Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 22, 2025

    1:48:50 PM

  • major malfunction in plane before takeoff in chandigarh

    ਚੰਡੀਗੜ੍ਹ 'ਚ ਉਡਾਣ ਭਰਨ ਤੋਂ ਪਹਿਲਾਂ ਹੀ ਜਹਾਜ਼ 'ਚ...

  • punjab police takes major action

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, ISI ਲਈ ਜਾਸੂਸੀ...

  • b2 stealth

    ਕਿਸੇ ਏਲੀਅਨਸ਼ਿਪ ਵਰਗਾ ਲਗਦਾ ਹੈ ਅਮਰੀਕਾ ਦਾ 'ਬ੍ਰਹਮ...

  • ludhiana by election time for counting of votes changed

    ਲੁਧਿਆਣਾ ਜ਼ਿਮਨੀ ਚੋਣ : ਵੋਟਾਂ ਦੀ ਗਿਣਤੀ ਦਾ ਸਮਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 12 ਅਪ੍ਰੈਲ ਨੂੰ ਲੈ ਕੇ ਹੋਇਆ ਐਲਾਨ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਹੁਕਮ

PUNJAB News Punjabi(ਪੰਜਾਬ)

12 ਅਪ੍ਰੈਲ ਨੂੰ ਲੈ ਕੇ ਹੋਇਆ ਐਲਾਨ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਹੁਕਮ

  • Edited By Gurminder Singh,
  • Updated: 09 Apr, 2025 05:56 PM
Chandigarh
chief minister bhagwant mann agricultural university
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ। ਇੱਥੇ ਅਧਿਕਾਰਕ ਰਿਹਾਇਸ਼ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਕਿਸਾਨ ਮਿਲਣੀ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਉਤੇ ਕੇਂਦਰਤ ਹੋਵੇਗੀ। ਉਨ੍ਹਾਂ ਕਿਹਾ ਕਿ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਲਵਾਈ ਘੱਟ ਪਾਣੀ ਦੀ ਵਰਤੋਂ ਕਰਨ ਵਾਲੀਆਂ ਤਕਨੀਕਾਂ ਰਾਹੀਂ ਕਰਨ ਬਾਰੇ ਜਾਣੂੰ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਵਾਨਿਤ ਵੱਧ ਝਾੜ ਵਾਲੀਆਂ ਕਿਸਮਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਅਕਤੂਬਰ ਵਿਚ ਝੋਨਾ ਵੇਚਣ ਵੇਲੇ ਵੱਧ ਨਮੀ ਹੋਣ ਕਾਰਨ ਕਿਸਾਨਾਂ ਨੂੰ ਆਉਂਦੀਆਂ ਦਿੱਕਤਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਝੋਨੇ ਦੀ ਲਵਾਈ ਅਗੇਤੀ ਕਰਦਿਆਂ ਪਹਿਲੀ ਜੂਨ ਤੋਂ ਕਰਵਾਉਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਜ਼ੋਨਾਂ ਵਿਚ ਵੰਡ ਕੇ ਝੋਨੇ ਦੀ ਲਵਾਈ ਯਕੀਨੀ ਬਣਾਈ ਜਾਵੇਗੀ, ਜਿਸ ਲਈ ਪੰਜਾਬ ਸਰਕਾਰ ਲੋੜੀਂਦੇ ਪ੍ਰਬੰਧ ਅਤੇ ਯੋਜਨਾਬੰਦੀ ਕਰ ਰਹੀ ਹੈ। ਮਾਨ ਨੇ ਕਿਹਾ ਕਿ ਝੋਨੇ ਦੀ ਲਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬੇ ਨੂੰ ਜ਼ੋਨਾਂ ਵਿਚ ਵੰਡਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ, ਮੁੱਖ ਮੰਤਰੀ ਵੱਲੋਂ ਹਰੀ ਝੰਡੀ

ਮੁੱਖ ਮੰਤਰੀ ਨੇ ਕਿਹਾ ਕਿ ਜ਼ੋਨਾਂ ਦੇ ਹਿਸਾਬ ਨਾਲ ਝੋਨੇ ਦੀ ਲਵਾਈ ਲਈ ਜਲਦੀ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ ਤਾਂ ਕਿ ਕਿਸਾਨ ਇਸ ਤੋਂ ਫਾਇਦਾ ਲੈ ਸਕਣ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦੌਰਾਨ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸੂਬਾ ਸਰਕਾਰ ਉੱਘੇ ਖੇਤੀਬਾੜੀ ਮਾਹਿਰਾਂ ਨੂੰ ਨਾਲ ਜੋੜੇਗੀ। ਇਸ ਦੌਰਾਨ ਉਨ੍ਹਾਂ ਦੁਹਰਾਇਆ ਕਿ ਨਕਲੀ ਬੀਜਾਂ ਦੀ ਵਿੱਕਰੀ ਰੋਕਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਅਤੇ ਇਸ ਘਿਨਾਉਣੇ ਜੁਰਮ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : Punjab ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਮਾਨਤਾ ਰੱਦ ਕਰਨ ਦੀ ਚਿਤਾਵਨੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab farmers
  • Chief Minister
  • Bhagwant Mann
  • Agricultural University
  • ਪੰਜਾਬ ਦੇ ਕਿਸਾਨ
  • ਮੁੱਖ ਮੰਤਰੀ
  • ਭਗਵੰਤ ਮਾਨ
  • ਖੇਤੀਬਾੜੀ ਯੂਨੀਵਰਸਿਟੀ

ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ, ਮੁੱਖ ਮੰਤਰੀ ਵੱਲੋਂ ਹਰੀ ਝੰਡੀ

NEXT STORY

Stories You May Like

  • big relief announced for teachers and employees regarding transfer in punjab
    ਪੰਜਾਬ 'ਚ TRANSFER ਨੂੰ ਲੈ ਕੇ ਅਧਿਆਪਕਾਂ ਤੇ ਮੁਲਾਜ਼ਮਾਂ ਲਈ ਵੱਡੀ ਰਾਹਤ ਦਾ ਐਲਾਨ, ਹੁਕਮ ਜਾਰੀ
  • punjab dgp issues major orders to all district high officials of the state
    ਪੰਜਾਬ DGP ਨੇ ਸੂਬੇ ਦੇ ਸਾਰੇ ਜ਼ਿਲ੍ਹਾ ਉੱਚ ਅਧਿਕਾਰੀਆਂ ਨੂੰ ਵੱਡੇ ਹੁਕਮ ਕੀਤੇ ਜਾਰੀ, 10 ਦਿਨਾਂ ਦਾ ਦਿੱਤਾ ਸਮਾਂ
  • punjab dgp announces high tech war against narco terrorism
    ਪੰਜਾਬ DGP ਵੱਲੋਂ ਨਾਰਕੋ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ ਦਿੱਤੇ ਹੁਕਮ
  • big news related to the issue of child adoption
    ਬੱਚਿਆਂ ਨੂੰ ਗੋਦ ਲੈਣ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ
  • anganwadi center  punjab government  minister
    ਪੰਜਾਬ ਦੇ ਆਂਗਨਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
  • big relief regarding driving license and rc in punjab
    ਡਰਾਈਵਿੰਗ ਲਾਇਸੈਂਸ ਤੇ RC ਨੂੰ ਲੈ ਕੇ ਵੱਡੀ ਰਾਹਤ, ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼
  • good news for punjab farmers
    ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ੀ ਭਰੀ ਖ਼ਬਰ, ਫ਼ਸਲਾਂ ਨੂੰ ਲੈ ਕੇ ਮਾਨ ਸਰਕਾਰ ਨੇ ਜਾਰੀ ਕਰ 'ਤੇ ਵੱਡੇ ਹੁਕਮ
  • pulkit samrat  s film fukrey completes 12 years of release
    ਪੁਲਕਿਤ ਸਮਰਾਟ ਦੀ ਫਿਲਮ ਫੁਕਰੇ ਨੇ ਰਿਲੀਜ਼ ਦੇ 12 ਸਾਲ ਕੀਤੇ ਪੂਰੇ
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
  • monsoon arrives in punjab
    ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
Trending
Ek Nazar
beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਪੰਜਾਬ ਦੀਆਂ ਖਬਰਾਂ
    • electricity supply will remain closed in punjab
      ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
    • major accident in punjab car with family falls into canal
      ਪੰਜਾਬ 'ਚ ਵੱਡਾ ਹਾਦਸਾ, ਪਰਿਵਾਰ ਸਣੇ ਨਹਿਰ 'ਚ ਡਿੱਗੀ ਕਾਰ, ਪਲਾਂ 'ਚ ਉੱਜੜੀਆਂ...
    • there will be big changes in punjab politics
      ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
    • dal khalsa s instagram account was closed by the indian government
      ਦਲ ਖ਼ਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਸਰਕਾਰ ਨੇ ਕੀਤਾ ਬੰਦ, ਜਾਣੋ ਕਾਰਨ
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • famous market will remain closed for 4 days
      4 ਦਿਨ ਬੰਦ ਰਹੇਗੀ Market!
    • 18 youths escape from drug rehabilitation center after dodging guards
      ਗਾਰਡ ਨੂੰ ਚਕਮਾ ਦੇ ਕੇ ਨਸ਼ਾ ਛੁਡਾਊ ਕੇਂਦਰ ਚੋਂ ਭੱਜ ਗਏ 18 ਨਸ਼ੇੜੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +