Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:27:35 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵੱਲੋਂ ਕਲੀਵਲੈਂਡ ਕਲੀਨਿਕ ਅਮਰੀਕਾ ਤੇ ਸੀ. ਐਮ. ਸੀ. ਲੁਧਿਆਣਾ ਦਰਮਿਆਨ ਟੈਲੀਮੈਡੀਸਨ ਦੀ ਸ਼ੁਰੂਆਤ

PUNJAB News Punjabi(ਪੰਜਾਬ)

ਮੁੱਖ ਮੰਤਰੀ ਵੱਲੋਂ ਕਲੀਵਲੈਂਡ ਕਲੀਨਿਕ ਅਮਰੀਕਾ ਤੇ ਸੀ. ਐਮ. ਸੀ. ਲੁਧਿਆਣਾ ਦਰਮਿਆਨ ਟੈਲੀਮੈਡੀਸਨ ਦੀ ਸ਼ੁਰੂਆਤ

  • Updated: 18 May, 2020 07:57 PM
Chandigarh
chief minister  cleveland clinic  cmc ludhiana
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ.ਐਮ.ਸੀ.) ਲੁਧਿਆਣਾ ਅਤੇ ਅਮਰੀਕਾ ਦੀ ਕਲੀਵਲੈਂਡ ਕਲੀਨਿਕ ਲਈ ਅਧਿਕਾਰਤ ਤੌਰ ਉਤੇ ਵੀਡਿਓ ਕੰਸਲਟੇਸ਼ਨ ਲਈ ਸਹੂਲਤ ਦੇਣ ਵਾਲੀ ਆਈ.ਐਮ.ਏ.ਐਸ. ਹੈਲਥਕੇਅਰ ਪ੍ਰਾਈਵੇਟ ਲਿਮਟਿਡ ਦਰਮਿਆਨ ਭਾਈਵਾਲੀ ਵਾਲੇ ਸਾਂਝੇ ਟੈਲੀਮੈਡੀਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਕਲੀਵਲੈਂਡ ਕਲੀਨਿਕ ਕੋਵਿਡ ਅਤੇ ਹੋਰ ਮੈਡੀਕਲ ਸਮੱਸਿਆਵਾਂ ਬਾਰੇ ਡਾਕਟਰ ਤੋਂ ਡਾਕਟਰ ਵੀਡਿਓ ਕੰਸਲਟੇਸ਼ਨ ਦੀ ਸਹੂਲਤ ਦੇਵੇਗੀ। ਕਲੀਵਲੈਂਡ ਕਲੀਨਿਕ ਕੌਮਾਂਤਰੀ ਪੱਧਰ ਦੀ ਮਾਨਤਾ ਅਤੇ ਭਰੋਸੇਯੋਗਤਾ ਵਾਲੀ ਸਿਹਤ ਸੰਸਥਾ ਹੈ, ਜਿਸ ਦਾ ਮੁੱਖ ਕੈਂਪਸ ਅਮਰੀਕਾ ਦੇ ਓਹੀਓ ਸੂਬੇ ਦੇ ਪ੍ਰਮੁੱਖ ਸ਼ਹਿਰ ਕਲੀਵਲੈਂਡ ਵਿੱਚ 165 ਏਕੜ ਰਕਬੇ ਵਿੱਚ ਸਥਾਪਤ ਹੈ। ਬਾਲਗਾਂ ਅਤੇ ਬੱਚਿਆਂ ਦੇ 6026 ਬਿਸਤਰਿਆਂ ਦੀ ਸਮਰੱਥਾ ਵਾਲੀ ਇਸ ਸੰਸਥਾ ਦੇ 18 ਹਸਪਤਾਲ ਅਤੇ 220 ਓ.ਪੀ.ਡੀ. ਸੈਂਟਰ ਹਨ। ਇਸ ਸੰਸਥਾ ਵੱਲੋਂ ਕੈਂਸਰ, ਦਿਲ ਦੇ ਰੋਗਾਂ, ਦਿਮਾਗੀ ਰੋਗ, ਗ੍ਰੰਥੀਆਂ ਦੇ ਰੋਗ, ਫੇਫੜਿਆਂ ਅਤੇ ਜਨਰਲ ਮੈਡੀਸਨ ਦੇ ਖੇਤਰ ਵਿੱਚ ਟੈਲੀਮੈਡੀਸਨ ਦੀ ਸਹੂਲਤ ਉਪਲਬਧ ਹੈ।

ਉੱਤਰ ਪੱਛਮੀ ਖੇਤਰ ਵਿੱਚ ਪਿਛਲੇ 125 ਸਾਲਾਂ ਤੋਂ ਆਪਣੀਆਂ ਸੇਵਾਵਾਂ ਦੇ ਰਹੀ ਸੀ.ਐਮ.ਸੀ. ਲੁਧਿਆਣਾ ਦੇ ਯੋਗਦਾਨ ਦੀ ਸਲਾਹੁਤਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵੀਡਿਓ ਕਾਨਫਰੰਸਿੰਗ ਰਾਹੀਂ ਟੈਲੀਮੈਡੀਸਨ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਕਿਹਾ ਕਿ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਪੰਜਾਬ ਦੇ ਲੋਕਾਂ ਨੂੰ ਇਸ ਭਾਈਵਾਲੀ ਨਾਲ ਬਹੁਤ ਜ਼ਿਆਦਾ ਲਾਭ ਹੋਵੇਗਾ। ਉਨ੍ਹਾਂ ਮਾਣ ਨਾਲ ਕਿਹਾ ਕਿ ਡਾਇਰੈਕਟਰ ਡਾ. ਵਿਲੀਅਮ ਭੱਟੀ ਦੀ ਅਗਵਾਈ ਹੇਠ ਸੀ.ਐਮ.ਸੀ. ਭਾਰਤ ਦੀ ਪਹਿਲੀ ਅਕਾਦਮਿਕ ਸੰਸਥਾ ਹੈ ਜਿਸ ਨੇ ਕਲੀਵਲੈਂਡ ਕਲੀਨਿਕ ਦੀ ਆਈ.ਐਮ.ਏ.ਐਸ. ਨਾਲ ਭਾਈਵਾਲ ਕਾਇਮ ਕੀਤੀ ਹੈ।
ਇਸ ਮੌਕੇ ਕਲੀਵਲੈਂਡ ਕਲੀਨਿਕ ਦੇ ਇੰਟਰਨੈਸ਼ਨਲ ਅਪਰੇਸ਼ਨਜ਼ ਬਾਰੇ ਚੇਅਰਮੈਨ, ਕਰਟਿਸ ਰਿਮਰਮੈਨ ਨੇ ਇਸ ਪਹਿਲਕਦਮੀ ਦੀ ਸਫਲਤਾ ਲਈ ਆਪਣੇ ਭਾਰਤੀ ਹਮਰੁਤਬਾ ਨਾਲ ਪੂਰੇ ਸਮਰਥਨ ਅਤੇ ਇਕਸਾਰਤਾ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਇਸ ਉੱਦਮ ਨੂੰ ਸੰਭਵ ਬਣਾਉਣ ਲਈ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਦੀ ਦੂਰਅੰਦੇਸ਼ ਅਗਵਾਈ ਅਤੇ ਉਦਾਰ ਸਮਰਥਨ ਲਈ ਧੰਨਵਾਦ ਕੀਤਾ। ਪ੍ਰੋਗਰਾਮ ਦੇ ਇੰਚਾਰਜ ਨਿਊਰੋਲੋਜੀ ਦੇ ਪ੍ਰਿੰਸੀਪਲ ਅਤੇ ਪ੍ਰੋਫੈਸਰ ਡਾ.ਜਯਰਾਜ ਡੀ ਪਾਂਡਿਆ ਨੇ ਦੱਸਿਆ ਕਿ ਇਹ ਸਾਂਝੇਦਾਰੀ ਰਾਜ ਦੇ ਨਾਗਰਿਕਾਂ ਨੂੰ ਸੀ.ਐੱਮ.ਸੀ. ਦੇ ਲਾਇਸੈਂਸਸ਼ੁਦਾ ਭਾਰਤੀ ਡਾਕਟਰ ਦੁਆਰਾ, ਸਿਹਤ ਸਬੰਧੀ ਗੁੰਝਲਦਾਰ ਸਵਾਲਾਂ ਅਤੇ ਦੁਰਲੱਭ ਰੋਗਾਂ ਲਈ ਨਵੀਨਤਮ ਇਲਾਜ ਦੇ ਵਿਕਲਪਾਂ ਦਾ ਪਤਾ ਲਗਾਉਣ ਦਾ ਮੌਕਾ ਪ੍ਰਦਾਨ ਕਰੇਗੀ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਹ ਭਾਰਤ ਦੇ ਲੋਕਾਂ ਨੂੰ ਪੰਜਾਬ ਤੋਂ ਬਾਹਰ ਜਾਏ ਬਿਨਾਂ ਦੋ ਸਨਮਾਨਿਤ ਸੰਗਠਨਾਂ, ਸੀਐਮਸੀ ਅਤੇ ਕਲੀਵਲੈਂਡ ਕਲੀਨਿਕ ਤੋਂ ਡਾਕਟਰੀ ਸਲਾਹ ਲੈ ਕੇ  ਸੂਚਿਤ ਡਾਕਟਰੀ ਫੈਸਲੇ ਲੈਣ ਦੇ ਸਮਰੱਥ ਬਣਾਏਗਾ। ਕਲੀਵਲੈਂਡ ਕਲੀਨਿਕ ਇੰਟਰਨੈਸ਼ਨਲ ਅਪ੍ਰੇਸ਼ਨਜ਼ ਦੇ ਕਾਰਜਕਾਰੀ ਨਿਰਦੇਸਕ, ਰੌਬ ਸਟਾਲ ਨੇ ਕਿਹਾ, “ਅਸੀਂ ਸ੍ਰੀ ਗੁਪਤਾ ਅਤੇ ਸੀ.ਐੱਮ.ਸੀ. ਨਾਲ ਸਹਿਯੋਗ ਲਈ ਤਿਆਰ ਹਾਂ। ਹੁਣ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਅਸੀਂ ਡਿਜੀਟਲ ਸਿਹਤ ਦੀ ਮਹੱਤਤਾ ਨੂੰ ਵੇਖ ਚੁੱਕੇ ਹਾਂ, ਹੁਣ ਅਸੀਂ ਇਸ ਸੇਵਾ ਨੂੰ ਭਾਰਤ ਲਿਆ ਸਕਦੇ ਹਾਂ। ”
ਹਾਲਾਂਕਿ ਇੱਥੇ ਬਹੁਤ ਸਾਰੀਆਂ ਸੰਸਥਾਵਾਂ ਹਨ ਜੋ ਅੱਜ ਟੈਲੀਮੇਡੀਸਿਨ ਦੀ ਪੇਸ਼ਕਸ਼ ਕਰਦੀਆਂ ਹਨ, ਕਲੀਵਲੈਂਡ ਕਲੀਨਿਕ ਕਈ ਕਾਰਨਾਂ ਕਰਕੇ, ਭਾਰਤ ਵਿੱਚ ਆਪਣੀ ਤਰ੍ਹਾਂ ਦੀ ਇਸ ਪਹਿਲੀ ਪਹਿਲਕਦਮੀ 'ਤੇ ਪੰਜਾਬ ਅਤੇ ਸੀ.ਐੱਮ.ਸੀ. ਨਾਲ ਸਹਿਯੋਗ ਲਈ ਇੱਕ ਆਦਰਸ ਭਾਈਵਾਲ ਹੈ। ਨਿਊਜਵੀਕ ਨੇ ਵਿਸ਼ਵ ਦੇ ਸਰਵਸ੍ਰੇਸ਼ਠ ਹਸਪਤਾਲਾਂ ਸਬੰਧੀ ਆਪਣੇ 2020 ਦੇ ਵਿਸ਼ਲੇਸ਼ਣ ਦੇ ਹਿੱਸੇ ਵਜੋਂ ਕਲੀਵਲੈਂਡ ਕਲੀਨਿਕ ਨੂੰ ਦੁਨੀਆ ਦੇ ਨੰਬਰ 2 ਹਸਪਤਾਲ ਦਾ ਦਰਜਾ ਦਿੱਤਾ ਹੈ ਅਤੇ ਕਿਹਾ ਹੈ ਕਿ “ਕਲੀਵਲੈਂਡ ਕਲੀਨਿਕ ਹਮੇਸ਼ਾ ਮਰੀਜ਼ਾਂ ਦੀ ਦੇਖਭਾਲ 'ਤੇ ਧਿਆਨ ਕੇਂਦਰਤ ਕਰਕੇ ਚਲਦਾ ਹੈ ਅਤੇ ਆਪਣੇ ਇਸ ਮਨੋਰਥ ਨੂੰ ਧਿਆਨ ਵਿਚ ਰੱਖਦਾ ਹੈ: ਮਰੀਜ਼ਾਂ ਦੀ ਦੇਖਭਾਲ ਇਸ ਤਰ੍ਹਾਂ ਕਰੋ ਜਿਵੇਂ ਉਹ ਤੁਹਾਡਾ ਆਪਣਾ ਪਰਿਵਾਰ ਹੋਣ।    
 

  • Chief Minister
  • Cleveland Clinic
  • CMC Ludhiana
  • ਮੁੱਖ ਮੰਤਰੀ
  • ਕਲੀਵਲੈਂਡ ਕਲੀਨਿਕ
  • ਸੀ ਐਮ ਸੀ ਲੁਧਿਆਣਾ

ਗੁਰਦਾਸਪੁਰ ਜ਼ਿਲੇ 'ਚ 122 ਮਰੀਜ਼ਾਂ ਨੇ ਕੋਰੋਨਾ 'ਤੇ ਕੀਤੀ ਜਿੱਤ ਹਾਸਿਲ

NEXT STORY

Stories You May Like

  • nagaland chief minister met amit shah
    ਨਾਗਾਲੈਂਡ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • a steamship named   fazilka   used to operate
    ਇੱਕ ਸਮਾਂ ਸੀ, ਜਦੋਂ ਫ਼ਾਜ਼ਿਲਕਾ ਦੇ ਨਾਂ 'ਤੇ ਚੱਲਦਾ ਸੀ 'ਸਟੀਮ ਸ਼ਿਪ ਸਮੁੰਦਰੀ ਜਹਾਜ਼'
  • kapurthala dc instructions to road safety arrangements
    ਕਪੂਰਥਲਾ ਡੀ. ਸੀ. ਵੱਲੋਂ ਸੜਕ ਸੁਰੱਖਿਆ ਦੇ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਸਮੂਹ ਵਿਭਾਗਾਂ ਨੂੰ ਨਿਰਦੇਸ਼
  • notice issued
    KPK ਦੇ ਮੁੱਖ ਮੰਤਰੀ ਅਫਰੀਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਨੋਟਿਸ ਜਾਰੀ
  • trade talks
    ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ: ਕੈਨੇਡੀਅਨ ਵਪਾਰ ਮੰਤਰੀ
  • accident in firozpur
    ਪਿੰਡ ਸੱਤੀਏ ਵਾਲਾ ਵਿਖੇ ਵਾਪਰਿਆ ਦਰਦਨਾਕ ਹਾਦਸਾ, ਸੀ. ਸੀ. ਟੀ. ਵੀ. 'ਚ ਹੋਇਆ ਕੈਦ
  • cia documents reveal
    9/11 ਤੋਂ ਪਹਿਲਾਂ ਓਸਾਮਾ ਬਿਨ ਲਾਦੇਨ ਦੇ ਨਿਸ਼ਾਨੇ 'ਤੇ ਸੀ ਭਾਰਤ, CIA ਦਸਤਾਵੇਜ਼ਾਂ 'ਚ ਖੁਲਾਸਾ
  • cbi arrests three including a sub divisional agriculture officer
    ਸੀ. ਬੀ. ਆਈ. ਨੇ ਰਿਸ਼ਵਤ ਦੇ ਮਾਮਲੇ ’ਚ ਸਬ-ਡਿਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +