Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    7:34:54 PM

  • punjab weather changes raining

    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ...

  • vrindavan boat incident abohar

    ਹਾਏ ਓ ਰੱਬਾ! ਜਿਸ ਪੁੱਤ ਦੇ ਵਿਆਹ ਦੀਆਂ ਤਿਆਰੀਆਂ...

  • a unique case in punjab husband reaches home after 25 years

    ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ...

  • transfer in punjab

    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ’ ਮੁਹਿੰਮ ਦਾ ਆਗਾਜ਼, ਸਰਕਾਰੀ ਹਸਪਤਾਲਾਂ 'ਚ ਹੋਵੇਗੀ ਮੁਫ਼ਤ ਜਾਂਚ

PUNJAB News Punjabi(ਪੰਜਾਬ)

ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ’ ਮੁਹਿੰਮ ਦਾ ਆਗਾਜ਼, ਸਰਕਾਰੀ ਹਸਪਤਾਲਾਂ 'ਚ ਹੋਵੇਗੀ ਮੁਫ਼ਤ ਜਾਂਚ

  • Edited By Gurminder Singh,
  • Updated: 09 Aug, 2024 06:04 PM
Chandigarh
chief minister  campaign  start
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿਚ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿਚ ਡੇਂਗੂ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਵਚਨਬੱਧ ਹੈ ਜਿਸ ਤਹਿਤ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਈ ਮਹੀਨੇ ਤੋਂ ਬ੍ਰੀਡਿੰਗ ਚੈਕਿੰਗ ਸਬੰਧੀ ਬਾਕਾਇਦਾ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਮਈ ਅਤੇ ਜੂਨ ਮਹੀਨੇ ਵਿਚ 300 ਬ੍ਰੀਡਿੰਗ ਚੈਕਰ ਭਰਤੀ ਕੀਤੇ ਗਏ ਸਨ, ਜਿਨ੍ਹਾਂ ਦੀ ਗਿਣਤੀ ਜੁਲਾਈ ਮਹੀਨੇ ਵਿਚ ਵਧਾ ਕੇ 1200 ਕਰ ਦਿੱਤੀ ਗਏ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਇਹ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿਚ 47 ਸੈਂਟੀਨੇਲ ਸਰਵੇਲੈਂਸ ਹਸਪਤਾਲਾਂ ਦੀ ਪਛਾਣ ਕੀਤੀ ਗਈ ਹੈ ਅਤੇ ਸੂਬੇ ਵਿਚ ਡੇਂਗੂ ਦੀ ਜਾਂਚ ਲਈ ਐੱਨ.ਐੱਸ-1 ਕਿੱਟਾਂ ਅਤੇ ਆਈ.ਜੀ.ਐੱਮ. ਕਿੱਟਾਂ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਮਾਨ ਨੇ ਕਿਹਾ ਕਿ ਡੇਂਗੂ ਦੇ ਮੁਕੰਮਲ ਖ਼ਾਤਮੇ ਲਈ ਸੂਬੇ ਦੇ ਪ੍ਰਮੁੱਖ ਵਿਭਾਗਾਂ ਜਿਵੇਂ ਕਿ ਸਥਾਨਕ ਸਰਕਾਰਾਂ, ਪੇਂਡੂ ਵਿਭਾਗ, ਸਿੱਖਿਆ ਅਤੇ ਹੋਰਨਾਂ ਵਿਭਾਗਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਇਹ ਮੁਹਿੰਮ ਮੱਛਰਾਂ ਦੇ ਮੁਕੰਮਲ ਖ਼ਾਤਮੇ ‘ਤੇ ਕੇਂਦਰਤ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਡੇਂਗੂ ਵਿਰੁੱਧ ਡਟਣ ਦਾ ਸੱਦਾ ਦਿੰਦਿਆਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਡੇਂਗੂ ਦੇ ਫੈਲਾਅ ਨੂੰ ਰੋਕਣ ਸਬੰਧੀ ਇਸ ਮੁਹਿੰਮ ਦੀ ਸਫ਼ਲਤਾ ਲਈ ਜੰਗੀ ਪੱਧਰ 'ਤੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਫੌਗਿੰਗ ਗਤੀਵਿਧੀਆਂ ਨੂੰ ਤੇਜ਼ ਕਰਨ ਵਾਸਤੇ ਪੁਖ਼ਤਾ ਪ੍ਰਬੰਧ ਕਰਨ ਦੇ ਨਾਲ-ਨਾਲ ਮੱਛਰਾਂ ਦੇ ਲਾਰਵੇ ਦੀ ਜਾਂਚ ਲਈ ਵੱਧ ਤੋਂ ਵੱਧ ਕਰਮਚਾਰੀਆਂ ਨੂੰ ਕੰਮ ਵਿੱਚ ਲਗਾਉਣ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਡੇਂਗੂ ਦੇ ਫੈਲਾਅ ਤੋਂ ਬਚਣ ਲਈ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਹੈ ਅਤੇ ਡੇਂਗੂ ਦੇ ਖ਼ਾਤਮੇ ਲਈ ਸਾਰੇ ਭਾਈਵਾਲਾਂ ਨੂੰ ਆਪਣੇ ਯਤਨ ਜਾਰੀ ਰੱਖਣੇ ਚਾਹੀਦੇ ਹਨ।

  • Chief Minister
  • campaign
  • start
  • ਮੁੱਖ ਮੰਤਰੀ
  • ਮੁਹਿੰਮ
  • ਆਗਾਜ਼

ਪੰਜਾਬ 'ਚ ਸਨਸਨੀਖੇਜ਼ ਘਟਨਾ, ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਵੱਢੀ ਪਤਨੀ ਤੇ ਬੱਚਾ, ਫਿਰ ਕਰ ਲਿਆ ਆਤਮਦਾਹ

NEXT STORY

Stories You May Like

  • health department  s big campaign against adulteration
    ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਵੱਡੀ ਮੁਹਿੰਮ, ਮੌਕੇ ’ਤੇ ਹੋਵੇਗੀ ਖਾਣ-ਪੀਣ ਦੀਆਂ ਚੀਜ਼ਾਂ ਦੀ ਜਾਂਚ
  • government holiday declared punjab on friday  schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • dengue fever in ludhiana
    ਲੁਧਿਆਣਾ 'ਚ ਡੇਂਗੂ ਦਾ ਡੰਗ: ਬਾਰਿਸ਼ ਤੋਂ ਬਾਅਦ ਵਧਿਆ ਖ਼ਤਰਾ, ਮਰੀਜ਼ਾਂ ਦੀ ਗਿਣਤੀ 100 ਤੋਂ ਪਾਰ
  • government holiday declared in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
  • free travel fo public victorian government
    ਜਨਤਾ ਨੂੰ ਮੁਫ਼ਤ ਸਫ਼ਰ ਦਾ ਵੱਡਾ ਤੋਹਫ਼ਾ! ਵਿਕਟੋਰੀਆ ਸਰਕਾਰ ਨੇ ਕਰ 'ਤਾ ਐਲਾਨ
  • sukhbir singh badal punjab bachao rally
    ਸੁਖਬੀਰ ਬਾਦਲ ਦਾ ਵੱਡਾ ਐਲਾਨ! ਗ਼ਰੀਬ ਬੱਚਿਆਂ ਦੀ ਪੜ੍ਹਾਈ ਬੀ. ਏ. ਤੱਕ ਹੋਵੇਗੀ ਮੁਫ਼ਤ
  • tera tera hatti organizes massive free book camp thousands of children helped
    ਤੇਰਾ ਤੇਰਾ ਹੱਟੀ ਵੱਲੋਂ ਮੁਫ਼ਤ ਕਿਤਾਬਾਂ ਦਾ ਵਿਸ਼ਾਲ ਕੈਂਪ, ਹਜ਼ਾਰਾਂ ਬੱਚਿਆਂ ਨੂੰ ਮਿਲੀ ਮਦਦ
  • big decision for deaf children in punjab
    ਪੰਜਾਬ ’ਚ ਬੋਲ਼ੇ ਬੱਚਿਆਂ ਲਈ ਵੱਡਾ ਫ਼ੈਸਲਾ: 125 ਬੱਚਿਆਂ ਦੀ ਮੁਫ਼ਤ ਹੋਵੇਗੀ ਕੋਕਲੀਅਰ ਸਰਜਰੀ
  • punjab weather changes raining
    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਹੋਈ ਵੱਡੀ...
  • controversy broke out during a wedding ceremony in jalandhar
    ਜਲੰਧਰ 'ਚ ਵਿਆਹ ਸਮਾਰੋਹ ਦੌਰਾਨ ਹੋਇਆ ਵਿਵਾਦ ਹੁਣ ਰਾਜਨੀਤਿਕ ਤੇ ਕਾਨੂੰਨੀ ਵਿਵਾਦ...
  • learn punjabi numbers song for kids pinkoo tv video
    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
  • mechanic electrocuted on national highway in phillaur
    ਫਿਲੌਰ ਵਿਖੇ ਨੈਸ਼ਨਲ ਹਾਈਵੇਅ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
Trending
Ek Nazar
sale of petrol vehicles to stop in delhi

ਪੈਟਰੋਲ ਵਾਹਨਾਂ ਦੀ ਵਿਕਰੀ ਹੋਵੇਗੀ ਬੰਦ! ਦਿੱਲੀ ਦੀਆਂ ਸੜਕਾਂ 'ਤੇ ਦਿਸਣਗੇ ਸਿਰਫ਼...

fire started by pakistan enters india

ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...

arshdeep singh spotted with girlfriend

ਅਰਸ਼ਦੀਪ ਸਿੰਘ ਦੀ ਗਰਲਫ੍ਰੈਂਡ ਨਾਲ ਵੀਡੀਓ ਵਾਇਰਲ! ਛਿੜੀ ਨਵੀਂ ਚਰਚਾ

vrindavan boat accident  radha arora of ludhiana reaches home safely

ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ

ageing be reversed new human trial to test cell rejuvenation

ਮੁੜ ਜਵਾਨ ਹੋਣਗੇ ਬੁੱਢੇ! ਵਿਗਿਆਨੀ ਕਰਨ ਜਾ ਰਹੇ 'ਸੈੱਲ ਰੀਜੁਵਨੇਸ਼ਨ' ਦਾ ਪਹਿਲਾ...

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

deadbody of young man found in suspicious circumstances

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...

nagar kirtan organized in vancouver

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • fire started by pakistan enters india
      ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...
    • ludhiana traffic police
      ਲੁਧਿਆਣਾ 'ਚ ਟ੍ਰੈਫ਼ਿਕ ਮੁਲਾਜ਼ਮਾਂ 'ਤੇ ਲੱਗੇ ਰਿਸ਼ਵਤ ਲੈਣ ਦੇ ਦੋਸ਼! ਵੀਡੀਓ ਵਾਇਰਲ
    • lpg refilling incident
      LPG ਰੀਫ਼ਿਲਿੰਗ ਦੌਰਾਨ ਵਾਪਰਿਆ ਹਾਦਸਾ, 6 ਨੌਜਵਾਨ ਬੁਰੀ ਤਰ੍ਹਾਂ ਝੁਲਸੇ
    • parents only son dies due to drowning in ravi river
      ਕਹਿਰ ਓ ਰੱਬਾ: ਰਾਵੀ ਦਰਿਆ 'ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
    • big incident in punjab
      ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗਾਹਕ ਬਣ ਆਏ 4 ਨੌਜਵਾਨਾਂ ਨੇ ਕੱਪੜਾ ਵਪਾਰੀ...
    • vrindavan boat accident  radha arora of ludhiana reaches home safely
      ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ
    • barnala liqour shops
      ਸ਼ਰਾਬ ਦੇ 4 ਠੇਕਿਆਂ 'ਤੇ ਹਮਲਾ, ਚਲਾਏ ਹਥੌੜੇ, ਕਰਿੰਦਿਆਂ ਨੇ ਬੋਤਲਾਂ ਨਾਲ ਕੀਤਾ...
    • learn punjabi numbers song for kids pinkoo tv video
      ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
    • mechanic electrocuted on national highway in phillaur
      ਫਿਲੌਰ ਵਿਖੇ ਨੈਸ਼ਨਲ ਹਾਈਵੇਅ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ
    • shocking incident in ludhiana
      ਸੱਸ ਤੇ ਨਨਾਣ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਫਾਹਾ ਲਾ ਕੇ ਖੁਦਕੁਸ਼ੀ ਦੀ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +