Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    3:49:58 PM

  • diwali gift for government employees cabinet approves hike in da

    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਦਾ ਦੀਵਾਲੀ...

  • november 1 diwali work strict restrictions

    1 ਨਵੰਬਰ ਤੋਂ ਪਹਿਲਾਂ ਪੂਰੇ ਕਰ ਲਓ ਦੀਵਾਲੀ ਦੇ ਇਹ...

  • auto fare price hike 50 rupees

    ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ...

  • comedian  harsh gujral  yogi adityanath  uttar pradesh

    ਕੇਲੇ ਵੇਚਣ ਲਈ ਮਜਬੂਰ ਹੋਏ 'ਬਦਮਾਸ਼' ! ਕਾਮੇਡੀਅਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਪਤਨੀਆਂ ਨੂੰ ਜਿਤਾਉਣ ਲਈ ਬਾਦਲ ਤੇ ਕੈਪਟਨ ਦੀ ਹੋਈ ਸੈਟਿੰਗ: ਕੇਜਰੀਵਾਲ

PUNJAB News Punjabi(ਪੰਜਾਬ)

ਪਤਨੀਆਂ ਨੂੰ ਜਿਤਾਉਣ ਲਈ ਬਾਦਲ ਤੇ ਕੈਪਟਨ ਦੀ ਹੋਈ ਸੈਟਿੰਗ: ਕੇਜਰੀਵਾਲ

  • Updated: 15 May, 2019 03:04 PM
Bathinda
chief minister arvind kejriwal
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ)— ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੈਪਟਨ ਅਤੇ ਬਾਦਲ ਪਰਿਵਾਰ 'ਤੇ ਰਲ ਕੇ ਚੋਣਾਂ ਲੜਨ ਦਾ ਗੰਭੀਰ ਦੋਸ਼ ਲਗਾਇਆ ਹੈ। ਬਠਿੰਡਾ ਤੋਂ ਆਪ ਦੀ ਉਮੀਦਵਾਰ ਪ੍ਰੋ ਬਲਜਿੰਦਰ ਕੌਰ ਦੇ ਹੱਕ 'ਚ ਰੋਡ ਸ਼ੋਅ ਦੌਰਾਨ ਬੁਢਲਾਡਾ 'ਚ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ, ਬਾਦਲ ਅਤੇ ਕੈਪਟਨ ਨੇ ਸੈਟਿੰਗ ਕਰ ਰੱਖੀ ਹੈ, ਤੂੰ ਮੇਰੀ ਪਤਨੀ ਨੂੰ ਬਠਿੰਡਾ ਤੋਂ ਜਿਤਾ, ਮੈਂ ਤੇਰੀ ਪਤਨੀ ਨੂੰ ਪਟਿਆਲਾ ਤੋਂ ਜਿਤਾਵਾਂਗਾ। ਇਸ ਲਈ ਇਸ ਵਾਰ ਦੋਵਾਂ ਦੀਆਂ ਘਰਵਾਲੀਆਂ ਨੂੰ ਹਰਾ ਕੇ ਬਾਏ^ਬਾਏ ਟਾਟਾ ਬੋਲ ਦਿਓ। ਕੇਜਰੀਵਾਲ ਨੇ ਬੁਢਲਾਡਾ ਸ਼ਹਿਰ ਅਤੇ ਆਲੇ-ਦੁਆਲੇ ਦੀਆਂ ਅਤੇ ਖ਼ਸਤਾ^ਹਾਲ ਸੜਕਾਂ, ਗਲੀਆਂ ਨਾਲੀਆਂ ਤੇ ਟਿੱਪਣੀ ਕਰਦਿਆਂ ਕਿਹਾ, ਮੈਂ 4 ਸਾਲਾਂ ਦੌਰਾਨ ਦਿੱਲੀ ਦੇ ਸਰਕਾਰੀ ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਨੂੰ ਚਮਕਾ ਦਿੱਤਾ ਹੈ। ਬਿਜਲੀ ਸਸਤੀ ਕਰਕੇ ਇੱਕ ਰੁਪਏ ਪ੍ਰਤੀ ਯੂਨਿਟ ਕਰ ਦਿੱਤੀ ਹੈ ਅਤੇ ਹੁਣ 24 ਘੰਟੇ ਆਉਂਦੀ ਹੈ। ਜੇਕਰ ਮੈਂ 4 ਸਾਲਾਂ 'ਚ ਇੰਨਾ ਕੰਮ ਕਰ ਸਕਦਾ ਹਾਂ ਤਾਂ 10 ਸਾਲ ਸਰਕਾਰ ਅਤੇ ਕੇਂਦਰੀ ਮੰਤਰੀ ਹੋ ਕੇ ਹਰਸਿਮਰਤ ਕੌਰ ਬਾਦਲ ਇੱਕ ਸੜਕ ਨਹੀਂ ਬਣਾ ਸਕੀ ਤਾਂ ਇਹ ਅਗਲੇ 5 ਸਾਲ ਵੀ ਕੁੱਝ ਨਹੀਂ ਕਰ ਸਕੇਗੀ, ਇਸ ਲਈ ਬਾਦਲਾਂ ਨੂੰ ਵੋਟ ਦੇਣਾ ਬੇਕਾਰ ਹੈ। 

ਕੇਜਰੀਵਾਲ ਨੇ ਕਿਹਾ ਕਿ ਹਰਸਿਮਰਤ ਬਾਦਲ ਦਿੱਲੀ ਅਤੇ ਰਾਜਾ ਵੜਿੰਗ ਸ੍ਰੀ ਮੁਕਤਸਰ ਸਾਹਿਬ ਰਹਿੰਦਾ ਹੈ। ਆਪਣੇ ਕੰਮ ਕਰਾਉਣ ਦਿੱਲੀ ਜਾਂ ਸ੍ਰੀ ਮੁਕਤਸਰ ਸਾਹਿਬ ਜਾਇਆ ਕਰੋਗੇ। ਇਸ ਲਈ ਆਪਣੇ ਇਲਾਕੇ ਦੀ ਪੜ੍ਹੀ^ਲਿਖੀ ਧੀ ਪ੍ਰੋ ਬਲਜਿੰਦਰ ਕੌਰ ਨੂੰ ਜਿਤਾਓ। ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਪੰਜਾਬ ਦਾ ਬੱਬਰ ਸ਼ੇਰ ਦੱਸਦਿਆਂ ਕਿਹਾ ਕਿ 27 ਦਸੰਬਰ 2018 ਨੂੰ ਸਾਹਿਬਜ਼ਾਦਿਆਂ ਨੂੰ ਸੰਸਦ ਦੇ ਇਤਿਹਾਸ 'ਚ ਪਹਿਲੀ ਵਾਰ ਸ਼ਰਧਾਂਜਲੀ ਦਿਵਾਉਣ ਦੀ ਸ਼ੁਰੂਆਤ ਕਰਵਾਈ, ਜਦੋਂ ਤੱਕ ਦੇਸ਼ ਦੀ ਸੰਸਦ ਰਹੇਗੀ ਹਰ ਸਾਲ ਸਮੁੱਚੀ ਸੰਸਦ ਸਾਹਿਬਜ਼ਾਦਿਆਂ ਨੂੰ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦਿਆ ਕਰੇਗੀ। 

ਕੇਜਰੀਵਾਲ ਨੇ ਕਿਹਾ ਕਿ ਇੱਕ ਪਾਸੇ ਭਗਵੰਤ ਮਾਨ ਸੰਸਦ 'ਚ ਹਰੇਕ ਮੁੱਦਾ ਉਠਾਉਂਦਾ ਹੈ, ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿਵਾਉਂਦਾ ਹੈ, ਦੂਜੇ ਪਾਸੇ ਬਾਦਲ ਪਰਿਵਾਰ ਬੇਅਦਬੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨੂੰ ਬਚਾਅ ਰਿਹਾ ਹੈ। ਕੇਜਰੀਵਾਲ ਨੇ ਹਾਲ ਹੀ ਦੌਰਾਨ ਮਲੇਰਕੋਟਲਾ ਨੇੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਬਣਦਿਆਂ ਹੀ ਕੈਪਟਨ ਬੇਅਦਬੀ ਦੇ ਦੋਸ਼ਾਂ 'ਚ ਬਾਦਲਾਂ ਨੂੰ ਸਖ਼ਤ ਸਜ਼ਾ ਦੇ ਦਿੰਦਾ ਤਾਂ ਫਿਰ ਬੇਅਦਬੀ ਕਰਨ ਦੀ ਕਿਸੇ ਦੀ ਕਦੇ ਹਿੰਮਤ ਨਾ ਪੈਂਦੀ। ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਵੀ ਪਾਰਟੀ ਨੂੰ ਵੋਟ ਨਾ ਦਿੱਤਾ ਜੋ ਗੁਰੂ ਦੀ ਬੇਅਦਬੀ ਕਰਦੀ ਹੈ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਜਿਸ ਦੌਰ 'ਚ ਚਲਾ ਗਿਆ ਹੈ, ਇਸ ਨੂੰ ਬਚਾਉਣ ਲਈ ਵੱਡ-^ਵੱਡੇ ਨਾਮੀ ਆਗੂਆਂ ਦੀ ਨਹੀਂ ਸਗੋਂ ਆਮ ਘਰਾਂ 'ਚੋਂ ਨਿਕਲੇ ਆਗੂ ਹੀ ਬਚਾ ਸਕਦੇ ਹਨ। ਕੇਜਰੀਵਾਲ ਨੇ ਖੁਦ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਕਿਹਾ ਕਿ ਇਹ ਲੋਕ ਮੇਰੀ ਜਾਨ ਦੇ ਇਸ ਲਈ ਦੁਸ਼ਮਣ ਹਨ ਕਿਉਂਕਿ ਕੇਜਰੀਵਾਲ ਪੈਸੇ ਨਹੀਂ ਖਾਂਦਾ, ਸਕੂਲਾਂ, ਹਸਪਤਾਲਾਂ, ਪਾਣੀ, ਸੀਵਰੇਜ ਅਤੇ ਸਸਤੀ ਬਿਜਲੀ ਅਤੇ ਕਿਸਾਨਾਂ ਨੂੰ ਸਵਾਮੀਨਾਥਨ ਦੀਆਂ ਰਿਪੋਰਟਾਂ 
ਮੁਤਾਬਕ ਫਸਲਾਂ ਦੇ ਲਾਹੇਵੰਦ ਭਾਅ ਦੇ ਰਿਹਾ ਹੈ। ਇਹ ਲੋਕ ਪੱਖੀ ਗੱਲਾਂ ਬੇਈਮਾਨਾਂ ਨੂੰ ਹਜ਼ਮ ਨਹੀਂ ਹੋ ਰਹੀਆਂ। ਇਸ ਮੌਕੇ ਉਨ੍ਹਾਂ ਨਾਲ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਅਤੇ ਹੋਰ ਆਗੂ ਮੌਜੂਦ ਸਨ।

  • Chief Minister Arvind Kejriwal
  • Budhlada
  • Captain
  • Badal
  • ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
  • ਬੁਢਲਾਡਾ
  • ਕੈਪਟਨ
  • ਬਾਦਲ

ਸੰਨੀ ਦਿਓਲ ਨੇ ਸ਼ਹੀਦ ਮਨਿੰਦਰ ਸਿੰਘ ਦੇ ਪਰਿਵਾਰ ਨਾਲ ਵੰਡਾਇਆ ਦੁੱਖ

NEXT STORY

Stories You May Like

  • jio ipo makes explosive entry  investors benefit  listing at 21  premium
    Jio IPO ਦੀ ਬਾਜ਼ਾਰ 'ਚ ਧਮਾਕੇਦਾਰ ​​ਐਂਟਰੀ, ਨਿਵੇਸ਼ਕਾਂ ਨੂੰ ਲਾਭ, 21% ਪ੍ਰੀਮੀਅਮ 'ਤੇ ਹੋਈ ਲਿਸਟਿੰਗ
  • manpreet badal met amit shah
    ਮਨਪ੍ਰੀਤ ਬਾਦਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ 'ਤੇ ਹੋਈ ਚਰਚਾ
  • captain samit machhar special turban honor
    174 ਯਾਤਰੀਆਂ ਲਈ ਮਸੀਹਾ ਬਣੇ ਕੈਪਟਨ ਸਮਿਤ ਮਛਾਰ ! ਵਿਸ਼ੇਸ਼ ਪਗੜੀ ਨਾਲ ਕੀਤਾ ਜਾਵੇਗਾ ਸਨਮਾਨ
  • indian currency at one month high  strengthened against usd
    ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ ਮਜ਼ਬੂਤ
  • sukhbir badal makes a statement regarding the alliance
    ਸੁਖਬੀਰ ਬਾਦਲ ਨੇ ਗਠਜੋੜ ਨੂੰ ਲੈ ਕੇ ਦਿੱਤਾ ਬਿਆਨ, ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਵੀ ਚੁੱਕੇ ਸਵਾਲ
  • harsimrat badal writes to amit shah
    ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ CBI ਜਾਂਚ ਦੀ ਮੰਗ
  • harsimrat badal on drugs
    ਪੰਜਾਬ ’ਚ ਨਸ਼ੇ ਦੇ ਖ਼ਾਤਮੇ ਲਈ ਬਣਾਵਾਂਗੇ ਕਮਿਸ਼ਨ: ਬੀਬਾ ਬਾਦਲ
  • workers upset due to 14 hour shifts  leave
    14 ਘੰਟੇ ਦੀ ਸ਼ਿਫਟ ਕਾਰਨ ਕਾਮੇ ਪਰੇਸ਼ਾਨ, ਹਫ਼ਤਾਵਾਰੀ ਛੁੱਟੀ ਵੀ ਹੋਈ ਬੰਦ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • jalandhar  s pride increased with asian hockey championship burlton park
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨਾਲ ਜਲੰਧਰ ਦਾ ਮਾਣ ਵਧਿਆ, ਪਰ ਬਰਲਟਨ ਪਾਰਕ ਦੇ...
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
Trending
Ek Nazar
collision of two trains

ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbi  s big operation in mohali
      ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ...
    • municipal council initiates fogging to protect against the menace of mosquitoes
      ਮੱਛਰਾਂ ਦੇ ਕਹਿਰ ਤੋਂ ਬਚਾਉਣ ਲਈ ਨਗਰ ਕੌਂਸਲ ਨੇ ਸ਼ੁਰੂ ਕਰਵਾਈ ਫੌਗਿੰਗ
    • road accident in kapurtala
      ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਭਿਆਨਕ ਹਾਦਸੇ...
    • sukhbir badal makes a statement regarding the alliance
      ਸੁਖਬੀਰ ਬਾਦਲ ਨੇ ਗਠਜੋੜ ਨੂੰ ਲੈ ਕੇ ਦਿੱਤਾ ਬਿਆਨ, ਰਾਹੁਲ ਗਾਂਧੀ ਦੇ ਪੰਜਾਬ ਦੌਰੇ...
    • cabinet  meeting  government of punjab
      ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ
    • prayer offered at sri akal takht sahib for justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ...
    • gurdwara manji sahib  punjab  gurdwara sahib
      ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ, ਸੰਤ ਬਲਦੇਵ ਸਿੰਘ ਦੇ ਕਮਰੇ 'ਤੇ...
    • mansa protest police forensic van
      ਮਾਨਸਾ ਧਰਨੇ 'ਚ ਫਿਰ ਪੈ ਗਿਆ ਗਾਹ, ਪੁਲਸ ਨੇ ਰਸਤਾ ਕੀਤਾ ਬੰਦ, ਨੌਜਵਾਨਾਂ ਵੱਲੋਂ...
    • big news related to bikram majithia case
      ਬਿਕਰਮ ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਭਰਾ, ਸਾਲੇ ਤੇ 10 ਕੰਪਨੀਆਂ...
    • relieving news for pensioners in punjab
      ਪੰਜਾਬ ਦੇ ਪੈਨਸ਼ਨਰਾਂ ਲਈ ਰਾਹਤ ਭਰੀ ਖ਼ਬਰ! ਹੋ ਗਿਆ ਵੱਡਾ ਐਲਾਨ, ਜਲਦ ਕਰ ਲੈਣ ਆਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +