Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    4:12:04 PM

  • parvinder jhota  s cremation should be performed

    'ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ...

  • shahi imam statement

    ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸ਼ਾਹੀ ਇਮਾਮ ਨੇ...

  • imran khan s sisters

    ਇਮਰਾਨ ਖਾਨ ਦੀਆਂ ਭੈਣਾਂ 'ਤੇ ਪੰਜਾਬ ਸਰਕਾਰ ਹੋਈ...

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਚਰਨਜੀਤ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਹਾਸਲ, 3,90,053 ਵੋਟਾਂ ਕੀਤੀਆਂ ਹਾਸਲ

PUNJAB News Punjabi(ਪੰਜਾਬ)

ਜਲੰਧਰ 'ਚ ਚਰਨਜੀਤ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਹਾਸਲ, 3,90,053 ਵੋਟਾਂ ਕੀਤੀਆਂ ਹਾਸਲ

  • Edited By Shivani Attri,
  • Updated: 04 Jun, 2024 05:48 PM
Jalandhar
charanjit singh winner in jalandhar lok sabha seat
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਸੋਨੂੰ, ਜਤਿੰਦਰ ਚੋਪੜਾ)- ਪੰਜਾਬ ਵਿਚ 13 ਲੋਕ ਸਭਾ ਸੀਟਾਂ 'ਤੇ 1 ਜੂਨ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ। ਲੋਕ ਸਭਾ ਹਲਕਾ ਜਲੰਧਰ ਵਿਚ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਵੱਡੇ ਮਾਰਜਨ ਦੇ ਨਾਲ ਜਿੱਤ ਹਾਸਲ ਕੀਤੀ ਹੈ। ਚਰਨਜੀਤ ਸਿੰਘ ਚੰਨੀ ਨੇ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਪਛਾੜਦੇ ਹੋਏ 3,90,053ਵੋਟਾਂ ਹਾਸਲ ਕੀਤੀਆਂ ਹਨ। ਉਥੇ ਹੀ ਸੁਸ਼ੀਲ ਕੁਮਾਰ ਰਿੰਕੂ ਦੂਜੇ ਨੰਬਰ 'ਤੇ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਤੀਜੇ ਨੰਬਰ 'ਤੇ ਜਦਕਿ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਚੌਥੇ ਨੰਬਰ 'ਤੇ ਰਹਨ ਅਤੇ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਪੰਜਵੇਂ ਨੰਬਰ 'ਤੇ ਰਹੇ।  ਚੰਨੀ 175993 ਵੋਟਾਂ ਦੇ ਅੰਤਰ ਨਾਲ ਜਿੱਤੇ ਹਨ।  ਨੋਟਾ ਨੂੰ 4743 ਵੋਟਾਂ ਮਿਲੀਆਂ।

ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਜਲੰਧਰ ਵਿੱਚ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਸਰਕਾਰੀ ਪਟਵਾਰ ਸਕੂਲ, ਲੈਂਡ ਰਿਕਾਰਡ ਡਾਇਰੈਕਟਰ ਦਫ਼ਤਰ ਅਤੇ ਸਰਕਾਰੀ ਸਪੋਰਟਸ ਸਕੂਲ ਹੋਸਟਲ ਵਿੱਚ ਗਿਣਤੀ ਕੇਂਦਰ ਬਣਾਏ ਗਏ ਸਨ, ਜਿੱਥੇ ਵੋਟਾਂ ਦੀ ਗਿਣਤੀ ਕੀਤੀ ਗਈ। ਸ਼ੁਰੂਆਤੀ ਰੁਝਾਨਾਂ ਤੋਂ ਹੀ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਗੇ ਚੱਲਦੇ ਆ ਰਹੇ ਸਨ। ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। 

ਇਹ ਵੀ ਪੜ੍ਹੋ- ਸ੍ਰੀ ਅਨੰਦਪੁਰ ਸਾਹਿਬ 'ਚ ਲਗਾਤਾਰ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਜਿੱਤ ਵੱਲ ਵਧ ਰਹੇ

ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਗਿਣਤੀ ਮੁਕੰਮਲ ਹੋਣ ‘ਤੇ ਜੇਤੂ ਸਰਟੀਫਿਕੇਟ ਦਿੱਤਾ। ਉਨ੍ਹਾਂ ਦੱਸਿਆ ਕਿ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਿਸਟ) ਦੇ ਉਮੀਦਵਾਰ ਮਾਸਟਰ ਪਰਸ਼ੋਤਮ ਲਾਲ ਬਿਲਗਾ ਨੂੰ 5958, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਦੇ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਨੂੰ 19284, ਰਿਪਬਲਿਕਨ ਪਾਰਟੀ ਆਫ਼ ਇੰਡੀਆ (ਅਠਾਵਾਲੇ) ਦੀ ਉਮੀਦਵਾਰ ਸੋਨੀਆ ਨੂੰ 1055, ਡੈਮੋਕ੍ਰੇਟਿਕ ਭਾਰਤੀਯ ਸਮਾਜ ਪਾਰਟੀ ਦੇ ਉਮੀਦਵਾਰ ਭਗਤ ਗੁਲਸ਼ਨ ਆਜ਼ਾਦ ਨੂੰ 930, ਲੋਕਤਾਂਤਰਿਕ ਲੋਕ ਰਾਜਿਅਮ ਪਾਰਟੀ ਦੇ ਉਮੀਦਵਾਰ ਤਾਰਾਚੰਦ ਸ਼ੀਲਾ ਨੂੰ 401, ਗਲੋਬਲ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਬਾਲ ਮੁਕੰਦ ਬਾਵਰਾ ਨੂੰ 591, ਅਪਨਾ ਸਮਾਜ ਪਾਰਟੀ ਦੀ ਉਮੀਦਵਾਰ ਰਜਵੰਤ ਕੌਰ ਖਾਲਸਾ ਨੂੰ 952, ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕ੍ਰੇਟਿਕ) ਦੇ ਉਮੀਦਵਾਰ ਰਾਜ ਕੁਮਾਰ ਸਾਕੀ ਨੂੰ 1088 ਨੂੰ ਵੋਟਾਂ ਮਿਲੀਆਂ। ਜਦਕਿ ਆਜ਼ਾਦ ਉਮੀਦਵਾਰਾਂ ਵਿੱਚ ਅਸ਼ੋਕ ਕੁਮਾਰ ਜਖੂ ਨੂੰ 743, ਅਮਰੀਸ਼ ਭਗਤ ਨੂੰ 1184, ਇਕਬਾਲ ਚੰਦ ਮੱਟੂ ਨੂੰ 1956, ਗੁਰਦੀਪ ਸਿੰਘ ਬਿੱਟੂ ਨੂੰ 1113, ਨੀਟੂ ਸ਼ਟਰਾ ਵਾਲਾ ਨੂੰ 1879, ਪਰਮਜੀਤ ਕੌਰ ਤੇਜੀ ਨੂੰ 500 ਅਤੇ ਰਮੇਸ਼ ਲਾਲ ਕਾਲਾ ਨੂੰ 876 ਵੋਟਾਂ ਪ੍ਰਾਪਤ ਹੋਈਆਂ।
 

ਹੁਣ ਤੱਕ ਦੇ ਰੁਝਾਨ

ਚਰਨਜੀਤ ਸਿੰਘ ਚੰਨੀ (ਕਾਂਗਰਸ)-390053  ਵੋਟਾਂ 
ਸੁਸ਼ੀਲ ਰਿੰਕੂ (ਭਾਜਪਾ) - 214060

ਪਵਨ ਟੀਨੂ (ਆਪ)- 208889
ਮਹਿੰਦਰ ਸਿੰਘ ਕੇਪੀ (ਅਕਾਲੀ ਦਲ)-67911 
ਬਲਿਵੰਦਰ ਕੁਮਾਰ (ਬਸਪਾ) - 64941 

ਇਨ੍ਹਾਂ ਉਮੀਦਵਾਰਾਂ ਵਿਚਾਲੇ ਰਿਹਾ ਸਖ਼ਤ ਮੁਕਾਬਲਾ 
ਲੋਕ ਸਭਾ ਹਲਕਾ ਜਲੰਧਰ ਤੋਂ ਬਹੁਤੇ ਉਮੀਦਵਾਰ ਅਜਿਹੇ ਹਨ, ਜਿਹੜੇ ਇਕ ਪਾਰਟੀ ਛੱਡ ਕੇ ਦੂਜੀ ਅਤੇ ਤੀਜੀ ’ਚ ਵੀ ਸ਼ਾਮਲ ਹੋਏ ਹਨ। ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਇਸ ’ਚ ਪਹਿਲੇ ਸਥਾਨ ’ਤੇ ਹਨ, ਜਿਨ੍ਹਾਂ ਮੌਜੂਦਾ ਸੰਸਦ ਮੈਂਬਰ ਵਜੋਂ ਟਿਕਟ ਛੱਡ ਕੇ ਭਾਜਪਾ ਦੀ ਪਾਰਟੀ ਜੁਆਇਨ ਕੀਤੀ ਸੀ। ਆਮ ਆਦਮੀ ਪਾਰਟੀ ਦੇ ਮੌਜੂਦਾ ਉਮੀਦਵਾਰ ਪਵਨ ਟੀਨੂੰ ਪਹਿਲਾਂ ਵੀ ਇਸ ਹਲਕੇ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਹਨ। ਅਕਾਲੀ ਦਲ ਤੋਂ ਪਹਿਲਾਂ ਉਹ ਬਸਪਾ ’ਚ ਸਨ। ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਉਮੀਦਵਾਰ ਮਹਿੰਦਰ ਸਿੰਘ ਕੇ. ਪੀ. ਵੀ ਪਹਿਲਾਂ ਇਸ ਹਲਕੇ ਤੋਂ ਬਤੌਰ ਕਾਂਗਰਸੀ ਉਮੀਦਵਾਰ ਜਿੱਤ ਪ੍ਰਾਪਤ ਕਰ ਚੁੱਕੇ ਹਨ ਪਰ ਇਸ ਵਾਰ ਟਿਕਟ ਨਾ ਮਿਲਣ ਦੇ ਰੋਸ ਵਜੋਂ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਕਾਂਗਰਸ ਵੱਲੋਂ ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਮੈਦਾਨ ਵਿਚ ਹਨ, ਉਥੇ ਹੀ ਬਸਪਾ ਪਾਰਟੀ ਵੱਲੋਂ ਬਲਵਿੰਦਰ ਕੁਮਾਰ ਚੋਣ ਮੈਦਾਨ 'ਚ ਹਨ। ਇਨ੍ਹਾਂ ਪੰਜਾਂ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਜਨਤਾ ਵੱਲੋਂ ਨੇ ਕਰ ਦਿੱਤਾ ਹੈ। ਜਨਤਾ ਨੇ ਲੋਕ ਸਭਾ ਦੇ ਸੰਸਦ ਮੈਂਬਰ ਵਜੋਂ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜਿੱਤ ਝੋਲੀ ਪਾ ਕੇ ਆਪਣਾ ਸੰਸਦ ਮੈਂਬਰ ਚੁਣਿਆ ਹੈ। 

ਇਹ ਵੀ ਪੜ੍ਹੋ- ਜਿੱਤ ਦਾ ਸਰਟੀਫਿਕੇਟ ਲੈਣ ਪਹੁੰਚੇ ਸਾਬਕਾ CM ਚਰਨਜੀਤ ਸਿੰਘ ਚੰਨੀ, ਵਿਰੋਧੀਆਂ ਨੂੰ ਵੀ ਪਾ ਲਈ ਜੱਫ਼ੀ

ਇਹ ਵੀ ਪੜ੍ਹੋ- ਤਲਵਾੜਾ ਦਾ ਫ਼ੌਜੀ ਜਵਾਨ ਜਗਜੀਵਨ ਰਾਮ ਸ਼੍ਰੀਨਗਰ 'ਚ ਮੁਕਾਬਲੇ ਦੌਰਾਨ ਹੋਇਆ ਸ਼ਹੀਦ

ਜਾਣੋ ਜਲੰਧਰ ਲੋਕ ਸਭਾ ਹਲਕੇ 'ਚ ਕਿੰਨੇ ਫ਼ੀਸਦੀ ਰਹੀ ਵੋਟਿੰਗ
1 ਜੂਨ ਨੂੰ ਹੋਈ ਵੋਟਿੰਗ ਦਰਮਿਆਨ ਜਲੰਧਰ ਲੋਕ ਸਭਾ ਹਲਕੇ ਲਈ ਕੁੱਲ 59.07 ਫ਼ੀਸਦੀ ਪੋਲਿੰਗ ਹੋਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ 04-ਜਲੰਧਰ (ਏ. ਡੀ.) ਅਧੀਨ ਪੈਂਦੇ ਵਿਧਾਨ ਸਭਾ ਹਲਕਾ ਫਿਲੌਰ ਵਿੱਚ 57.80 ਫ਼ੀਸਦੀ, ਸ਼ਾਹਕੋਟ ਵਿੱਚ 58.79 ਫ਼ੀਸਦੀ, ਨਕੋਦਰ ਵਿਚ 58.40 ਫ਼ੀਸਦੀ, ਕਰਤਾਰਪੁਰ 'ਚ 57.98 ਫ਼ੀਸਦੀ, ਜਲੰਧਰ ਸੈਂਟਰਲ 'ਚ 56.40 ਫ਼ੀਸਦੀ, ਜਲੰਧਰ ਪੱਛਮੀ 'ਚ 64.00 ਫ਼ੀਸਦੀ, ਜਲੰਧਰ ਉੱਤਰੀ 'ਚ 62.10 ਫ਼ੀਸਦੀ, ਜਲੰਧਰ ਕੈਂਟ 'ਚ 57.95 ਫ਼ੀਸਦੀ ਅਤੇ ਹਲਕਾ ਆਦਮਪੁਰ 'ਚ 58.50 ਫ਼ੀਸਦੀ ਵੋਟਿੰਗ ਹੋਈ।

ਕੀ ਹੈ ਜਲੰਧਰ ਲੋਕ ਸਭਾ ਸੀਟ ਦਾ ਇਤਿਹਾਸ 

ਜਲੰਧਰ ਲੋਕ ਸਭਾ ਸੀਟ ਚੋਣ ਕਮਿਸ਼ਨ ਦੇ ਹਲਕਿਆਂ ਦੀ ਸੂਚੀ ਵਿਚ ਹਲਕਾ ਨੰਬਰ 4। ਇਹ ਹਲਕਾ ਅਜਿਹਾ ਹੈ ਜਿਸ ਨੂੰ ਕਾਂਗਰਸ ਦੇ ਪ੍ਰਭਾਵ ਵਾਲਾ ਮੰਨਿਆ ਜਾਂਦਾ ਹੈ। ਜੇਕਰ 1999 ਤੋਂ ਬਾਅਦ ਹੋਈਆਂ ਲੋਕ ਸਭਾ ਚੋਣਾਂ ’ਦੇ ਅੰਕੜਿਆਂ ’ਤੇ ਨਜ਼ਰ ਮਾਰੀ ਜਾਵੇ ਤਾਂ ਇਸ ਹਲਕੇ ਵਿਚ ਕਾਂਗਰਸ ਦਾ ਪ੍ਰਭਾਵ ਸਿੱਧੇ ਤੌਰ ’ਤੇ ਨਜ਼ਰ ਆਉਂਦਾ ਹੈ। ਇਸ ਸੀਟ ’ਤੇ 1999 ਤੋਂ ਬਾਅਦ ਹੁਣ ਤੱਕ ਹੋਈਆਂ 6 ਵਾਰ (ਇਕ ਵਾਰ ਜ਼ਿਮਨੀ ਚੋਣ) ਦੀਆਂ ਲੋਕ ਸਭਾ ਚੋਣਾਂ ’ਚੋਂ 5 ਵਾਰ ਕਾਂਗਰਸ ਜਿੱਤ ਦਰਜ ਕਰ ਚੁੱਕੀ ਹੈ। ਇਸ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਸੀਟ ਕਾਂਗਰਸ ਦੀ ਰਿਵਾਇਤੀ ਸੀਟ ਹੈ। 

ਇਹ ਵੀ ਪੜ੍ਹੋ- ਇਕੱਠਿਆਂ ਨਸ਼ਾ ਕਰਨ ਮਗਰੋਂ ਦੋਸਤ ਦੀ ਵਿਗੜੀ ਸਿਹਤ, ਡਾਕਟਰੀ ਇਲਾਜ ਨਾ ਮਿਲਣ 'ਤੇ ਸ਼ਮਸ਼ਾਨਘਾਟ ਦੇ ਕਮਰੇ 'ਚ ਕੀਤਾ ਕਾਰਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Counting
  • votes
  • started
  • Jalandhar
  • charanjit singh
  • winner
  • ਜਲੰਧਰ
  • ਵੋਟਾਂ
  • ਗਿਣਤੀ

ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਦੀ ਵੱਡੀ ਜਿੱਤ, ਕਰਮਜੀਤ ਨੂੰ 70246 ਵੋਟਾਂ ਨਾਲ ਹਰਾਇਆ

NEXT STORY

Stories You May Like

  • charanjit channi conducted a raid at an illegal mining site in ropar
    ਰੋਪੜ ਵਿਖੇ ਦੇਰ ਰਾਤ ਚਰਨਜੀਤ ਚੰਨੀ ਨੇ ਗੈਰ-ਕਾਨੂੰਨੀ ਮਾਈਨਿੰਗ ਵਾਲੀ ਥਾਂ ਦਾ ਕੀਤਾ ਦੌਰਾ
  • police stopped channi as he was on his way to meet parvinder jhota  s family
    ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ (ਵੀਡੀਓ)
  • charanjit singh channi receives punjab politics eminence award in dubai
    ਦੁਬਈ ’ਚ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਪੰਜਾਬ ਪਾਲੀਟਿਕਸ ਐਮੀਨੈਂਸ ਐਵਾਰਡ
  • pathankot becomes punjab s first  safe district
    ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ ਟੀਚੇ ਕੀਤੇ ਹਾਸਲ
  • mp charanjit singh channi statement on parwinder singh jhota case
    ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • tanveer singh uggoke
    ਤਨਵੀਰ ਸਿੰਘ ਉੱਗੋਕੇ ਨੇ ਲੰਬੀ ਛਾਲ ’ਚ ਪਹਿਲਾ ਸਥਾਨ ਹਾਸਲ ਕਰ ਰਾਜ ਪੱਧਰੀ ਮੁਕਾਬਲਿਆਂ ਲਈ ਕੀਤੀ ਕੁਆਲੀਫਾਈ
  • country made pistol  youth  arrested
    ਦੇਸੀ ਪਿਸਤੌਲ ਸਮੇਤ 2 ਨੌਜਵਾਨ ਕਾਬੂ, ਦੋ ਦਿਨ ਦਾ ਪੁਲਸ ਰਿਮਾਂਡ ਹਾਸਲ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
Trending
Ek Nazar
love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਲੁਧਿਆਣਾ 'ਚ 5 ਸਾਲਾ ਬੱਚੀ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • ludhiana railway station
      ਲੁਧਿਆਣਾ ਰੇਲਵੇ ਸਟੇਸ਼ਨ ’ਤੇ ਤਿਉਹਾਰਾਂ ਦੇ ਮੱਦੇਨਜ਼ਰ ਵਾਧੂ ਐਂਟਰੀ ਗੇਟ ਦੀ ਸੁਵਿਧਾ
    • petrol pump ludhiana
      ਅੱਧੀ ਰਾਤ ਨੂੰ ਪੈਟਰੋਲ ਪੰਪ ਦੇ ਬਾਥਰੂਮ 'ਚ ਵੜਿਆ ਮੁੰਡਾ, ਸਵੇਰ ਤਕ ਨਾ ਨਿਕਲਿਆ...
    • complete ban on the entry of stray animals and dogs
      ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਦਾਖ਼ਲੇ 'ਤੇ ਲੱਗੀ ਮੁਕੰਮਲ ਰੋਕ
    • municipal corporation elections
      ਨਗਰ ਨਿਗਮ ਚੋਣਾਂ ਲਈ ਸਰਗਰਮ ਹੋਈ ਭਾਜਪਾ, ਸਾਰੇ 35 ਵਾਰਡ ਜਿੱਤਣ ਦਾ ਟੀਚਾ
    • fraud in ludhiana
      ਕੌਂਸਲਰ ਦੀ ਮਾਂ ਨਾਲ 30 ਲੱਖ ਰੁਪਏ ਦੀ ਠੱਗੀ! 15 ਸਾਲਾਂ ਤਕ ਭਰਦੀ ਰਹੀ ਕਿਸ਼ਤਾਂ
    • parvinder singh jhota  bhagwant mann  family
      ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • businessmen will meet jhota  s family
      ਝੋਟਾ ਦੇ ਪਰਿਵਾਰ ਨੂੰ ਮਿਲਣਗੇ ਕਾਰੋਬਾਰੀ, ਬਾਜ਼ਾਰ ਵੱਲ ਆਉਂਦਾ ਇਕ ਰਸਤਾ...
    • youth moga dgp
      ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ....
    • sunil jakhar  s questions on the issue of drugs in punjab
      ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +