Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    8:15:45 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਮੁੱਖ ਮੰਤਰੀ ਮਾਨ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

MAJHA News Punjabi(ਮਾਝਾ)

ਮੁੱਖ ਮੰਤਰੀ ਮਾਨ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

  • Edited By Shivani Bassan,
  • Updated: 14 Sep, 2023 05:23 PM
Amritsar
chief minister announced to industrialization in the border districts of state
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਰਮਨਦੀਪ ਸੋਢੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ। ਇੱਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖਿੱਤੇ ਵਿੱਚ ਸਨਅਤ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਬਾਰਡਰ ਆਈਡੈਂਟੀਫਿਕੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇਗਾ ਅਤੇ ਇਸ ਸਬੰਧੀ ਪ੍ਰਕਿਰਿਆ ਵਿੱਚ ਲੋੜੀਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਖਾਸ ਤੌਰ ਉਤੇ ਸਰਹੱਦੀ ਖੇਤਰ ਵਿੱਚ ਸੂਬੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਵਿੱਚ ਮਦਦ ਮਿਲੇਗੀ।

PunjabKesari

ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਦੀ ਸ਼ੁਰੂਆਤ ਮੌਕੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲੇ ਵਿੱਚ ਪੰਜਾਬ ਦੇ ਕਰਨਲ ਮਨਪ੍ਰੀਤ ਸਿੰਘ ਸਮੇਤ ਹੋਰ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੀ ਤਿਆਰੀ ਦੌਰਾਨ ਉਨ੍ਹਾਂ ਸਨਅਤਕਾਰਾਂ ਨੂੰ ਕਈ ਗਰੰਟੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਬਣੀ ਨੂੰ 18 ਮਹੀਨੇ ਹੋਣ ਮਗਰੋਂ ਉਹ ਵੱਖ-ਵੱਖ ਖੇਤਰਾਂ ਵਿੱਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਣ ਲਈ ਇੱਥੇ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤ ਨੂੰ ਸਹੂਲਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਦੀ ਤਰਜ਼ ਉਤੇ ਸੂਬਾ ਸਰਕਾਰ ਸਨਅਤੀ ਇਕਾਈਆਂ ਲਈ ਨਹਿਰੀ ਪਾਣੀ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗੀ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਨਅਤਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸਹੂਲਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ-  ਬਾਕਸਿੰਗ ਖਿਡਾਰਨ ਨਾਲ ਸਰੀਰਕ ਸੰਬੰਧ ਬਣਾਉਣ ਮਗਰੋਂ ਕਰਵਾ 'ਤਾ ਗਰਭਪਾਤ, ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੀਆਂ ਲੋੜਾਂ ਮੁਤਾਬਕ ਸਨਅਤਾਂ ਲਈ ਨੀਤੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਨਅਤਾਂ ਜੋ ਵੀ ਮੰਗ ਕਰਨਗੀਆਂ, ਸੂਬਾ ਸਰਕਾਰ ਉਹ ਮੰਗਾਂ ਛੇਤੀ ਤੋਂ ਛੇਤੀ ਪੂਰੀਆਂ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਇਹ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰੋਜ਼ਾਨਾ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇਕ ਸਮਰਪਿਤ ਫੋਰਸ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਰੋਜ਼ਾਨਾ ਤਕਰੀਬਨ ਇਕ ਲੱਖ ਸ਼ਰਧਾਲੂ ਆਉਂਦੇ ਹਨ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਫੋਰਸ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਇਹ ਸਮਰਪਿਤ ਇਕਾਈ ਦੀ ਵੱਖਰੀ ਵਰਦੀ ਹੋਵੇਗੀ ਤਾਂ ਕਿ ਉਨ੍ਹਾਂ ਦੀ ਆਸਾਨੀ ਨਾਲ ਪਛਾਣ ਹੋ ਸਕੇ।

PunjabKesari

ਮੁੱਖ ਮੰਤਰੀ ਨੇ ਆਗਾਮੀ ਦਿਨਾਂ ਵਿੱਚ ਇਸ ਪਵਿੱਤਰ ਸ਼ਹਿਰ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਪ੍ਰਦੂਸ਼ਣ ਦਾ ਪੱਧਰ ਘਟਾਉਣ ਵਿੱਚ ਮਦਦ ਮਿਲੇਗੀ, ਜਿਸ ਨਾਲ ਸ਼ਰਧਾਲੂਆਂ ਤੇ ਸ਼ਹਿਰ ਵਾਸੀਆਂ ਨੂੰ ਵੱਡਾ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਸੈਰ-ਸਪਾਟੇ ਦੇ ਗੜ੍ਹ ਵਜੋਂ ਹੋਰ ਵਿਕਸਤ ਕਰਨ ਲਈ ਇਹ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬਾ ਸਰਕਾਰ ਪੁਲਿਸ ਤੇ ਟਰੈਫਿਕ ਮੈਨੇਜਮੈਂਟ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਕਰਨ ਦੀ ਤਿਆਰੀ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਭਲਾਈ ਲਈ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਵਿਗਿਆਨਿਕ ਲੀਹਾਂ ਉਤੇ ਢਾਲਣ ਵਿੱਚ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਆਉਣ ਵਾਲੇ ਲੋਕਾਂ ਦੀ ਭਲਾਈ ਲਈ ਹਰੇਕ ਕਦਮ ਚੁੱਕਿਆ ਜਾਵੇਗਾ। 

ਇਹ ਵੀ ਪੜ੍ਹੋ- ਘਰੇਲੂ ਕਲੇਸ਼ ਨੇ ਉਜਾੜ 'ਤਾ ਪਰਿਵਾਰ, ਪਤਨੀ ਦੀਆਂ ਹਰਕਤਾਂ ਤੋਂ ਤੰਗ ਪਤੀ ਨੇ ਗਲ ਲਾਈ ਮੌਤ

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀ ਕਿਸੇ ਸਰਕਾਰ ਉਤੇ ਉਸ ਵੇਲੇ ਹੀ ਭਰੋਸਾ ਕਰਦੇ ਹਨ, ਜਦੋਂ ਉਨ੍ਹਾਂ ਲਈ ਭ੍ਰਿਸ਼ਟਾਚਾਰ ਮੁਕਤ ਸ਼ਾਸਨ, ਅਪਰਾਧ ਮੁਕਤ ਮਾਹੌਲ ਅਤੇ ਅਮਨ-ਕਾਨੂੰਨ ਦੀ ਢੁਕਵੀਂ ਵਿਵਸਥਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਵੱਲੋਂ ਦਿੱਤੇ ਜਾਂਦੇ ਟੈਕਸਾਂ ਦੇ ਬਦਲੇ ਉਨ੍ਹਾਂ ਨੂੰ ਢੁਕਵੇਂ ਲਾਭ ਦਿੱਤੇ ਹਨ ਅਤੇ ਟੈਕਸ ਦੇ ਇਕ-ਇਕ ਪੈਸੇ ਦੀ ਵਰਤੋਂ ਸਮਾਜ ਦੇ ਭਲੇ ਲਈ ਕੀਤੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਅਮਨ-ਕਾਨੂੰਨ ਵਿਵਸਥਾ ਦਾ ਸਵਾਲ ਹੈ, ਉਦਯੋਗਪਤੀ ਕਦੇ ਵੀ ਹਿੰਸਾਗ੍ਰਸਤ ਥਾਵਾਂ ਉਤੇ ਨਹੀਂ ਜਾਣਗੇ ਪਰ ਦੂਜੇ ਪਾਸੇ ਸਨਅਤਕਾਰਾਂ ਨੇ ਪੰਜਾਬ ਸਰਕਾਰ ਵਿੱਚ ਭਰੋਸਾ ਪ੍ਰਗਟ ਕੀਤਾ ਹੈ ਅਤੇ ਵੱਡੀ ਗਿਣਤੀ ਵਿੱਚ ਸਨਅਤ ਪੰਜਾਬ ਆ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਸੂਬੇ ਵਿੱਚ 50,840 ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਨੇ ਜਮਸ਼ੇਦਪੁਰ ਤੋਂ ਬਾਅਦ ਦੂਜਾ ਸਭ ਤੋਂ ਵੱਡਾ ਨਿਵੇਸ਼ ਪੰਜਾਬ ਵਿੱਚ ਕੀਤਾ ਹੈ। ਇਸੇ ਤਰ੍ਹਾਂ ਜਿੰਦਲ ਸਟੀਲ, ਵਰਬੀਓ, ਕਲਾਸ, ਟੈਫੇ, ਹਿੰਦੋਸਤਾਨ ਲਿਵਰ ਸਮੇਤ ਕਈ ਵੱਡੀਆਂ ਕੰਪਨੀਆਂ ਵੱਲੋਂ ਸੂਬੇ ਵਿਚ ਨਿਵੇਸ਼ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਿਵੇਸ਼ ਨਾਲ ਸੂਬੇ ਵਿੱਚ 2.25 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।

PunjabKesari

ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ 50-100 ਏਕੜ ਰਕਬੇ ਵਿੱਚ ਸੈਲੀਬ੍ਰੇਸ਼ਨ ਪੁਆਇੰਟ (ਖੁਸ਼ੀਆਂ ਵਾਲੇ ਸਮਾਗਮ ਕਰਵਾਉਣ ਲਈ ਵਿਸ਼ੇਸ਼ ਥਾਂ) ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਜਗ੍ਹਾ ਉਤੇ ਅਜਿਹੇ ਸਮਾਗਮਾਂ ਲਈ ਬੈਂਕੁਇੰਟ ਹਾਲ ਬਣਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਇਹ ਪੁਆਇੰਟ ਬਹੁਤ ਕਾਰਗਰ ਸਿੱਧ ਹੋਣਗੇ।  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਾਲ ਹੀ ਸੈਰ-ਸਪਾਟਾ ਸੰਮੇਲਨ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਨਿਵੇਸ਼ਕਾਰਾਂ ਨੇ ਸੂਬੇ ਵਿੱਚ ਲਗਪਗ 1200-1500 ਕਰੋੜ ਦਾ ਨਿਵੇਸ਼ ਕਰਨ ਦੀ ਇੱਛਾ ਪ੍ਰਗਟਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਵੇਸ਼ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਹੋਰ ਉਭਾਰੇਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • CM Bhagwant Mann
  • boost industrialization
  • border districts
  • ਸੀਐਮ ਭਗਵੰਤ ਮਾਨ
  • ਸਨਅਤੀਕਰਨ
  • ਹੁਲਾਰਾ
  • ਸਰਹੱਦੀ ਜ਼ਿਲ੍ਹੇ

ਕੇਜਰੀਵਾਲ ਨੇ CM ਮਾਨ ਦੀਆਂ ਤਾਰੀਫ਼ਾਂ ਦੇ ਬੰਨ੍ਹੇ ਪੁਲ, ਬੋਲੇ-ਪੰਜਾਬ ਨੇ ਅਜਿਹਾ ਮੁੱਖ ਮੰਤਰੀ ਕਦੇ ਨਹੀਂ ਦੇਖਿਆ

NEXT STORY

Stories You May Like

  • delhi government  s big announcement
    ਦਿੱਲੀ ਸਰਕਾਰ ਦਾ ਵੱਡਾ ਐਲਾਨ: ਸਟਾਰਟਅੱਪ ਨੂੰ ਹੁਲਾਰਾ ਦੇਣ ਲਈ 400 ਕਰੋੜ ਦਾ ਕਰੇਗੀ ਨਿਵੇਸ਼
  • akali dal waris punjab de announces youth wing presidents 13 districts
    'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • curfew extended
    ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ
  • sikh community appeals to balochistan cm for restoration historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • sikhs for justice announces  1 million aid to cjp
    ਸਿੱਖਸ ਫਾਰ ਜਸਟਿਸ ਵੱਲੋਂ CJP ਨੂੰ ਸ਼ਰਤਾਂ 'ਤੇ 10 ਲੱਖ ਡਾਲਰ ਦੀ ਮਦਦ ਦੇਣ ਦਾ ਐਲਾਨ
  • india israel trade gets a big boost  significant progress made in fta talks
    ਭਾਰਤ-ਇਜ਼ਰਾਈਲ ਵਪਾਰ ਨੂੰ ਵੱਡਾ ਹੁਲਾਰਾ, FTA ਗੱਲਬਾਤ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • health department checks in gurdaspur
      ਗੁਰਦਾਸਪੁਰ ’ਚ ਸਿਹਤ ਵਿਭਾਗ ਦੀ ਚੈਕਿੰਗ, ਵਣ ਵਿਭਾਗ ਦੀ ਨਰਸਰੀ ’ਚ ਮਿਲਿਆ ਡੇਂਗੂ...
    • gurdaspur police returns mobile phones worth rs 26 lakh to their owners
      ਗੁਰਦਾਸਪੁਰ ਪੁਲਸ ਨੇ 26 ਲੱਖ ਰੁਪਏ ਦੇ ਮੋਬਾਈਲ ਫੋਨ ਅਸਲ ਮਾਲਕਾਂ ਨੂੰ ਕੀਤੇ ਵਾਪਸ
    • 18 year old dies after being hit by train while crossing railway tracks
      ਰੇਲ ਪਟੜੀ ਪਾਰ ਕਰਦਿਆਂ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ 18 ਸਾਲਾ ਨੌਜਵਾਨ ਦੀ ਮੌਤ
    • amritsar markets completely closed in protest against barnala lathicharge
      ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਬਾਜ਼ਾਰ ਮੁਕੰਮਲ ਬੰਦ
    • punjab strike of sanitation workers receives full support in gurdaspur
      ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ...
    • the health department team collected samples of 6 food items
      ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
    • five additional trips of amritsar katihar amritsar special train
      ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਦੇ ਵਧੇ ਫੇਰੇ, 30...
    • amritsar police seizes 111 559 kg heroin in 7 months
      ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • jathedar gives statement on revised draft of sacrilege law
      ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +