Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    1:26:31 PM

  • punjabi person has become wanted in canada police have released a poster

    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ...

  • dc himanshu agarwal s big statement regarding petrol diesel and lpg

    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ...

  • young man committed suicide in kapurthala after being upset with his girlfriend

    Punjab:ਨੌਜਵਾਨ ਨੇ ਕੀਤੀ ਖ਼ੁਦਕੁਸ਼ੀ! ਮਰਨ ਤੋਂ...

  • punjab borders  police

    ਪੰਜਾਬ ਦੀਆਂ ਹੱਦਾਂ 'ਤੇ ਲੱਗ ਗਏ ਨਾਕੇ, ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਇਸ ਬੀਮਾਰੀ ਦੇ ਮੱਦੇਨਜ਼ਰ CM ਮਾਨ ਨੇ ਸਿਹਤ ਤੇ ਲੋਕਲ ਬਾਡੀ ਵਿਭਾਗ ਨੂੰ ਕੀਤਾ ਅਲਰਟ, ਦਿੱਤੇ ਇਹ ਹੁਕਮ

PUNJAB News Punjabi(ਪੰਜਾਬ)

ਪੰਜਾਬ 'ਚ ਇਸ ਬੀਮਾਰੀ ਦੇ ਮੱਦੇਨਜ਼ਰ CM ਮਾਨ ਨੇ ਸਿਹਤ ਤੇ ਲੋਕਲ ਬਾਡੀ ਵਿਭਾਗ ਨੂੰ ਕੀਤਾ ਅਲਰਟ, ਦਿੱਤੇ ਇਹ ਹੁਕਮ

  • Edited By Shivani Attri,
  • Updated: 19 Jul, 2024 11:07 AM
Jalandhar
chief minister asked local body department to remain alert in rainy season
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ)–ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਅਤੇ ਲੋਕਲ ਬਾਡੀ ਵਿਭਾਗ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਕਰਕੇ ਹਦਾਇਤਾਂ ਦਿੱਤੀਆਂ ਹਨ ਕਿ ਬਰਸਾਤ ਦੇ ਮੌਸਮ ਨੂੰ ਵੇਖਦਿਆਂ ਉਹ ਅਲਰਟ ਰਹਿਣ ਅਤੇ ਡਾਇਰੀਆ ਦੀ ਰੋਕਥਾਮ ਲਈ ਅਸਰਦਾਰ ਕਦਮ ਚੁੱਕੇ ਜਾਣ। ਬੈਠਕ ਵਿਚ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਵਿਭਾਗਾਂ ਵੱਲੋਂ ਬਰਸਾਤ ਦੇ ਮੌਸਮ ’ਚ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਲੋਕਲ ਬਾਡੀ ਮੰਤਰੀ ਨੂੰ ਕਿਹਾ ਕਿ ਉਹ ਸ਼ਹਿਰਾਂ ਵਿਚ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਅਤੇ ਅਧਿਕਾਰੀਆਂ ਨੂੰ ਇਸ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚ ਬਰਸਾਤ ਦੇ ਦਿਨਾਂ ’ਚ ਪਾਣੀ ਦੇ ਨਿਕਾਸ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਕਾਰਨ ਜਨਤਾ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ-13 ਵਿਧਾਨ ਸਭਾ ਸੀਟਾਂ ਦੇ ਨਤੀਜਿਆਂ ’ਚ ਭਾਜਪਾ ਤੇ ਸਹਿਯੋਗੀਆਂ ਦਾ ਵੋਟ ਸ਼ੇਅਰ ਘਟਿਆ, ‘ਇੰਡੀਆ ਗਠਜੋੜ’ ਨੂੰ ਫਾਇਦਾ

ਜ਼ਿਕਰਯੋਗ ਹੈ ਕਿ ਸੂਬੇ ਦੇ ਕੁਝ ਸ਼ਹਿਰਾਂ ’ਚ ਡਾਇਰੀਆ ਦੇ ਪ੍ਰਕੋਪ ਨੂੰ ਬੜੀ ਗੰਭੀਰਤਾ ਨਾਲ ਲੈਂਦੇ ਹੋਏ ਜਨਰਲ ਸਕੱਤਰ ਅਨੁਰਾਗ ਵਰਮਾ ਨੇ ਮੰਗਲਵਾਰ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇਕ ਐਮਰਜੈਂਸੀ ਮੀਟਿੰਗ ਕੀਤੀ ਗਈ ਸੀ। ਮੀਟਿੰਗ ’ਚ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਨਗਰ ਨਿਗਮ ਕਮਿਸ਼ਨਰ, ਉਕਤ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਐੱਕਸ. ਈ. ਐੱਨ., ਈ.ਓ. ਅਤੇ ਸਿਵਲ ਸਰਜਨ ਵੀ ਸ਼ਾਮਲ ਹੋਏ ਸਨ। ਮੀਟਿੰਗ ’ਚ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੜੇ ਸਪੱਸ਼ਟ ਹੁਕਮ ਜਾਰੀ ਕੀਤੇ ਹਨ ਕਿ ਸਾਰੇ ਨਗਰ ਨਿਗਮਾਂ ਅਤੇ ਨਗਰ ਕਮੇਟੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦੈ ਕਿ ਉਨ੍ਹਾਂ ਦੇ ਸਬੰਧਤ ਅਧਿਕਾਰ ਖੇਤਰਾਂ ’ਚ 100 ਫ਼ੀਸਦੀ ਪ੍ਰਦੂਸ਼ਣ ਮੁਕਤ ਪੀਣ ਵਾਲਾ ਪਾਣੀ ਮੁਹੱਈਆ ਹੋਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ, ਕਮਿਸ਼ਨਰ ਨਗਰ ਨਿਗਮਾਂ (ਸੀ. ਐੱਮ. ਸੀ) ਅਤੇ ਕਾਰਜਕਾਰੀ ਅਧਿਕਾਰੀਆਂ (ਈ. ਓ.) ਨੂੰ ਹੁਕਮ ਦਿੱਤੇ ਕਿ ਉਹ ਆਪਣੇ ਅਧਿਕਾਰ ਖੇਤਰ ’ਚ ਆਉਣ ਵਾਲੇ ਸੰਵੇਦਨਸ਼ੀਲ ਖੇਤਰਾਂ ਅਤੇ ਝੁੱਗੀਆਂ-ਝੋਂਪੜੀਆਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ। ਜਿੱਥੇ ਵੀ ਪੀਣ ਦੇ ਪਾਣੀ ਦੇ ਦੂਸ਼ਿਤ ਹੋਣ ਦੀ ਸੰਭਾਵਨਾ ਹੈ, ਉੱਥੇ ਤੁਰੰਤ ਇਲਾਜ ਅਧੀਨ ਕਦਮ ਚੁੱਕੇ ਜਾਣ। ਵਰਮਾ ਨੇ ਸਥਾਨਕ ਨਿਕਾਸ ਸਕੱਤਰ ਨੂੰ ਹੁਕਮ ਦਿੱਤੇ ਕਿ ਉਹ ਸਾਰੇ ਸੀ. ਐੱਮ. ਸੀ. ਅਤੇ ਈ. ਓ. ਤੋਂ ਪ੍ਰਮਾਣ ਪੱਤਰ ਲੈਣ ਕਿ ਉਨ੍ਹਾਂ ਦੇ ਅਧਿਕਾਰ ਖੇਤਰ ’ਚ ਆਉਣ ਵਾਲੇ ਸਾਰੇ ਖੇਤਰਾਂ ’ਚ ਪ੍ਰਦੂਸ਼ਣ ਮੁਕਤ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਹੜ੍ਹ ਦਾ ਖ਼ਤਰਾ, ਜਾਰੀ ਹੋਇਆ ਅਲਰਟ ਤੇ ਬਣਾ ਦਿੱਤੇ ਗਏ ਕੰਟਰੋਲ ਰੂਮ, ਅਧਿਕਾਰੀਆਂ ਨੂੰ ਮਿਲੇ ਸਖ਼ਤ ਹੁਕਮ

ਵਰਮਾ ਨੇ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸਵੱਛਤਾ ਨੂੰ ਗ੍ਰਾਮੀਣ ਖੇਤਰਾਂ ’ਚ ਵੀ ਇਸੇ ਤਰ੍ਹਾਂ ਦੀ ਕਵਾਇਦ ਕਰਨ ਦਾ ਹੁਕਮ ਦਿੱਤਾ। ਸਾਰੇ ਐੱਕਸ. ਈ. ਐੱਮ. ਅਤੇ ਐੱਸ. ਡੀ. ਓ. ਨੂੰ ਸਾਰੇ ਪਿੰਡਾਂ ਅਤੇ ਹੋਰ ਖ਼ਾਸ ਤੌਰ ’ਤੇ ਸੰਵੇਦਨਸ਼ੀਲ ਖੇਤਰਾਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ ਦਾ ਹੁਕਮ ਦਿੱਤਾ ਗਿਆ। ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸਵੱਛਤਾ ਨੂੰ ਸਾਰੇ ਐੱਕਸ. ਈ. ਐੱਮ. ਅਤੇ ਐੱਸ. ਡੀ. ਓ. ਤੋਂ ਪ੍ਰਮਾਣ ਪੱਤਰ ਲੈਣ ਦਾ ਹੁਕਮ ਦਿੱਤਾ ਕਿ ਉਨ੍ਹਾਂ ਦੇ ਅਧਿਕਾਰ ਖੇਤਰ ’ਚ ਆਉਣ ਵਾਲੇ ਸਾਰੇ ਖੇਤਰਾਂ ’ਚ ਪ੍ਰਦੂਸ਼ਣ ਮੁਕਤ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ 'ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ 'ਯੈਲੋ ਅਲਰਟ', ਜਾਣੋ ਅਗਲੇ ਦਿਨਾਂ ਦਾ ਹਾਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • alert
  • rainy season
  • local body department
  • bhagwant mann
  • ਡਾਇਰੀਆ
  • ਲੋਕਲ ਬਾਡੀ ਵਿਭਾਗ
  • ਅਲਰਟ
  • ਹੁਕਮ
  • ਭਗਵੰਤ ਮਾਨ

ਸ੍ਰੀ ਹਰਿਮੰਦਰ ਸਾਹਿਬ ਦੇ 2 ਨਵੇਂ ਗ੍ਰੰਥੀ ਸਿੰਘਾਂ ਨੂੰ ਅਹੁਦਾ ਸੰਭਾਲਣ ਤੋਂ ਬਾਅਦ SGPC ਪ੍ਰਧਾਨ ਧਾਮੀ ਦੀ ਨਸੀਹਤ

NEXT STORY

Stories You May Like

  • congress files complaint against cm bhagwant mann with women  s commission
    ਮਹਿਲਾ ਦਿਵਸ 'ਤੇ ਦਿੱਤੇ ਬਿਆਨ ਨੂੰ ਲੈ ਕੇ ਘਿਰੇ CM ਮਾਨ, ਕਾਂਗਰਸ ਨੇ ਮਹਿਲਾ ਕਮਿਸ਼ਨ ਕੋਲ ਕੀਤੀ ਸ਼ਿਕਾਇਤ
  • lathi charge on differently abled people during cm mann  s visit to adampur
    CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ, ਧੂਹ-ਧੂਹ ਕੇ ਬੱਸਾਂ ’ਚ ਸੁੱਟੇ
  • navjot kaur sidhu attacks cm bhagwant mann
    ਨਵਜੋਤ ਕੌਰ ਸਿੱਧੂ ਦਾ CM ਭਗਵੰਤ ਮਾਨ 'ਤੇ ਤਿੱਖਾ ਹਮਲਾ, ਪੰਜਾਬ ਸਿਰ ਚੜ੍ਹੇ ਕਰਜ਼ੇ ਬਾਰੇ ਮੰਗਿਆ ਜਵਾਬ
  • harsimrat badal slams cm mann over punjabis stranded in dubai
    ਦੁਬਈ 'ਚ ਫਸੇ ਪੰਜਾਬੀਆਂ ਨੂੰ ਲੈ ਕੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ
  • complaint against cm mann with national commission for women
    CM ਮਾਨ ਖ਼ਿਲਾਫ਼ ਕੌਮੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ, ਕਾਂਗਰਸ ਨੇ ਔਰਤਾਂ ਬਾਰੇ ਟਿੱਪਣੀਆਂ 'ਤੇ ਚੁੱਕੇ ਸਵਾਲ
  • amrita warring demanded rs 50 000 from cm mann
    ਅੰਮ੍ਰਿਤਾ ਵੜਿੰਗ ਨੇ CM ਮਾਨ ਤੋਂ ਮੰਗੇ 50 ਹਜ਼ਾਰ ਰੁਪਏ! ਚੋਣ ਵਾਅਦਿਆਂ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ (ਵੀਡੀਓ)
  • majithia demands resignation of cm mann and dgp
    ਗੁਰਦਾਸਪੁਰ ਕਥਿਤ ਫਰਜ਼ੀ ਐਨਕਾਊਂਟਰ ਮਾਮਲਾ: ਮਜੀਠੀਆ ਨੇ CM ਮਾਨ ਅਤੇ DGP ਦੇ ਅਸਤੀਫੇ ਦੀ ਕੀਤੀ ਮੰਗ
  • sukhbir badal targets cm bhagwant mann
    ਸੁਖਬੀਰ ਬਾਦਲ ਨੇ CM ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ, ਜਾਣੋ ਕੀ ਦਿੱਤਾ ਬਿਆਨ
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • pargat singh statement punjab budget session 2026
    ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ...
  • rain will fall in many districts of punjab on march 14 and 15
    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
  • viral pictures of g khan and jasmine akhtar created a stir
    'ਲਾੜਾ-ਲਾੜੀ': G Khan ਨੇ Jasmine Akhtar ਨਾਲ ਫੋਟੋਆ ਪੋਸਟ ਕਰ ਆਖਿਆ, 17 ਮਾਰਚ...
  • big change in police administration transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
  • jalandhar two smugglers arrested in filmy style
    ਜਲੰਧਰ : ANTF ਨੇ ਫ਼ਿਲਮੀ ਸਟਾਈਲ 'ਚ ਪਿੱਛਾ ਕਰਕੇ ਦੋ ਨਸ਼ਾ ਤਸਕਰ ਦਬੋਚੇ, 1.564...
  •   nayab   energy 2 years cm nayab saini
    ‘ਨਾਯਾਬ’ ਊਰਜਾ ਦੇ 2 ਸਾਲ: ਵਿਸ਼ੇਸ਼ ਨੀਤੀਆਂ ਨਾਲ ਆਮ ਲੋਕਾਂ ਦਾ ਦਿਲ ਜਿੱਤਣ ’ਚ...
Trending
Ek Nazar
abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

zodiac signs

15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ

mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab industry issue
      '5 ਦਿਨ ਬੰਦ ਰਹੇਗੀ ਪੰਜਾਬ ਦੀ ਇੰਡਸਟਰੀ..!', ਈਰਾਨ-ਇਜ਼ਰਾਈਲ ਜੰਗ ਨੇ ਖੜ੍ਹੀ ਕੀਤੀ...
    • pargat singh statement punjab budget session 2026
      ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ...
    • accused caught with drug injections gets 15 years in prison
      ਨਸ਼ੀਲੇ ਟੀਕਿਆਂ ਦੇ ਨਾਲ ਫੜ੍ਹੇ ਗਏ ਦੋਸ਼ੀ ਨੂੰ 15 ਸਾਲ ਦੀ ਕੈਦ
    • rain will fall in many districts of punjab on march 14 and 15
      ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
    • viral pictures of g khan and jasmine akhtar created a stir
      'ਲਾੜਾ-ਲਾੜੀ': G Khan ਨੇ Jasmine Akhtar ਨਾਲ ਫੋਟੋਆ ਪੋਸਟ ਕਰ ਆਖਿਆ, 17 ਮਾਰਚ...
    • the atmosphere in the punjab vidhan sabha has become tense
      ਪੰਜਾਬ ਵਿਧਾਨ ਸਭਾ 'ਚ ਭਖ ਗਿਆ ਮਾਹੌਲ, ਕਾਂਗਰਸੀ ਵਿਧਾਇਕਾਂ ਨੇ ਸਦਨ 'ਚ ਕੀਤੀ...
    • simarjit bains acquitted
      ਕਾਂਗਰਸੀ ਆਗੂ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ, ਬਹੁ-ਚਰਚਿਤ DC ਵਿਵਾਦ ਮਾਮਲੇ ’ਚੋਂ...
    • big change in police administration transfer of these 19 big officers in punjab
      ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
    • lpg gas shortage causes chaos in punjab
      ਪੰਜਾਬ 'ਚ LPG ਗੈਸ ਦੀ ਕਮੀ ਨਾਲ ਮਚੀ ਹਾਹਾਕਾਰ, ਹੋਟਲ-ਢਾਬਿਆਂ ਸਣੇ ਕੇਟਰਿੰਗ...
    • electricity meters meter reading
      ਪੰਜਾਬ ਵਿਚ ਵੱਡੀ ਘਟਨਾ, ਬਿਜਲੀ ਦੇ ਮੀਟਰ ਰੀਡਿੰਗ ਕਰਨ ਵਾਲੇ ਮੁਲਾਜ਼ਮ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +