Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    1:02:08 PM

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

  • major incident in bathinda

    ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ...

  • cyber attack on 9000 educational institutions

    ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ...

  • major accident in punjab collision between a speeding car and a motorcycle

    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਮੁੱਖ ਮੰਤਰੀ ਚੰਨੀ ਵੱਲੋਂ ਮੋਹਾਲੀ ਵਿੱਚ ਡਿਜੀਟਲ ਸਿਹਤ ਸੰਭਾਲ ਸਹੂਲਤ ਦਾ ਉਦਘਾਟਨ

PUNJAB News Punjabi(ਪੰਜਾਬ)

ਮੁੱਖ ਮੰਤਰੀ ਚੰਨੀ ਵੱਲੋਂ ਮੋਹਾਲੀ ਵਿੱਚ ਡਿਜੀਟਲ ਸਿਹਤ ਸੰਭਾਲ ਸਹੂਲਤ ਦਾ ਉਦਘਾਟਨ

  • Edited By Rajwinder Kaur,
  • Updated: 14 Nov, 2021 03:31 PM
Mohali
chief minister  charanjit channi  mohali  digital health care facility
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਪਰਦੀਪ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਰਚੁਅਲ ਹਸਪਤਾਲ ਗਿੰਨੀ ਹੈਲਥ, ਇੱਕ ਡਿਜੀਟਲ ਆਧਾਰਤ ਸਿਹਤ ਸੰਭਾਲ ਸਹੂਲਤ ਦਾ ਉਦਘਾਟਨ ਕੀਤਾ। ‘ਫਿਨਵਸੀਆ’ ਦੇ ਸੰਸਥਾਪਕ ਸਰਵਜੀਤ ਸਿੰਘ ਵਿਰਕ ਅਤੇ ‘ਗਿੰਨੀ ਹੈਲਥ’ ਦੇ ਸੀ.ਈ.ਓ. ਗੁਰਜੋਤ ਸਿੰਘ ਨਰਵਾਲ ਦੀ ਉਨ੍ਹਾਂ ਦੇ ਨਿਵੇਕਲੇ ਸਿਹਤ ਸੰਭਾਲ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਤਕਨਾਲੋਜੀ ਨੇ ਸਿਹਤ ਮਾਪਦੰਡਾਂ ਦੀ ਰਿਮੋਟ ਨਿਗਰਾਨੀ ਨੂੰ ਸੰਭਵ ਬਣਾਇਆ ਹੈ। ਇਸ ਨਾਲ ਮਰੀਜ਼ਾਂ ਦੇ ਰੋਗਾਂ ਦੀ ਸਹੀ ਪਛਾਮ ਕਰਕੇ ਉਸ ਦੀ ਜੀਵਨ ਸ਼ੈਲੀ ਵਿੱਚ ਸਥਾਈ ਤਬਦੀਲੀਆਂ ਲਿਆ ਕੇ ਬੀਮਾਰੀ ਨੂੰ ਰੋਕਮ ਜਾਂ ਜੋਖ਼ਮ ਨੂੰ ਘੱਟ ਤੋਂ ਘੱਟ ਕਰਨ ਵਿੱਚ ਵੱਡੀ ਮਦਦ ਮਿਲੀ ਹੈ।

ਵੱਡੀ ਖ਼ਬਰ : ਚੋਣ ਮੈਦਾਨ 'ਚ ਉਤਰੇਗੀ ਸੋਨੂੰ ਸੂਦ ਦੀ ਭੈਣ ਮਾਲਵਿਕਾ 

ਗਿੰਨੀ ਹੈਲਥ ਦੇ ਡਾਇਰੈਕਟਰ ਡਾ: ਅਨਿਲ ਭੰਸਾਲੀ, ਜੋ ਪੀ.ਜੀ.ਆਈ. ਤੋਂ ਸੇਵਾਮੁਕਤ ਇੱਕ ਮਸ਼ਹੂਰ ਐਂਡੋਕਰੀਨੋਲੋਜਿਸਟ ਹਨ, ਨੇ ਮੁੱਖ ਮੰਤਰੀ ਚੰਨੀ ਨੂੰ ਦੱਸਿਆ ਕਿ ਤਕਨੀਕੀ ਕ੍ਰਾਂਤੀ ਨੇ ਸਾਨੂੰ ਉਪਰਕਰਨਾਂ ਦੀ ਮਦਦ ਨਾਲ ਮਰੀਜ਼ ਦੀ ਜੀਵਨ ਸ਼ੈਲੀ ਅਤੇ ਗਤੀਵਿਧੀਆਂ ਨੂੰ ਦੂਰ ਤੋਂ ਨਿਗਰਾਨੀ ਕਰਨ ਦੇ ਯੋਗ ਬਣਾਇਆ ਹੈ। ਇਸ ਕਾਰਨ ਬਚਾਅ ਉਪਾਅ ਕਰਨ ਵਿੱਚ ਆਸਾਨੀ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)

ਮੁੱਖ ਮੰਤਰੀ ਨੂੰ ਇੱਕ ਮੋਬਾਈਲ ਤਕਨਾਲੋਜੀ ਬਾਰੇ ਜਾਣੂ ਕਰਵਾਇਆ ਗਿਆ ਜੋ ਬਾਂਹ ਵਿੱਚ ਫਿੱਟ ਕੀਤੇ ਇੱਕ  ਤੋਂ ਉਪਕਰਨ ਵਿੱਚ ਗਲੂਕੋਜ਼ ਦੇ ਉਸ ਸਮੇ ਦੇ ਡਾਟਾ ਨੂੰ ਐਨਐਫਸੀ ਤਕਨੀਕ ਰਾਹੀਂ ਮੋਬਾਈਲ ਫੋਨ ਵਿੱਚ ਟਰਾਂਸਫਰ ਕਰਦੀ ਹੈ। ਜੋ ਸਬੰਧਤ ਵਿਅਕਤੀ ਆਪਣੇ ਭੋਜਨ ਵਿੱਚ ਕੀ ਸ਼ਾਮਿਲ ਕਰਨਾ ਹੈ ਅਤੇ ਕੀ ਨਹੀਂ ਬਾਰੇ ਫ਼ੈਸਲਾ ਕਰ ਸਕੇ। ਇਸ ਮੌਕੇ ਮੁੱਖ ਮੰਤਰੀ ਦੇ ਬਾਂਹ 'ਤੇ ਵੀ ਅਜਿਹਾ ਉਪਕਰਨ ਲਗਾਇਆ ਗਿਆ। ਇਸ ਮੌਕੇ ਗੁਰਜੋਤ ਸਿੰਘ ਨਰਵਾਲ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਅਗਲੇ 3 ਸਾਲਾਂ ਵਿੱਚ 100 ਕਰੋੜ ਰੁਪਏ ਤੱਕ ਦਾ ਅਤੇ ਅਗਲੇ 5 ਤੋਂ 7 ਸਾਲਾਂ ਵਿੱਚ 350 ਕਰੋੜ ਰੁਪਏ ਦਾ ਸੰਭਾਵੀ ਨਿਵੇਸ਼ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਨਵਜੰਮੇ ਗੰਭੀਰ ਬੱਚਿਆਂ ਦੀ ਕੀਮਤੀ ਜਾਨ ਬਚਾਉਣ ਲਈ ਪੰਜਾਬ ਦੇ ਇਸ ਪ੍ਰਸਿੱਧ ਹਸਪਤਾਲ ’ਚ ਨਹੀਂ ਹੈ ਵੈਂਟੀਲੇਟਰ

ਇਹ 500 ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਦੇ ਸਿਹਤ ਉਦਯੋਗ ਵਿੱਚ ਗੁਣਵੱਤਾ ਅਤੇ ਦੇਖਭਾਲ ਦੇ ਵਿਸ਼ਵਪੱਧਰੀ ਮਿਆਰ ਨੂੰ ਲੈ ਕੇ ਆਵੇਗਾ। ਇਸ ਮੌਕੇ ਸਾਬਕਾ ਮੰਤਰੀ ਤੇ ਮੋਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ, ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਸੀਨੀਅਰ ਪੁਲਸ ਕਪਤਾਨ ਨਵਜੋਤ ਸਿੰਘ ਮਾਹਲ ਅਤੇ ਐੱਸ.ਡੀ.ਐੱਮ ਹਰਬੰਸ ਸਿੰਘ ਵੀ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਨਵਜੰਮੀ ਬੱਚੀ ਨੂੰ ਟ੍ਰੇਨ ਦੀ ਸੀਟ ਹੇਠ ਛੱਡ ਗਏ ਕਲਯੁੱਗੀ ਮਾਪੇ, ਦਿਲ ਨੂੰ ਝੰਜੋੜ ਦੇਣਗੀਆਂ ਇਹ ‘ਤਸਵੀਰਾਂ’

  • Chief Minister
  • Charanjit Channi
  • Mohali
  • Digital Health Care Facility
  • ਮੁੱਖ ਮੰਤਰੀ
  • ਚਰਨਜੀਤ ਚੰਨੀ
  • ਮੋਹਾਲੀ
  • ਡਿਜੀਟਲ ਸਿਹਤ ਸੰਭਾਲ ਸਹੂਲਤ

ਸੁਖਬੀਰ-ਮਜੀਠੀਆ ਦੀ ਜੋੜੀ ਨੇ ਅਕਾਲੀ ਦਲ ਦੀ ਬੇੜੀ ਡੁਬੋ ਦਿੱਤੀ: ਨਵਤੇਜ ਚੀਮਾ

NEXT STORY

Stories You May Like

  • haryana chief minister  punjab businessman
    ਬਾਘਾਪੁਰਾਣਾ ਦੇ ਉੱਘੇ ਕਾਰੋਬਾਰੀ ਐਡਵੋਕੇਟ ਅਮਿਤ ਅਗਰਵਾਲ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ
  • kerala  new cm
    ਕੇਰਲ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ? ਇੱਕ ਵੱਡਾ ਨਾਮ ਉੱਭਰ ਕੇ ਸਾਹਮਣੇ ਆਇਆ ਹੈ।
  • health department fazilka issues advisory to avoid heat
    ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਐਡਵਾਈਜ਼ਰੀ ਜਾਰੀ
  • sacrilege law  jathedar akal takht sahib
    ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਕਾਨੂੰਨ ਵਾਪਸ ਲੈਣ ਤੋਂ ਇਨਕਾਰ
  • lost moral right to remain chief minister sunil jakhar
    ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ : ਸੁਨੀਲ ਜਾਖੜ
  • west bengal  new chief minister
    ਭਾਜਪਾ ਦੀ ਭਾਰੀ ਜਿੱਤ ਤੋਂ ਬਾਅਦ ਕੌਣ ਹੋਵੇਗਾ ਪੱਛਮੀ ਬੰਗਾਲ ਦਾ ਨਵਾਂ ਮੁੱਖ ਮੰਤਰੀ? ਚਰਚਾਂ 'ਚ ਇਹ 4 ਨਾਮ
  • vijay  tamil nadu  chief minister  oath
    CM ਬਣ ਗਏ ਥਾਲਾਪਤੀ, ਵਿਜੇ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ
  • haryana  bjp  chief minister  nayab singh saini  lucky
    ਹਰਿਆਣਾ ਭਾਜਪਾ ਦੇ ਆਗੂਆਂ ਨੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਦੱਸਿਆ ਲੱਕੀ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ' ਪਤੀ ਨੇ WhatsApp 'ਤੇ...
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
Trending
Ek Nazar
motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • delhi gurdwara committee starts cheap endoscopy
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ 'ਚ ਸਸਤੀ ਐਂਡੋਸਕੋਪੀ ਤੇ ਮਿੰਨੀ OT...
    • drugs in teddy bears
      ਟੈਡੀ ਬੀਅਰ 'ਚ ਨਸ਼ਾ: ਅੰਮ੍ਰਿਤਸਰ ਏਅਰਪੋਰਟ 'ਤੇ MDMA ਦੀ ਪਹਿਲੀ ਖੇਪ ਬਰਾਮਦ,...
    • national lok adalat  s big bang
      ਰਾਸ਼ਟਰੀ ਲੋਕ ਅਦਾਲਤ ਦਾ ਵੱਡਾ ਧਮਾਕਾ: 27,405 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ,...
    • major action against   stubble burning   in dinanagar and kalanaur
      ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ...
    • two youths kidnapped and brutally beaten
      ਮੋਗਾ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੰਗਾਮਾ: ਦੋ ਨੌਜਵਾਨਾਂ ਨੂੰ ਅਗਵਾ...
    • ed also arrested a close associate of minister sanjeev arora
      ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
    • social media watermelon video
      ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • major accident in rcf complex boy dies due to drowning in swimming pool
      Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ...
    • minister sanjeev arora arrest enforcement directorate raid house
      ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +