Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    6:43:20 PM

  • municipal councils and nagar panchayats election in jalandhar

    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ,...

  • uproar during elections in majitha

    ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ...

  • isi  s hi tech spy network exposed in pathankot

    ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ...

  • voting process for municipal and council elections in punjab ends

    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ 'ਅਭੈ' ਤੇ 'ਆਰਿਅਨ'

PUNJAB News Punjabi(ਪੰਜਾਬ)

ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ 'ਅਭੈ' ਤੇ 'ਆਰਿਅਨ'

  • Edited By Gurminder Singh,
  • Updated: 21 Feb, 2025 01:21 PM
Chandigarh
chhatbir zoo  tiger  forest department
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਚ ਜੰਗਲਾਤ ਅਤੇ ਜੰਗਲੀ ਜੀਵਾਂ ਦੇ ਢੁੱਕਵੇਂ ਰੱਖ ਰਖਾਅ ਨੂੰ ਯਕੀਨੀ ਬਣਾਉਣ ਦੀ ਨੀਤੀ ਨੂੰ ਅੱਗੇ ਤੋਰਦੇ ਹੋਏ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਛੱਤਬੀੜ ਚਿੜੀਆਘਰ ਵਿਖੇ ਨਵ ਜੰਮੇ ਟਾਈਗਰ ਦੇ ਬੱਚਿਆਂ ਨੂੰ ਇਨਟੈਂਸਿਵ ਕੇਅਰ ਵਿਚੋਂ ਵੱਡੇ ਘਰ (ਕਰਾਲ) ਵਿਚ ਛੱਡਿਆ। ਇਹ ਜ਼ਿਕਰਯੋਗ ਹੈ ਕਿ ਮਾਦਾ ਗੌਰੀ (ਚਿੱਟੀ ਟਾਈਗਰ) ਅਤੇ ਨਰ ਅਰਜੁਨ (ਪੀਲਾ ਟਾਈਗਰ) ਦੇ ਆਪਸੀ ਮੇਲ ਨਾਲ ਅਕਤੂਬਰ 31, 2024 ਨੂੰ ਦਿਵਾਲੀ ਵਾਲੀ ਰਾਤ ਤਕਰੀਬਨ 12 ਵਜੇ ਦੋ ਬੱਚੇ ਜਿੰਨ੍ਹਾਂ ਵਿਚ ਇਕ ਚਿੱਟਾ ਅਤੇ ਇਕ ਪੀਲਾ ਸੀ, ਦਾ ਜਨਮ ਹੋਇਆ। ਮੰਤਰੀ ਨੇ ਦੱਸਿਆ ਕਿ ਇਹ ਦੋਵੇਂ ਬੱਚੇ ਤੰਦਰੁਸਤ ਹਨ ਅਤੇ ਇਨ੍ਹਾਂ ਨੂੰ ਇਕ ਵੈਕਸਿਨ ਹੋਰ ਦੇਣ ਉਪਰੰਤ ਆਮ ਦਰਸ਼ਕਾਂ ਦੇ ਦੇਖਣ ਲਈ ਪਿੰਜਰੇ (ਐਨਕਲੋਜ਼ਰ) ਵਿਚ ਛੱਡਿਆ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਸਵੇਰੇ 8 ਤੋਂ 10 ਵਜੇ ਤੱਕ...

ਇਸ ਤੋਂ ਇਲਾਵਾ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿਖੇ ਸਾਲ 2024-25 ਦੌਰਾਨ ਪੰਜਾਬ ਸਰਕਾਰ ਵੱਲੋਂ ਦਿੱਤੇ ਫੰਡਾਂ ਵਿਚੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਵਿਚੋਂ ਹੇਠ ਲਿਖੇ ਕੰਮ ਪੂਰੇ ਹੋਣ ਉਪਰੰਤ ਉਦਘਾਟਨ ਕੀਤਾ। ਇਨ੍ਹਾਂ ਵਿਚ ਵੈਟਰਨਰੀ ਹਸਪਤਾਲ ਦੇ ਪੁਰਾਣੇ ਪ੍ਰਸ਼ਾਸਨਿਕ ਬਲਾਕ ਦਾ ਨਵੀਨੀਕਰਨ ਹੋਣ ਉਪਰੰਤ ਉਦਘਾਟਨ ਸ਼ਾਮਲ ਸੀ। ਇਸ ਵਿਚ ਇਕ ਸੀਨੀਅਰ ਵੈਟਰਨਰੀ ਅਫਸਰ ਦਾ ਦਫ਼ਤਰ, ਵੈਟਰਨਰੀ ਇੰਸਪੈਕਟਰ ਦਾ ਦਫਤਰ, ਵੈਟਰਨਰੀ ਸਟਾਫ ਦਾ ਕਮਰਾ, ਲੈਬੋਰੇਟਰੀ-1 ਅਤੇ ਲੈਬੋਰੇਟਰੀ-2, ਡਿਸਪੈਂਸਰੀ, ਰਿਸਰਚ ਰੂਮ, ਪੈਂਟਰੀ ਅਤੇ ਦੋ ਵਾਸ਼ਰੂਮ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਸਰਕਾਰੀ ਛੁੱਟੀ ਦਾ ਐਲਾਨ

PunjabKesari

ਇਸ ਤੋਂ ਇਲਾਵਾ 3500 ਵਰਗਮੀਟਰ ਸਰਵਿਸ ਸਰਕੂਲੇਸ਼ਨ ਪਾਥ ਦਾ ਕੰਮ ਪੂਰਾ ਹੋਣ ਉਪਰੰਤ ਸਰਵਿਸ ਪਾਥ ਨੂੰ ਸਟਾਫ ਦੇ ਆਉਣ ਜਾਣ ਲਈ, ਫੀਡ ਫੋਡਰ ਦੇ ਵਾਹਨ ਅਤੇ ਬੈਸਟ ਐਨੀਮਲ ਮੈਨੇਜਮੈਂਟ ਪ੍ਰੈਕਟਿਸ ਲਾਗੂ ਕਰਨ ਵਾਸਤੇ ਸਰਵਿਸ ਪਾਥ ਦਾ ਉਦਘਾਟਨ ਕੀਤਾ ਅਤੇ ਸਟਾਫ ਨੂੰ ਸਮਰਪਿਤ ਕੀਤਾ। ਇਸ ਨਾਲ ਜਾਨਵਰਾਂ ਜਾਂ ਆਮ ਜਨਤਾ ਨੂੰ ਬਿਨਾਂ ਔਕੜ ਤੋਂ ਜਾਨਵਰਾਂ ਦੇ ਘਰਾਂ ਵਿਚ ਫੀਡ/ਚਾਰਾ ਆਦਿ ਦੀ ਸਪਲਾਈ ਕੀਤੀ ਜਾ ਸਕੇਗੀ। ਇਹ ਇਕ ਆਧੁਨਿਕ ਚਿੜੀਆਘਰ ਦੀ ਨਿਸ਼ਾਨੀ ਹੈ। ਇੰਨਾ ਹੀ ਨਹੀਂ ਸਗੋਂ 3200 ਵਰਗਮੀਟਰ ( 800 ਮੀਟਰ ਲੰਬਾਂ ਅਤੇ 4 ਮੀਟਰ ਚੌੜਾ) ਲੰਬਾ ਵਿਜ਼ੀਟਰ ਪਾਥ ਦਰਸ਼ਕਾਂ ਦੀ ਸਹੂਲਤ ਲਈ ਵੱਖ ਵੱਖ ਪਿੰਜਰਿਆਂ ਦੇ ਸਾਹਮਣੇ ਬਣਾਇਆ ਗਿਆ ਹੈ, ਉਹ ਵੀ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਤੋਂ ਛੁੱਟ ਚਿੜੀਆਘਰ ਛੱਤਬੀੜ ਵਿਖੇ ਰਾਤ ਸਮੇਂ ਕੰਮ ਕਰਨ ਵਾਲੇ ਚੌਕੀਦਾਰਾਂ ਵਾਸਤੇ ਨਵੇਂ ਬਣੇ ਦੋ ਨਾਈਟ ਸੈਲਟਰ ਦਾ ਉਦਘਾਟਨ ਕੀਤਾ ਅਤੇ ਸਟਾਫ ਨੂੰ ਸਮਰਪਿਤ ਕੀਤਾ ਅਤੇ ਪੰਜਾਬ ਜ਼ੂਜ਼ ਡਿਵੈਲਪਮੈਂਟ ਸੋਸਾਇਟੀ ਦੇ ਲੋਗੋ ਦੀ ਵੀ ਘੁੰਡ ਚੁਕਾਈ ਕੀਤੀ ਗਈ।

ਇਹ ਵੀ ਪੜ੍ਹੋ :Punjab ਦੇ ਮੁਲਾਜ਼ਮਾਂ ਦੀ ਤਨਖਾਹਾਂ ਨੂੰ ਲੈ ਕੇ ਅਹਿਮ ਖ਼ਬਰ, ਲੱਗਣ ਵਾਲੀ ਹੈ ਮੌਜ 

ਇਸ ਤੋਂ ਇਲਾਵਾ ਮੰਤਰੀ ਵੱਲੋਂ ਪਾਰਕਿੰਗ ਸਟੈਂਡ ਫਾਰ ਵਾਈਲਡਲਾਈਫ ਸਫਾਰੀ ਬੱਸਾਂ, ਵਿਜੀਟਰ ਸ਼ੈਲਟਰ ਨੇੜੇ ਲਾਇਨ ਸਫਾਰੀ ਕੰਟੀਨ ਅਤੇ ਸ਼ੈਲੋਲੇਕ ਕੰਟੀਨ, ਮਗਰਮੱਛ ਇਨਕਲੋਜਰ, ਪਾਰਕਿੰਗ ਸਟੈਂਡ ਫਾਰ ਬੈਟਰੀ ਓਪਰੇਟਡ ਵਹੀਕਲ (ਬੀ.ਓ.ਟੀ.) ਅਤੇ ਫੀਡਿੰਗ ਪਲੇਟਫਾਰਮ ਫਾਰ ਅੰਗੂਲੇਟਸ ਇਨ ਡੀਅਰ ਸਫਾਰੀ ਆਦਿ ਕੰਮਾਂਦਾ ਨਿਰੀਖਣ ਵੀ ਕੀਤਾ ਗਿਆ। ਇਸ ਮੌਕੇ ਕਟਾਰੂਚੱਕ ਨੇ ਦੱਸਿਆ ਕਿ ਚਿੜੀਆਘਰ ਛੱਤਬੀੜ ਸਮੇਂ ਸਮੇਂ ਸਿਰ ਲੋਕਾਂ ਵਿਚ ਜੰਗਲੀ ਜੀਵਾਂ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਲਈ ਵੱਖੋ ਵੱਖਰੀਆਂ ਗਤੀਵਿਧੀਆਂ ਕਰਦਾ ਰਹਿੰਦਾ ਹੈ, ਜਿਸ ਵਿਚ ਖੂਨਦਾਨ ਕੈਂਪ, ਦੌੜ ਮੁਕਾਬਲਾ (ਰਨ ਫਾਰ ਵਾਈਲਡ), ਜੂ ਐਜੂਕੇਸ਼ਨ ਪ੍ਰੋਗਰਾਮ ਆਦਿ ਸ਼ਾਮਲ ਹਨ। ਇਨ੍ਹਾਂ ਗਤੀਵਿਧੀਆਂ ਨਾਲ ਬੱਚਿਆਂ, ਨੌਜਵਾਨਾਂ ਅਤੇ ਆਮ ਜਨਤਾ ਨੂੰ ਜੰਗਲੀ ਜੀਵਾਂ ਪ੍ਰਤੀ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਮੌਕੇ ਪ੍ਰਮੁੱਖ ਮੁੱਖ ਵਣਪਾਲ ਧਰਮਿੰਦਰ ਸ਼ਰਮਾ, ਛੱਤਬੀੜ ਚਿੜੀਆਘਰ ਦੇ ਫੀਲਡ ਡਾਇਰੈਕਟਰ ਨੀਰਜ ਕੁਮਾਰ, ਮੁੱਖ ਵਣਪਾਲ ਜੰਗਲਾਤ (ਜੰਗਲੀ ਜੀਵ) ਸਾਗਰ ਸੇਤੀਆ ਆਦਿ ਵੀ ਹਾਜ਼ਿਰ ਸਨ।

ਇਹ ਵੀ ਪੜ੍ਹੋ : ਇਸ ਨੂੰ ਕਹਿੰਦੇ ਰੱਬ ਜਦੋਂ ਵੀ ਦਿੰਦਾ ਛੱਪਰ ਪਾੜ ਕੇ ਦਿੰਦਾ, ਰਾਤੋ ਰਾਤ ਕਰੋੜ ਪਤੀ ਬਣਿਆ ਬਠਿੰਡਾ ਦਾ ਵਿਅਕਤੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Chhatbir Zoo
  • Tiger
  • Forest Department
  • ਛੱਤਬੀੜ ਚਿੜੀਆਘਰ
  • ਟਾਈਗਰ
  • ਜੰਗਲਾਤ ਮਹਿਕਮਾ

ਜਲੰਧਰ 'ਚ ਕਾਰੋਬਾਰੀਆਂ ਦੇ 2 ਪੁੱਤਾਂ ਨਾਲ ਵਾਪਰੇ ਹਾਦਸੇ ਦੀ ਰੂਹ ਕੰਬਾਊ CCTV ਆਈ ਸਾਹਮਣੇ

NEXT STORY

Stories You May Like

  • effect of heat is now visible on animals too
    ਗਰਮੀ ਦਾ ਅਸਰ ਹੁਣ ਜਾਨਵਰਾਂ 'ਤੇ ਵੀ ਲੱਗਾ ਦਿੱਸਣ, ਛੱਤਬੀੜ ਚਿੜੀਆਘਰ 'ਚ ਭਾਲੂਆਂ ਨੂੰ ਬਰਫ਼ ਤੇ ਹਾਥੀਆਂ ਨੂੰ ਦਿੱਤੇ ਜਾ
  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • man murdered  punjab police arrests two accused
    800 ਪਿੱਛੇ ਵਿਅਕਤੀ ਦਾ ਕਤਲ, ਦੋ ਮੁਲਜ਼ਮਾਂ ਨੇ ਪੁਲਸ ਨੇ ਕੀਤਾ ਗ੍ਰਿਫ਼ਤਾਰ
  • british pm starmer
    ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ
  • ipl 2026  irfan pathan  s statement on kohli  s attacking style
    IPL 2026: ਕੋਹਲੀ ਦੇ ਹਮਲਾਵਰ ਅੰਦਾਜ਼ 'ਤੇ ਇਰਫਾਨ ਪਠਾਨ ਦਾ ਬਿਆਨ, ਇਹ ਟਾਪ ਕ੍ਰਿਕਟ ਦਾ ਵੱਡਾ ਹਿੱਸਾ
  • two injured in violent collision between vehicles
    ਗੱਡੀਆਂ ’ਚ ਹੋਈ ਜ਼ਬਰਦਸਤ ਟੱਕਰ, ਦੋ ਜ਼ਖ਼ਮੀ
  • long frock suit  young women  first choice
    ‘ਲਾਂਗ ਫਰਾਕ’ ਸੂਟ ਬਣੇ ਮੁਟਿਆਰਾਂ ਤੇ ਔਰਤਾਂ ਦੀ ਪਹਿਲੀ ਪਸੰਦ
  • vehicles in punjab  ban on vehicles
    ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ ਮੁਕੰਮਲ ਪਾਬੰਦੀ, ਜਾਰੇ ਹੋ ਗਏ ਨਵੇਂ ਹੁਕਮ
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
Trending
Ek Nazar
rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sit formed is interfering in sgpc s administrative powers advocate dhami
      328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ...
    • punjab power cut
      ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • theft in temple
      ਸ਼੍ਰੀ ਵਾਲਮੀਕ ਮੰਦਰ 'ਚ ਹੋਈ ਚੋਰੀ, ਲੋਕਾਂ 'ਚ ਭਾਰੀ ਰੋਸ; ਸਖ਼ਤ ਕਾਰਵਾਈ ਦੀ ਮੰਗ
    • pregabalin capsule  faridkot police
      ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਇਕ ਕਾਬੂ, 1000 ਕੈਪਸੂਲ ਬਰਾਮਦ
    • rain and thunderstorms will occur in punjab on 28 29 30
      ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ...
    • video of women  theft incident
      ਦਿਨ ਦਿਹਾੜੇ ਬੰਦ ਪਏ ਹੋਟਲ 'ਚੋ ਨਾਕਾਮ ਚੋਰੀ ਕਰਦੀਆਂ ਔਰਤਾਂ ਦੀ ਵੀਡੀਓ ਵਾਇਰਲ
    • faridkot police  arrested with revolver
      ਚੋਣਾਂ ਦੌਰਾਨ ਰਿਵਾਲਵਰ ਤੇ ਕਾਰਤੂਸਾਂ ਸਮੇਤ ਇਕ ਕਾਬੂ, ਮੁਕੱਦਮਾ ਦਰਜ
    • one person dies due to scorching heat in bathinda
      ਬਠਿੰਡਾ 'ਚ ਅੱਗ ਵਰ੍ਹਾਊ ਗਰਮੀ ਕਾਰਨ ਵਿਅਕਤੀ ਦੀ ਮੌਤ
    • date of public holiday bakr eid changed
      27 ਤਾਰੀਖ਼ ਨੂੰ ਨਹੀਂ ਹੋਵੇਗੀ 'ਬਕਰੀਦ' ਦੀ ਛੁੱਟੀ, ਨਵੀਂ ਨੋਟੀਫਿਕੇਸ਼ਨ ਜਾਰੀ,...
    • climate change statistics are alarming
      ਰੇਗਿਸਤਾਨ ਤੋਂ ਵੱਧ ਤਪ ਰਿਹਾ ਪੰਜਾਬ, ਚਿੰਤਾਨਜਨਕ ਬਣੀ ਸਥਿਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +