Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    9:43:52 AM

  • concerns grow for lakhs of punjab employees waiting for da

    DA ਦੀ ਉਡੀਕ ਕਰ ਰਹੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ...

  • nine injured reactor fire pharma unit

    ਤੇਲੰਗਾਨਾ: ਦਵਾਈਆਂ ਦੀ ਫੈਕਟਰੀ 'ਚ ਹੋ ਗਿਆ ਜ਼ਬਰਦਸਤ...

  • rahul gandhi  jp nadda protest

    ਰਾਹੁਲ ਗਾਂਧੀ ’ਤੇ ਭੜਕੇ JP ਨੱਡਾ; ਕਿਹਾ-ਸੁਪਰੀਮ...

  • you become a judge after practicing law for one year

    ਹੁਣ ਇਕ ਸਾਲ ਵਕਾਲਤ ਕਰ ਕੇ ਵੀ ਬਣ ਸਕਦੇ ਹੋ ਜੱਜ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵਲੋਂ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਜਾਂਚ ਦੇ ਹੁਕਮ

PUNJAB News Punjabi(ਪੰਜਾਬ)

ਮੁੱਖ ਮੰਤਰੀ ਵਲੋਂ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਜਾਂਚ ਦੇ ਹੁਕਮ

  • Updated: 31 Jul, 2020 04:17 PM
Chandigarh
chief minister  capt  amarinder singh  liquor  deaths
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ, ਬਟਾਲਾ ਤੇ ਤਰਨਤਾਰਨ ਜ਼ਿਲ੍ਹਿਆਂ 'ਚ ਕਥਿਤ ਤੌਰ 'ਤੇ ਨਕਲੀ ਸ਼ਰਾਬ ਪੀਣ ਨਾਲ ਹੋਈਆਂ 21 ਵਿਅਕਤੀਆਂ ਦੀ ਸ਼ੱਕੀ ਮੌਤ ਦੇ ਮਾਮਲੇ ਵਿੱਚ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਨੂੰ ਨਿਆਇਕ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਦੁਖਦਾਈ ਘਟਨਾ 'ਚ ਇਕ ਵਿਅਕਤੀ ਦੇ ਗੰਭੀਰ ਹੋਣ ਦੀ ਰਿਪੋਰਟ ਹੈ।ਸਰਕਾਰੀ ਬੁਲਾਰੇ ਅਨੁਸਾਰ ਜਾਂਚ 'ਚ ਇਸ ਘਟਨਾ ਨਾਲ ਜੁੜੇ ਤੱਥਾਂ ਅਤੇ ਹਾਲਤਾਂ ਦੀ ਘੋਖ ਕੀਤੀ ਜਾਵੇਗੀ ਅਤੇ ਨਾਲ ਹੀ ਇਸ ਘਟਨਾ ਨਾਲ ਸਬੰਧਤ ਹੋਰ ਮੁੱਦਿਆਂ ਅਤੇ ਸਥਿਤੀਆਂ ਨੂੰ ਵੀ ਵੇਖਿਆ ਜਾਵੇਗਾ। ਇਹ ਜਾਂਚ ਡਿਵੀਜ਼ਨਲ ਕਮਿਸ਼ਨਰ ਜਲੰਧਰ ਵਲੋਂ ਸੰਯੁਕਤ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਅਤੇ ਸਬੰਧਤ ਜ਼ਿਲ੍ਹਿਆਂ ਦੇ ਐੱਸ.ਪੀਜ਼ (ਇਨਵੈਸਟੀਗੇਸ਼ਨ) ਨਾਲ ਮਿਲ ਕੇ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੁਲਸ ਨੇ ਗ੍ਰਿਫ਼ਤਾਰ ਕੀਤੀ 'ਲੇਡੀਜ਼ ਗੈਂਗ', ਕਾਰਨਾਮੇ ਅਜਿਹੇ ਕਿ ਸੁਣ ਨਹੀਂ ਹੋਵੇਗਾ ਯਕੀਨ

ਮੁੱਖ ਮੰਤਰੀ ਨੇ ਜਾਂਚ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਡਿਵੀਜ਼ਨਲ ਕਮਿਸ਼ਨਰ ਜਲੰਧਰ ਨੂੰ ਕੋਈ ਵੀ ਸਿਵਲ/ਪੁਲਸ ਅਫਸਰ ਜਾਂ ਕਿਸੇ ਵੀ ਮਾਹਰ ਦੀਆਂ ਸੇਵਾਵਾਂ ਲੈਣ ਦੇ ਅਧਿਕਾਰ ਦਿੱਤੇ ਹਨ। ਉਨ੍ਹਾਂ ਵਾਅਦਾ ਕੀਤਾ ਕਿ ਇਸ ਮਾਮਲੇ 'ਚ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ 'ਚ ਹੁਣ ਤੱਕ ਇਕ ਔਰਤ ਦੀ ਗ੍ਰਿਫਤਾਰੀ ਹੋਈ ਹੈ। ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆ ਕੈਪਟਨ ਅਮਰਿੰਦਰ ਸਿੰਘ ਨੇ ਪੁਲਸ ਨੂੰ ਨਿਰਦੇਸ਼ ਦਿੱਤੇ ਕਿ ਸੂਬੇ 'ਚ ਨਕਲੀ ਸ਼ਰਾਬ ਬਣਾਉਣ ਦੇ ਕੰਮ 'ਤੇ ਸਿਕੰਜਾ ਕਸਦਿਆਂ ਤਲਾਸ਼ੀ ਮੁਹਿੰਮ ਵਿੱਢੀ ਜਾਵੇ।ਪੁਲਸ ਨੇ ਬਲਵਿੰਦਰ ਕੌਰ ਵਾਸੀ ਮੂਛਲ ਨੂੰ ਤਰਸਿੱਕਾ ਥਾਣੇ ਵਿਖੇ ਦਰਜ ਆਈ.ਪੀ.ਸੀ. ਦੀ ਧਾਰਾ 304 ਅਤੇ ਐਕਸਾਈਜ਼ ਐਕਟ ਦੀ ਧਾਰਾ 61/1/14 ਤਹਿਤ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਸਰ ਦਿਹਾਤੀ ਜਿੱਥੇ ਸਭ ਤੋਂ ਪਹਿਲਾਂ ਮਾਮਲੇ ਸਾਹਮਣੇ ਆਏ, ਦੇ ਪੁਲਸ ਮੁਖੀ ਵਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਪੜਤਾਲ ਜਾਰੀ ਹੈ। ਮੌਤਾਂ ਦੇ ਸਹੀ ਕਾਰਨਾਂ ਦਾ ਪਤਾ ਲਾਉਣ ਲਈ ਚਾਰ ਵਿਅਕਤੀਆਂ ਜਸਵਿੰਦਰ ਸਿੰਘ, ਕਸ਼ਮੀਰ ਸਿੰਘ, ਕਿਰਪਾਲ ਸਿੰਘ ਅਤੇ ਜਸਵੰਤ ਸਿੰਘ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਰੱਖੜੀ ਤੋਂ ਪਹਿਲਾਂ ਹੀ ਭੈਣ ਨੂੰ ਮਿਲ ਕੇ ਪਰਤ ਰਹੇ ਭਰਾ ਨਾਲ ਵਾਪਰਿਆ ਭਾਣਾ

ਕੇਸ ਬਾਰੇ ਵਿਸਥਾਰ 'ਚ ਦੱਸਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਸਭ ਤੋਂ ਪਹਿਲਾਂ 29 ਜੂਨ ਦੀ ਰਾਤ ਨੂੰ ਅੰਮ੍ਰਿਤਸਰ ਦਿਹਾਤੀ 'ਚ ਪੁਲਿਸ ਥਾਣੇ ਤਰਸਿੱਕਾ ਵਿੱਚ ਪੈਂਦੇ ਪਿੰਡ ਮੂਛਲ ਤੇ ਟਾਂਗਰਾ ਤੋਂ ਪੰਜ ਮੌਤਾਂ ਸਾਹਮਣੇ ਆਈਆਂ। 30 ਜੁਲਾਈ ਦੀ ਸ਼ਾਮ ਨੂੰ ਮੂਛਲ 'ਚ ਦੋ ਹੋਰ ਵਿਅਕਤੀਆਂ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਜਦੋਂਕਿ ਇਕ ਵਿਅਕਤੀ ਨੂੰ ਨਾਜ਼ੁਕ ਹਾਲਤ 'ਚ ਦਾਖ਼ਲ ਕਰਵਾਇਆ ਗਿਆ ਜੋ ਬਾਅਦ 'ਚ ਸ੍ਰੀ ਗੁਰੂ ਰਾਮਦਾਸ ਹਸਪਤਾਲ ਜਿੱਥੇ ਉਸ ਨੂੰ ਡਾ. ਸਰਬਜੀਤ ਕੌਰ ਹਸਪਤਾਲ ਟਾਂਗਰਾ ਵੱਲੋਂ ਰੈਫਰ ਕੀਤਾ ਗਿਆ ਸੀ, ਦਮ ਤੋੜ ਗਿਆ। ਇਸ ਤੋਂ ਮਗਰੋਂ ਨਕਲੀ ਸ਼ਰਾਬ ਪੀਣ ਨਾਲ ਪਿੰਡ ਮੂਛਲ ਤੋਂ ਦੋ ਹੋਰ ਮੌਤਾਂ ਹੋਈਆਂ ਜਦੋਂਕਿ ਦੋ ਹੋਰ ਵਿਅਕਤੀ ਦੀ ਬਟਾਲਾ ਸ਼ਹਿਰ ਵਿੱਚ ਮੌਤ ਹੋ ਗਈ।

ਇਹ ਵੀ ਪੜ੍ਹੋ: ਸਿਰਫਿਰੇ ਆਸ਼ਕ ਦੀ ਕਰਤੂਤ, ਸੈਰ ਕਰਨ ਜਾ ਰਹੀ ਕੁੜੀ ਨਾਲ ਕੀਤੀ ਘਿਨੌਣੀ ਹਰਕਤ

ਅੱਜ ਬਟਾਲਾ ਵਿੱਚ ਹੋਰ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਿਸ ਨਾਲ ਸ਼ਹਿਰ 'ਚ ਮਰਨ ਵਾਲਿਆਂ ਦੀ ਗਿਣਤੀ 7 ਤੱਕ ਪਹੁੰਚ ਗਈ ਜਦੋਂਕਿ ਇਕ ਵਿਅਕਤੀ ਨੂੰ ਨਾਜ਼ੁਕ ਹਾਲਤ 'ਚ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਇਸੇ ਤਰ੍ਹਾਂ ਤਰਨਤਾਰਨ ਤੋਂ ਚਾਰ ਹੋਰ ਸ਼ੱਕੀ ਮੌਤਾਂ ਹੋਈਆਂ ਹਨ।ਮ੍ਰਿਤਕਾਂ ਦੀ ਪਛਾਣ ਮੰਗਲ ਸਿੰਘ, ਬਲਵਿੰਦਰ ਸਿੰਘ, ਦਲਬੀਰ ਸਿੰਘ, ਗੁਰਪ੍ਰੀਤ ਸਿੰਘ, ਕਸ਼ਮੀਰ ਸਿੰਘ, ਕਾਕਾ ਸਿੰਘ, ਕਿਰਪਾਲ ਸਿੰਘ, ਜਸਵੰਤ ਸਿੰਘ ਅਤੇ ਜੋਗਾ ਸਿੰਘ ਸਾਰੇ ਵਾਸੀ ਪਿੰਡ ਮੂਛਲ ਥਾਣਾ ਤਰਸਿੱਕਾ ਅੰਮ੍ਰਿਤਸਰ ਦਿਹਾਤੀ ਤੋਂ ਇਲਾਵਾ ਹਲਦੇਵ ਸਿੰਘ ਵਾਸੀ ਟਾਂਗਰਾ ਥਾਣਾ ਤਰਸਿੱਕਾ ਅੰਮ੍ਰਿਤਸਰ ਦਿਹਾਤੀ, ਕਾਲਾ, ਕਾਲੂ, ਬਿੱਲਾ ਅਤੇ ਜਤਿੰਦਰ ਸਾਰੇ ਵਾਸੀ ਬਟਾਲਾ ਵਜੋਂ ਹੋਈ ਹੈ। ਤਰਨ ਤਾਰਨ ਵਿੱਚ ਮਰਨ ਵਾਲਿਆਂ ਦੀ ਪਛਾਣ ਸਾਹਿਬ ਸਿੰਘ, ਹਰਬਣ ਸਿੰਘ, ਸੁਖਦੇਵ ਸਿੰਘ ਅਤੇ ਧਰਮ ਸਿੰਘ ਵਜੋਂ ਹੋਈ ਹੈ।

  • Chief Minister
  • Capt. Amarinder Singh
  • liquor
  • deaths
  • investigation
  • ਮੁੱਖ ਮੰਤਰੀ
  • ਕੈਪਟਨ ਅਮਰਿੰਦਰ ਸਿੰਘ
  • ਨਕਲੀ ਸ਼ਰਾਬ
  • ਮੌਤਾਂ

ਪੀ. ਐੱਸ.ਪੀ.ਸੀ ਵਲੋਂ ਸਨਤਕਾਰਾਂ ਨੂੰ ਝਟਕੇ ਦੇਣੇ ਜਾਰੀ : ਮਰਵਾਹ, ਆਹਲੂਵਾਲੀਆ

NEXT STORY

Stories You May Like

  • checking the purity of silver jewellery will be easy  will catch fake jewellery
    ਚਾਂਦੀ ਦੇ ਗਹਿਣਿਆਂ ਦੀ ਸ਼ੁੱਧਤਾ ਦੀ ਜਾਂਚ ਹੋਵੇਗੀ ਆਸਾਨ, ਨਕਲੀ ਗਹਿਣਿਆਂ ਦੀ ਤੁਰੰਤ ਦਰਜ ਹੋਵੇਗੀ ਸ਼ਿਕਾਇਤ
  • sidhi vinayak offering case
    ਸਿੱਧੀ ਵਿਨਾਇਕ ਮੰਦਰ 'ਚ ਦਾਨ ਵਿਵਾਦ ਮਾਮਲੇ 'ਚ ਵੱਡੀ ਅਪਡੇਟ ; CM ਨੇ ਰਿਕਾਰਡ ਜਾਂਚ ਦੇ ਦਿੱਤੇ ਹੁਕਮ
  • increasing cases of fraud in the name of providing jobs
    ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
  • new twist in air india plane turbulence case
    Air India ਜਹਾਜ਼ ਟਰਬੂਲੈਂਸ ਮਾਮਲੇ 'ਚ ਨਵਾਂ ਮੋੜ ! ਜਾਂਚ 'ਚ ਫਰਾਂਸ ਦੀ ਐਂਟਰੀ, ਏਅਰਬੇਸ ਦੇ ਮਾਹਰ ਵੀ ਹੋਣਗੇ ਸ਼ਾਮਲ
  • jammu and kashmir chief minister lays foundation stone of projects
    ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੇ 140 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • flintoff steps down as england lions head coach
    ਫਲਿੰਟਾਫ ਨੇ ਇੰਗਲੈਂਡ ਲਾਇਨਜ਼ ਦੇ ਮੁੱਖ ਕੋਚ ਦਾ ਅਹੁਦਾ ਛੱਡਿਆ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
veteran actor sowcar janaki passes away at 94

ਦਿੱਜਗ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vikram singh case puts question mark on the status of dabang sho
      17 ਦਿਨ ਬੀਤੇ, ਮੋਟਰਸਾਈਕਲ ਮਿਲਿਆ ਪਰ ਵਿਕਰਮ ਸਿੰਘ ਕਿੱਥੇ? ਪੁਲਸ ਦੀ ਕਾਰਗੁਜ਼ਾਰੀ...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • holiday announced tomorrow
      ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
    • sukhbir badal petition
      ਮਾਣਹਾਨੀ ਮਾਮਲੇ ਸਬੰਧੀ ਸੁਖਬੀਰ ਬਾਦਲ ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ
    • major accident with a family 3 people died
      ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
    • agtf team in punjab gangster arrest in film style
      ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ ਫੜਿਆ ਗੈਂਗਸਟਰ! ਹੈਰਾਨ ਕਰੇਗਾ...
    • punjab weather imd alert heavy rain
      ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
    • shiromani akali dal leader mother
      ਪੰਜਾਬ 'ਚ ਵੱਡਾ ਕਾਂਡ: ਅਕਾਲੀ ਆਗੂ ਦੀ ਮਾਤਾ ਦੀ ਮੌਤ! 3 ਔਰਤਾਂ ਸਮੇਤ 7 'ਤੇ...
    • attempt to ram a car into a police team in kapurthala
      ਕਪੂਰਥਲਾ 'ਚ ਪੁਲਸ ਟੀਮ 'ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼! ਨਾਕਾਬੰਦੀ ਤੋੜ ਕੇ...
    • football player murdered in amritsar
      ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +