Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    7:00:53 AM

  • bill with 100 percent tariff on india passed in us senate

    ਭਾਰਤ ’ਤੇ 100 ਫੀਸਦੀ ਟੈਰਿਫ ਵਾਲਾ ਬਿੱਲ ਅਮਰੀਕੀ...

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਰਕਾਰ ਨੇ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ, 4 ਜ਼ਿਲ੍ਹਿਆਂ ਨੂੰ ਮਿਲੇਗਾ ਲਾਭ : ਜੌੜਾਮਾਜਰਾ

PUNJAB News Punjabi(ਪੰਜਾਬ)

ਸਰਕਾਰ ਨੇ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ, 4 ਜ਼ਿਲ੍ਹਿਆਂ ਨੂੰ ਮਿਲੇਗਾ ਲਾਭ : ਜੌੜਾਮਾਜਰਾ

  • Edited By Babita,
  • Updated: 05 Mar, 2024 06:40 PM
Chandigarh
chetan singh jouramajra statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤੀਜੇ ਬਜਟ ਨੂੰ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਇਲਾਕੇ ਲਈ ਵਿਕਾਸ ਮੁਖੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਜਟ ਨਾਲ ਸੂਬੇ 'ਚ ਸਿੰਚਾਈ ਸਹੂਲਤਾਂ ਹੋਰ ਮਜ਼ਬੂਤ ਹੋਣਗੀਆਂ। ਜੌੜਾਮਾਜਰਾ ਨੇ ਕਿਹਾ ਕਿ ਸੂਬੇ 'ਚ ਨਹਿਰੀ ਨੈੱਟਵਰਕ ਨੂੰ ਵਧੇਰੇ ਮਜ਼ਬੂਤ ਕਰਨ ਲਈ ਵਿੱਤੀ ਸਾਲ 2024-25 ਲਈ ਸਰਕਾਰ ਨੇ 2,107 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜੋ ਦਰਸਾਉਂਦਾ ਹੈ ਕਿ ਸਰਕਾਰ ਜਿੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ, ਉੱਥੇ ਕਿਸਾਨਾਂ ਲਈ ਸਿੰਚਾਈ ਦੇ ਸਥਾਈ ਅਤੇ ਦੀਰਘਕਾਲੀ ਪ੍ਰਬੰਧ ਕਰਨ ਲਈ ਤਤਪਰ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਸਿੰਚਾਈ ਸਹੂਲਤਾਂ ਨੂੰ ਪਹਿਲ ਦੇਣ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਤੋਂ ਸੇਧ ਲੈ ਕੇ ਸਰਕਾਰ ਨੇ ਇੱਕ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ ਹੈ।

ਇਹ ਵੀ ਪੜ੍ਹੋ : CM ਮਾਨ ਨੇ ਬਜਟ ਪੇਸ਼ ਕਰਨ ਲਈ ਹਰਪਾਲ ਚੀਮਾ ਨੂੰ ਦਿੱਤੀ ਵਧਾਈ, ਸਾਂਝੀਆਂ ਕੀਤੀਆਂ ਤਸਵੀਰਾਂ

ਇਸ ਪਹਿਲ ਕਦਮੀ ਦਾ ਟੀਚਾ ਲਗਭਗ 1,78,000 ਏਕੜ ਨੂੰ ਕਵਰ ਕਰਨਾ ਹੈ, ਜਿਸ ਨਾਲ ਬਠਿੰਡਾ, ਫ਼ਰੀਦਕੋਟ, ਫ਼ਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਨੂੰ ਲਾਭ ਹੋਵੇਗਾ। ਇਸ ਪ੍ਰਾਜੈਕਟ ਦਾ ਮਕਸਦ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਨੂੰ ਘਟਾਉਣਾ ਅਤੇ ਹਾੜ੍ਹੀ ਦੇ ਸਮੇਂ ਦੌਰਾਨ ਬਿਆਸ-ਸਤਲੁਜ ਦਰਿਆ ਦੇ ਪਾਣੀ ਦੀ ਘੱਟ ਵਰਤੋਂ ਵਾਲੇ ਪੰਜਾਬ ਦੇ ਹਿੱਸੇ ਨੂੰ ਅਨੁਕੂਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ 'ਚ ਜਲ ਭੰਡਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਨਾਲ 37,173 ਹੈਕਟੇਅਰ ਦੀ ਵਾਧੂ ਸਿੰਚਾਈ ਸਮਰੱਥਾ ਪੈਦਾ ਹੋਵੇਗੀ ਅਤੇ ਨਾਲ ਹੀ ਯੂ. ਬੀ. ਡੀ. ਸੀ. ਪ੍ਰਣਾਲੀ ਅਧੀਨ 1.18 ਲੱਖ ਹੈਕਟੇਅਰ ਖੇਤਰ ਭਾਵ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ 'ਚ ਸਿੰਚਾਈ ਹੋ ਸਕੇਗੀ। 206 ਮੈਗਾਵਾਟ ਦੀ ਸਥਾਪਿਤ ਸਮਰੱਥਾ ਵਾਲਾ ਹਾਈਡਲ ਪਾਵਰ ਪਲਾਂਟ ਛੇਤੀ ਪੂਰਾ ਹੋ ਜਾਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : MP ਰਵਨੀਤ ਬਿੱਟੂ ਨੂੰ 14 ਦਿਨਾਂ ਲਈ ਜੇਲ੍ਹ 'ਚ ਭੇਜਿਆ, ਖ਼ੁਦ ਦਿੱਤੀ ਸੀ ਗ੍ਰਿਫ਼ਤਾਰੀ

ਉਨ੍ਹਾਂ ਕਿਹਾ ਕਿ ਸਰਕਾਰ ਦੀ ਨੇਕ-ਨੀਅਤੀ ਨਾਲ ਜਲ ਮਾਰਗਾਂ ਦੀ ਲਾਈਨਿੰਗ ਦੇ ਕੰਮਾਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਅਤੇ ਰਾਜ ਭਰ 'ਚ 80 ਕਰੋੜ ਰੁਪਏ ਦੇ ਕੰਮ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ। ਵਿੱਤੀ ਸਾਲ 2024-25 ਵਿੱਚ ਨਵੇਂ ਪ੍ਰਾਜੈਕਟਾਂ-ਉਸਾਰੀ/ਰੀ-ਮਾਡਲਿੰਗ ਅਤੇ ਲਾਈਨਿੰਗ/ਰੀ-ਲਾਈਨਿੰਗ ਦੇ ਕੰਮਾਂ ਲਈ 143 ਕਰੋੜ ਰੁਪਏ ਅਤੇ ਰਾਜਸਥਾਨ ਅਤੇ ਸਰਹਿੰਦ ਫ਼ੀਡਰ ਦੀ ਰੀ-ਲਾਈਨਿੰਗ ਨੂੰ ਪੂਰਾ ਕਰਨ ਲਈ 150 ਕਰੋੜ ਰੁਪਏ ਰਾਖਵੇਂ ਰੱਖੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਧਰਤੀ ਹੇਠਲੇ ਘੱਟ ਰਹੇ ਪਾਣੀ ਦੀ ਸਮੱਸਿਆ ਪ੍ਰਤੀ ਸੁਚੇਤ ਹੈ। ਇਸ ਲਈ ਕਿਸਾਨਾਂ ਨੂੰ ਸਿੰਚਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 194 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਉਪਲੱਬਧ ਜ਼ਮੀਨੀ ਅਤੇ ਧਰਤੀ ਹੇਠਲੇ ਸਰੋਤਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਸਰਕਾਰ ਵੱਲੋਂ ਖੇਤਾਂ ਵਿੱਚ ਵੱਖ-ਵੱਖ ਜਲ ਸੰਭਾਲ ਤਕਨੀਕਾਂ ਜਿਵੇਂ ਸੂਖਮ ਸਿੰਚਾਈ ਅਤੇ ਧਰਤੀ ਹੇਠ ਪਾਈਪਲਾਈਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਚਾਲੂ ਸਾਲ ਦੌਰਾਨ 13,016 ਹੈਕਟੇਅਰ ਖੇਤਰ ਨੂੰ ਇਸ ਦਾ ਲਾਭ ਹੋਇਆ ਹੈ। ਮਿੱਟੀ ਅਤੇ ਪਾਣੀ ਦੀ ਸੰਭਾਲ ਲਈ 194 ਕਰੋੜ ਰੁਪਏ ਦੇ ਬਜਟ ਦੀਆਂ ਤਜਵੀਜ਼ਾਂ ਰੱਖੀਆਂ ਗਈਆਂ ਹਨ, ਜਿਨ੍ਹਾਂ 'ਚ ਕਿਸਾਨਾਂ ਨੂੰ ਸਿੰਚਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਦੋ ਨਵੇਂ ਨਾਬਾਰਡ ਪ੍ਰਾਜੈਕਟ ਸ਼ੁਰੂ ਕਰਨ ਦੀਆਂ ਤਜਵੀਜ਼ਾਂ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਵਰ੍ਹੇ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਘੱਟ ਕਰਨ ਲਈ ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਕਰੀਬ 3,461 ਕਿਲੋਮੀਟਰ ਡਰੇਨਾਂ ਦੇ ਸਫ਼ਾਈ ਕਾਰਜਾਂ ਅਤੇ ਜ਼ਮੀਨੀ ਪੱਧਰ 'ਤੇ 68 ਹੜ੍ਹ ਸੁਰੱਖਿਆ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ। ਇਸ ਤੋਂ ਇਲਾਵਾ ਲਗਾਤਾਰ ਮੀਂਹ ਅਤੇ ਹੜ੍ਹਾਂ ਦੇ ਪਾਣੀ ਕਾਰਨ ਵੱਡੀਆਂ ਨਦੀਆਂ ਵਿੱਚ ਪਾੜ ਨੂੰ ਦੂਰ ਕਰਨ ਲਈ 192 ਕਰੋੜ ਰੁਪਏ ਖ਼ਰਚ ਕੀਤੇ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab
  • Budget
  • Chetan Singh Jouramajra
  • ਪੰਜਾਬ
  • ਬਜਟ
  • ਚੇਤਨ ਸਿੰਘ ਜੌੜਾਮਾਜਰਾ

ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ

NEXT STORY

Stories You May Like

  • 4 districts  schools closed  odisha  heavy rain
    4 ਜ਼ਿਲ੍ਹਿਆਂ ਦੇ ਸਕੂਲ ਬੰਦ, ਓਡੀਸ਼ਾ 'ਚ ਭਾਰੀ ਮੀਂਹ ਦਾ ਕਹਿਰ, ਕਈ ਟ੍ਰੇਨਾਂ ਰੱਦ
  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • these 4 zodiac signs will be lucky on the first day of sawan
    ਸਾਵਣ ਦੇ ਦੂਜੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲਕੀ' ! ਕਰੀਅਰ 'ਚ ਮਿਲੇਗਾ ਬੰਪਰ ਲਾਭ ਤੇ ਨੋਟਾਂ ਦੀ ਹੋਵੇਗੀ ਬਾਰਿਸ਼
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ ਢਾਈ ਤੇ ਆਮਰਪਾਲੀ ਸਾਢੇ 4 ਘੰਟੇ ਲੇਟ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • chandigarh 4 youths drowned
    ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਹਰਿਦੁਆਰ ’ਚ ਡੁੱਬਣ ਨਾਲ ਮੌਤ, ਦੋਸਤ ਨੂੰ ਬਚਾਉਣ ਦੇ ਚੱਕਰ 'ਚ...
  • no proposal to blend ethanol in jet fuel  rammohan naidu
    ਜਹਾਜ਼ ਈਂਧਨ ’ਚ ਈਥੇਨਾਲ ਮਿਲਾਉਣ ਦੀ ਕੋਈ ਤਜਵੀਜ਼ ਨਹੀਂ : ਰਾਮਮੋਹਨ ਨਾਇਡੂ
  • today  the fortune of these 4 zodiac signs will shine
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ ਪੈਸਿਆਂ ਦੀ ਹੋਵੇਗੀ ਬਰਖਾ
  • calgary work permit controversy
    ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70...
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government school  call monitor  punjab school
      ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ ਸਨਸਨੀਖੇਜ਼ ਖ਼ੁਲਾਸਾ
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +