Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    4:51:20 PM

  • luck  lottery  patiala

    ਪੰਜਾਬ 'ਚ ਗਊਆਂ ਦੀ ਸੇਵਾ ਕਰਨ ਵਾਲੀ ਦੀ ਬਦਲੀ...

  • accident case

    ਵੱਖ-ਵੱਖ ਹਾਦਸਿਆਂ 'ਚ ਦੋ ਔਰਤਾਂ ਸਮੇਤ ਅੱਧਾ ਦਰਜਨ...

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ...

  • national highways blocked in punjab

    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Dera Bassi
  • ਬਰਡ ਫਲੂ : ਡੇਰਾਬੱਸੀ 'ਚ 'ਮੁਰਗੀਆਂ' ਨੂੰ ਮਾਰਨ ਦੀ ਪ੍ਰਕਿਰਿਆ ਸ਼ੁਰੂ, ਅਗਲੇ ਹੁਕਮਾਂ ਤੱਕ ਸੀਲ ਰਹਿਣਗੇ ਪੋਲਟਰੀ ਫਾਰਮ

PUNJAB News Punjabi(ਪੰਜਾਬ)

ਬਰਡ ਫਲੂ : ਡੇਰਾਬੱਸੀ 'ਚ 'ਮੁਰਗੀਆਂ' ਨੂੰ ਮਾਰਨ ਦੀ ਪ੍ਰਕਿਰਿਆ ਸ਼ੁਰੂ, ਅਗਲੇ ਹੁਕਮਾਂ ਤੱਕ ਸੀਲ ਰਹਿਣਗੇ ਪੋਲਟਰੀ ਫਾਰਮ

  • Edited By Babita,
  • Updated: 23 Jan, 2021 10:27 AM
Dera Bassi
chicken killing process
  • Share
    • Facebook
    • Tumblr
    • Linkedin
    • Twitter
  • Comment

ਡੇਰਾਬੱਸੀ (ਅਨਿਲ) : ਡੇਰਾਬੱਸੀ ਵਿਖੇ ਪਿੰਡ ਬੇਹੜਾ ਦੇ ਦੋ ਪੋਲਟਰੀ ਫ਼ਾਰਮਾਂ 'ਚ ਬਰਡ ਫਲੂ ਦੀ ਪੁਸ਼ਟੀ ਹੋਣ ਤੋਂ ਬਾਅਦ ਪ੍ਰਸ਼ਾਸਨ ਨੇ ਮੁਰਗੀਆਂ ਨੂੰ ਮਾਰਨ ਪ੍ਰਕਿਰਿਆ ਸ਼ੁਰੂ ਕੀਤੀ ਹੈ। ਪਹਿਲੇ ਦਿਨ ਦੋ ਸਿਫ਼ਟਾਂ 'ਚ 8 ਹਜ਼ਾਰ ਤੋਂ ਵੱਧ ਮੁਰਗੀਆਂ ਨੂੰ ਮਾਰ ਕੇ ਉਨ੍ਹਾਂ ਨੂੰ ਪੋਲਟਰੀ ਫ਼ਾਰਮ ਦੇ ਇਕ ਪਾਸੇ ਦਫ਼ਨਾ ਦਿੱਤਾ ਗਿਆ। ਪਸ਼ੂ ਪਾਲਣ ਮਹਿਕਮੇ ਦੀ ਅਗਵਾਈ 'ਚ ਸ਼ੁਰੂ ਕੀਤੀ ਗਈ ਇਸ ਕਾਰਵਾਈ ਨੂੰ 25 ਟੀਮਾਂ ਨੇ ਦੋ ਸ਼ਿਫਟਾਂ 'ਚ ਅੰਜਾਮ ਦਿੱਤਾ।

ਇਹ ਵੀ ਪੜ੍ਹੋ : ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ 'ਕੈਪਟਨ' ਵੱਲੋਂ ਵੱਡੀ ਮਦਦ ਦਾ ਐਲਾਨ

ਰਾਇਲ ਅਤੇ ਅਲਫ਼ਾ ਨਾਮਕ ਦੋ ਪੋਲਟਰੀ ਫ਼ਾਰਮਾਂ 'ਚ ਮੁਰਗੀਆਂ ਨੂੰ ਮਾਰਨ ਦੀ ਪ੍ਰਕਿਰਿਆ ਤਹਿਤ ਇੱਥੇ ਜੀਵਤ ਅਤੇ ਮ੍ਰਿਤਕ ਮੁਰਗੀਆਂ ਤੋਂ ਇਲਾਵਾ ਪੋਲਟਰੀ ਪਦਾਰਥਾਂ ਦੇ ਰੂਪ 'ਚ ਤਮਾਮ ਅੰਡੇ ਵੀ ਨਸ਼ਟ ਕਰ ਦਿੱਤੇ ਜਾਣਗੇ। ਇੰਨਾ ਹੀ ਨਹੀਂ, ਉੱਥੇ ਦਾ ਪਾਣੀ, ਮੁਰਗੀਆਂ ਦੇ ਲਈ ਦਾਣਾ, ਵੇਸਟ ਵੀ ਨਸ਼ਟ ਕੀਤਾ ਜਾਵੇਗਾ। ਮਹਿਕਮੇ ਵੱਲੋਂ ਦੋਵੇਂ ਪੋਲਟਰੀ ਫ਼ਾਰਮਾਂ ਨੂੰ ਕੇਂਦਰ ਦੇ ਅਗਲੇ ਨਿਰਦੇਸ਼ਾਂ ਤੱਕ ਸੀਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, 'ਸੁਨਹਿਰੀ ਮੌਕੇ' ਦੀ ਪ੍ਰੀਖਿਆ ਸਬੰਧੀ ਡੇਟਸ਼ੀਟ ਜਾਰੀ 

ਪੋਲਟਰੀ ਫ਼ਾਰਮਾਂ 'ਚ 56000 ਤੋਂ ਵੱਧ ਮੁਰਗੀਆਂ ਹਨ, ਜਿਨ੍ਹਾਂ ਨੂੰ ਮਾਰਨ 'ਚ ਅਜੇ ਚਾਰ ਤੋਂ ਪੰਜ ਦਿਨ ਹੋਰ ਲੱਗ ਸਕਦੇ ਹਨ। ਪਸ਼ੂ ਪਾਲਣ ਮਹਿਕਮੇ ਦੇ ਡਾਇਰੈਕਟਰ ਐਚ. ਐਸ. ਕਾਹਲੋਂ ਦੀ ਅਗਵਾਈ 'ਚ 25 ਟੀਮਾਂ ਬੀਤੀ ਸਵੇਰ ਤੋਂ ਦੋ ਸਿਫ਼ਟਾਂ 'ਚ ਪੀ. ਪੀ. ਈ. ਕਿੱਟਾਂ, ਫੇਸ ਸ਼ੀਲਡ, ਜ਼ਰੂਰੀ ਸੁਰੱਖਿਆ ਉਪਕਰਨ ਅਤੇ ਜੇ. ਸੀ. ਬੀ. ਮਸ਼ੀਨ ਦੇ ਨਾਲ ਇਸ ਕਾਰਵਾਈ 'ਚ ਸ਼ਾਮਲ ਰਹੀਆਂ।

ਇਹ ਵੀ ਪੜ੍ਹੋ : ਪੰਜਾਬ 'ਚ ਅਜੇ ਨਹੀਂ ਘਟੇਗੀ 'ਠੰਡ', ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ 'ਮੌਸਮ'

ਮੁਰਗੀਆਂ ਨੂੰ ਪਾਣੀ 'ਚ ਦਵਾਈ ਮਿਲਾ ਕੇ ਦਿੱਤੀ ਗਈ, ਜਿਸ ਦੇ ਅੱਧੇ ਘੰਟੇ ਬਾਅਦ ਠੀਕ ਹੋਣ 'ਤੇ ਉਨ੍ਹਾਂ ਨੂੰ ਮਾਰ ਦਿੱਤਾ ਗਿਆ। ਇੱਥੇ ਹੀ ਮੁਰਗੀਆਂ ਨੂੰ ਦਫ਼ਨ ਕਰ ਦਿੱਤਾ ਗਿਆ। ਵੈਟਰਨਰੀ ਮਹਿਕਮੇ ਤੋਂ ਇਲਾਵਾ ਕੌਂਸਲ ਦੇ ਨੋਡਲ ਅਫ਼ਸਰ ਰਿਸ਼ਵ ਗਰਗ, ਸਿਹਤ ਮਹਿਕਮਾ, ਜੰਗਲਾਤ ਮਹਿਕਮਾ, ਮਾਲ ਮਹਿਕਮੇ ਤੋਂ ਇਲਾਵਾ ਪੁਲਸ ਫੋਰਸ ਸਮੇਤ ਤਿੰਨ ਦਰਜਨ ਜਵਾਨ ਇਸ ਮੌਕੇ ਤਾਇਨਾਤ ਰਹੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਸਾਂਝੀ ਕਰੋ ਆਪਣੀ ਰਾਏ
 

  • Bird Flu
  • Derabassi
  • Chicken
  • Killing Process
  • Poultry Farms
  • ਬਰਡ ਫਲੂ
  • ਡੇਰਾਬੱਸੀ
  • ਮੁਰਗੀਆਂ
  • ਕੀਲਿੰਗ ਪ੍ਰਕਿਰਿਆ
  • ਪੋਲਟਰੀ ਫਾਰਮ

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, 'ਸੁਨਹਿਰੀ ਮੌਕੇ' ਦੀ ਪ੍ਰੀਖਿਆ ਸਬੰਧੀ ਡੇਟਸ਼ੀਟ ਜਾਰੀ

NEXT STORY

Stories You May Like

  • sc takes a tough stance on the sir process and changes to form6
    SIR ਪ੍ਰਕਿਰਿਆ ਤੇ ਫਾਰਮ-6 'ਚ ਬਦਲਾਅ 'ਤੇ SC ਸਖ਼ਤ ! ਚੋਣ ਕਮਿਸ਼ਨ ਤੇ ਕੇਂਦਰ ਨੂੰ ਜਾਰੀ ਕਰ 'ਤਾ ਨੋਟਿਸ
  • cooperative banks will remain open on september 28  29 and 30
    ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ ਸਹਿਕਾਰੀ ਬੈਂਕ
  • swine flu cases
    ਚੰਡੀਗੜ੍ਹ PGI 'ਚ ਸਵਾਈਨ ਫਲੂ ਦੇ 170 ਕੇਸ, ਸਭ ਤੋਂ ਵੱਧ 68 ਕੇਸ ਪੰਜਾਬ ਤੋਂ, ਸਾਵਧਾਨ ਰਹਿਣ ਦੀ ਲੋੜ
  • acharya pramod krishnam receives death threat
    'ਬੰਬ-ਰਾਕੇਟ ਲਾਂਚਰ ਨਾਲ ਉਡਾ ਦਿਆਂਗੇ', ਆਚਾਰੀਆ ਪ੍ਰਮੋਦ ਕ੍ਰਿਸ਼ਣਮ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
  • congress  election process  jairam ramesh
    ਕਾਂਗਰਸ ਨੇ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ 'ਤੇ ਗੰਭੀਰਤਾ ਨਾਲ ਚੁੱਕੇ ਸਵਾਲ, ਆਖੀ ਇਹ ਗੱਲ
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ 29 ’ਤੇ ਪੁੱਜੀ
  • horoscope astrology
    ਇਨ੍ਹਾਂ 6 ਰਾਸ਼ੀਆਂ ਵਾਲਿਆਂ ਲਈ ਮੁਸ਼ਕਲਾਂ ਭਰੇ ਰਹਿਣਗੇ ਅਗਲੇ ਢਾਈ ਮਹੀਨੇ! ਜਾਣੋ ਬਚਾਅ ਦੇ ਸੌਖੇ ਉਪਾਅ
  • gandhi jayanti  dussehra  banks will remain closed in october
    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ ਇੰਨੇ ਦਿਨਾਂ ਲਈ ਬੰਦ ਰਹਿਣਗੇ Bank, ਵੇਖੋ ਸੂਚੀ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • punjab police sit
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SIT ਦਾ ਗਠਨ, SSP ਫ਼ਰੀਦਕੋਟ ਦੀ ਅਗਵਾਈ ਹੇਠ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • cbi action in chandigarh
      ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • mad sandhu social media influencer
      ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
    • major incident in punjab pastor
      ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +