Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    1:10:21 AM

  • now these people will not get gas cylinders

    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ!...

  • strait of hormuz closed for enemies iran foreign minister

    'Strait of Hormuz ਸਿਰਫ ਦੁਸ਼ਮਣਾਂ ਲਈ ਬੰਦ',...

  • famous punjabi singer

    "ਸਿੱਧਾ ਮੱਥੇ 'ਚ ਗੋਲੀ ਮਾਰਾਂਗੇ", ਮਸ਼ਹੂਰ ਪੰਜਾਬੀ...

  • citibank dubai tower hit by iranian drone attack

    Citibank Dubai Tower 'ਤੇ ਈਰਾਨ ਦਾ ਡਰੋਨ ਹਮਲਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਦੁਬਈ ਅਤੇ ਆਬੂਦਾਬੀ ਤੋਂ 2 ਨੌਜਵਾਨਾਂ ਦੇ ਮ੍ਰਿਤਕ ਸਰੀਰ ਪੁੱਜੇ ਵਤਨ

PUNJAB News Punjabi(ਪੰਜਾਬ)

ਦੁਬਈ ਅਤੇ ਆਬੂਦਾਬੀ ਤੋਂ 2 ਨੌਜਵਾਨਾਂ ਦੇ ਮ੍ਰਿਤਕ ਸਰੀਰ ਪੁੱਜੇ ਵਤਨ

  • Updated: 10 Jul, 2019 10:44 AM
Amritsar
chetanpara  young  dead body
  • Share
    • Facebook
    • Tumblr
    • Linkedin
    • Twitter
  • Comment

ਚੇਤਨਪਰਾ (ਨਿਰਵੈਲ, ਸੁਮਿਤ ਖੰਨਾ) : ਰੋਜ਼ੀ-ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 22 ਸਾਲਾ ਭੁਪਿੰਦਰ ਸਿੰਘ ਪੁੱਤਰ ਮੰਗਲ ਸਿੰਘ ਅਤੇ ਆਬੂਧਾਬੀ ਗਏ 24 ਸਾਲਾ ਇੰਦਰਜੀਤ ਸਿੰਘ ਪੁੱਤਰ ਸਤਨਾਮ ਸਿੰਘ ਦੀਆਂ ਮ੍ਰਿਤਕਾਂ ਦੇਹਾਂ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾ ਨਾਲ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀਆਂ।ਗੁਰਦਾਸਪੁਰ ਜ਼ਿਲੇ ਦੇ ਪਿੰਡ ਹਕੀਮਪੁਰਾ ਨਾਲ ਸੰਬੰਧਤ ਮ੍ਰਿਤਕ ਭੁਪਿੰਦਰ ਸਿੰਘ ਬੀਤੀ 13 ਜੂਨ ਨੂੰ ਹੀ ਦੁਬਈ ਗਿਆ ਸੀ ਕਿ ਅਚਾਨਕ 29 ਜੂਨ ਨੂੰ ਕੇਵਲ 16 ਦਿਨ ਬਾਅਦ ਹੀ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸੇ ਤਰ੍ਹਾਂ ਅੰਮ੍ਰਿਤਸਰ ਸ਼ਹਿਰ ਦੀ ਬੁੱਕਲ 'ਚ ਵੱਸਦੇ ਪਿੰਡ ਕਿਲ੍ਹਾ ਜੀਵਨ ਸਿੰਘ ਦਾ ਬਦਨਸੀਬ ਨੌਜਵਾਨ ਇੰਦਰਜੀਤ ਸਿੰਘ ਬੀਤੀ 19 ਮਾਰਚ ਨੂੰ ਆਪਣੀ ਛੁੱਟੀ ਕੱਟ ਕੇ ਆਬੂਧਾਬੀ ਗਿਆ ਸੀ ਕਿ ਅਚਾਨਕ 23 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੀ ਉਸ ਦੀ ਵੀ ਮੌਤ ਹੋ ਗਈ ਸੀ।
PunjabKesari
ਜਦ ਭਾਰਤ ਰਹਿੰਦੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਪਣੇ ਜਿਗਰ ਦੇ ਟੋਟਿਆਂ ਦੀ ਮੌਤ ਦੇ ਮਿਲੇ ਸੁਨੇਹਿਆਂ ਤੋਂ ਆਪਣੇ 'ਤੇ ਟੁੱਟੇ ਕਹਿਰ ਦਾ ਪਤਾ ਲੱਗਾ ਤਾਂ ਦੋਹਾਂ ਪਰਿਵਾਰਾਂ ਨੇ ਮ੍ਰਿਤਕ ਸਰੀਰ ਵਾਪਸ ਲਿਆਉਣ ਲਈ ਆਪਣੀ ਬੇਵਸੀ ਦਾ ਹਵਾਲਾ ਦਿੰਦਿਆਂ ਡਾ. ਓਬਰਾਏ ਤੇ ਟਰੱਸਟ ਦੀਆਂ ਜ਼ਿਲਾ ਇਕਾਈਆਂ ਦੇ ਸੇਵਾਦਾਰਾਂ ਰਾਹੀਂ ਸੰਪਰਕ ਕਰਕੇ ਭੁਪਿੰਦਰ ਸਿੰਘ ਤੇ ਇੰਦਰਜੀਤ ਸਿੰਘ ਦੀਆਂ ਮ੍ਰਿਤਕ ਦੇਹਾਂ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ, ਜਿਸ 'ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਅੱਜ ਮ੍ਰਿਤਕ ਦੇਹਾਂ ਨੂੰ ਵਤਨ ਭੇਜਿਆ। ਹਵਾਈ ਅੱਡੇ 'ਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਸੁਖਦੀਪ ਸਿੱਧੂ, ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਹਰਜਿੰਦਰ ਸਿੰਘ ਹੇਰ, ਸਿਸ਼ਪਾਲ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਮ੍ਰਿਤਕਾਂ ਸਮੇਤ ਟਰੱਸਟ ਵਲੋਂ ਹੁਣ ਤੱਕ 122 ਬਦਨਸੀਬ ਨੌਜਵਾਨ ਮੁੰਡੇ ਕੁੜੀਆਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਿਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।ਜਦ ਕਿ ਪਿਛਲੇ 25 ਦਿਨਾਂ ਅੰਦਰ ਹੀ ਟਰੱਸਟ ਵੱਲੋਂ 6 ਨੌਜਵਾਨਾਂ ਦੇ ਮ੍ਰਿਤਕ ਸਰੀਰ ਲਿਆਂਦੇ ਗਏ ਹਨ। ਭੁਪਿੰਦਰ ਤੇ ਇੰਦਰਜੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ 'ਚ ਭਾਰਤੀ ਦੂਤਾਵਾਸ ਤੋਂ ਇਲਾਵਾ ਸ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜਿਕਰਯੋਗ ਭੂਮਿਕਾ ਨਿਭਾਈ ਹੈ।
PunjabKesari
ਇਸੇ ਦੌਰਾਨ ਪਰਿਵਾਰਕ ਮੈਂਬਰਾਂ ਨੇ ਸ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਹਿਲੀ ਵਾਰ ਅਜਿਹਾ ਇਨਸਾਨ ਦੇਖਿਆ ਹੈ ਜੋ ਬਿਨ੍ਹਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਵੱਡੀ ਤੋਂ ਵੱਡੀ ਮਦਦ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਉਨ੍ਹਾਂ ਨਮ ਅੱਖਾਂ ਨਾਲ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਡਾ. ਓਬਰਾਏ ਦੇ ਇਸ ਪਰਉਪਕਾਰ ਲਈ ਸਾਰੀ ਜ਼ਿੰਦਗੀ ਰਿਣੀ ਰਹੇਗਾ।

  • Chetanpara
  • young
  • dead body
  • ਚੇਤਨਪਰਾ
  • ਨੌਜਵਾਨ
  • ਮ੍ਰਿਤਕ ਸਰੀਰ

ਜ਼ਮੀਨੀ ਵਿਵਾਦ ਦੇ ਚੱਲਦਿਆਂ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ

NEXT STORY

Stories You May Like

  • dubai tennis championships medvedev and griekspoor to meet in title clash
    ਦੁਬਈ ਟੈਨਿਸ ਚੈਂਪੀਅਨਸ਼ਿਪ: ਮੇਦਵੇਦੇਵ ਅਤੇ ਗ੍ਰੀਕਸਪੂਰ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ
  • husband  2 children incident
    ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ 'ਤਾ ਕਤਲ, ਫਿਰ...
  • 2 people arrested with banned capsules
    ਪਾਬੰਦੀਸ਼ੁਦਾ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
  • big good news for india amid iran israel war
    ਈਰਾਨ-ਇਜ਼ਰਾਈਲ ਜੰਗ ਵਿਚਾਲੇ ਭਾਰਤ ਲਈ ਵੱਡੀ ਖ਼ੁਸ਼ਖਬਰੀ, Qatar ਤੋਂ ਵਤਨ ਲਈ ਰਵਾਨਾ ਹੋਏ 500 ਭਾਰਤੀ
  • 2 arrested with pistol and 60 live rounds  case registered
    ਪਿਸਤੌਲ ਤੇ 60 ਰੌਂਦ ਜ਼ਿੰਦਾ ਸਮੇਤ 2 ਕਾਬੂ, ਮਾਮਲਾ ਦਰਜ
  • medvedev wins dubai title
    ਮੇਦਵੇਦੇਵ ਨੇ ਜਿੱਤਿਆ ਦੁਬਈ ਖਿਤਾਬ
  • nawazuddin siddiqui co star in   sequel tumbbad 2
    ‘ਤੁੰਬਾਡ 2’ 'ਚ ਨਜ਼ਰ ਆਉਣਗੇ ਨਵਾਜ਼ੂਦੀਨ ਸਿੱਦੀਕੀ
  • licenses of 2 medical stores cancelled after banned drugs found
    ਪਾਬੰਦੀਸ਼ੁਦਾ ਦਵਾਈਆਂ ਬਰਾਮਦ ਹੋਣ ’ਤੇ 2 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • punjab long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • jalandhar  lpg gas agency closes gates after seeing crowd
    ਜਲੰਧਰ : LPG Gas Agency ਨੇ ਭੀੜ ਦੇਖ ਬੰਦ ਕਰ ਲਏ ਗੇਟ, ਹੋਈ ਧੱਕਾ-ਮੁੱਕੀ
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ
  • woman dies under mysterious circumstances in khambra jalandhar
    ਜਲੰਧਰ ਦੇ ਖਾਂਬੜਾ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ, ਨਸ਼ੇੜੀ ਪਤੀ ਗ੍ਰਿਫ਼ਤਾਰ
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
Trending
Ek Nazar
delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • akali bjp alliance amit shah
      ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਅਮਿਤ ਸ਼ਾਹ ਨੇ ਸਥਿਤੀ ਕੀਤੀ ਸਾਫ
    • moga rally amit shah s rally
      ਮੋਗਾ ਰੈਲੀ ਵਿਚ ਅਮਿਤ ਸ਼ਾਹ ਦਾ ਵੱਡਾ ਐਲਾਨ, ਭਾਜਪਾ ਨੇ ਵਜਾਇਆ ਚੋਣ ਬਿਗਲ
    • ravneet singh bittu
      ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
    • punjab heavy rain alert issue
      ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
    • sukhbir singh badal statement
      ਅਮਿਤ ਸ਼ਾਹ ਦੇ ਇਕੱਲੇ ਚੋਣ ਲੜਣ ਦੇ ਬਿਆਨ ਪਿੱਛੋਂ ਸੁਖਬੀਰ ਬਾਦਲ ਦੀ ਭਾਜਪਾ ਨੂੰ...
    • moga rally amit shah
      ਮੋਗਾ ਰੈਲੀ 'ਚ ਅਮਿਤ ਸ਼ਾਹ ਦਾ 'ਆਪ' 'ਤੇ ਵੱਡਾ ਹਮਲਾ, ਕਿਹਾ 'ਸਰਕਾਰ...
    • punjab long powercut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
    • pet dog  young man bitten
      ਪੰਜਾਬ : ਪਾਲਤੂ ਕੁੱਤੇ ਦੇ ਵੱਢਣ ਨਾਲ ਬੇਕਾਬੂ ਹੋਇਆ ਨੌਜਵਾਨ, ਕੁੱਝ ਦਿਨ ਬਾਅਦ ਮੌਤ
    • sukhbir badal organizational structure of sc wing of shiromani akali dal
      ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ...
    • revelation regarding death of cambridge school student jalandhar
      ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +