Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    1:16:09 PM

  • canada pr process

    ਕੈਨੇਡਾ ਦੇ PR ਪ੍ਰੋਸੈਸ 'ਚ ਵੱਡੇ ਬਦਲਾਅ ਦੀ ਤਿਆਰੀ!...

  • irctc   ai will monitor more than 800 kitchens 24 hours

    IRCTC ਦੀ ਵੱਡੀ ਪਹਿਲ : AI ਰੱਖੇਗਾ ਪੈਨੀ ਨਜ਼ਰ,...

  • punjab haryana roadways

    ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਤੇ...

  • major terrorist module exposed in punjab

    ਪੰਜਾਬ 'ਚ ਵੱਡਾ ਅੱਤਵਾਦੀ ਮਾਡਿਊਲ ਬੇਨਕਾਬ, ਜਨਤਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਚੋਣ ਅਧਿਕਾਰੀ ਵੱਲੋਂ ਚੋਣ ਅਫਸਰਾਂ ਨੂੰ ਪੰਜਾਬ ’ਚ ਚੋਣਾਂ ਲਈ ਤਿਆਰ ਰਹਿਣ ਦੀ ਹਦਾਇਤ

PUNJAB News Punjabi(ਪੰਜਾਬ)

ਮੁੱਖ ਚੋਣ ਅਧਿਕਾਰੀ ਵੱਲੋਂ ਚੋਣ ਅਫਸਰਾਂ ਨੂੰ ਪੰਜਾਬ ’ਚ ਚੋਣਾਂ ਲਈ ਤਿਆਰ ਰਹਿਣ ਦੀ ਹਦਾਇਤ

  • Edited By Gurminder Singh,
  • Updated: 06 Apr, 2021 05:21 PM
Chandigarh
chief electoral officer  elections
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿਚ ਅਗਲੇ ਸਾਲ ਦੀ ਸ਼ੁਰੂਆਤ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਚੋਣ ਅਧਿਕਾਰੀਆਂ ਨੂੰ ਚੋਣਾਂ ਲਈ ਤਿਆਰ ਰਹਿਣ ਦੀ ਹਦਾਇਤ ਕੀਤੀ ਹੈ। ਇਸ ਸਬੰਧੀ ਅੱਜ ਗੂਗਲ ਮੀਟ ਰਾਹੀਂ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਦੇ ਚੋਣ ਤਹਿਸੀਲਦਾਰਾਂ ਅਤੇ ਚੋਣ ਕਾਨੂੰਗੋਆਂ ਨਾਲ ਮੀਟਿੰਗ ਕੀਤੀ ਗਈ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਦੇ ਸ਼ੁਰੂ ਵਿਚ ਹੋਣੀਆਂ ਹਨ ਅਤੇ ਮੁੱਖ ਚੋਣ ਅਧਿਕਾਰੀ ਨੇ ਵੋਟਰ ਸੂਚੀ ਦੀ ਨਿਰੰਤਰ ਅਪਡੇਟ ਲਈ ਮੁਹਿੰਮ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਮੌਜੂਦਾ ਮਹਾਂਮਾਰੀ ਦੌਰਾਨ ਤਕਨਾਲੋਜੀ ਇਕ ਅਹਿਮ ਭੂਮਿਕਾ ਅਦਾ ਕਰਦੀ ਹੈ ਅਤੇ ਇਸ ਨਾਲ ਮੋਬਾਈਲ ਐਪਲੀਕੇਸ਼ਨਾਂ ਦੀ ਭੂਮਿਕਾ ਕਈ ਗੁਣਾ ਵੱਧ ਜਾਂਦੀ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਮੋਬਾਈਲ ਐਪਲੀਕੇਸ਼ਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਹਦਾਇਤ ਕੀਤੀ। ਇਨ੍ਹਾਂ ਐਪਸ ਵਿਚ ਮੁੱਖ ਤੌਰ 'ਤੇ ਆਮ ਲੋਕਾਂ ਲਈ ਵੋਟਰ ਹੈਲਪਲਾਈਨ ਐਪ, ਅਪੰਗ ਵਿਅਕਤੀਆਂ ਲਈ ਪੀਡਬਲਯੂਡੀ ਐਪ, ਬੂਥ ਲੈਵਲ ਅਧਿਕਾਰੀਆਂ (ਬੀ.ਐਲ.ਓਜ਼) ਲਈ ਗਰੁੱਡ ਐਪ ਸ਼ਾਮਲ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ 8 ਅਪ੍ਰੈਲ ਨੂੰ ਸੂਬੇ ਵਿਚ ਗਜ਼ਟਿਡ ਛੁੱਟੀ ਦਾ ਐਲਾਨ

ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਵਿਕੇਂਦਰੀਕਰਣ ਪਹੁੰਚ ਸੁਤੰਤਰ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਵਿਚ ਸਹਾਇਕ ਹੁੰਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਪੋਲਿੰਗ ਬੂਥਾਂ ਦੀ ਖੁਦ ਤਸਦੀਕ ਕਰਨ ਅਤੇ ਕੋਵਿਡ -19 ਸਥਿਤੀ ਦੇ ਮੱਦੇਨਜ਼ਰ ਵਧੇਰੇ ਸਥਾਨਾਂ ਦਾ ਸੁਝਾਅ ਦੇਣ ਅਤੇ ਸਾਰੇ ਢੁੱਕਵੇਂ ਅੰਕੜਿਆਂ ਨੂੰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ। ਵਧੀਕ ਸੀ.ਈ.ਓ., ਪੰਜਾਬ ਮਾਧਵੀ ਕਟਾਰੀਆ, ਆਈ.ਏ.ਐੱਸ. ਨੇ ਫੀਲਡ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਅਪੰਗ ਵਿਅਕਤੀਆਂ ਲਈ ਮੋਬਾਈਲ ਐਪਲੀਕੇਸ਼ਨਾਂ ਖਾਸ ਕਰਕੇ ਪੀ.ਡਬਲਯੂ.ਡੀ ਐਪ ਨੂੰ ਉਤਸ਼ਾਹਿਤ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ। ਭਾਰਤੀ ਚੋਣ ਕਮਿਸ਼ਨ ਦੀ ਨਵੀਂ ਪਹਿਲਕਦਮੀ ‘ਹੈਲੋ ਵੋਟਰਸ’ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਜ਼ਿਲ੍ਹਾ ਸਵੀਪ ਆਈਕਾਨ 'ਹੈਲੋ ਵੋਟਰਾਂ' ਲਈ ਛੋਟੇ ਆਡੀਓ ਕਲਿੱਪ ਤਿਆਰ ਕਰਨਗੇ।

ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਅਗਲੇ 4 ਦਿਨਾਂ ਦੌਰਾਨ ਬਦਲੇਗਾ ਪੰਜਾਬ ਦਾ ਮੌਸਮ

ਫੀਲਡ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਆਊਟਰੀਚ ਗਤੀਵਿਧੀਆਂ ਲਈ ਬਿਹਤਰ ਢੰਗ ਨਾਲ ਤਕਨਾਲੋਜੀ ਦੀ ਵਰਤੋਂ ਕਰਨ। ਪੀ.ਡਬਲਯੂ.ਡੀ , ਟ੍ਰਾਂਸਜੈਂਡਰ, ਨੌਜਵਾਨਾਂ ਆਦਿ ਲਈ ਵਰਗ ਅਨੁਸਾਰ ਗੂਗਲ ਮੀਟਸ ਅਤੇ ਵੈਬਿਨਾਰਾਂ ਦਾ ਸੁਝਾਅ ਦਿੱਤਾ ਗਿਆ। ਫੀਲਡ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸੋਸ਼ਲ ਮੀਡੀਆ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਕੇ ਜਾਣਕਾਰੀ ਦਾ ਪ੍ਰਚਾਰ ਕਰਨ ਅਤੇ ਟੀਚਾਗਤ ਵੋਟਰਾਂ ਖਾਸ ਕਰਕੇ ਨੌਜਵਾਨਾਂ ਦਰਮਿਆਨ ਚੋਣ ਸਬੰਧੀ ਜਾਗਰੂਕਤਾ ਪੈਦਾ ਕਰਨ। ਨਾਗਰਿਕ ਵੋਟਰ ਸੂਚੀ ਵਿਚ ਨਾਮ ਦਰਜ ਕਰਾਉਣ, ਸੋਧ ਕਰਨ ਜਾਂ ਨਾਮ ਹਟਾਉਣ ਵਰਗੀਆਂ ਸੇਵਾਵਾਂ ਲੈਣ ਲਈ ਡੀ. ਸੀ. ਦਫ਼ਤਰ, ਚੋਣ ਰਜਿਸਟ੍ਰੇਸ਼ਨ ਦਫ਼ਤਰ ਜਾਂ ਸਬੰਧਤ ਬੂਥ ਲੈਵਲ ਅਫਸਰ (ਬੀ.ਐਲ.ਓ.) ਨਾਲ ਸੰਪਰਕ ਕਰਕੇ ਫਾਰਮ ਭਰ ਸਕਦੇ ਹਨ। ਇਸ ਤੋਂ ਇਲਾਵਾ ਇਹ ਸੇਵਾਵਾਂ ਵੈੱਬਸਾਈਟ http://www.voterportal.eci.gov.in ਜਾਂ ਵੋਟਰ ਹੈਲਪਲਾਈਨ ਮੋਬਾਈਲ ਐਪ ’ਤੇ ਆਨਲਾਈਨ ਉਪਲਬਧ ਹਨ।

ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ

  • Chief Electoral Officer
  • Elections
  • ਮੁੱਖ ਚੋਣ ਅਧਿਕਾਰੀ
  • ਅਫਸਰ
  • ਚੋਣਾਂ

ਪੰਜਾਬ ਸਰਕਾਰ ਵਲੋਂ 8 ਅਪ੍ਰੈਲ ਨੂੰ ਸੂਬੇ ਵਿਚ ਗਜ਼ਟਿਡ ਛੁੱਟੀ ਦਾ ਐਲਾਨ

NEXT STORY

Stories You May Like

  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ ਮੈਦਾਨ ’ਚ
  • neelam meena becomes new chief electoral officer of west bengal
    ਨੀਲਮ ਮੀਣਾ ਬਣੀ ਪੱਛਮੀ ਬੰਗਾਲ ਦੀ ਨਵੀਂ ਮੁੱਖ ਚੋਣ ਅਧਿਕਾਰੀ; ਚੋਣ ਕਮਿਸ਼ਨ ਵੱਲੋਂ ਨਿਯੁਕਤੀ ਨੂੰ ਮਨਜ਼ੂਰੀ
  • ferozepur municipal council election results announced
    ਫਿਰੋਜ਼ਪੁਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਮਲੇ ਦੀ ਸ਼ਲਾਘਾ
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555 ਉਮੀਦਵਾਰ ਚੋਣ ਮੈਦਾਨ ’ਚ
  • pratap bajwa  live recording  election commission
    ਪ੍ਰਤਾਪ ਬਾਜਵਾ ਨੇ ਸ਼ੁਤਰਾਣਾ ਚੋਣਾਂ ਦੀ ਲਾਈਵ ਰਿਕਾਰਡਿੰਗ ਲਈ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
  • punjab election commission changes election dates of 4 municipal councils
    ਪੰਜਾਬ ਚੋਣ ਕਮਿਸ਼ਨ ਨੇ 4 ਨਗਰ ਕੌਂਸਲਾਂ ਦੀਆਂ ਚੋਣ ਤਾਰੀਖ਼ਾਂ ਬਦਲੀਆਂ, ਜਾਰੀ ਕੀਤਾ ਨਵਾਂ ਸ਼ਡਿਊਲ
  • counting of votes begins for municipal election results in punjab
    ਪੰਜਾਬ 'ਚ ਨਗਰ ਨਿਗਮ ਚੋਣ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਉਮੀਦਵਾਰਾਂ ਦੀਆਂ ਧੜਕਣਾਂ ਤੇਜ਼
  • jharkhand  rajya sabha elections  bjp  jmm  election commission  letter
    ਝਾਰਖੰਡ 'ਚ ਰਾਜ ਸਭਾ ਚੋਣਾਂ ਲੜੇਗੀ ਭਾਜਪਾ, JMM ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
Trending
Ek Nazar
trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • speeding vehicles claim 2 lives
      ਪੰਜਾਬ: ਤੇਜ਼ ਰਫ਼ਤਾਰ ਵਾਹਨਾਂ ਨੇ ਦਰੜੀਆਂ 2 ਜ਼ਿੰਦਗੀਆਂ
    • ipl punjab businessman
      ਪੰਜਾਬ: IPL ਮੁੱਕਣ ਮਗਰੋਂ ਬੰਦੇ ਨੇ ਮੁਕਾ ਲਈ ਜੀਵਨ ਲੀਲਾ! ਹੋਸ਼ ਉਡਾ ਦੇਵੇਗਾ ਪੂਰਾ...
    • water backs up in punjab over holiday orders
      ਪੰਜਾਬ 'ਚ ਛੁੱਟੀਆਂ ਦੇ ਹੁਕਮਾਂ ’ਤੇ ਫ਼ਿਰਿਆ ਪਾਣੀ: ਅਚਾਨਕ ਡਿਊਟੀਆਂ ਲਾਉਣ ’ਤੇ...
    • threat to blow up punjab civil secretariat with a bomb
      ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ...
    • another big incident in punjab
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਭਾਜਪਾ ਆਗੂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, CCTV...
    • punjab again shaken by a major incident
      ਪੰਜਾਬ ਫਿਰ ਵੱਡੀ ਵਾਰਦਾਤ ਨਾਲ ਕੰਬਿਆ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
    • now even employee holidays are banned
      ਪੰਜਾਬ : ਹੁਣ ਮੁਲਾਜ਼ਮਾਂ ਦੀਆਂ ਛੁੱਟੀਆਂ 'ਤੇ ਵੀ ਪਾਬੰਦੀ! ਤਨਖ਼ਾਹਾਂ ਰੋਕਣ ਮਗਰੋਂ...
    • health department conducts major raid against adulteration in amritsar
      ਅੰਮ੍ਰਿਤਸਰ 'ਚ ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਧਾਵਾ, 7 ਕੁਇੰਟਲ...
    • big   game   in the investigation of 99 illegal colonies in jalandhar
      ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
    • robbers wreak havoc in dhuleta
      ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +