Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    9:43:30 AM

  • usa green card bond

    ਅਮਰੀਕਾ 'ਚ PR ਹੋਣ ਦਾ ਸੁਪਨਾ ਦੇਖ ਰਹੇ ਲੱਖਾਂ...

  • 4 crore extortion punjab police sho arrested

    4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ...

  • skyroot ready for india s first private orbital rocket launch

    ਸਕਾਈਰੂਟ ਭਾਰਤ ਦੇ ਪਹਿਲੇ ਪ੍ਰਾਈਵੇਟ ਆਰਬਿਟਲ ਰਾਕੇਟ...

  • sonam wangchuk hospital admission police statement

    ਸੋਨਮ ਵਾਂਗਚੁੱਕ ਨੂੰ ਕਿਉਂ ਚੁੱਕ ਲੈ ਗਈ ਪੁਲਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਾਂਗਰਸ ਦੇ ਚੋਣ ਮਨੋਰਥ ਪੱਤਰ ਦੇ ਸਾਰੇ ਵਾਅਦੇ ਪੂਰੇ ਕਰਨ ਚਰਨਜੀਤ ਸਿੰਘ ਚੰਨੀ : ਹਰਪਾਲ ਚੀਮਾ

PUNJAB News Punjabi(ਪੰਜਾਬ)

ਕਾਂਗਰਸ ਦੇ ਚੋਣ ਮਨੋਰਥ ਪੱਤਰ ਦੇ ਸਾਰੇ ਵਾਅਦੇ ਪੂਰੇ ਕਰਨ ਚਰਨਜੀਤ ਸਿੰਘ ਚੰਨੀ : ਹਰਪਾਲ ਚੀਮਾ

  • Edited By Anuradha,
  • Updated: 20 Sep, 2021 08:34 PM
Chandigarh
charanjit singh channi to fulfill all the promises
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੰਦਿਆਂ ਉਮੀਦ ਜਤਾਈ ਕਿ ਉਹ ਸਾਲ 2017 ਦੇ ਸਾਰੇ ਚੋਣ ਵਾਅਦਿਆਂ ਨੂੰ ਪੂਰਾ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ’ਚ ਘੋਟਾਲਾ ਕਰਕੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰਨ ਵਾਲੇ ਕਥਿਤ ਦੋਸ਼ੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਣਗੇ, ਜਿਸ ਨੂੰ ਸੱਤਾਧਾਰੀ ਕਾਂਗਰਸ ਹੁਣ ਤੱਕ ਬਚਾਉਂਦੀ ਆ ਰਹੀ ਹੈ। ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਹਰਪਾਲ ਸਿੰਘ ਚੀਮਾ ਨੇ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਨਾਲ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਸਾਨੀ ਸੰਘਰਸ਼ ਦਾ ਜ਼ਿਕਰ ਕਰਦਿਆਂ ਬਾਦਲ ਪਰਿਵਾਰ ਅਤੇ ਅਕਾਲੀ ਦਲ ਬਾਦਲ  ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਨੇ ਸਾਲ 2017 ’ਚ 129 ਪੰਨਿਆਂ ਦਾ ਚੋਣ ਮਨੋਰਥ ਪੱਤਰ ਜਾਰੀ ਕਰਕੇ ਘਰ-ਘਰ ਰੋਜ਼ਗਾਰ ਦੇਣ, ਕਿਸਾਨੀ ਕਰਜਾ ਮੁਆਫ਼ ਕਰਨ, ਦਲਿਤਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ, ਮੁਫ਼ਤ ਘਰ ਦੇਣ ਅਤੇ ਮਾਫ਼ੀਆ ਰਾਜ ਖ਼ਤਮ ਕਰਨ ਜਿਹੇ ਅਨੇਕਾਂ ਵਾਅਦੇ ਕੀਤੇ ਸਨ ਪਰ ਸਾਢੇ ਚਾਰ ਸਾਲਾਂ ਦੇ ਰਾਜ ਵਿੱਚ ਕਾਂਗਰਸ ਪਾਰਟੀ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਮੀਦ ਕੀਤੀ ਜਾਂਦੀ ਹੈ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਨ੍ਹਾਂ ਸਾਰੇ ਵਾਅਦਿਆਂ ਨੂੰ ਜ਼ਰੂਰ ਪੂਰਾ ਕਰਨਗੇ। 

ਇਹ ਵੀ ਪੜ੍ਹੋ : ਸਿੱਧੂ ਨੇ ਦਿੱਤਾ ਬ੍ਰਹਮ ਮਹਿੰਦਰਾ ਨੂੰ ਝਟਕਾ : ਡਿਪਟੀ ਸੀ. ਐੱਮ. ਦੇ ਵਧਾਈ ਬੋਰਡ ਵੀ ਰਹਿ ਗਏ ਨਾਤੇ ਧੋਤੇ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਮੰਨ ਹੀ ਲਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਫੇਲ ਰਹੇ ਹਨ ਅਤੇ ਇਸੇ ਕਾਰਨ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਚੀਮਾ ਨੇ ਕਿਹਾ ਕਿ ਕਾਂਗਰਸ ਨੂੰ ਵਾਅਦੇ ਪੂਰੇ ਕਰਨੇ ਹੋਣਗੇ, ਸਿਰਫ਼ ਚਿਹਰਾ ਬਦਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਦੁਹਰਾਇਆ ਕਿ ਲੋਕ ਜਾਣਦੇ ਹਨ ਕਿ ਕਾਂਗਰਸ ਨੇ ਗੁਰੂ ਗਰੰਥ ਸਾਹਿਬ ਦੀ ਬੇਅਬਦੀ, ਘਰ ਘਰ ਰੋਜ਼ਗਾਰ, ਸਸਤੀ ਬਿਜਲੀ ਅਤੇ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਦਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੰਮ ਵਿੱਚ ਵਿਸ਼ਵਾਸ਼ ਰੱਖਦੀ ਹੈ। ਚੀਮਾ ਨੇ ਉਮੀਦ ਪ੍ਰਗਟਾਈ ਕਿ ਜਿਵੇਂ ਕੇਜਰੀਵਾਲ ਸਰਕਾਰ ਦਿੱਲੀ ਵਿੱਚ ਮੁਫ਼ਤ ਸਿੱਖਿਆ, ਇਲਾਜ, ਬਿਜਲੀ ਦੇ ਰਹੀ ਹੈ, ਉਸੇ ਹੀ ਤਰਜ਼ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨਗੇ। ‘ਆਪ’ ਆਗੂ ਨੇ ਕਿਹਾ ਕਿ ਸਭ ਤੋਂ ਵੱਡੀ ਉਮੀਦ ਹੈ ਕਿ ਚਰਨਜੀਤ ਸਿੰਘ ਚੰਨੀ ਪੋਸਟ ਮੈਟ੍ਰਿਕ ਵਜ਼ੀਫ਼ਾ ਘੋਟਾਲੇ ਦੇ ਕਥਿਤ ਦੋਸ਼ੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੈਬਨਿਟ ਵਿੱਚ ਥਾਂ ਨਹੀਂ ਦੇਣਗੇ ਅਤੇ ਜੇਲ੍ਹ ਭੇਜਣਗੇ, ਤਾਂ ਜੋ ਗਰੀਬ ਵਿਦਿਆਰਥੀਆਂ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਪ੍ਰਿੰਸੀਪਲ ਸਕੱਤਰ ਪੱਧਰ ਦੇ ਅਧਿਕਾਰੀ ਵੱਲੋਂ ਸਾਧੂ ਸਿੰਘ ਧਰਮਸੋਤ ਨੂੰ ਇਸ ਮਾਮਲੇ ਵਿੱਚ ਕਥਿਤ ਦੋਸ਼ੀ ਕਰਾਰ ਦੇਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਸੀ। ਹੁਣ ਉਮੀਦ ਹੈ ਕਿ ਨਵੇਂ ਮੁੱਖ ਮੰਤਰੀ ਕਾਰਵਾਈ ਕਰਨਗੇ ਅਤੇ ਕਾਨੂੰਨ ਵਿਵਸਥਾ ਨੂੰ ਪਹਿਲ ਦੇ ਆਧਾਰ ’ਤੇ ਠੀਕ ਕਰਨ ਸਮੇਤ ਔਰਤਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਲਾਜ਼ਮੀ ਕਦਮ ਚੁਕਣਗੇ। ਇੱਕ ਸਵਾਲ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਸਮੁੱਚੇ ਬਾਦਲ ਪਰਿਵਾਰ (ਅਕਾਲੀ ਦਲ) ਦਾ ਦਿਲ ਅੱਜ ਵੀ ਭਾਜਪਾ ਲਈ ਧੜਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਬਾਦਲ ਪਰਿਵਾਰ ਹੁਣ ਵੀ ਭਾਜਪਾ ਦੀ ਬੋਲੀ ਬੋਲ ਰਿਹਾ ਹੈ।

ਇਹ ਵੀ ਪੜ੍ਹੋ : ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਪੰਜਾਬ ਤੋਂ ਕੀਤੀ ਇਹ ਵੱਡੀ ਮੰਗ  

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Congress
  • Charanjit Singh Channi
  • Harpal Cheema
  • ਕਾਂਗਰਸ
  • ਚਰਨਜੀਤ ਸਿੰਘ ਚੰਨੀ
  • ਹਰਪਾਲ ਚੀਮਾ

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਨਿਸ਼ਾਨੇ ’ਤੇ ਆਏ ਪੰਜਾਬ ਦੇ ਨਵੇਂ CM ਚੰਨੀ

NEXT STORY

Stories You May Like

  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • charanjit channi  sukhjinder singh randhawa  congress
    ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
  • charanjit singh channi  delhi
    ਦਿੱਲੀ ਪਹੁੰਚੇ ਚਰਨਜੀਤ ਸਿੰਘ ਚੰਨੀ, ਦੁਪਹਿਰ 3 ਵਜੇ ਵੇਣੂਗੋਪਾਲ ਨਾਲ ਕਰ ਸਕਦੇ ਮੁਲਾਕਾਤ
  • charanjit channi  s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
  • former chief minister charanjit singh channi big statement
    ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ ਚਰਨਜੀਤ ਚੰਨੀ (ਵੀਡੀਓ)
  • charanjit channi  punjab congress
    ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ
  • kewal dhillon on punjab congress
    ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
Trending
Ek Nazar
neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power will be out on saturday
      ਸ਼ਨੀਵਾਰ ਨੂੰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • punjab student news
      ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ ਨਸ਼ੇ ਸਮੇਤ STUDENT ਗ੍ਰਿਫ਼ਤਾਰ
    • pm narendra modi reached the stage wearing a green scarf
      ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +