Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 07, 2026

    2:46:24 PM

  • manjit singh gk objects to ram rahim  s release

    ਰਾਮ ਰਹੀਮ ਦੀ ਰਿਹਾਈ 'ਤੇ ਮਨਜੀਤ ਸਿੰਘ ਜੀ.ਕੇ. ਨੇ...

  • us on iran war

    'ਅੱਜ ਰਾਤੀਂ ਹੋਵੇਗਾ ਸਭ ਤੋਂ ਵੱਡਾ ਹਮਲਾ..!',...

  • lpg gas cylinder booking rules changed

    ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ...

  • dubai halts all flights

    ਦੁਬਈ ਨੇ ਰੋਕ'ਤੀਆਂ ਸਾਰੀਆਂ ਫਲਾਈਟਾਂ ! Alert...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਮੁੱਖ ਮੰਤਰੀ ਵਿਕਾਸ ਕਾਰਜਾਂ ਦੇ ਪਰਸੋਂ ਰੱਖਣਗੇ ਨੀਂਹ-ਪੱਥਰ

PUNJAB News Punjabi(ਪੰਜਾਬ)

ਮੁੱਖ ਮੰਤਰੀ ਵਿਕਾਸ ਕਾਰਜਾਂ ਦੇ ਪਰਸੋਂ ਰੱਖਣਗੇ ਨੀਂਹ-ਪੱਥਰ

  • Updated: 23 Jan, 2019 01:17 PM
Patiala
chief minister  patiala  capt  amarinder singh
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਰੱਖੜਾ (ਰਾਣਾ)—ਵਿਧਾਨ ਸਭਾ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਅੰਦਰ ਆਪਣੇ ਹੀ ਵਿਰੋਧੀਆਂ ਨੂੰ ਇਕੋ ਝਟਕੇ ਨਾਲ ਚਿੱਤ ਕਰਨ ਲਈ 'ਇਕ ਪਰਿਵਾਰ-ਇਕ ਮੈਂਬਰ' ਸਰਗਰਮ ਰਾਜਨੀਤੀ ਵਿਚ ਉਤਾਰਨ ਦਾ ਫੈਸਲਾ ਕੀਤਾ ਸੀ। ਇਹ ਹੁਣ ਲੋਕ ਸਭਾ ਦੀਆਂ ਚੋਣਾਂ ਵਿਚ ਫੇਲ ਹੁੰਦਾ ਨਜ਼ਰ ਆ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਧਰਮ-ਪਤਨੀ ਪ੍ਰਨੀਤ ਕੌਰ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਦਾਅਵੇਦਾਰੀ ਠੋਕਣ ਲਈ ਲਗਾਤਾਰ ਸਰਗਰਮੀਆਂ ਜਾਰੀ ਹਨ। ਉਨ੍ਹਾਂ 'ਤੇ ਪੂਰਨ ਰੂਪ ਵਿਚ ਮੋਹਰ ਲਾਉਣ ਲਈ ਲਗਭਗ 1 ਸਾਲ ਬਾਅਦ ਸ਼ਾਹੀ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੇ ਨੀਂਹ-ਪੱਥਰ ਰੱਖਣ ਲਈ 25 ਜਨਵਰੀ ਨੂੰ ਪਟਿਆਲਾ ਪਹੁੰਚ ਰਹੇ ਹਨ।  ਇਸ ਵਿਚ ਕੁੱਤਿਆਂ ਦੀ ਨਸਬੰਦੀ ਹਸਪਤਾਲ, ਅਰਬਨ ਅਸਟੇਟ ਫੇਜ਼-4, ਮਲਟੀਪਰਪਜ਼ ਸਕੂਲ ਲਾਇਬ੍ਰੇਰੀ, ਨਵਾਂ ਬੱਸ ਸਟੈਂਡ ਤੇ ਨਵੀਆਂ ਪਾਰਕਿੰਗਾਂ ਸਮੇਤ ਹੋਰ ਕਈ ਥਾਵਾਂ 'ਤੇ ਪੂਰਾ ਦਿਨ ਨੀਂਹ-ਪੱਥਰ ਅਤੇ ਉਦਘਾਟਨਾਂ ਦਾ ਸਿਲਸਿਲਾ ਲਗਾਤਾਰ ਚੱਲੇਗਾ। ਇਸ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਪੱਬਾਂ ਭਾਰ ਹੈ। 26 ਜਨਵਰੀ ਦੇ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਹੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਨ੍ਹਾਂ ਪ੍ਰੋਗਰਾਮਾਂ ਤੋਂ ਸਾਫ ਝਲਕਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਆਪਣੀ ਧਰਮ-ਪਤਨੀ ਪ੍ਰਨੀਤ ਕੌਰ ਨੂੰ ਜਿਤਾਉਣ ਲਈ ਹੀ ਇਸ ਰੂਪ-ਰੇਖਾ ਨੂੰ ਅਮਲੀ ਜਾਮਾ ਪਹਿਨਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਸਹੁੰ ਚੁਕਵਾਉਣ ਦਾ ਸਮਾਗਮ ਵੀ ਕਾਂਗਰਸ ਪਾਰਟੀ ਦੀ ਰੈਲੀ ਹੀ ਹੋ ਨਿੱਬੜਿਆ ਸੀ।  ਇਸ ਵਿਚ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਇਕ ਹਲਕਾ ਵਿਧਾਇਕ ਅਤੇ ਉਸ ਦੀਆਂ ਪੰਚਾਇਤਾਂ ਸ਼ਾਮਲ ਨਹੀਂ ਸਨ ਹੋਈਆਂ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਆਪਣੇ ਜ਼ਿਲੇ ਅੰਦਰ 'ਚੋਣ ਜਿੱਤਣੀ ਜ਼ਰੂਰੀ' ਦੇ ਅੰਦਰੂਨੀ ਨਾਅਰੇ ਹੇਠ ਪਟਿਆਲਾ ਸ਼ਹਿਰ  ਅੰਦਰ ਵਿਕਾਸ ਕਾਰਜਾਂ ਲਈ ਸਰਕਾਰੀ ਖਜ਼ਾਨੇ ਦੇ ਮੂੰਹ ਖੋਲ੍ਹ ਦਿੱਤੇ ਹਨ। ਪਟਿਆਲਾ ਜ਼ਿਲੇ  ਦੇ ਸਮੁੱਚੇ ਕਸਬਿਆਂ ਅਤੇ ਵੱਡੇ ਪਿੰਡ ਹਾਲੇ ਵੀ ਸਰਕਾਰੀ ਗ੍ਰਾਂਟ ਆਉਣ ਦੀ ਅੱਡੀਆਂ  ਚੁੱਕ-ਚੁੱਕ ਕੇ ਉਡੀਕ ਕਰ ਰਹੇ ਹਨ।

ਵਿਧਾਇਕਾਂ ਨੂੰ ਪੜ੍ਹਾਇਆ ਜਾ ਰਿਹੈ 'ਚੋਣ-ਜਿੱਤ ਪਾਠ'
ਲੋਕ ਸਭਾ ਚੋਣਾਂ ਦੀਆਂ ਲਗਭਗ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।  ਸਾਰੇ ਸਰਕਾਰੀ ਸਮਾਗਮਾਂ ਨੂੰ ਕਾਂਗਰਸ ਪਾਰਟੀ ਦੇ ਪ੍ਰਚਾਰ-ਪ੍ਰਸਾਰ ਲਈ ਵਰਤਿਆ ਜਾਣਾ ਸੁਭਾਵਿਕ ਹੈ। ਪਾਰਟੀ ਵੱਲੋਂ ਕੀਤੇ ਜਾਣ ਵਾਲੇ ਸਮਾਗਮਾਂ 'ਤੇ ਪਾਰਟੀ ਦਾ ਪੈਸਾ ਖਰਚ ਹੁੰਦਾ ਹੈ। ਸਰਕਾਰੀ ਸਮਾਗਮਾਂ ਵਿਚ ਲੋਕਾਂ ਵੱਲੋਂ ਅਦਾ ਕੀਤੇ ਟੈਕਸ ਦੇ ਰੂਪ 'ਚ ਸਰਕਾਰੀ ਪੈਸਾ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਮੋਤੀ ਮਹਿਲ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਜ਼ਿਲੇ ਦੇ ਸਮੁੱਚੇ ਵਿਧਾਇਕਾਂ ਨੂੰ ਲੋਕ ਸਭਾ ਚੋਣਾਂ ਜਿੱਤਣ ਦਾ ਪਾਠ ਪੜ੍ਹਾਇਆ ਗਿਆ ਤਾਂ ਜੋ ਹੁਣ ਤੋਂ ਹੀ ਸਮੁੱਚੇ ਵਿਧਾਇਕ ਆਪੋ-ਆਪਣੇ ਹਲਕੇ ਵਿਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ 'ਚ ਜੁਟ ਜਾਣ। 

ਨੀਂਹ-ਪੱਥਰ 'ਨਾ ਰੱਖਣ ਦਾ ਰਿਵਾਜ' ਸ਼ੁਰੂ ਕਰਨ ਦਾ ਦਾਅਵਾ ਠੁੱਸ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸਰਕਾਰ ਦਾ ਚਾਰਜ ਸੰਭਾਲਦਿਆਂ ਹੀ ਨੀਂਹ-ਪੱਥਰ ਰੱਖਣ 'ਤੇ ਪੂਰਨ ਰੂਪ 'ਚ ਪਾਬੰਦੀ ਲਾ ਦਿੱਤੀ ਸੀ। ਸਮੁੱਚੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰਨਾਂ ਆਗੂਆਂ ਨੂੰ ਨੀਂਹ-ਪੱਥਰ ਸਮਾਗਮ ਨਾ ਕਰਨ ਅਤੇ ਉਦਘਾਟਨ ਸਮਾਗਮ ਸਿਰਫ ਰਿਬਨ ਕੱਟ ਕੇ ਅਤੇ ਬਗੈਰ ਖਰਚੇ ਦੇ ਕਰਨ ਦੇ ਆਦੇਸ਼ ਜਾਰੀ ਕੀਤੇ ਸਨ। ਇਨ੍ਹਾਂ ਉੱਪਰ ਕੁਝ ਸਮਾਂ ਅਮਲ ਵੀ ਹੋਇਆ। ਹੁਣ ਮੁੱਖ ਮੰਤਰੀ ਦੇ ਆਪਣੇ ਸ਼ਹਿਰ ਅੰਦਰ ਹੀ ਨੀਂਹ-ਪੱਥਰ ਸਮਾਗਮ ਕਰ ਕੇ ਆਪਣੇ ਹੀ ਹੁਕਮਾਂ ਨੂੰ ਉਲਟਾਇਆ ਜਾ ਰਿਹਾ ਹੈ।

  • Chief Minister
  • Patiala
  • Capt. Amarinder Singh
  • foundation stone
  • ਮੁੱਖ ਮੰਤਰੀ
  • ਪਟਿਆਲਾ
  • ਕੈਪਟਨ ਅਮਰਿੰਦਰ ਸਿੰਘ
  • ਨੀਂਹ-ਪੱਥਰ

'ਮੁੱਖ ਮੰਤਰੀ' ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲਾ ਸ੍ਰੀ ਅਕਾਲ ਤਖਤ ਸਾਹਿਬ ਤਲਬ

NEXT STORY

Stories You May Like

  • pm modi launches projects worth rs 4 400 crore in madurai
    PM ਮੋਦੀ ਨੇ ਮਦੁਰੈ 'ਚ 4,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
  • naib singh saini paid obeisance at gurdwara sri chola sahib
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਹੋਏ ਨਤਮਸਤਕ
  • lathi charge on education department employees
    ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਂਦੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ 'ਤੇ ਲਾਠੀਚਾਰਜ
  • andhra milk   adulteration    govt announces rs 10 lakh ex gratia
    ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ
  • sukhpal khaira opens a front against cm mann
    ਸੁਖਪਾਲ ਖਹਿਰਾ ਨੇ CM ਮਾਨ ਖ਼ਿਲਾਫ਼ ਖੋਲ੍ਹਿਆ ਮੋਰਚਾ, ਮੁੱਖ ਮੰਤਰੀ ਦੀ ਮਾਤਾ 'ਤੇ ਚੁੱਕੇ ਸਵਾਲ
  • majithia s sharp questions in the sarpanch murder case
    'ਕੀ ਆਮ ਆਦਮੀ ਪਾਰਟੀ ਲਈ ਕਾਨੂੰਨ ਵੱਖਰਾ ਹੈ'? ਸਰਪੰਚ ਕਤਲ ਮਾਮਲੇ 'ਚ ਮਜੀਠੀਆ ਦੇ ਮੁੱਖ ਮੰਤਰੀ ਨੂੰ ਤਿੱਖੇ ਸਵਾਲ
  • atishi case delhi assembly
    ਦਿੱਲੀ ਵਿਧਾਨ ਸਭਾ ਪੁੱਜੇ ਪੰਜਾਬ ਦੇ ਹੋਮ ਸੈਕਟਰੀ, DGP ਤੇ ਜਲੰਧਰ ਪੁਲਸ ਕਮਿਸ਼ਨਰ, ਰੱਖਣਗੇ ਆਪਣਾ ਪੱਖ
  • aap mla house teachers protest
    'ਆਪ' ਵਿਧਾਇਕ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦਾ ਪ੍ਰਦਰਸ਼ਨ, ਮੁੱਖ ਮੰਤਰੀ ਦੇ ਨਾਂ ਭੇਜਿਆ ਰੋਸ ਪੱਤਰ
  • employees protested outside mohinder bhagat  s house
    ਪੁਰਾਣੀ ਪੈਨਸ਼ਨ ਸਣੇ ਹੋਰ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਨੇ ਮਹਿੰਦਰ ਭਗਤ ਦੇ ਘਰ...
  • b r committee meeting  ultimatum to rebuild city roads in 45 days
    ਬੀ. ਐਂਡ ਆਰ. ਕਮੇਟੀ ਦੀ ਮੀਟਿੰਗ, 45 ਦਿਨਾਂ ’ਚ ਸ਼ਹਿਰ ਦੀਆਂ ਸੜਕਾਂ ਨਵੀਆਂ ਬਣਾਉਣ...
  • influencer nancy grewal murder canada plan update
    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
  • terrible accident in jalandhar death of grandmother and granddaughter
    ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼...
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
  • bikram majithia big statement on moga sarpanch harwinder singh happy case
    ਮੋਗਾ ਸਰਪੰਚ ਕਤਲ ਕਾਂਡ 'ਤੇ ਬੋਲੇ ਮਜੀਠੀਆ, ਏਜੰਸੀਆਂ ਨੇ ਪਹਿਲਾਂ ਹੀ ਦੇ ਦਿੱਤੀ ਸੀ...
Trending
Ek Nazar
golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ ਤੋਂ ਸੇਵਾਮੁਕਤ ਹੈ ਬਾਬਾ

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

famous actress rajshri deshpande diagnosed with breast cancer

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ...

gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

social media banned

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • why is the heat wave raging in the first week of march
      ਪੰਜਾਬ: ਮਾਰਚ ਦੇ ਪਹਿਲੇ ਹਫਤੇ ਹੀ ਕਿਉਂ ਪੈ ਰਹੀ ਕਹਿਰ ਦੀ ਗਰਮੀ ! ਮੌਸਮ...
    • alcohol is expensive  new excise policy
      ਮਹਿੰਗੀ ਹੋ ਗਈ ਸ਼ਰਾਬ, ਨਵੀਂ ਆਬਕਾਰੀ ਨੀਤੀ ਦਾ ਐਲਾਨ
    • punjab schools school education department
      ਪੰਜਾਬ ਦੇ ਸਕੂਲਾਂ ਲਈ ਜਾਰੀ ਹੋ ਗਏ ਨਵੇਂ ਹੁਕਮ, ਆਖਿਰ ਲਿਆ ਗਿਆ ਇਹ ਵੱਡਾ ਫ਼ੈਸਲਾ
    • 2 drug smugglers arrested with electronic cigarettes and heroin
      ਇਲੈਕਟ੍ਰਾਨਿਕ ਕੰਡੇ ਤੇ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ
    • plot deal not registered
      ਪਲਾਟ ਦਾ ਸੌਦਾ ਕਰ ਕੇ ਨਹੀਂ ਕਰਵਾਈ ਰਜਿਸਟਰੀ, ਲੱਖਾਂ ਦੀ ਕੀਤੀ ਧੋਖਾਧੜੀ
    • a massive fire broke out in sbi bank in the early hours of the morning
      ਗੁਰਦਾਸਪੁਰ: ਤੜਕਸਾਰ SBI ਬੈਂਕ 'ਚ ਲੱਗੀ ਭਿਆਨਕ ਅੱਗ, ਸਾਰਾ ਰਿਕਾਰਡ ਸੜ ਕੇ ਹੋਇਆ...
    • ram rahim dera sacha sauda acquitted
      ਵੱਡੀ ਖ਼ਬਰ : ਪੱਤਰਕਾਰ ਛੱਤਰਪਤੀ ਕਤਲ ਕਾਂਡ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਬਰੀ
    • speeding truck hit a father and daughter riding a scooter
      ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਸਵਾਰ ਪਿਓ-ਧੀ ਨੂੰ ਮਾਰੀ ਟੱਕਰ, ਧੀ ਦੀ ਮੌਕੇ ’ਤੇ...
    • controversy erupts over appointment of fake health officer as ddo
      ਫ਼ਰਜ਼ੀ ਹੈਲਥ ਅਫ਼ਸਰ ਨੂੰ ਡੀ. ਡੀ. ਓ. ਲਗਾਉਣ ’ਤੇ ਭਖਿਆ ਵਿਵਾਦ, ਸਰਕਾਰ ਕੋਲ ਪੁੱਜੀ...
    • two arrested including female agent who cheated police officer
      ਵਿਦੇਸ਼ ਭੇਜਣ ਦੇ ਨਾਂ ’ਤੇ ਥਾਣੇਦਾਰ ਤੇ ਹੋਰਨਾਂ ਨਾਲ ਠੱਗੀਆਂ ਮਾਰਨ ਵਾਲੀ ਮਹਿਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +