ਮੋਹਾਲੀ : ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਇੱਥੇ ਬਾਗਵਾਨੀ ਦਫ਼ਤਰ ਪੰਜਾਬ ਵਿਖੇ ਸਵੇਰੇ 7.30 ਵਜੇ ਅਚਨਚੇਤ ਛਾਪਾ ਮਾਰਿਆ ਗਿਆ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਦੇ DGP ਸਾਰੇ ਰੈਂਕ ਦੇ ਪੁਲਸ ਮੁਲਾਜ਼ਮਾਂ ਨੂੰ ਮਿਲਣਗੇ, ਸਮੱਸਿਆਵਾਂ ਕਰਨਗੇ ਹੱਲ
ਉਨ੍ਹਾਂ ਨੇ ਆਪਣੇ ਟਵੀਟ 'ਚ ਕਿਹਾ ਕਿ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਇਆ ਗਿਆ ਅਤੇ ਇਸ ਦੇ ਨਾਲ ਹੇ ਸਮੇਂ ਦਾ ਪਾਬੰਦ ਰਹਿਣ ਲਈ ਤਾਕੀਦ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼, BSF ਨੇ ਡਿਗਾਇਆ ਇਕ ਹੋਰ ਡਰੋਨ (ਤਸਵੀਰਾਂ)
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹੁਣ ਕੈਨੇਡਾ/ਆਸਟ੍ਰੇਲੀਆ ਸਟੱਡੀ ਵੀਜ਼ਾ 5.5/6 ਬੈਂਡ 'ਤੇ ਵੀ ਮਿਲ ਸਕਦਾ ਹੈ, ਜਲਦ ਕਰੋ ਅਪਲਾਈ
NEXT STORY