Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    10:05:57 PM

  • earthquake tremors felt in jalandhar

    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ,...

  • csk vs pbks ipl 2026 chennai set punjab a target of 210 runs

    CSK vs PBKS IPL 2026: ਚੇਨਈ ਨੇ ਪੰਜਾਬ ਨੂੰ 210...

  • high profile theft in khanna

    ਖੰਨਾ ‘ਚ ਹਾਈ-ਪ੍ਰੋਫਾਈਲ ਚੋਰੀ, ਨੌਕਰ ਨੇ ਪਤਨੀ ਸਮੇਤ...

  • roshan healthcare ayurvedic treatment

    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੀਮਾ ਵੱਲੋਂ ਕਰ ਵਿਭਾਗ ਨੂੰ ਸੇਵਾਵਾਂ ਖੇਤਰ ਵਿੱਚ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਨਕੇਲ ਕੱਸਣ ਦੇ ਨਿਰਦੇਸ਼

PUNJAB News Punjabi(ਪੰਜਾਬ)

ਚੀਮਾ ਵੱਲੋਂ ਕਰ ਵਿਭਾਗ ਨੂੰ ਸੇਵਾਵਾਂ ਖੇਤਰ ਵਿੱਚ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਨਕੇਲ ਕੱਸਣ ਦੇ ਨਿਰਦੇਸ਼

  • Author Tarsem Singh,
  • Updated: 30 May, 2023 09:02 PM
Chandigarh
cheema directed the tax department against tax evaders in the services sector
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਦੇ ਕਰ ਵਿਭਾਗ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਕੀਤੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਹੁਣ ਸੇਵਾਵਾਂ ਦੇ ਖੇਤਰ ਵਿੱਚ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਿਆ ਜਾਵੇ। ਉਨ੍ਹਾਂ ਨੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ.) ਅਤੇ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ) ਨੂੰ ਸੇਵਾਵਾਂ ਖੇਤਰਾਂ ਤੋਂ ਕਰ ਚੋਰੀ ਕਰਨ ਵਾਲਿਆਂ ਦਾ ਪਤਾ ਲਗਾਉਣ, ਲੱਭਣ ਅਤੇ ਫੜਨ ਲਈ ਮਿਲ ਕੇ ਕੰਮ ਕਰਨ ਲਈ ਕਿਹਾ।

ਆਬਕਾਰੀ ਤੇ ਕਰ ਭਵਨ ਵਿਖੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਨਟਿਵ ਯੂਨਿਟ ਦੀ ਪਹਿਲੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਨੇ ਵਸਤੂਆਂ ਦੇ ਵਪਾਰ ਵਿੱਚ ਕਰ ਚੋਰੀ ਰੋਕਣ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਹੁਣ ਸਮੇਂ ਦੀ ਲੋੜ ਹੈ ਕਿ ਸੇਵਾਵਾਂ ਦੇ ਖੇਤਰ ਵਿੱਚ ਕਰ ਚੋਰੀ ਕਰਨ ਵਾਲਿਆਂ 'ਤੇ ਸਖ਼ਤ ਰੋਕ ਲਗਾਈ ਜਾਵੇ। ਉਨ੍ਹਾਂ ਨੇ ਵਿਭਾਗ ਨੂੰ ਉਨ੍ਹਾਂ ਰਜਿਸਟਰਡ ਅਤੇ ਗੈਰ-ਰਜਿਸਟਰਡ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਰਣਨੀਤੀ ਬਣਾਉਣ ਲਈ ਕਿਹਾ ਜੋ ਉਨ੍ਹਾਂ ਦੁਆਰਾ ਮੁੱਲ ਦਿੱਤੀਆਂ ਜਾ ਰਹੀਆਂ ਸੇਵਾਵਾਂ ਲਈ ਜੀਐਸਟੀ ਦਾ ਭੁਗਤਾਨ ਨਹੀਂ ਕਰ ਰਹੇ ਹਨ।

ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਪਾਵਰਪੁਆਇੰਟ ਪ੍ਰੀਜੈਂਟੇਸ਼ਨ ਰਾਹੀਂ ਮੰਤਰੀ ਨੂੰ ਐਸ.ਆਈ.ਪੀ.ਯੂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਨਵੇਂ ਗਠਿਤ ਐਸ.ਆਈ.ਪੀ.ਯੂ, ਜਿਸ ਨੂੰ ਪਹਿਲਾਂ ਕਰ ਵਿਭਾਗ ਦੇ ਮੋਬਾਈਲ ਵਿੰਗ ਵਜੋਂ ਜਾਣਿਆ ਜਾਂਦਾ ਸੀ, ਨੇ ਗੁਡਜ਼ ਇਨ ਟਰਾਂਜ਼ਿਟ ਤੋਂ ਜੁਰਮਾਨੇ ਵਿੱਚ 38 ਫੀਸਦੀ ਦਾ ਵਾਧਾ ਕਰਦਿਆਂ ਵਿੱਤੀ ਸਾਲ 2022-23 ਦੌਰਾਨ 234 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ ਕੀਤੇ ਜਦੋਂ ਕਿ ਵਿੱਤੀ ਸਾਲ 2021-22 ਦੌਰਾਨ 169.13 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ।  ਇਸ ਵਿੱਚੋਂ 121.43 ਕਰੋੜ ਰੁਪਏ ਦਾ ਜੁਰਮਾਨਾ ਕਰ ਚੋਰੀ ਲਈ ਸਿਰਫ ਲੋਹੇ ਅਤੇ ਸਟੀਲ ਦੇ ਸਕ੍ਰੈਪ ਅਤੇ ਤਿਆਰ ਮਾਲ ਦੀ ਢੋਆ-ਢੁਆਈ ਦੌਰਾਨ ਵਸੂਲੇ ਗਏ ਸਨ, ਜੋ ਕੁਲ ਜੁਰਮਾਨੇ ਦਾ 66.44 ਪ੍ਰਤੀਸ਼ਤ ਸੀ। ਇਸ ਵਿੱਚ ਕੁੱਲ 9018 ਮਾਮਲਿਆਂ ਵਿੱਚੋਂ 2455 ਸਿਰਫ਼ ਲੁਧਿਆਣਾ ਤੋਂ ਸਨ। ਸਭ ਤੋਂ ਵੱਡੇ ਕੇਸਾਂ ਵਿੱਚ, ਜਿੰਨ੍ਹਾਂ ਵਿੱਚ ਇੱਕ ਵਾਹਨ ਤੋਂ ਹੀ 20 ਲੱਖ ਰੁਪਏ ਤੋਂ ਵੱਧ ਦੀ ਰਿਕਰਵਰੀ ਹੋਈ, ਵਿੱਚ ਸੱਭ ਤੋਂ ਜਿਆਦਾ ਮਾਮਲਿਆਂ ਵਿੱਚ ਤਾਂਬੇ ਦਾ ਕਬਾੜ ਅਤੇ ਖਾਣ ਵਾਲਾ ਤੇਲ ਲਿਜਾਇਆ ਜਾ ਰਿਹਾ ਸੀ।

ਟੈਕਸ ਇੰਟੈਲੀਜੈਂਸ ਯੂਨਿਟ ਦੀ ਪ੍ਰੀਜੈਂਟੇਸ਼ਨ ਦੌਰਾਨ, ਆਬਕਾਰੀ ਅਤੇ ਕਰ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਟੀ.ਆਈ.ਯੂ ਨੇ 31 ਮਾਰਚ, 2023 ਤੱਕ 1294.04 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਨੂੰ ਰਿਵਰਸ ਕੀਤਾ ਅਤੇ 52.98 ਕਰੋੜ ਰੁਪਏ ਦੀ ਆਈ.ਟੀ.ਸੀ. ਬਲੌਕ ਕੀਤੀ। ਇਸ ਵਿੱਚ 10 ਵੱਡੇ ਮਾਮਲਿਆਂ ਦੀ ਜਾਂਚ ਦੌਰਾਨ 1084.95 ਕਰੋੜ ਦਾ ਆਈਟੀਸੀ ਰਿਵਰਸਲ ਸ਼ਾਮਲ ਹੈ। ਟੀ.ਆਈ.ਯੂ ਨੇ ਆਪਣੀ ਜਾਂਚ ਦੌਰਾਨ ਇਹ ਵੀ ਪਾਇਆ ਕਿ ਕੁਝ ਜੀਵਨ ਬੀਮਾ ਅਤੇ ਸਿਹਤ ਬੀਮਾ ਫਰਮਾਂ ਅਣਉਚਿਤ ਆਈ.ਟੀ.ਸੀ ਦਾ ਦਾਅਵਾ ਕਰਕੇ ਇਸ ਦੀ ਵਰਤੋਂ ਕਰ ਰਹੀਆਂ ਸਨ। ਇਸ ਤੋਂ ਇਲਾਵਾ ਰੱਦ ਕੀਤੇ ਡੀਲਰਾਂ ਦੀ ਵੀ ਟੀ.ਆਈ.ਯੂ ਟੀਮ ਵੱਲੋਂ ਜਾਂਚ ਕੀਤੀ ਗਈ। ਪੜਤਾਲ ਦੌਰਾਨ ਇਹ ਪਤਾ ਲੱਗਾ ਹੈ ਕਿ ਇਹਨਾਂ ਵਿੱਚੋਂ ਬਹੁਤ ਸਾਰੇ ਡੀਲਰਾਂ ਕੋਲ ਆਪਣੇ ਕ੍ਰੈਡਿਟ ਬਹੀ ਵਿੱਚ ਵੱਡੀ ਆਈ.ਟੀ.ਸੀ ਬਕਾਇਆ ਹੈ। ਇਹ ਮਾਮਲਿਆਂ ਅਜੇ ਵੀ ਤਸਦੀਕ ਅਧੀਨ ਹਨ ਅਤੇ ਟੀ.ਆਈ.ਯੂ ਦੀ ਰਿਪੋਰਟ ਦੇ ਆਧਾਰ 'ਤੇ ਜ਼ਿਲ੍ਹਿਆਂ ਨੇ ਹੁਣ ਤੱਕ 209.08 ਕਰੋੜ ਰੁਪਏ ਦੇ ਆਈ.ਟੀ.ਸੀ ਰਿਵਰਸਡ ਕੀਤੀ ਹੈ ਅਤੇ 43.20 ਕਰੋੜ ਰੁਪਏ ਦੇ ਆਈ,ਟੀ.ਸੀ ਨੂੰ ਬਲਾਕ ਕੀਤਾ ਹੈ।

ਇਸ ਸਮੀਖਿਆ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ-1 ਸ੍ਰੀ ਵਿਰਾਜ ਐਸ. ਤਿਡਕੇ, ਡਾਇਰੈਕਟਰ ਇਨਵੈਸਟੀਗੇਸ਼ਨ ਸ. ਤੇਜਵੀਰ ਸਿੰਘ ਸਿੱਧੂ ਵੀ ਹਾਜ਼ਰ ਸਨ।

  • Harpal Singh Cheema
  • services sectors
  • tax evasion
  • strict action
  • instructions
  • ਹਰਪਾਲ ਸਿੰਘ ਚੀਮਾ
  • ਸੇਵਾਵਾਂ ਖੇਤਰਾਂ
  • ਕਰ ਚੋਰੀ
  • ਸਖ਼ਤ ਕਾਰਵਾਈ
  • ਹਦਾਇਤ

ਵਾਟਰ ਵਰਕਸ ਦੀ ਡਿੱਗੀ ’ਚ ਨਹਾਉਣ ਗਏ ਦੋ ਬੱਚਿਆਂ ਨਾਲ ਵਾਪਰਿਆ ਹਾਦਸਾ, ਘਰ ’ਚ ਪਏ ਵੈਣ

NEXT STORY

Stories You May Like

  • mobile theft  boy beaten  police
    ਮੋਬਾਈਲ ਚੋਰੀ ਦੇ ਸ਼ੱਕ 'ਚ ਨੌਜਵਾਨ 'ਤੇ ਢਾਹਿਆ ਅੰਨ੍ਹਾ ਤਸ਼ੱਦਦ ! ਕੁੱਟ-ਕੁੱਟ ਕਰ'ਤਾ ਕਤਲ
  • income tax department conducts survey on jewellers
    7 ਸਾਲ ਬਾਅਦ ਇਨਕਮ ਟੈਕਸ ਵਿਭਾਗ ਵੱਲੋਂ ਜਿਊਲਰ ’ਤੇ ਸਰਵੇ; ਕਰੋੜਾਂ ਦੀ ਅਣ-ਐਲਾਨੀ ਆਮਦਨ ਦਾ ਖ਼ੁਲਾਸਾ
  • india imposes 25  cap on monthly jet fuel price
    ਹਵਾਈ ਸਫਰ ਕਰਨ ਵਾਲਿਆਂ ਲਈ ਵੱਡੀ ਰਾਹਤ! ਕੇਂਦਰ ਨੇ ਜੈੱਟ ਈਂਧਨ ਦੀਆਂ ਕੀਮਤਾਂ ਨੂੰ ਲੈ ਕੇ ਕਰ'ਤਾ ਐਲਾਨ
  • lockdown in india  petrol diesel
    ਲਾਕਡਾਊਨ ਦੀ ਅਫਵਾਹਾਂ ਦਰਮਿਆਨ ਪੰਜਾਬ ਦੇ ਪੈਟਰੋਲ ਪੰਪ ਵਾਲਿਆਂ ਨੇ ਕਰ 'ਤਾ ਵੱਡਾ ਐਲਾਨ
  • ipl 2026  dhoni returns to practice nets
    IPL 2026: ਪ੍ਰੈਕਟਿਸ ਨੇਟਸ 'ਚ ਪਰਤੇ ਧੋਨੀ; PBKS ਵਿਰੁੱਧ ਮੁਕਾਬਲੇ 'ਚ ਕਰ ਸਕਦੇ ਹਨ ਵਾਪਸੀ
  • stolen motorcycle  punjab police
    ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਗ੍ਰਿਫਤਾਰ
  • big from income tax department
    ਇਨਕਮ ਟੈਕਸ ਵਿਭਾਗ ਦੀ ਵੱਡੀ ਅਪਡੇਟ: ਹੁਣ ਬੈਂਕਾਂ 'ਚ ਜਮ੍ਹਾਂ ਪੈਸੇ ਦੇ ਵਿਆਜ 'ਤੇ ਇਸ ਤਰ੍ਹਾਂ ਕੱਟਿਆ ਜਾਵੇਗਾ TDS
  • female doctor studying medicine commits suicide
    ਮੈਡੀਕਲ ਦੀ ਪੜ੍ਹਾਈ ਕਰ ਰਹੀ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ, ਵਿਭਾਗ ਮੁਖੀ 'ਤੇ ਲਾਏ ਦੋਸ਼
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ ਵਿਚੋਂ ਬਾਹਰ ਭੱਜੇ ਲੋਕ
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
  • long power cut in punjab on saturday  these areas will be affected
    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
  • robbers attack and rob youth riding an activa
    ਐਕਟਿਵਾ ਸਵਾਰ ਨੌਜਵਾਨ 'ਤੇ ਲੁਟੇਰਿਆਂ ਨੇ ਹਮਲਾ ਕਰਕੇ ਕੀਤੀ ਲੁੱਟਖੋਹ
  • nikita from jalandhar obtained her degree in italy
    ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...
Trending
Ek Nazar
ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punbus  government bus in punjab
      ਪੰਜਾਬ 'ਚ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਨਾਲ ਲੁੱਟ, ਦਿਨ ਦਿਹਾੜੇ ਜੀ. ਟੀ. ਰੋਡ...
    • lightning strikes youth playing cricket in playground one dies
      ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਨਾਲ ਕ੍ਰਿਕਟ ਖੇਡਦੇ ਖਿਡਾਰੀ ਦੀ ਮੌਤ
    • congress leader khushbaz singh jatana funeral
      'ਸਾਡਾ ਸਾਥੀ ਸਾਨੂੰ ਛੱਡ ਕੇ ਚਲਾ ਗਿਆ... ਖੁਸ਼ਬਾਜ਼ ਜਟਾਣਾ ਦੇ ਸਸਕਾਰ 'ਚ ਪਹੁੰਚੇ...
    • accident in ludhiana
      ਦਰਦਨਾਕ: ਸੜਕ ਪਾਰ ਕਰ ਰਹੀ ਮਹਿਲਾ ਨੂੰ ਅਣਪਛਾਤੇ ਵਾਹਨ ਨੇ ਦਰੜਿਆ, ਹਸਪਤਾਲ ਵਿਚ...
    • person arrested with weopon
      ਨਾਜਾਇਜ਼ ਪਿਸਤੌਲ, ਮੋਬਾਈਲ ਅਤੇ ਮੋਟਰਸਾਈਕਲ ਸਮੇਤ ਮੁਲਜ਼ਮ ਕਾਬੂ
    • the decision to remove captain amarinder singh was wrong bibi bhattal
      ਬੀਬੀ ਰਜਿੰਦਰ ਕੌਰ ਭੱਠਲ ਦਾ ਵੱਡਾ ਬਿਆਨ, 'ਕੈਪਟਨ ਅਮਰਿੰਦਰ ਨੂੰ ਹਟਾਉਣਾ ਦਾ ਫੈਸਲਾ...
    • ludhiana to delhi ticket
      ਪੰਜਾਬ ਤੋਂ ਉੱਡਣ ਵਾਲੀ ਫ਼ਲਾਈਟ ਦੀ ਕੀਮਤ 'ਚ ਵਾਧਾ! ਜਾਣੋ ਵਜ੍ਹਾ
    • long power cut in punjab on saturday  these areas will be affected
      ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
    • ladowal toll plaza toll plaza management
      ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲਿਆਂ ਲਈ ਅਹਿਮ ਖ਼ਬਰ, ਮੈਨੇਜਮੈਂਟ ਦਾ ਆਇਆ...
    • punjab vehicle drivers traffic police
      ਇਕੋ ਦਿਨ 'ਚ ਸੈਂਕੜੇ ਚਲਾਨ, ਪੰਜਾਬ 'ਚ ਇਨ੍ਹਾਂ ਵਾਹਨ ਚਾਲਕਾਂ 'ਤੇ ਹੋ ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +