Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:18:37 AM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਗੱਫ਼ੇ, CM ਮਾਨ ਨੇ ਕੀਤੇ ਵੱਡੇ ਐਲਾਨ

PUNJAB News Punjabi(ਪੰਜਾਬ)

ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਗੱਫ਼ੇ, CM ਮਾਨ ਨੇ ਕੀਤੇ ਵੱਡੇ ਐਲਾਨ

  • Edited By Gurminder Singh,
  • Updated: 21 Jun, 2025 06:18 PM
Chandigarh
chief minister bhagwant mann youth jobs
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 281 ਨਵੇਂ ਚੁਣੇ ਗਏ ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡਣ ਲਈ ਖੜ੍ਹੇ ਹਨ, ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਭ੍ਰਿਸ਼ਟ ਅਤੇ ਪਿਛਾਂਹਖਿੱਚੂ ਨੀਤੀਆਂ ਨੇ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿਚ ਪਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਦੇਰ ਨਾਲ ਮਿਲੀਆਂ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਰੁਜ਼ਗਾਰ ਦੇਣ ਵਿਚ ਦਿਲਚਸਪੀ ਨਹੀਂ ਦਿਖਾਈ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੋਇਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਇਨ੍ਹਾਂ ਸਿਆਸੀ ਆਗੂਆਂ ਦੇ ਆਪਣੇ ਪਰਿਵਾਰ ਵਧੀਆ ਢੰਗ ਨਾਲ ਜੀਵਨ ਬਤੀਤ ਕਰ ਰਹੇ ਹਨ, ਪਰ ਉਨ੍ਹਾਂ ਨੇ ਆਮ ਨੌਜਵਾਨਾਂ ਦੇ ਕਰੀਅਰ ਨੂੰ ਨੁਕਸਾਨ ਪਹੁੰਚਾਉਣ ਵਿਚ ਕੋਈ ਕਸਰ ਨਹੀਂ ਛੱਡੀ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ, ਬਦਲ ਦਿੱਤਾ 1965 ਵਾਲਾ ਐਕਟ

ਉਨ੍ਹਾਂ ਦੱਸਿਆ ਕਿ ਇਸ ਦੇ ਉਲਟ ਮੌਜੂਦਾ ਸੂਬਾ ਸਰਕਾਰ ਨੇ ਪਹਿਲੀ ਅਪ੍ਰੈਲ, 2022 ਤੋਂ ਵੱਖ-ਵੱਖ ਵਿਭਾਗਾਂ ਵਿਚ 54,141 ਉਮੀਦਵਾਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਬੈਚ ਦੇ ਨਾਲ ਇਹ ਅੰਕੜਾ ਹੁਣ 54,422 ਤੱਕ ਪਹੁੰਚ ਗਿਆ ਹੈ। ਸਾਲ ਦੇ ਸਭ ਤੋਂ ਲੰਬੇ ਦਿਨ ਵਜੋਂ ਅੱਜ ਦੇ ਦਿਨ ਦੀ ਮਹੱਤਤਾ ਸਦਕਾ ਅਤੇ ਨਵ-ਨਿਯੁਕਤ ਉਮੀਦਵਾਰਾਂ ਲਈ ਇਸ ਨੂੰ ਇਕ ਇਤਿਹਾਸਕ ਦਿਨ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਮੀਦਵਾਰਾਂ ਨੇ ਇਹ ਨੌਕਰੀਆਂ ਸਖ਼ਤ ਮਿਹਨਤ ਨਾਲ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਉਮੀਦਵਾਰਾਂ ਲਈ ਨੌਕਰੀ ਦਾ ਆਖ਼ਰੀ ਮੌਕਾ ਨਹੀਂ ਹੈ ਕਿਉਂਕਿ ਸਰਕਾਰ ਹੋਰ ਬਹੁਤ ਸਾਰੀਆਂ ਸਰਕਾਰੀ ਨੌਕਰੀਆਂ ਦੀ ਪੇਸ਼ਕਸ਼ ਕਰਨ ਦੀ ਤਿਆਰੀ ਕਰ ਰਹੀ ਹੈ।

ਇਹ ਵੀ ਪੜ੍ਹੋ : Punjab 'ਚ ਵਧੀ ਸਖ਼ਤੀ, ਡਿਫਾਲਟਰਾਂ ਖ਼ਿਲਾਫ਼ ਵੱਡੇ ਪੱਧਰ ''ਤੇ ਸ਼ੁਰੂ ਹੋਈ ਕਾਰਵਾਈ

ਮਾਨ ਨੇ ਰਵਾਇਤੀ ਸਿਆਸੀ ਆਗੂਆਂ 'ਤੇ ਨਿੱਜੀ ਲਾਭ ਲਈ ਮਿਲੀਭੁਗਤ ਕਰਨ ਅਤੇ ਜਨਤਕ ਤੌਰ 'ਤੇ ਇੱਕ ਦੂਜੇ ਦਾ ਵਿਰੋਧ ਕਰਨ ਦਾ ਦਿਖਾਵਾ ਕਰਨ ਦਾ ਦੋਸ਼ ਲਗਾਇਆ। ਕਿਹਾ ਕਿ ਇਹ ਆਗੂ ਜਨਤਕ ਸਟੇਜਾਂ ਤੋਂ ਇਕ ਦੂਜੇ ਵਿਰੁੱਧ ਜ਼ਹਿਰ ਉਗਲਦੇ ਹਨ ਪਰ ਨਿੱਜੀ ਸਮਾਗਮਾਂ ਵਿਚ ਇਕ ਦੂਜੇ ਨੂੰ ਜੱਫੀਆਂ ਪਾਉਂਦੇ ਹਨ, ਜਿਸ ਤੋਂ ਉਨ੍ਹਾਂ ਦੇ ਪਖੰਡਾਂ ਦਾ ਪਰਦਾਫਾਸ਼ ਹੁੰਦਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ, ਜਿਸ ਵਿਚ ਉਮੀਦਵਾਰਾਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਏਜੰਡਾ ਨੌਜਵਾਨਾਂ ਨੂੰ ਸ਼ਾਸਨ ਵਿਚ ਸ਼ਾਮਲ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਉਣਾ ਹੈ, ਇਸ ਤਰ੍ਹਾਂ ਉਹ ਸੂਬੇ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਵਿਸ਼ੇਸ਼ ਯੋਗਦਾਨ ਪਾਉਣ ਦੇ ਯੋਗ ਹੋ ਜਾਣਗੇ। ਮਾਨ ਨੇ ਨਵੇਂ ਉਮੀਦਵਾਰਾਂ ਨੂੰ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਸਰਕਾਰ ਦਾ ਅਨਿੱਖੜਵਾਂ ਅੰਗ ਦੱਸਿਆ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਨਵ-ਨਿਯੁਕਤ ਉਮੀਦਵਾਰ ਆਪਣੇ ਅਹੁਦਿਆਂ ਦੀ ਵਰਤੋਂ ਗਰੀਬਾਂ ਦੀ ਮਦਦ ਕਰਨ ਅਤੇ ਜਨਤਕ ਭਲਾਈ ਵਿਚ ਯੋਗਦਾਨ ਪਾਉਣ ਲਈ ਕਰਨਗੇ। 

ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਮੁੱਖ ਮੰਤਰੀ ਨੇ ਯੁਵਾ ਸਸ਼ਕਤੀਕਰਨ ਲਈ ਇੱਕ ਵੱਡੇ ਯਤਨ ਵਜੋਂ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਵਿੱਚ ਯੂ.ਪੀ.ਐਸ.ਸੀ. ਕੋਚਿੰਗ ਸੈਂਟਰਾਂ ਦੀ ਸਥਾਪਨਾ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿਚ ਲਾਇਬ੍ਰੇਰੀਆਂ, ਹੋਸਟਲ ਅਤੇ ਹੋਰ ਜ਼ਰੂਰੀ ਸਹੂਲਤਾਂ ਹੋਣਗੀਆਂ ਤਾਂ ਜੋ ਕੌਮੀ ਪੱਧਰ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮਿਆਰੀ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀਆਂ ਇਹ ਯਕੀਨੀ ਬਣਾਉਣਗੀਆਂ ਕਿ ਪੰਜਾਬ ਦੇ ਨੌਜਵਾਨ ਕੌਮੀ ਪੱਧਰ 'ਤੇ ਸਫਲਤਾ ਪ੍ਰਾਪਤ ਕਰਨ ਲਈ ਚੰਗੀ ਤਰ੍ਹਾਂ ਤਿਆਰ ਹਨ। ਉਨ੍ਹਾਂ ਨੇ ਸੱਤਾ ਵਿਚ ਆਉਣ ਵਾਲੀਆਂ ਸਿਆਸੀ ਪਾਰਟੀਆਂ ਦੀ ਹਰ ਪੰਜ ਸਾਲਾਂ ਬਾਅਦ ਸੂਬੇ ਨੂੰ ਲੁੱਟਣ ਲਈ ‘ਉਤਰ ਕਾਟੋ, ਮੈਂ ਚੜ੍ਹਾਂ’ ਦੀ ਰਣਨੀਤੀ ਤਿਆਰ ਕਰਨ ਲਈ ਉਨ੍ਹਾਂ ਦੀ ਆਲੋਚਨਾ ਵੀ ਕੀਤੀ।

ਇਹ ਵੀ ਪੜ੍ਹੋ : ਪੰਜਾਬ ਦੇ 28 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਲੱਗੇਗਾ ਝਟਕਾ

ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ ਕਿ ਪਹਿਲਾਂ ਕੁਝ ਅਧਿਆਪਕਾਂ ਨੇ 6,000 ਰੁਪਏ ਤੋਂ ਵੀ ਘੱਟ ਤਨਖ਼ਾਹ ‘ਤੇ ਨੌਕਰੀ ਕੀਤੀ ਸੀ, ਜੋ ਕਿ ਮਨਰੇਗਾ ਸਕੀਮ ਅਧੀਨ ਦਿੱਤੀ ਜਾਂਦੀ ਰਕਮ ਤੋਂ ਵੀ ਘੱਟ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਰਕਾਰੀ ਕਰਮਚਾਰੀਆਂ ਨੂੰ ਢੁਕਵਾਂ ਮੁਆਵਜ਼ਾ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਉਹ ਆਪਣੇ ਪਰਿਵਾਰਾਂ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਕਰ ਸਕਣ। ਪਿਛਲੀਆਂ ਸਰਕਾਰਾਂ ਦੇ ਉਲਟ ਜੋ ਅਕਸਰ ਖ਼ਾਲੀ ਖ਼ਜ਼ਾਨੇ ਦੀਆਂ ਸ਼ਿਕਾਇਤਾਂ ਕਰਦੀਆਂ ਸਨ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾਈ ਪ੍ਰਸ਼ਾਸਨ ਆਰਥਿਕ ਵਿਕਾਸ ਅਤੇ ਜਨਤਕ ਭਲਾਈ ਨੂੰ ਅੱਗੇ ਵਧਾਉਣ ਲਈ ਜਨਤਕ ਫੰਡਾਂ ਦੀ ਵਰਤੋਂ ਕਰ ਰਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਅਸੀਂ ਜਾਂ ਸਾਡੇ ਕਿਸੇ ਵੀ ਮੰਤਰੀ ਨੇ ਕਦੇ ਇਹ ਦਾਅਵਾ ਨਹੀਂ ਕੀਤਾ ਕਿ ਖਜ਼ਾਨਾ ਖਾਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸੂਬੇ ਦੇ ਵਿਕਾਸ ਲਈ ਇੱਕ-ਇੱਕ ਪੈਸਾ ਵਰਤਿਆ ਜਾ ਰਿਹਾ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਸਾਬਕਾ ਵਿੱਤ ਮੰਤਰੀ ਜਿਸ ਤਰ੍ਹਾਂ ਦੀ ਬਿਆਨਬਾਜ਼ੀ ਦੁਹਰਾਉਂਦੇ ਰਹਿੰਦੇ ਸਨ, ਉਸ ਨਾਲ ਸੂਬੇ ਦੇ ਵਿਕਾਸ ਵਿੱਚ ਕਾਫ਼ੀ ਔਕੜਾਂ ਪੇਸ਼ ਆਈਆਂ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁੱਖ ਮੰਤਰੀ ਵੱਲੋਂ ਐਕਸ਼ਨ ਪਲਾਨ ਨੂੰ ਮਨਜ਼ੂਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Chief Minister Bhagwant Mann
  • Youth Jobs
  • ਮੁੱਖ ਮੰਤਰੀ ਭਗਵੰਤ ਮਾਨ
  • ਨੌਜਵਾਨ ਨੌਕਰੀਆਂ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ, ਦਿਨ ਦਿਹਾੜੇ ਘਰ ਅੰਦਰ ਵੜ ਕੇ ਔਰਤ ਦਾ ਕਤਲ

NEXT STORY

Stories You May Like

  • state  drought  devendra fadnavis  statistics
    ਸੂਬੇ ਦੇ 75 ਫ਼ੀਸਦੀ ਇਲਾਕੇ 'ਚ ਪਿਆ ਸੋਕਾ ! CM ਫੜਨਵੀਸ ਨੇ ਕੀਤੇ ਵੱਡੇ ਐਲਾਨ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • next 6 months 1 lakh youths government jobs
    ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ; CM ਯੋਗੀ ਨੇ ਕਰ 'ਤਾ ਵੱਡਾ ਐਲਾਨ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +