Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    1:19:35 PM

  • social media ban

    ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ...

  • big in silver imports in india  men in trouble

    ਭਾਰਤ ’ਚ ਚਾਂਦੀ ਦੀ ਦਰਾਮਦ ’ਚ ਆਈ ਵੱਡੀ ਕਮੀ, ਉਲਝਣ...

  • punjab police asi jumps into canal

    ਪੰਜਾਬ ਪੁਲਸ ਦੇ ਥਾਣੇਦਾਰ ਨੇ ਨਹਿਰ 'ਚ ਮਾਰੀ ਛਾਲ,...

  • holidays cancelled police officers

    ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ਤੇ ਬਾਜ਼ਾਰਾਂ ਦੀ ਚੈਕਿੰਗ, 8 ਸ਼ੱਕੀ ਵਿਅਕਤੀ ਨਜ਼ਰਬੰਦ

PUNJAB News Punjabi(ਪੰਜਾਬ)

ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ਤੇ ਬਾਜ਼ਾਰਾਂ ਦੀ ਚੈਕਿੰਗ, 8 ਸ਼ੱਕੀ ਵਿਅਕਤੀ ਨਜ਼ਰਬੰਦ

  • Edited By Gurminder Singh,
  • Updated: 22 Oct, 2023 06:27 PM
Chandigarh
checking of railway stations and markets across the state
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਸ ਵਲੋਂ ਸ਼ਨੀਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੇ ਖੇਤਰਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਆਪ੍ਰੇਸ਼ਨ (ਸੀ.ਏ.ਐਸ.ਓ.) ਚਲਾਇਆ ਗਿਆ। ਇਹ ਆਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਚਲਾਇਆ ਗਿਆ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਸੀ.ਏ.ਐਸ.ਓ., ਸਾਰੇ ਪੁਲਸ ਜ਼ਿਲ੍ਹਿਆਂ ਵਿਚ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਇਕੋ ਸਮੇਂ ਦੌਰਾਨ ਚਲਾਇਆ ਗਿਆ, ਜਿਸ ਤਹਿਤ ਪੁਲਸ ਟੀਮਾਂ ਨੇ ਸਨਿਫਰ ਡੌਗਜ਼ (ਸੁੰਘਣ ਵਾਲੇ ਕੁੱਤਿਆਂ) ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ’ਤੇ ਆਉਂਦੇ-ਜਾਂਦੇ ਲੋਕਾਂ ਦੀ ਤਲਾਸ਼ੀ ਲਈ। ਇਸ ਤੋਂ ਬਾਅਦ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਪੁਲਸ ਟੀਮਾਂ ਨੇ ਦੋ-ਪਹੀਆ ਵਾਹਨਾਂ ਦੀ ਚੈਕਿੰਗ ਵੀ ਕੀਤੀ।

ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਫਿਰ ਬਦਲੇਗਾ ਮੌਸਮ

ਪੁਲਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀ. ਜੀ. ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਆਪ੍ਰੇਸ਼ਨ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਸਾਰੇ ਸੀਪੀਜ਼/ਐੱਸਐੱਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿਚ ਡੀਐੱਸਪੀ/ਐੱਸਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਵੱਧ ਤੋਂ ਵੱਧ ਪੁਲਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਆਪ੍ਰੇਸ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਸਮੂਹ ਪੁਲਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਇਸ ਅਭਿਆਨ ਦੌਰਾਨ ਹਰੇਕ ਵਿਅਕਤੀ ਨਾਲ ਨਿਮਰਤਾ ਅਤੇ ਦੋਸਤਾਨਾ ਢੰਗ ਨਾਲ ਪੇਸ਼ ਆਉਣ। ਸਪੈਸ਼ਲ ਡੀ. ਜੀ. ਪੀ. ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਲਈ ਸੂਬੇ ਭਰ ਵਿਚ 5000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 506 ਪੁਲਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਫਿਰੋਜ਼ਪੁਰ ’ਚ ICICI ਬੈਂਕ ਨਾਲ ਆਨਲਾਈਨ 15 ਕਰੋੜ 47 ਲੱਖ ਰੁਪਏ ਦੀ ਠੱਗੀ

ਉਨ੍ਹਾਂ ਕਿਹਾ ਕਿ ਸੂਬੇ ਦੇ 130 ਤੋਂ ਵੱਧ ਰੇਲਵੇ ਸਟੇਸ਼ਨਾਂ ਅਤੇ ਹੋਰ ਥਾਵਾਂ ’ਤੇ ਚਲਾਏ ਗਏ ਆਪਰੇਸ਼ਨ ਦੌਰਾਨ 5584 ਤੋਂ ਵੱਧ ਲੋਕਾਂ ਦੀ ਚੈਕਿੰਗ ਕੀਤੀ ਗਈ। ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੁਲਸ ਟੀਮਾਂ ਨੇ 8 ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਹੈ, ਜਦੋਂ ਕਿ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੁਲਸ ਟੀਮਾਂ ਨੇ ਆਪਰੇਸ਼ਨ ਦੌਰਾਨ ਘੱਟੋ-ਘੱਟ 10898 ਦੋਪਹੀਆ ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿਚੋਂ 42 ਨੂੰ ਜ਼ਬਤ ਕੀਤਾ ਗਿਆ ਅਤੇ 699 ਦੇ ਚਲਾਨ ਕੀਤੇ ਗਏ ।

ਇਹ ਵੀ ਪੜ੍ਹੋ : ਪਤਨੀ ਨੇ ਆਸ਼ਕ ਨਾਲ ਮਿਲ ਕੇ ਕਰਾ ’ਤਾ ਸਾਬਕਾ ਬੈਂਕ ਮੈਨੇਜਰ ਪਤੀ ਦਾ ਕਤਲ, ਵਜ੍ਹਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Police
  • Action
  • Railway Salutation
  • Checking
  • ਪੰਜਾਬ ਪੁਲਸ
  • ਐਕਸ਼ਨ
  • ਰੇਲਵੇ ਸਲਟੇਸ਼ਨ
  • ਚੈਕਿੰਗ

ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 11 ਪਿਸਤੌਲਾਂ ਤੇ ਨਕਦੀ ਸਮੇਤ ਤਿੰਨ ਕਾਬੂ

NEXT STORY

Stories You May Like

  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • big reshuffle  8 lawyers transferred in punjab  see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • danger of power crisis in punjab
    ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਸੂਬੇ ਭਰ ਦੇ ਹਜ਼ਾਰਾਂ ਮੁਲਾਜ਼ਮ ਸਮੂਹਿਕ ਛੁੱਟੀ 'ਤੇ
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • dead body found
    ਰੇਲਵੇ ਦੀਆ ਡਿੱਗੀਆ 'ਚੋਂ ਵਿਅਕਤੀ ਦੀ ਲਾਸ਼ ਬਰਾਮਦ
  • 8 people killed due to landslides nagaland
    ਕੁਦਰਤ ਦਾ ਕਹਿਰ ! ਨਾਗਾਲੈਂਡ 'ਚ ਕਈ ਥਾਵਾਂ 'ਤੇ ਲੈਂਡਸਲਾਈਡ ਕਾਰਨ 8 ਲੋਕਾਂ ਦੀ ਮੌਤਾਂ
  • good news people of punjab railway board approves kartoli ambala city express
    ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ! ਰੇਲਵੇ ਬੋਰਡ ਨੇ ਕੀਤਾ ਵੱਡਾ ਐਲਾਨ
  • trump  s big action
    ਟਰੰਪ ਦਾ ਵੱਡਾ ਐਕਸ਼ਨ: ਅਮਰੀਕਾ ਤੋਂ 18 ਹਜ਼ਾਰ ਭਾਰਤੀ ਹੋਣਗੇ ਡਿਪੋਰਟ, ਡਿਪੋਰਟੇਸ਼ਨ ਲਈ ਫ਼ੌਜੀ ਜਹਾਜ਼ ਤਿਆਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
Trending
Ek Nazar
tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • security increased at adampur airport
      ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
    • young man commits suicide by jumping in front of train
      ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • just 10 days after the wedding bridal blew everyone s minds
      ਵਿਆਹ ਦੇ 10 ਦਿਨਾਂ ਬਾਅਦ ਹੀ ਲਾਲ ਚੂੜੇ ਵਾਲੀ ਨੇ ਉਡਾਏ ਸਭ ਦੇ ਹੋਸ਼! ਫੇਰਾ ਪਾਉਣ...
    • heavy police force deployed outside bjp offices
      ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ...
    • heroin worth crores  punjab police  smuggler arrested
      ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
    • ed  bank loan fraud  punjab  delhi  raids
      450 ਕਰੋੜ ਰੁਪਏ ਦੇ ਬੈਂਕ ਕਰਜ਼ਾ ਧੋਖਾਧੜੀ ਮਾਮਲੇ 'ਚ ED ਦੀ ਕਾਰਵਾਈ, ਪੰਜਾਬ, UP...
    • big relief for sc students
      ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ,...
    • mental health  brics center of excellence  network
      ਮਾਨਸਿਕ ਸਿਹਤ ਲਈ ਸਥਾਪਿਤ ਹੋਵੇਗਾ ਬ੍ਰਿਕਸ ਸੈਂਟਰ ਆਫ ਐਕਸੀਲੈਂਸ ਦਾ ਨੈੱਟਵਰਕ
    • speeding in sultanpur lodhi
      ਸੁਲਤਾਨਪੁਰ ਲੋਧੀ 'ਚ ਤੇਜ਼ ਰਫ਼ਤਾਰ ਦਾ ਕਹਿਰ: ਮਾਂ ਸਮੇਤ 3 ਬੱਚਿਆਂ ਨੂੰ ਕਾਰ ਨੇ...
    • 2 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +