋਈ ਵੀ ਬੇਅਦਬੀ ਦੀ ਗੱਲ ਸਾਹਮਣੇ ਨਹੀਂ ਆਈ ਹੈ ਅਤੇ ਲੋਕਾਂ ਦੀ ਭੀੜ ਵੱਲੋਂ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ’ਚ ਪੰਜਾਬ ਪੁਲਸ ਵੱਲੋਂ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।  

ਇਹ ਵੀ ਪੜ੍ਹੋ: ਪੰਜਾਬ ’ਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਜਲੰਧਰ ’ਚ ਵਧੀ ਸਖ਼ਤੀ, ਨਵੇਂ ਹੁਕਮ ਜਾਰੀ ਕਰਕੇ ਲਾਈਆਂ ਇਹ ਪਾਬੰਦੀਆਂ

ਇਥੇ ਦੱਸਣਯੋਗ ਹੈ ਕਿ 19 ਦਸੰਬਰ ਨੂੰ ਕਪੂਰਥਲਾ ਦੇ ਨਿਜ਼ਾਮਪੁਰ ’ਚ ਗੁਰਦੁਆਰਾ ਸਹਿਬ ’ਚ ਨੌਜਵਾਨ ਵੱਲੋਂ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ’ਚ ਇਕ ਨੌਜਵਾਨ ਦਾ ਸੰਗਤ ਵੱਲੋਂ ਸੋਧਾ ਲਗਾ ਦਿੱਤਾ ਗਿਆ ਸੀ। ਇਹ ਵਾਰਦਾਤ ਤੜਕੇ ਸਵੇਰੇ ਚਾਰ ਵਜੇ ਦੇ ਕਰੀਬ ਵਾਪਰੀ ਸੀ ਅਤੇ ਲੋਕਾਂ ਨੇ ਮੌਕੇ ’ਤੇ ਨੌਜਵਾਨ ਨੂੰ ਫੜ ਕੇ ਪਹਿਲਾਂ ਉਸ ਦਾ ਕੁਟਾਪਾ ਚਾੜਿਆ ਅਤੇ ਫਿਰ ਸੋਧਾ ਲਗਾ ਦਿੱਤਾ ਗਿਆ। ਗੁੱਸੇ ’ਚ ਆਈ ਭੀੜ ਵੱਲੋਂ ਗੁਰਦੁਆਰਾ ਸਾਹਿਬ ਦੇ ਬਾਹਰ ਰੋਡ ਵੀ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। 

ਐੱਸ.ਐੱਸ.ਪੀ. ਨੇ ਦਿੱਤਾ ਸੀ ਇਹ ਬਿਆਨ

ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ’ਚ ਵਾਪਰੀ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਘਟਨਾ ਨੂੰ ਲੈ ਕੇ ਐੱਸ. ਐੱਸ. ਪੀ. ਨੇ ਕਿਹਾ ਸੀ ਕਿ ਭੀੜ ਦੇ ਹੱਥੋਂ ਮਾਰਿਆ ਗਿਆ ਨੌਜਵਾਨ ਬੇਅਦਬੀ ਨਹੀਂ ਸਗੋਂ ਚੋਰੀ ਕਰਨ ਆਇਆ ਸੀ। ਕਪੂਰਥਲਾ ਦੇ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਸੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਨੌਜਵਾਨ ਚੋਰੀ ਕਰਨ ਦੀ ਨੀਅਤ ਨਾਲ ਆਇਆ ਸੀ। ਉਨ੍ਹਾਂ ਨੇ ਬੇਅਦਬੀ ਦੀ ਕੋਸ਼ਿਸ਼ ਦੀਆਂ ਸੰਭਾਵਾਨਾਂ ਨੂੰ ਖਾਰਿਜ ਕੀਤਾ ਸੀ। ਜਿਹੜੇ ਲੋਕਾਂ ਨੇ ਉਕਤ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ ਹੈ, ਉਨ੍ਹਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਬੀਬੀ ਬਾਦਲ ਦਾ ਵੱਡਾ ਬਿਆਨ, ਕਾਂਗਰਸ ਨੂੰ ਬਿਕਰਮ ਦੇ ਸੁਫ਼ਨੇ ਆਉਂਦੇ ਸਨ ਤੇ ਉਨ੍ਹਾਂ ਦੇ ਨਾਂ ਤੋਂ ਕੰਬਦੇ ਸਨ

ਭੀੜ ਨੂੰ ਸਮਝਾਉਣ ਦੀ ਕੀਤੀ ਗਈ ਕੋਸ਼ਿਸ਼ ਪਰ ਉਹ ਨਹੀਂ ਮੰਨੇ 

ਐੱਸ. ਐੱਸ. ਪੀ. ਖੱਖ ਨੇ ਕਿਹਾ ਸੀ ਕਿ ਪੁਲਸ ਨੇ ਇਥੇ ਆ ਕੇ ਲੋਕਾਂ ਨੂੰ ਬਹੁਤ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪਹਿਲਾਂ ਹੀ ਵੀਡੀਓ ਪਾ ਦਿੱਤੀ ਸੀ। ਇਸੇ ਕਾਰਨ ਉਥੇ ਭੀੜ ਇਕੱਠੀ ਹੋਈ ਸੀ। ਉਨ੍ਹਾਂ ਨੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਵਰੂਪਾਂ ਨਾਲ ਛੇੜਛਾੜ ਨਹੀਂ ਹੋਈ ਹੈ। ਇਸ ਦੇ ਬਾਵਜੂਦ ਲੋਕ ਨਹੀਂ ਮੰਨੇ ਅਤੇ ਉਸ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਹੁਣ ਪੁਲਸ ਸੋਸ਼ਲ ਮੀਡੀਆ ਦੀ ਵੀਡੀਓ ਅਤੇ ਦੂਜੇ ਸਬੂਤਾਂ ਦੇ ਜ਼ਰੀਏ ਪੂਰੇ ਮਾਮਲੇ ਦੀ ਜਾਂਚ ਕਰੇਗੀ। 

ਮੁਲਜ਼ਮ ਦੇ ਗਲੇ ’ਚ ਪਾਏ ਮਿਲੇ ਸਨ ਆਈ. ਡੀ. ਕਾਰਡ 
ਐੱਸ. ਐੱਸ. ਪੀ. ਖੱਖ ਨੇ ਦੱਸਿਆ ਕਿ ਮਾਰੇ ਗਏ ਨੌਜਵਾਨ ਕੋਲੋਂ ਗਲੇ ’ਚ ਪਾਏ ਕੁਝ ਆਈ ਕਾਰਡ ਮਿਲੇ ਸਨ। ਉਸ ਨੇ ਕਿਸੇ ਔਰਤ ਦੇ ਘਰੋਂ ਚੋਰੀ ਕੀਤੇ ਸਨ। ਮਹਿਲਾ ਦੇ ਬੱਚਿਆਂ ਦੇ ਪੁਰਾਣੇ ਆਈ. ਡੀ. ਕਾਰਡ ਵੀ ਸਨ, ਜਿਸ ਨੂੰ ਨੌਜਵਾਨ ਚੋਰੀ ਕਰਕੇ ਲੈ ਗਿਆ ਸੀ। ਉਨ੍ਹਾਂ ਨੂੰ ਉਹ ਗਲੇ ’ਚ ਪਾ ਕੇ ਘੁੰਮ ਰਿਹਾ ਸੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਲੁਧਿਆਣਾ ਬਲਾਸਟ ਦੇ ਬਾਅਦ ਮਹਾਨਗਰ ਜਲੰਧਰ ’ਚ ਵਧਾਈ ਗਈ ਸੁਰੱਖਿਆ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • charanjit singh channi
  • punjab government
  • kapurthala disrespect
  • ਕਪੂਰਥਲਾ
  • ਘਟਨਾ
  • ਮੁੱਖ ਮੰਤਰੀ
  • ਚਰਨਜੀਤ ਸਿੰਘ ਚੰਨੀ
  • ਬੇਅਦਬੀ

ਲੁਧਿਆਣਾ ਧਮਾਕੇ ਸਬੰਧੀ ਬੋਲਣ ਦੀ ਬਜਾਏ ਮੈਨੂੰ ਗਾਲ੍ਹਾਂ ਕੱਢ ਰਹੇ ਨੇ CM ਚੰਨੀ : ਕੇਜਰੀਵਾਲ

NEXT STORY

Stories You May Like

  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • amarinder singh raja warring s big statement regarding the presidency
    ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • jathedar gives statement on revised draft of sacrilege law
    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ
  • air india plane crash update
    AIR INDIA ਜਹਾਜ਼ ਹਾਦਸੇ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਬਿਆਨ, ਕਿਹਾ- 'ਫ਼ਿਊਲ ਸਵਿੱਚ ਵਿਚ ਨਹੀਂ ਸੀ ਕੋਈ...
  • kagiso rabada  s big statement before the odi wc
    ODI WC ਤੋਂ ਪਹਿਲਾਂ ਕਾਗਿਸੋ ਰਬਾਡਾ ਦਾ ਵੱਡਾ ਬਿਆਨ, "ਘਰੇਲੂ ਮੈਦਾਨ 'ਤੇ ਖੇਡਣ ਦਾ ਕੋਈ ਦਬਾਅ ਨਹੀਂ"
  • trump   big statement on iran
    ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major released regarding water level in pong dam
      ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ...
    • boy dies under suspicious circumstances
      ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
    • immigration fraud in moga
      ਮਾਂ-ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਦੀ ਠੱਗੀ
    • husband wife canada
      ਕੈਨੇਡਾ ਗਈ ਪਤਨੀ ਨੂੰ ਭੁੱਲੇ ਰਿਸ਼ਤੇ! ਪਤੀ ਨੇ ਲਾਏ ਗੰਭੀਰ ਦੋਸ਼
    • new twist in case boy escaped from kapurthala police custody
      ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ...
    • sad bjp alliance
      ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
    • sirhind accident case
      ਕਾਂਵੜੀਆਂ ਨੂੰ ਦਰੜਨ ਵਾਲੀ ਗੱਡੀ 12 ਘੰਟਿਆਂ 'ਚ ਬਰਾਮਦ, ਮਾਲਕ ਗ੍ਰਿਫ਼ਤਾਰ
    • theft in tapa mandi
      ਥਾਣੇ ਨੇੜੇ ਪਾਵਰਕਾਮ ਦੇ ਦੋ ਦਫ਼ਤਰਾਂ ’ਚ ਲੱਖਾਂ ਦੀ ਚੋਰੀ, ਜਿੰਦਰੇ ਤੋੜ ਕੇ ਕੇਬਲ...
    • jalandhar cp satinder singh in action mode strict orders issued to officers
      ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
    • highway jammed in punjab
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +