Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    11:12:59 AM

  • strike of electricity workers extended for 2 more days

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ!...

  • it will rain for five days in punjab

    ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ...

  • punjab new trouble for those getting driving licenses

    ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ...

  • partap singh bajwa comes out in support of   angry   tiwari

    ‘ਰੁੱਸੇ ਹੋਏ’ ਤਿਵਾੜੀ ਦੇ ਹੱਕ ’ਚ ਆਏ ਪ੍ਰਤਾਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੇਤਨ ਸਿੰਘ ਜੌੜਾਮਾਜਰਾ ਨੇ ਬੀ. ਬੀ. ਐੱਮ. ਬੀ ਅਧਿਕਾਰੀਆਂ ਤੋਂ ਡੈਮਾਂ ’ਚ ਚੱਲ ਰਹੇ ਜਲ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

PUNJAB News Punjabi(ਪੰਜਾਬ)

ਚੇਤਨ ਸਿੰਘ ਜੌੜਾਮਾਜਰਾ ਨੇ ਬੀ. ਬੀ. ਐੱਮ. ਬੀ ਅਧਿਕਾਰੀਆਂ ਤੋਂ ਡੈਮਾਂ ’ਚ ਚੱਲ ਰਹੇ ਜਲ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

  • Edited By Gurminder Singh,
  • Updated: 11 Dec, 2023 05:35 PM
Chandigarh
chetan singh jaudamajra  bbmb  dem
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ’ਤੇ ਚੱਲ ਰਹੇ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਜਾਇਜ਼ਾ ਲਿਆ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਬੀ. ਬੀ. ਐੱਮ. ਬੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿਚ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਕਿਸਾਨਾਂ ਲਈ ਪਾਣੀ ਦੀ ਨਿਰੰਤਰ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਇਸ ਮੌਕੇ ਜੌੜਾਮਾਜਰਾ ਨੂੰ ਅਧਿਕਾਰੀਆਂ ਨੇ ਅਦਾਰੇ ਵੱਲੋਂ ਬੁਨਿਆਦੀ ਢਾਂਚੇ ਸਬੰਧੀ ਕੀਤੇ ਬੰਦੋਬਸਤ, ਜਲ ਰੈਗੂਲੇਟਰੀ ਉਪਾਵਾਂ ਅਤੇ ਭਾਈਵਾਲ ਰਾਜਾਂ ਦਰਮਿਆਨ ਸ਼ੇਅਰਾਂ ਦੀ ਵੰਡ ਬਾਰੇ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਤੋਂ ਪਹਿਲਾਂ ਸਰਗਰਮੀ ਨਾਲ ਅਹਤਿਆਤੀ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਖ਼ਾਸ ਤੌਰ 'ਤੇ ਬੀ. ਬੀ. ਐੱਮ. ਬੀ ਦੇ ਅਧਿਕਾਰੀਆਂ ਨੂੰ ਡੈਮਾਂ ਤੋਂ ਪਾਣੀ ਛੱਡਣ ਬਾਰੇ ਸਮੇਂ ਸਿਰ ਅਪਡੇਟ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਰਕਾਰ ਅਤੇ ਕਿਸਾਨਾਂ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਉਪਾਅ ਯਕੀਨੀ ਬਣਾਏ ਜਾ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਡੈਮਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲੈਣਗੇ। ਜੌੜਾਮਾਜਰਾ ਨੇ ਦੱਸਿਆ ਕਿ ਇਸ ਵਾਰ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਮੁਹੱਈਆ ਕਰਵਾਇਆ ਹੈ, ਜੋ ਸੂਬੇ ’ਚ ਪਹਿਲੀ ਵਾਰ ਹੋਇਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਨਹਿਰੀ ਪਾਣੀ ਦੀ ਵਰਤੋਂ ਵਿਚ ਲਗਭਗ 38 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਸ ਸਾਲ ਸਿੰਜਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਿਚ ਹੋਰ ਵਾਧਾ ਕੀਤਾ ਜਾਵੇਗਾ। ਉਨ੍ਹਾਂ ਲਗਾਤਾਰ ਘਟਦੇ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਯੋਜਨਾਵਾਂ ਉਲੀਕਣ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿਚ ਹੋਰਨਾਂ ਰਾਜਾਂ ਦੇ ਪਾਣੀ ਸਬੰਧੀ ਮੁੱਦਿਆਂ ’ਤੇ ਵੀ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਵਿਚ ਜਲ ਸਰੋਤ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ, ਬੀ. ਬੀ. ਐੱਮ. ਬੀ ਦੇ ਸਕੱਤਰ ਸਤੀਸ਼ ਕੁਮਾਰ ਸਿੰਗਲਾ, ਮੁੱਖ ਇੰਜੀਨੀਅਰ (ਨਹਿਰਾਂ) ਜੇ.ਪੀ.ਸਿੰਘ, ਚੀਫ਼ ਇੰਜੀਨੀਅਰ ਭਾਖੜਾ ਡੈਮ (ਬੀ.ਬੀ.ਐੱਮ.ਬੀ) ਚਰਨਪ੍ਰੀਤ ਸਿੰਘ, ਡਾਇਰੈਕਟਰ ਵਾਟਰ ਰੈਗੂਲੇਸ਼ਨ ਰਾਜੀਵ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

  • Chetan Singh Jaudamajra
  • BBMB
  • Dem
  • ਚੇਤਨ ਸਿੰਘ ਜੌੜਾਮਾਜਰਾ
  • ਬੀਬੀਐੱਮਬੀ
  • ਡੈਮ

ਪੰਜਾਬ ਦੀਆਂ ਧੀਆਂ ਲਈ ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ, ਸੁਫ਼ਨਿਆਂ ਨੂੰ ਮਿਲੇਗੀ ਉਡਾਣ

NEXT STORY

Stories You May Like

  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • sanskrit condition removed in b  a   applications for m  a  increased
    ਬੀ. ਏ. ’ਚ ਸੰਸਕ੍ਰਿਤ ਦੀ ਸ਼ਰਤ ਹਟੀ, ਐੱਮ. ਏ. ਲਈ ਵਧੀਆਂ ਅਰਜ਼ੀਆਂ
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ ਜਾਇਜ਼ਾ
  • flood threat in bamiyal and narot jaimal singh
    ਬਮਿਆਲ ਤੇ ਨਰੋਟ ਜੈਮਲ ਸਿੰਘ 'ਚ ਹੜ੍ਹ ਦਾ ਖ਼ਤਰਾ, ਭਾਜਪਾ ਆਗੂ ਸ਼ਵੇਤ ਮਲਿਕ ਨੇ ਲਿਆ ਜਾਇਜ਼ਾ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • amarnath yatra  manoj sinha  baltal base camp  jammu
    ਅਮਰਨਾਥ ਯਾਤਰਾ : ਉੱਪ ਰਾਜਪਾਲ ਮਨੋਜ ਸਿਨਹਾ ਨੇ ਬਾਲਟਾਲ ਬੇਸ ਕੈਂਪ 'ਚ ਵਿਵਸਥਾ ਦਾ ਜਾਇਜ਼ਾ ਲਿਆ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ
  • administration raids illegal drug de addiction center
    ਪ੍ਰਸ਼ਾਸਨ ਦਾ ਚੱਲ ਰਹੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ 'ਚ ਛਾਪਾ
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news union minister ravneet bittu resigned
      ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ
    • two cousins from faridkot district die after car falls into canal
      ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ, ਗੱਡੀ 'ਚ ਮਿਲੀ ਨਾਜਾਇਜ਼...
    • 3 arrested including main shooter who opened fire at private hospital
      ਬਟਾਲਾ ਦੇ ਨਿੱਜੀ ਹਸਪਤਾਲ ’ਤੇ ਫਾਇਰਿੰਗ ਕਰਨ ਵਾਲੇ ਮੁੱਖ ਸ਼ੂਟਰ ਸਣੇ 3 ਕਾਬੂ,...
    • dsp satbir singh bains suspended
      ਬਰਨਾਲਾ ਮਾਮਲੇ 'ਚ ਵੱਡੀ ਕਾਰਵਾਈ, DSP ਸਤਵੀਰ ਸਿੰਘ ਬੈਂਸ ਮੁਅੱਤਲ
    • jaspreet jassa who shot himself in a moving scorpio case
      ਚਲਦੀ ਸਕਾਰਪੀਓ 'ਚ ਖੁਦ ਨੂੰ ਗੋਲੀ ਮਾਰਨ ਵਾਲਾ ਜਸਪ੍ਰੀਤ ਜੱਸਾ ਈਸੇਵਾਲ ਗੈਂਗਰੇਪ...
    • major action taken against barnala dsp satvir singh
      ਬਰਨਾਲਾ ਦੇ DSP ਸਤਵੀਰ ਸਿੰਘ 'ਤੇ ਹੋ ਗਿਆ ਵੱਡਾ ਐਕਸ਼ਨ ! ਤੁਰੰਤ ਪ੍ਰਭਾਵ ਨਾਲ ਕਰ...
    • uncle and nephew water turn bathinda police
      ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ ਤਾਏ ਨੇ ਭਤੀਜਾ ਵੱਢਿਆ
    • leader balwinder murder case revealed former sho nagara mobile reveals secrets
      'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ! ਸਾਬਕਾ SHO ਨਾਗਰਾ ਦੇ...
    • ravneet bittu s big statement
      ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ ਕਾਂਗਰਸ ਨੇ ਕੀਤਾ ਹਾਈਜੈੱਕ
    • major incident in alike village of ferozepur
      ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +