Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    12:31:38 PM

  • punjab congress appointment

    ਵੱਡੀ ਖ਼ਬਰ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ!...

  • russia ukraine ceasefire

    ਰੂਸ ਤੇ ਯੂਕ੍ਰੇਨ ਵਿਚਾਲੇ ਹੋ ਗਈ ਜੰਗਬੰਦੀ !...

  • punjab student news

    ਪੰਜਾਬ 'ਚ 10ਵੀਂ ਦੇ ਵਿਦਿਆਰਥੀ ਦਾ ਕਤਲ! ਭਰਾ ਦੇ...

  • plane collides with truck and pole

    ਓ ਤੇਰੀ! ਲੈਂਡਿਗ ਦੌਰਾਨ ਟਰੱਕ ਅਤੇ ਖੰਭੇ ਨਾਲ ਟਕਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ‘ਪੰਜਾਬ ਬਚਾ ਲਓ ਯਾਤਰਾ’ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲੀਆਂ ਨੂੰ ਨਸੀਹਤ

PUNJAB News Punjabi(ਪੰਜਾਬ)

‘ਪੰਜਾਬ ਬਚਾ ਲਓ ਯਾਤਰਾ’ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲੀਆਂ ਨੂੰ ਨਸੀਹਤ

  • Edited By Anuradha,
  • Updated: 04 Jan, 2024 04:24 PM
Chandigarh
chief minister bhagwant mann advises akali dal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਯਾਤਰਾ ਦੇ ਨਾ ’ਤੇ ਕੀਤੀ ਜਾਣ ਵਾਲੀ ਸਿਆਸੀ ਨੌਟੰਕੀ ਲਈ ਪਾਰਟੀ ਨੂੰ ਘੇਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀਆਂ ਨੇ 15 ਸਾਲਾਂ ਦੇ ਕੁਸ਼ਾਸਨ ਦੌਰਾਨ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਕਰਕੇ ਇਸ ਯਾਤਰਾ ਦਾ ਅਸਲ ਨਾਂ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ ਹੈ। ਅੱਜ ਇੱਥੋਂ ਜਾਰੀ ਇਕ ਬਿਆਨ ’ਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ 15 ਸਾਲਾਂ ਦੇ ਹਨੇਰਗਰਦੀ ਅਤੇ ਬਦਅਮਨੀ ਵਾਲੇ ਸ਼ਾਸਨ ਦੌਰਾਨ ਸੂਬੇ ਦੇ ਵਸੀਲਿਆਂ ’ਤੇ ਡਾਕਾ ਮਾਰਿਆ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਡੂੰਘੇ ਜ਼ਖ਼ਮ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਹੁਣ ਹਾਸ਼ੀਏ ’ਤੇ ਪਹੁੰਚ ਚੁੱਕੀ ਹੈ ਅਤੇ ਸੂਬੇ ’ਚ ਲੰਮਾ ਸਮਾਂ ਸੱਤਾ ’ਚ ਰਹਿਣ ਤੋਂ ਬਾਅਦ ਅੱਜ ਤਿੰਨ ਸੀਟਾਂ ਤੱਕ ਸਿਮਟ ਕੇ ਰਹਿ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਹਰੇ ਕਿਰਦਾਰ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ ਜਿਸ ਕਰਕੇ ਯਾਤਰਾ ਵਰਗੀਆਂ ਨੌਟੰਕੀਆਂ ਹੁਣ ਕੰਮ ਨਹੀਂ ਆਉਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੂੰ ਚੇਤੇ ਕਰਵਾਇਆ ਕਿ ਅਕਾਲੀ ਦਲ ਦੇ ਲੰਮੇ ਕੁਸ਼ਾਸਨ ਦੌਰਾਨ ਪੰਜਾਬ ਹਰੇਕ ਖੇਤਰ ’ਚ ਪੱਛੜਦਾ ਰਿਹਾ ਹੈ। ਉਨ੍ਹਾਂ ਨੇ ਅਕਾਲੀ ਦਲ ਨੂੰ ਕਿਹਾ,‘‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਗੈਂਗਟਸਰਾਂ ਅਤੇ ਨਸ਼ਾ ਮਾਫੀਏ ਦੀ ਪੁਸ਼ਤਪਨਾਹੀ ਵਰਗੇ ਬੱਜਰ ਗੁਨਾਹਾਂ ’ਚੋਂ ਤੁਸੀਂ ਕਦੇ ਦੁੱਧ ਧੋਤੇ ਸਾਬਤ ਨਹੀਂ ਹੋ ਸਕਦੇ।

ਇਹ ਵੀ ਪੜ੍ਹੋ : ਗਣਤੰਤਰ ਦਿਵਸ ’ਤੇ CM ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ, ਪਟਿਆਲਾ ਵਿਖੇ ਹੋਵੇਗਾ ਸੂਬਾ ਪੱਧਰੀ ਸਮਾਗਮ

ਪੰਜਾਬ ਦੇ ਲੋਕ ਉਹ ਸਮਾਂ ਕਦੇ ਵੀ ਭੁੱਲ ਨਹੀਂ ਸਕਦੇ ਜਦੋਂ ਸਮੁੱਚਾ ਪੰਜਾਬ ਕਾਲੇ ਖ਼ੇਤੀ ਕਾਨੂੰਨਾਂ ਦੇ ਖ਼ਿਲਾਫ਼ ਖ਼ੜ੍ਹਾ ਸੀ ਅਤੇ ਉਸ ਵੇਲੇ ਅਕਾਲੀ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਨਿਰਲੱਜ ਹੋ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸੋਹਲੇ ਗਾ ਰਹੇ ਸਨ।’’ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਅਤੇ ਖ਼ਾਸ ਕਰਕੇ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਫੈਸਲਿਆਂ ਦੀ ਸੂਚੀ ਬਹੁਤ ਲੰਮੀ ਹੈ ਜਿਸ ਕਰਕੇ ਇਨ੍ਹਾਂ ਨੂੰ ਸਿਆਸੀ ਗੁਮਨਾਮੀ ’ਚ ਭੇਜਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਅਕਾਲੀ ਦਲ ਨੂੰ ਆਪਣੇ ਲੰਮੇ ਕਾਰਜਕਾਲ ਦੀ ਇਕ ਵੀ ਪ੍ਰਾਪਤੀ ਲੋਕਾਂ ਨੂੰ ਦੱਸਣ ਦੀ ਚੁਣੌਤੀ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਤੰਜ਼ ਕੱਸਦਿਆਂ ਕਿਹਾ,‘‘ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਹਰਮਿਸਰਤ ਕੌਰ ਬਾਦਲ ਮਹਿਜ਼ ਦੋ ਸੰਸਦ ਮੈਂਬਰ ਲੋਕ ਸਭਾ ’ਚ ਹਨ ਪਰ ਇਨ੍ਹਾਂ ਨੇ ਵੀ ਕਦੇ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੇ ਮਸਲਿਆਂ ਲਈ ਲੋਕ ਸਭਾ ਵਿੱਚ ਆਵਾਜ਼ ਨਹੀਂ ਚੁੱਕੀ।’’ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਪ੍ਰਸਤਾਵਿਤ ਯਾਤਰਾ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਮੀਡੀਆ ’ਚ ਸੁਰਖੀਆਂ ਬਟੋਰਨ ਤੋਂ ਵੱਧ ਹੋਰ ਕੁਝ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਕਿਰਦਾਰ ਤੋਂ ਭਲੀ ਭਾਂਤ ਜਾਣੂੰ ਹਨ ਜਿਸ ਕਰਕੇ ਉਨ੍ਹਾਂ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਅਕਾਲੀ ਦਲ ਵੱਲੋਂ ਪੰਜਾਬ ਨਾਲ ਕਮਾਏ ਧ੍ਰੋਹ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। 

ਇਹ ਵੀ ਪੜ੍ਹੋ : ਖੰਨਾ ’ਚ ਫਲਾਈ ਓਵਰ ’ਤੇ ਤੇਲ ਟੈਂਕਰ ਨੂੰ ਅੱਗ ਲੱਗਣ ਦੀ ਵੀਡੀਓ, ਦੇਖ ਖੜ੍ਹੇ ਹੋਣਗੇ ਰੌਂਗਟੇ

 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Punjab Bachao Yatra
  • Chief Minister
  • Bhagwant Mann
  • Akali dal
  • Advice
  • ਪੰਜਾਬ ਬਚਾ ਲਓ ਯਾਤਰਾ
  • ਮੁੱਖ ਮੰਤਰੀ
  • ਭਗਵੰਤ ਮਾਨ
  • ਅਕਾਲੀ
  • ਨਸੀਹਤ

ਪੰਜਾਬ 'ਚ ਇਸ ਤਾਰੀਖ਼ ਨੂੰ ਨਿਕਲੇਗਾ 'ਆਯੁਸ਼ਮਾਨ ਕਾਰਡ ਬੰਪਰ ਡਰਾਅ', ਸੂਬੇ ਦੇ ਲੋਕਾਂ ਨੂੰ ਦਿੱਤਾ ਗਿਆ ਸੱਦਾ

NEXT STORY

Stories You May Like

  • lost moral right to remain chief minister sunil jakhar
    ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ : ਸੁਨੀਲ ਜਾਖੜ
  • passenger plane wind technical malfunction  prayer
    ਹੇ ਵਾਹਿਗੁਰੂ ਸਾਨੂੰ ਬਚਾ ਲਓ...ਯਾਤਰੀਆਂ ਨਾਲ ਭਰਿਆ ਉੱਡਦਾ ਜਹਾਜ਼ ਹਵਾ 'ਚ ਹੀ ਹੋ ਗਿਆ ਖਰਾਬ
  • haryana  bjp  chief minister  nayab singh saini  lucky
    ਹਰਿਆਣਾ ਭਾਜਪਾ ਦੇ ਆਗੂਆਂ ਨੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਦੱਸਿਆ ਲੱਕੀ
  • haryana chief minister  punjab businessman
    ਬਾਘਾਪੁਰਾਣਾ ਦੇ ਉੱਘੇ ਕਾਰੋਬਾਰੀ ਐਡਵੋਕੇਟ ਅਮਿਤ ਅਗਰਵਾਲ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ
  • russia gave advice to america
    ਈਰਾਨ ਦੇ ਸਮਰਥਨ 'ਚ ਆਇਆ ਰੂਸ! ਅਮਰੀਕਾ ਨੂੰ ਦੇ'ਤੀ ਨਸੀਹਤ
  • donald trump gives advice to german chancellor
    ਰੂਸ-ਯੂਕਰੇਨ ਜੰਗ 'ਤੇ ਦਿਓ ਧਿਆਨ! ਡੋਨਾਲਡ ਟਰੰਪ ਨੇ ਜਰਮਨ ਚਾਂਸਲਰ ਨੂੰ ਦਿੱਤੀ ਨਸੀਹਤ
  • cm mamata could not even save her assembly seat in west bengal
    ਪੱਛਮੀ ਬੰਗਾਲ 'ਚ ਆਪਣੀ ਵਿਧਾਨ ਸਭਾ ਸੀਟ ਵੀ ਨਾ ਬਚਾ ਸਕੀ CM ਮਮਤਾ ਬੈਨਰਜੀ
  • iranian deputy foreign minister araghchi arrived in russia
    ਈਰਾਨੀ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਰੂਸ ਪਹੁੰਚੇ, ਪਾਕਿਸਤਾਨ ਦੀ ਯਾਤਰਾ ਨੂੰ ਦੱਸਿਆ 'ਲਾਭਦਾਇਕ'
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Trending
Ek Nazar
actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • storm in punjab electricity department
      ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ,...
    • punjab new problem arises regarding driving licenses
      ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
    • meteorological department issues thunderstorm and rain alert in punjab today
      ਮੌਸਮ ਵਿਭਾਗ ਵਲੋਂ ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ ਅਲਰਟ, ਇਨ੍ਹਾਂ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • power cut in jalandhar
      ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
    • important decision regarding women teachers
      ਮਹਿਲਾ ਅਧਿਆਪਕਾਂ ਨੂੰ ਲੈ ਕੇ ਆਇਆ ਅਹਿਮ ਫ਼ੈਸਲਾ, ਜਨਗਣਨਾ ਡਿਊਟੀ ਦੌਰਾਨ ਹੁਣ...
    • punjab agricultural university recruitment job
      PAU ਵੱਲੋਂ ਜੂਨੀਅਰ ਲੈਬ ਅਤੇ ਫੀਲਡ ਹੈਲਪਰਾਂ ਦੀ ਭਰਤੀ, 8ਵੀਂ ਪਾਸ ਵੀ ਕਰ ਸਕਦੇ ਹਨ...
    • road accident punjab police constable
      ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਪੰਜਾਬ ਪੁਲਸ ਦੇ ਹੌਲਦਾਰ ਦੀ ਮੌਤ
    • gunfire in rishi nagar
      ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
    • punjab ips officers relative arrested
      ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ ਦੇ IPS ਅਧਿਕਾਰੀ ਦੀ ਰਿਸ਼ਤੇਦਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +