Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    6:25:34 PM

  • speed records owner s son dead on road accident

    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ...

  • narendra modi india poverty historic decline world bank report

    ਭਾਰਤ 'ਚ ਗਰੀਬੀ 'ਚ ਇਤਿਹਾਸਕ ਗਿਰਾਵਟ : PM ਮੋਦੀ...

  • hotel  room  cleanliness  people  hospital  police

    ਹੋਟਲ ਦੇ ਚੈਂਬਰ 'ਚ ਸਫ਼ਾਈ ਕਰਨ ਗਏ 4 ਲੋਕਾਂ ਦੀ ਗਈ...

  • market  drains  garbage  gold  soil

    ਨਾਲੀਆਂ 'ਚੋਂ ਨਿਕਲ ਰਿਹਾ 'ਸੋਨਾ' !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਦੀਵਾਲੀ ਦੇ ਮੱਦੇਨਜ਼ਰ ਫੂਡ ਸੇਫਟੀ ਟੀਮ ਵੱਲੋਂ ਮਿਠਾਈਆਂ ਤੇ ਕਰਿਆਨੇ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ

PUNJAB News Punjabi(ਪੰਜਾਬ)

ਦੀਵਾਲੀ ਦੇ ਮੱਦੇਨਜ਼ਰ ਫੂਡ ਸੇਫਟੀ ਟੀਮ ਵੱਲੋਂ ਮਿਠਾਈਆਂ ਤੇ ਕਰਿਆਨੇ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ

  • Edited By Anmol Tagra,
  • Updated: 01 Nov, 2026 05:22 PM
Moga
checking in moga
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼): ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਫੂਡ ਸੇਫਟੀ ਵਿਭਾਗ ਦੀ ਟੀਮ ਵੱਲੋਂ ਅੱਜ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਇਲਾਕਿਆਂ ਵਿਚ ਮਿਠਾਈਆਂ ਦੀਆਂ ਦੁਕਾਨਾਂ, ਮਿਠਾਈ ਨਿਰਮਾਣ ਕਾਰਖਾਨਿਆਂ ਅਤੇ ਕਰਿਆਨਾ ਸਟੋਰਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਮਕਸਦ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਮ ਲੋਕਾਂ ਨੂੰ ਸਾਫ਼-ਸੁਥਰੇ, ਮਿਆਰੀ ਅਤੇ ਮਿਲਾਵਟ ਰਹਿਤ ਖਾਣ-ਪੀਣ ਵਾਲੇ ਪਦਾਰਥ ਮੁਹੱਈਆ ਕਰਵਾਉਣਾ ਅਤੇ ਖਾਣ-ਪੀਣ ਦੀਆਂ ਵਸਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਨੂੰ ਰੋਕਣਾ ਹੈ।

ਚੈਕਿੰਗ ਦੌਰਾਨ ਫੂਡ ਸੇਫਟੀ ਟੀਮ ਵੱਲੋਂ ਕੋਟ ਈਸੇ ਖਾਂ ਵਿਖੇ ਇਕ ਹਲਵਾਈ ਦੀ ਦੁਕਾਨ ਤੋਂ ਰਸਗੁੱਲਿਆਂ ਦਾ ਸੈਂਪਲ ਅਤੇ ਇਕ ਕਰਿਆਨਾ ਸਟੋਰ ਤੋਂ ਕਾਜੂ ਅਤੇ ਬਦਾਮ ਦੇ ਸੈਂਪਲ ਭਰੇ ਗਏ। ਇਸ ਤੋਂ ਬਾਅਦ ਬੱਧਨੀ ਕਲਾਂ ਵਿਖੇ ਮਿਠਾਈਆਂ ਦੇ ਨਿਰਮਾਣ ਕਾਰਖਾਨੇ ਤੋਂ ਟੋਡਾ ਬਰਫੀ ਅਤੇ ਇੱਕ ਮਿਠਾਈ ਦੀ ਦੁਕਾਨ ਤੋਂ ਚਮਚਮ ਦਾ ਸੈਂਪਲ ਲਿਆ ਗਿਆ। ਇਸੇ ਮੁਹਿੰਮ ਤਹਿਤ ਬਾਘਾਪੁਰਾਣਾ ਵਿਖੇ ਵੀ ਕਰਿਆਨਾ ਸਟੋਰਾਂ ਅਤੇ ਮਿਠਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਇਕ ਮਿਠਾਈ ਦੀ ਦੁਕਾਨ ਤੋਂ ਮਿਲਕ ਕੇਕ ਅਤੇ ਚਾਂਦੀ ਦੇ ਵਰਕ ਵਾਲੀ ਮਲਾਈ ਬਰਫੀ ਦੇ ਸੈਂਪਲ ਭਰੇ ਗਏ।

PunjabKesari

ਇਸ ਤਰ੍ਹਾਂ ਅੱਜ ਦੀ ਚੈਕਿੰਗ ਮੁਹਿੰਮ ਦੌਰਾਨ ਕੁੱਲ 7 ਸੈਂਪਲ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਦੇ ਭਰੇ ਗਏ, ਜਿਨ੍ਹਾਂ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਜਾਂਚ ਲਈ ਲੈਬੋਰਟਰੀ ਭੇਜਿਆ ਗਿਆ ਹੈ। ਲੈਬੋਰਟਰੀ ਦੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਅਤੇ ਇਸ ਅਧੀਨ ਬਣੇ ਨਿਯਮਾਂ ਅਨੁਸਾਰ ਅਗਲੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੰਦੀਪ ਸਿੰਘ ਨੇ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਦੌਰਾਨ ਮਿਠਾਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਮੰਗ ਵਿੱਚ ਵਾਧਾ ਹੋ ਜਾਂਦਾ ਹੈ। ਇਸ ਲਈ ਵਿਭਾਗ ਵੱਲੋਂ ਲਗਾਤਾਰ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਕਾਰੋਬਾਰੀ ਨੂੰ ਬਖ਼ਸ਼ਿਆ ਨਾ ਜਾਵੇ।

ਉਨ੍ਹਾਂ ਸਮੂਹ ਫੂਡ ਬਿਜ਼ਨਸ ਆਪਰੇਟਰਾਂ (FBOs) ਨੂੰ ਹਦਾਇਤ ਕੀਤੀ ਕਿ ਉਹ ਆਪਣੇ ਕਾਰੋਬਾਰੀ ਅਦਾਰਿਆਂ ਵਿਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਚੰਗੀਆਂ ਨਿਰਮਾਣ ਪ੍ਰਥਾਵਾਂ (GMP) ਅਤੇ ਚੰਗੀਆਂ ਸਫ਼ਾਈ ਪ੍ਰਥਾਵਾਂ (GHP) ਦੀ ਪਾਲਣਾ ਕਰਨ। ਮਿਠਾਈਆਂ ਤਿਆਰ ਕਰਨ ਲਈ ਸਿਰਫ਼ ਮਿਆਰੀ ਅਤੇ ਸੁਰੱਖਿਅਤ ਕੱਚੇ ਮਾਲ ਦੀ ਵਰਤੋਂ ਕੀਤੀ ਜਾਵੇ ਅਤੇ ਖਾਣ-ਪੀਣ ਵਾਲੀਆਂ ਵਸਤਾਂ ਨੂੰ ਢੱਕ ਕੇ ਰੱਖਿਆ ਜਾਵੇ। ਇਸ ਤੋਂ ਇਲਾਵਾ ਹਰ ਫੂਡ ਬਿਜ਼ਨਸ ਆਪਰੇਟਰ ਕੋਲ ਵਿਭਾਗ ਦਾ ਵੈਧ FSSAI ਲਾਇਸੈਂਸ ਜਾਂ ਰਜਿਸਟ੍ਰੇਸ਼ਨ ਹੋਣਾ ਲਾਜ਼ਮੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਚੈਕਿੰਗ ਦੌਰਾਨ ਜੇਕਰ ਕਿਸੇ ਵੀ ਅਦਾਰੇ ਵਿੱਚ ਸਫ਼ਾਈ ਦੀ ਘਾਟ, ਗਲਤ ਸਟੋਰੇਜ ਜਾਂ ਫੂਡ ਸੇਫਟੀ ਨਿਯਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਸਬੰਧਤ ਅਦਾਰੇ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਅੰਤ ਵਿਚ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਦੀਵਾਲੀ ਮੌਕੇ ਮਿਠਾਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਖਰੀਦਦੇ ਸਮੇਂ ਸਾਫ਼-ਸੁਥਰੇ ਅਤੇ ਭਰੋਸੇਯੋਗ ਅਦਾਰਿਆਂ ਨੂੰ ਤਰਜੀਹ ਦੇਣ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਜਾਂ ਗੈਰ-ਮਿਆਰੀ ਖੁਰਾਕੀ ਵਸਤੂ ਸਬੰਧੀ ਸ਼ਿਕਾਇਤ ਹੋਣ 'ਤੇ ਫੂਡ ਸੇਫਟੀ ਵਿਭਾਗ ਨੂੰ ਸੂਚਿਤ ਕਰਨ।
 

  • Punjab
  • Moga
  • Checking
  • Inspection

ਜਥੇਦਾਰ ਗੜਗੱਜ ਨੇ ਯੂ.ਕੇ. 'ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਕੀਤੀ ਸ਼ਮੂਲੀਅਤ

NEXT STORY

Stories You May Like

  • food safety  inspection  department
    ਸ਼ਿਕਾਇਤਾਂ ਮਿਲਣ 'ਤੇ SDM ਖੁਦ ਫੂਡ ਸੇਫਟੀ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਪਹੁੰਚੇ ਚੈਕਿੰਗ ਕਰਨ
  • food safety department takes strict action
    ਫ਼ੂਡ ਸੇਫ਼ਟੀ ਵਿਭਾਗ ਸਖ਼ਤ, ਮਠਿਆਈਆਂ ਦੀਆਂ ਦੁਕਾਨਾਂ ਤੇ ਡੇਅਰੀਆਂ ਦੀ ਕੀਤੀ ਚੈਕਿੰਗ, 5 ਇਨਫ਼ੋਰਸਮੈਂਟ ਸੈਂਪਲ ਭਰੇ
  • health department on alert ahead of the festive season
    ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਹੋਇਆ ਮੁਸਤੈਦ, ਬਟਾਲਾ ’ਚ ਦੁੱਧ ਤੇ ਮਿਠਾਈਆਂ ਦੇ 5 ਸੈਂਪਲ ਭਰੇ
  • grocery shops to open soon at railway stations
    ਰੇਲਵੇ ਸਟੇਸ਼ਨਾਂ 'ਤੇ ਜਲਦੀ ਹੀ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
  • woman targeted by robbers at a grocery store
    ਕਰਿਆਨੇ ਦੀ ਦੁਕਾਨ 'ਤੇ ਆਏ ਲੁਟੇਰਿਆਂ ਦਾ ਸ਼ਿਕਾਰ ਹੋਈ ਔਰਤ, ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਹੋਏ ਫਰਾਰ
  • health department and police checks medical stores in harike pattan
    ਹਰੀਕੇ ਪੱਤਣ ਵਿਖੇ ਸਿਹਤ ਵਿਭਾਗ ਤੇ ਪੁਲਸ ਦੀ ਸਾਂਝੀ ਟੀਮ ਵੱਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ
  • food safety department cracks down on adulteration
    ਮਿਲਾਵਟਖੋਰੀ ’ਤੇ ਫੂਡ ਸੇਫਟੀ ਵਿਭਾਗ ਦਾ ਸ਼ਿਕੰਜਾ, 20 ਕਿਲੋ ਪਿੰਕ ਰੰਗ ਦੀ ਬਰਫੀ ਕਰਵਾਈ ਨਸ਼ਟ
  • special camps will be held at polling booths on october 24
    ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 24 ਅਕਤੂਬਰ ਨੂੰ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ ਜਤਾਇਆ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab mla resigned
      BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! 'ਆਪ' ਦੇ 2 ਵਿਧਾਇਕਾਂ ਨੇ...
    • a major gift from the central government to the residents of chandigarh
      ਚੰਡੀਗੜ੍ਹ ਵਾਸੀਆਂ ਨੂੰ ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ, ਅਮਿਤ ਸ਼ਾਹ ਨੇ ਕੀਤਾ ਵੱਡਾ...
    • an nda alliance government will be formed in punjab
      'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ
    • advocate dhami statement
      ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ...
    • fraud case
      ਟਾਵਰ ਲਗਾਉਣ ਦੇ ਨਾਂ 'ਤੇ 17.60 ਲੱਖ ਰੁਪਏ ਦੀ ਠੱਗੀ
    • new twist case of a daughter murdered by her father
      ਪੰਜਾਬ: ਸੁੱਤੀ ਪਈ ਧੀ ਦਾ ਕਤਲ ਕਰਨ ਵਾਲੇ ਪਿਓ ਨੇ ਵੀ ਛੱਡੀ ਦੁਨੀਆ! ਹਾਲ ਵੇਖ ਉੱਡੇ...
    • major decision by punjab chemists association new directives issued chemists
      ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ! ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ
    • father  s murder at his daughter  s in laws   house
      ਧੀ ਦੇ ਸਹੁਰੇ ਘਰ 'ਚ ਪਿਓ ਦਾ ਕਤਲ ਕਰਨ ਦੇ ਮਾਮਲੇ 'ਚ ਨਵੀਂ ਅਪਡੇਟ! ਜਵਾਈ, ਜੇਠ...
    • ludhiana news
      ਰਿਸ਼ਤੇਦਾਰੀ 'ਚ ਕੁੜੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਮੁੰਡਾ, ਗੱਲ ਨਾ ਬਣੀ...
    • ludhiana mining orders
      ਨਾਜਾਇਜ਼ ਮਾਈਨਿੰਗ ਖ਼ਿਲਾਫ਼ ਐਕਸ਼ਨ! ਲੋੜੀਂਦੇ ਪ੍ਰਬੰਧ ਪੂਰੇ ਹੋਣ ਤਕ ਮਾਈਨਿੰਗ ਰੋਕਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +