Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    5:04:50 PM

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

  • sunil jakhar breaks silence amidst speculation about joining the congress

    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ...

  • holiday announced in gurdaspur for tomorrow

    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ

  • pm modi birthday  burj khalifa

    UAE 'ਚ ਵੀ ਚੜ੍ਹਿਆ PM ਮੋਦੀ ਦੇ ਜਨਮਦਿਨ ਦਾ ਰੰਗ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਵਿਧਾਇਕ ਬੈਂਸ ਵਿਰੁੱਧ ਜਬਰ-ਜ਼ਿਨਾਹ ਦੇ ਮਾਮਲੇ ’ਚ ਚਾਰਜਸ਼ੀਟ ਦਾਖਲ,ਇਸ ਦਿਨ ਹੋਵੇਗੀ ਅਗਲੀ ਸੁਣਵਾਈ

PUNJAB News Punjabi(ਪੰਜਾਬ)

ਵਿਧਾਇਕ ਬੈਂਸ ਵਿਰੁੱਧ ਜਬਰ-ਜ਼ਿਨਾਹ ਦੇ ਮਾਮਲੇ ’ਚ ਚਾਰਜਸ਼ੀਟ ਦਾਖਲ,ਇਸ ਦਿਨ ਹੋਵੇਗੀ ਅਗਲੀ ਸੁਣਵਾਈ

  • Edited By Anuradha,
  • Updated: 12 Nov, 2021 12:35 PM
Ludhiana
chargesheet filed against mla bains
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮਹਿਰਾ) : ਆਤਮ ਨਗਰ ਵਿਧਾਨ ਸਭਾ ਇਲਾਕੇ ਦੇ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਵਿਰੁੱਧ ਲੁਧਿਆਣਾ ਪੁਲਸ ਨੇ ਅਦਾਲਤ ’ਚ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਵਿਧਵਾ ਔਰਤ ਦੀ ਸ਼ਿਕਾਇਤ ’ਤੇ ਉਸ ਨਾਲ ਜਬਰ-ਜ਼ਨਾਹ ਕੀਤੇ ਜਾਣ ਅਤੇ ਹੋਰਨਾਂ ਧਾਰਾਵਾਂ ਅਧੀਨ ਕੀਤੀ ਗਈ ਸ਼ਿਕਾਇਤ ਕਾਰਨ ਪੁਲਸ ਥਾਣਾ ਡਿਵੀਜ਼ਨ ਨੰ. 6 ਵੱਲੋਂ ਵਿਧਾਇਕ ਬੈਂਸ ਅਤੇ ਹੋਰਨਾਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਕਰੀਬ 5 ਮਹੀਨਿਆਂ ਬਾਅਦ ਪੁਲਸ ਵੱਲੋਂ ਅਦਾਲਤ ’ਚ ਚਾਰਜਸ਼ੀਟ ਦਾਖਲ ਕੀਤੀ ਗਈ ਹੈ, ਜਿਸ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਨੇ 18 ਨਵੰਬਰ ’ਤੇ ਅਗਲੀ ਸੁਣਵਾਈ ਲਈ ਰੱਖਿਆ ਹੈ। ਲੁਧਿਆਣਾ ਦੀ ਹਰਮਿਰਨਜੀਤ ਸਿੰਘ ਦੀ ਅਦਾਲਤ ਨੇ ਪੀੜਤ ਵਿਧਵਾ ਔਰਤ ਦੀ ਅਰਜ਼ੀ ਦਾ ਨੋਟਿਸ ਲੈਂਦੇ ਹੋਏ ਪੁਲਸ ਥਾਣਾ ਡਵੀਜ਼ਨ ਨੰ. 6 ਨੂੰ ਕੇਸ ਦਰਜ ਕੀਤੇ ਜਾਣ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਵਿਧਾਇਕ ਇਨ੍ਹਾਂ ਹੁਕਮਾਂ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਸੀ ਪਰ ਹਾਈਕੋਰਟ ਵੱਲੋਂ ਵੀ ਬੈਂਸ ਦੀ ਪਟੀਸ਼ਨ ਖਾਰਜ਼ ਕਰ ਦਿੱਤੀ ਗਈ ਸੀ। ਬੀਤੀ 7 ਜੁਲਾਈ ਨੂੰ ਲੁਧਿਆਣਾ ਦੀ ਵਧੀਕ ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਵਿਧਾਇਕ ਬੈਂਸ ਖਿਲਾਫ ਜਬਰ-ਜ਼ਨਾਹ ਦੇ ਦੋਸ਼ਾਂ ਸਬੰਧੀ ਕੇਸ ਦਰਜ ਕਰਵਾਉਣ ਲਈ ਪੀੜਤ ਵਿਧਵਾ ਦੀ ਦਾਇਰ ਅਰਜ਼ੀ ਦਾ ਨੋਟਿਸ ਲੈਂਦੇ ਹੋਏ ਹੁਕਮ ਜਾਰੀ ਕੀਤੇ ਸਨ।

ਇਹ ਵੀ ਪੜ੍ਹੋ : ‘ਆਪ’ ਨੇ ਚੰਨੀ ਸਰਕਾਰ ਵਲੋਂ ਵਧਾ-ਚੜ੍ਹਾ ਕੇ ਪ੍ਰਚਾਰੇ ਜਾ ਰਹੇ ਅੰਕੜਿਆਂ ’ਤੇ ਉਠਾਏ ਸਵਾਲ

ਵਿਧਾਇਕ ਵਿਰੁੱਧ ਪੁਲਸ ਵੱਲੋਂ ਕੇਸ ਦਰਜ ਨਾ ਕੀਤੇ ਜਾਣ ਸਬੰਧੀ ਭੱਜ-ਦੌੜ ਕਰਨ ਵਾਲੀ ਪੀੜਤਾ ਨੇ ਅਦਾਲਤ ਦਾ ਦਰਵਾਜ਼ਾ ਖੜ੍ਹਕਾਉਂਦੇ ਹੋਏ ਅਦਾਲਤ ਤੋਂ ਪੁਲਸ ਨੂੰ ਵਿਧਾਇਕ ਵਿਰੁੱਧ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਦੇਣ ਦੀ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ। ਪੀੜਤ ਔਰਤ ਨੇ ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ ਪੰਮਾ, ਲੁਧਿਆਣਾ ਦੇ ਗੋਗੀ ਸ਼ਰਮਾ ਖਿਲਾਫ ਵੀ ਐੱਫ. ਆਈ. ਆਰ. ਦਰਜ ਕਰਨ ਦੀ ਮੰਗ ਕੀਤੀ ਸੀ। ਆਪਣੀ ਸ਼ਿਕਾਇਤ ਵਿਚ ਔਰਤ ਨੇ ਦੋਸ਼ ਲਾਇਆ ਸੀ ਕਿ ਉਸ ਦੀ ਸਮਾਜਿਕ ਅਤੇ ਆਰਥਿਕ ਕਮਜ਼ੋਰੀ ਦਾ ਫਾਇਦਾ ਉਠਾ ਕੇ ਬੈਂਸ ਨੇ ਉਸ ਦੀ ਮਦਦ ਕਰਨ ਬਹਾਨੇ ਵਾਰ-ਵਾਰ ਉਸ ਨਾਲ ਜਬਰ-ਜ਼ਨਾਹ ਕੀਤਾ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਵਿਧਾਇਕ ਦੇ ਭਰਾ ਨੇ ਵਾਰ-ਵਾਰ ਫੋਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਨਾਲ ਸਰੀਰਕ ਸਬੰਧ ਬਣਾਉਣ ਲਈ ਕਈ ਵ੍ਹਟਸਅਪ ਮੈਸੇਜ ਵੀ ਕੀਤੇ ਹਨ।

ਇਹ ਵੀ ਪੜ੍ਹੋ : ਸੰਚਾਰ ਕ੍ਰਾਂਤੀ ਰਾਹੀਂ ਅਰਬਾਂ ਲੋਕਾਂ ਦੀ ਜ਼ਿੰਦਗੀ ਬਦਲੀ, ਪੰਜਾਬ ਦੇ ਪ੍ਰੋ. ਨਰਿੰਦਰ ਸਿੰਘ ਕਪਾਨੀ ਨੇ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


 

  • Simarjit Singh Bains
  • Chargesheet
  • Court
  • ਸਿਮਰਜੀਤ ਸਿੰਘ ਬੈਂਸ
  • ਚਾਰਜਸ਼ੀਟ
  • ਅਦਾਲਤ

ਜਲੰਧਰ ਸ਼ਹਿਰ ਦੀਆਂ 1000 ਤੋਂ ਵੱਧ ਨਾਜਾਇਜ਼ ਬਿਲਡਿੰਗਾਂ ਦਾ ਮਾਮਲਾ ਪੁੱਜਾ ਹਾਈਕੋਰਟ

NEXT STORY

Stories You May Like

  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • fir in lucknow
    ਕ੍ਰਿਕਟਰ ਮੁਹੰਮਦ ਸ਼ਮੀ ਦੇ ਭਰਾ ਮੁਹੰਮਦ ਕੈਫ ’ਤੇ ਜਬਰ-ਜ਼ਿਨਾਹ ਦਾ ਦੋਸ਼
  • fir case
    ਕਲਯੁਗੀ ਪਿਓ ਖ਼ਿਲਾਫ਼ ਧੀ ਨਾਲ ਸਰੀਰਕ ਸ਼ੋਸ਼ਣ ਤੇ ਚਾਚੇ ਖ਼ਿਲਾਫ਼ ਜਬਰ-ਜ਼ਿਨਾਹ ਦੇ ਦੋਸ਼
  • hearing of da case postponed in punjab and haryana highcourt
    ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ ਸੁਣਵਾਈ ਟਲੀ, ਮੁਲਾਜ਼ਮਾਂ ਨੂੰ ਕਰਨਾ ਪਵੇਗਾ ਇੰਤਜ਼ਾਰ
  • man sentenced to 20 years of rigorous imprisonment for raping
    ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • cm vijay  tamil nadu legislative assembly dmk mlas
    CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ ਵਿਧਾਇਕ
  • victim  pregnancy delhi high court
    ਜਬਰ-ਜ਼ਿਨਾਹ ਪੀੜਤਾ ਨੂੰ ਗਰਭ ਅਵਸਥਾ ਖ਼ਤਮ ਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਦਿੱਲੀ ਹਾਈ ਕੋਰਟ
  • indian companies us lawmakers
    ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ ਵਿਰੁੱਧ ਕਾਰਵਾਈ ਦੀ ਮੰਗ
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tarun chugh paid obeisance at sri harmandir sahib on pm modi s birthday
      PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
    • additional chief secretary ias officer transfer
      ਵੱਡੀ ਖ਼ਬਰ : ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ 3 ਅਫਸਰਾਂ ਦਾ ਤਬਾਦਲਾ
    • new ration cards beneficiaries
      ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ...
    • vicky middukhera  khalistan liberation
      ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਖ਼ਾਲਿਸਤਾਨ ਲਿਬਰੇਸ਼ਨ ਨਾਲ ਸਬੰਧਤ ਗੁਗਨੀ...
    • grand nagar kirtan arrives in batala from sultanpur lodhi
      ਬਾਬੇ ਨਾਨਕ ਦਾ ਵਿਆਹ: ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚਿਆ ਮਹਾਨ ਨਗਰ ਕੀਰਤਨ,...
    • horrific accident at jalandhar railway station
      ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
    • rajya sabha member satnam singh sandhu at sri darbar sahib
      ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਰਬੱਤ...
    • major orders imposed in ferozepur district
      ਫਿਰੋਜ਼ਪੁਰ ਜ਼ਿਲ੍ਹੇ 'ਚ ਵੱਡੇ ਹੁਕਮ ਲਾਗੂ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਇਸ...
    • shocking incident in ludhiana
      ਮਿਹਨਤ ਦੇ ਪੈਸੇ ਨਾ ਮਿਲਣ 'ਤੇ ਦਿਹਾੜੀਦਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • accident case
      ਅਬੋਹਰ 'ਚ ਵਾਪਰਿਆ ਦਰਦਨਾਕ ਹਾਦਸਾ, 2 ਲੋਕ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +