Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    1:01:42 PM

  • donald trump on us iran

    'ਇਹ ਤਾਂ ਬਸ ਛੋਟੀ ਜਿਹੀ ਗੱਲ ਐ..!' ਟਰੰਪ ਨੇ...

  • missing alive boy kapurthala

    ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ...

  • heavy gunfire erupted between two parties in a border district of punjab

    ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ...

  • nepal floods

    ਨੇਪਾਲ 'ਚ ਨਹੀਂ ਰੁਕ ਰਿਹਾ ਮੌਤਾਂ ਦਾ ਸਿਲਸਿਲਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਦਾ ਐਲਾਨ, ਗਣਤੰਤਰ ਦਿਵਸ ’ਤੇ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ

PUNJAB News Punjabi(ਪੰਜਾਬ)

ਮੁੱਖ ਮੰਤਰੀ ਦਾ ਐਲਾਨ, ਗਣਤੰਤਰ ਦਿਵਸ ’ਤੇ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ

  • Edited By Anuradha,
  • Updated: 17 Jan, 2024 04:59 PM
Chandigarh
chief minister  s big announcement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਦੇ ਨਕਸ਼ੇ ਕਦਮ ’ਤੇ ਚੱਲਣ ਦਾ ਸੱਦਾ ਦਿੱਤਾ। ਇੱਥੇ ਮਿਊਂਸਿਪਲ ਭਵਨ ਵਿਖੇ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਦਮਨ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ’ਤੇ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਲੋਕਾਂ ਦੀ ਸੇਵਾ ਉਤਸ਼ਾਹ ਨਾਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਸਮਾਗਮਾਂ ਦਾ ਗਵਾਹ ਰਿਹਾ ਹੈ, ਜਿਸ ’ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਲਈ ਚੁਣਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਲੋਕਾਂ ਲਈ ਇਨਸਾਫ਼ ਯਕੀਨੀ ਬਣਾਉਣ ਦੇ ਨਾਲ-ਨਾਲ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਪੁਲਸ ਵਲੋਂ ਆਦੇਸ਼ ਜਾਰੀ, ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਹੁਕਮ ਜਾਰੀ

ਮੁੱਖ ਮੰਤਰੀ ਨੇ ਦੱਸਿਆ ਕਿ ਆਗਾਮੀ ਗਣਤੰਤਰ ਦਿਵਸ ਮੌਕੇ ਸੜਕ ਸੁਰੱਖਿਆ ਫੋਰਸ ਲੋਕਾਂ ਦੀ ਸੇਵਾ ’ਚ ਸਮਰਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਇਹ ਫੋਰਸ ਕਪੂਰਥਲਾ ਵਿਖੇ ਸਿਖਲਾਈ ਲੈ ਰਹੀ ਹੈ ਅਤੇ ਸੂਬੇ ’ਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਉਣ ਲਈ ਤੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਇਸ ਫੋਰਸ ਦੀ ਸ਼ੁਰੂਆਤ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ’ਚ ਰੋਜ਼ਾਨਾ ਸੜਕ ਹਾਦਸਿਆਂ ’ਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਅਤੇ ਇਸ ਫੋਰਸ ਨੂੰ ਗਲਤ ਡਰਾਈਵਿੰਗ ਨੂੰ ਰੋਕਣ, ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਦੀ ਜਾਂਚ ਦਾ ਕੰਮ ਸੌਂਪਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸ਼ੁਰੂਆਤੀ ਤੌਰ ’ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ ਲਗਪਗ 130 ਵਾਹਨ ਹਰ 30 ਕਿਲੋਮੀਟਰ ਦੇ ਘੇਰੇ ਬਾਅਦ ਸੜਕਾਂ ’ਤੇ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ’ਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਫੋਰਸ ਨੂੰ ਟਰੌਮਾ ਸੈਂਟਰਾਂ ਨਾਲ ਜੋੜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਲੀਡਰ ਦੇ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ’ਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਅਤੇ ਸਮਰਪਣ ਬੇਮਿਸਾਲ ਹੈ, ਜਿਸ ਕਾਰਨ ਉਹ ਹਰ ਖੇਤਰ ’ਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਸੂਬੇ ਨੂੰ ਅੱਗੇ ਲੈ ਜਾਣ ਲਈ ਸਹੀ ਢੰਗ ਨਾਲ ਵਰਤਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਪੁਲਸ ’ਚ ਕਾਂਸਟੇਬਲ ਤੋਂ ਲੈ ਕੇ ਸਬ-ਇੰਸਪੈਕਟਰ ਤੱਕ ਦੀਆਂ ਵੱਖ-ਵੱਖ ਅਸਾਮੀਆਂ ਲਈ ਨਿਯਮਤ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਲਿਆਈਆਂ ਰੰਗ, ਇੰਤਕਾਲ ਦੇ ਦੂਜੇ ਕੈਂਪ ’ਚ 20 ਹਜ਼ਾਰ ਤੋਂ ਜ਼ਿਆਦਾ ਕੇਸਾਂ ਦਾ ਨਿਪਟਾਰਾ

ਉਨ੍ਹਾਂ ਕਿਹਾ ਕਿ ਹਾਲ ਹੀ ’ਚ ਇਨਵੈਸਟੀਗੇਸ਼ਨ ਕਾਡਰ ’ਚ ਨਵੇਂ ਭਰਤੀ ਕੀਤੇ ਗਏ 200 ਸਿਵਲੀਅਨ ਸਪੋਰਟ ਸਟਾਫ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਿਨ੍ਹਾਂ ’ਚ ਕਾਨੂੰਨੀ ਅਫ਼ਸਰ, ਸਹਾਇਕ ਕਾਨੂੰਨੀ ਅਫ਼ਸਰ, ਵਿੱਤੀ ਅਫ਼ਸਰ, ਸਹਾਇਕ ਵਿੱਤੀ ਅਫ਼ਸਰ ਅਤੇ ਫੋਰੈਂਸਿਕ ਅਫ਼ਸਰ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਪੁਲਸ ਅਕੈਡਮੀ ਫਿਲੌਰ ਵਿਖੇ ਤਫ਼ਤੀਸ਼ੀ ਕਾਡਰ ਲਈ ਪਹਿਲੀ ਵਾਰ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿੰਗ ’ਚ 245 ਨਵੇਂ ਸਬ-ਇੰਸਪੈਕਟਰ ਵੀ ਭਰਤੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਨਵੈਸਟੀਗੇਸ਼ਨ ਕੇਡਰ ’ਚ ਨਵੇਂ ਭਰਤੀ ਹੋਏ ਹੌਲਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੈ ਕਿ ਹੌਲਦਾਰਾਂ ਦੀ ਸਿੱਧੀ ਭਰਤੀ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ (ਪੀ. ਬੀ. ਓ. ਆਈ.) ਵਿੰਗ ’ਚ ਹੌਲਦਾਰਾਂ ਦੀ ਭਰਤੀ ਨਾਲ ਜਾਂਚ ਦੀ ਗੁਣਵੱਤਾ ’ਚ ਸੁਧਾਰ ਲਿਆਉਣ ’ਚ ਮਦਦ ਮਿਲੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਦਰ ’ਚ ਹੋਰ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰਾਂ ਦੀ ਭਰਤੀ ਨਾਲ ਵੱਖ-ਵੱਖ ਤਰ੍ਹਾਂ ਦੇ ਅਪਰਾਧਾਂ ਨਾਲ ਨਜਿੱਠਣ ਲਈ ਪੁਲਸ ਬਲ ਨੂੰ ਹੁਲਾਰਾ ਮਿਲੇਗਾ ਅਤੇ ਡੂੰਘਾਈ ਨਾਲ ਜਾਂਚ ਕਰਨ ’ਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਕਾਂਸਟੇਬਲ ਦੀਆਂ 1746 ਅਸਾਮੀਆਂ ਅਤੇ ਸਬ-ਇੰਸਪੈਕਟਰ ਦੀਆਂ 288 ਅਸਾਮੀਆਂ ਲਈ ਸਾਲਾਨਾ ਭਰਤੀ ਪ੍ਰਕਿਰਿਆ ਵੀ ਜਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਵਿੱਖ ’ਚ ਵੀ ਸੂਬਾ ਸਰਕਾਰ ਪੰਜਾਬ ਪੁਲਸ ’ਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਜਾਰੀ ਰੱਖੇਗੀ ਤਾਂ ਜੋ ਹਰ ਨੌਜਵਾਨ ਨੂੰ ਇਸ ਵੱਕਾਰੀ ਪੁਲਸ ਫੋਰਸ ਦਾ ਹਿੱਸਾ ਬਣਨ ਦਾ ਮੌਕਾ ਮਿਲ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ. ਪੀ. ਐੱਸ. ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ’ਚ ਨਾਮਵਰ ਅਹੁਦਿਆਂ ’ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਬਿਠਾ ਕੇ ਦੇਸ਼ ਦੀ ਸੇਵਾ ’ਚ ਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਸ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਦੀ ਚੈਨ ਦੀ ਨੀਂਦ ਯਕੀਨੀ ਬਣਾਉਣ ਲਈ ਦਿਨ-ਰਾਤ ਡਿਊਟੀ ਨਿਭਾ ਰਹੀ ਹੈ।

ਇਹ ਵੀ ਪੜ੍ਹੋ : ਮੁਕੇਰੀਆਂ ’ਚ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਐਲਾਨ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਪੁਲਸ ਫੋਰਸ ਦੇ ਨਵੀਨੀਕਰਨ ’ਤੇ ਧਿਆਨ ਕੇਂਦਰਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਸ ਫੋਰਸ ਦੇ ਵਿਗਿਆਨਕ ਲੀਹਾਂ ’ਤੇ ਆਧੁਨਿਕੀਕਰਨ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪੁਲਸ ਪ੍ਰਣਾਲੀ ’ਚ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਵੀ ਲਿਆਂਦਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁੱਖ ਫਰਜ਼ ਨੂੰ ਨਿਭਾਉਣ ਤੋਂ ਇਲਾਵਾ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਲਦੇ ਹਾਲਾਤ ’ਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਆਧੁਨਿਕੀਕਰਨ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਪੁਲਸ ਤੋਂ ਸਿਆਸੀ ਦਬਾਅ ਦੂਰ ਕੀਤਾ ਜਾਵੇ ਤਾਂ ਜੋ ਉਹ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ ਜਦੋਂ ਸਿਆਸੀ ਬਦਲਾਖ਼ੋਰੀ ਕਾਰਨ ਬੇਕਸੂਰ ਲੋਕਾਂ ’ਤੇ ਝੂਠੇ ਪਰਚੇ ਪਾਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ਪੁਲਸ ਹੁਣ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਡਿਊਟੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੁਲਸ ਨੂੰ ਰਿਮੋਟ ਅਤੇ ਕੰਪਿਊਟਰ ਵਜੋਂ ਵਰਤਣ ਦੀ ਬਜਾਏ ਇਹ ਯੰਤਰ ਕੁਸ਼ਲਤਾ ਵਧਾਉਣ ਲਈ ਪੁਲਸ ਦੇ ਹੱਥਾਂ ਵਿੱਚ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸਰਹੱਦ ਪਾਰੋਂ ਤਸਕਰੀ, ਨਾਰਕੋ ਅੱਤਵਾਦ, ਗੈਂਗਸਟਰਾਂ ਦੇ ਰੂਪ ’ਚ ਸੰਗਠਿਤ ਅਪਰਾਧ ਸਮੇਤ ਹੋਰ ਕਈ ਚੁਣੌਤੀਆਂ ਹਨ ਪਰ ਪੰਜਾਬ ਪੁਲਸ ਇਨ੍ਹਾਂ ਦਾ ਬਹਾਦਰੀ ਨਾਲ ਸਾਹਮਣਾ ਕਰਨ ਦੇ ਸਮਰੱਥ ਹੈ।

‘ਜਗਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ। 

  • Chief Minister
  • Announcement
  • Republic Day
  • Road Safety Force
  • Bhagwant Mann
  • ਮੁੱਖ ਮੰਤਰੀ
  • ਐਲਾਨ
  • ਗਣਤੰਤਰ ਦਿਵਸ
  • ਸੜਕ ਸੁਰੱਖਿਆ ਫੋਰਸ
  • ਭਗਵੰਤ ਸਿੰਘ ਮਾਨ

ਚੰਡੀਗੜ੍ਹ ਮੇਅਰ ਚੋਣਾਂ ਲਈ ਅੱਧੀ ਰਾਤ ਨੂੰ ਖੁੱਲ੍ਹਿਆ ਹਾਈਕੋਰਟ, ਜੱਜ ਦੇ ਘਰ ਹੋਈ ਸੁਣਵਾਈ

NEXT STORY

Stories You May Like

  • omar abdullah  amit shah  meeting  jammu kashmir
    ਮੁੱਖ ਮੰਤਰੀ ਉਮਰ ਅਬਦੁੱਲਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • avtion of paksitani army
    ਪਾਕਿਸਤਾਨ 'ਚ ਸੁਰੱਖਿਆ ਬਲਾਂ ਨੇ 12 ਅੱਤਵਾਦੀ ਕੀਤੇ ਢੇਰ
  • fssai gives instruction to 5 star hotels
    5-ਸਟਾਰ ਹੋਟਲ ’ਚ ਖ਼ੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ’ਤੇ ‘FSSAI’ ਸਖਤ, ਦਿੱਤੇ ਇਹ ਨਿਰਦੇਸ਼
  • karnataka  minister  mohan bhagwat  bjp  rss
    ਕਰਨਾਟਕ ਦੇ ਮੰਤਰੀ ਦਾ ਭਾਗਵਤ ’ਤੇ ਹਮਲਾ, ਪੁੱਛਿਆ-ਕੀ ਭਾਜਪਾ ਹੁਣ RSS ਤੋਂ ਵੀ ਵੱਡੀ?
  • road accident  youth  death
    ਸੜਕ ਹਾਦਸੇ ’ਚ 29 ਸਾਲਾ ਨੌਜਵਾਨ ਦੀ ਮੌਤ
  • operation by security forces
    ਪਾਕਿਸਤਾਨ : ਸੁਰੱਖਿਆ ਬਲਾਂ ਦੀ ਕਾਰਵਾਈ 'ਚ 12 ਅੱਤਵਾਦੀ ਢੇਰ
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • motorola s amazing phone launched
    ਲਾਂਚ ਹੋਇਆ Motorola ਦਾ ਸ਼ਾਨਦਾਰ ਫੋਨ ! 200MP ਦਾ ਹੋਵੇਗਾ ਕੈਮਰਾ ਤੇ 6,500mAh ਦੀ ਹੋਵੇਗੀ ਬੈਟਰੀ
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • dera radha soami beas launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
Trending
Ek Nazar
heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dera beas dera sangat
      ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
    • water filled in janetpur railway underpass
      ਜਨੇਤਪੁਰ ਰੇਲਵੇ ਅੰਡਰਪਾਥ 'ਚ ਭਰਿਆ ਪਾਣੀ, ਕਾਰ ਹੋਈ ਬੰਦ, ਵੱਡਾ ਹਾਦਸਾ ਟਲਿਆ
    • high command s plan to end strife in punjab congress
      ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ ਦਾ ਮਾਸਟਰ ਪਲਾਨ, ਹੁਣ ਚੰਨੀ,...
    • old man beaten case
      ਜ਼ਮੀਨੀ ਝਗੜੇ ਨੂੰ ਲੈ ਕੇ 72 ਸਾਲਾ ਬਜ਼ੁਰਗ ਨੂੰ ਡੰਡਿਆਂ ਨਾਲ ਕੁੱਟਿਆ
    • 170 swine flu positive patients in pgi
      PGI 'ਚ ਸਵਾਈਨ ਫਲੂ ਦੇ 170 ਪਾਜ਼ੇਟਿਵ ਮਰੀਜ਼, ਪੰਜਾਬ ਦੇ ਮਰੀਜ਼ਾਂ ਦੀ ਸਭ ਤੋਂ...
    • special voter camps to be held in punjab tomorrow
      ਪੰਜਾਬ 'ਚ ਭਲਕੇ ਲੱਗਣਗੇ 'ਵਿਸ਼ੇਸ਼ ਵੋਟਰ ਕੈਂਪ', ਸ਼ਾਮ 4 ਵਜੇ ਤੱਕ BLOs ਕਰਨਗੇ...
    • special camps will be held on sunday
      ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
    •   police wreaked havoc at the behest of the government
      'ਸਰਕਾਰ ਦੀ ਸ਼ਹਿ 'ਤੇ ਪੁਲਸ ਨੇ ਢਾਹਿਆ ਕਹਿਰ! ਪੀੜਤ ਨੌਜਵਾਨ ਦੇ ਇਲਾਜ ਤੇ ਮਦਦ ਲਈ...
    • ssp pathankot  s big action
      SSP ਪਠਾਨਕੋਟ ਦਾ ਵੱਡਾ ਐਕਸ਼ਨ: ਥਾਣਿਆਂ ਤੇ ਕਮਾਂਡ ਸੈਂਟਰ ਦੀ ਅਚਨਚੇਤ ਚੈਕਿੰਗ,...
    • digital locker facility started at beas railway station
      ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +